1 Corinthians 13:4 in Panjabi4 ਪਿਆਰ ਧੀਰਜਵਾਨ ਅਤੇ ਕਿਰਪਾਲੂ ਹੈ । ਪਿਆਰ ਖੁਣਸ ਨਹੀਂ ਕਰਦਾ । ਪਿਆਰ ਫੁੱਲਦਾ ਨਹੀਂ, ਪਿਆਰ ਫੂੰ-ਫੂੰ ਨਹੀਂ ਕਰਦਾ ।