1 Corinthians 14:2 in Panjabi 2 ਜਿਹੜਾ ਪਰਾਈ ਭਾਸ਼ਾ ਬੋਲਦਾ ਹੈ, ਉਹ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਬੋਲਦਾ ਹੈ, ਇਸ ਲਈ ਕੋਈ ਨਹੀਂ ਸਮਝਦਾ ਹੈ ਪਰ ਉਹ ਆਤਮਾ ਵਿੱਚ ਭੇਤ ਦੀਆਂ ਗੱਲਾਂ ਕਰਦਾ ਹੈ ।
Other Translations King James Version (KJV) For he that speaketh in an unknown tongue speaketh not unto men, but unto God: for no man understandeth him; howbeit in the spirit he speaketh mysteries.
American Standard Version (ASV) For he that speaketh in a tongue speaketh not unto men, but unto God; for no man understandeth; but in the spirit he speaketh mysteries.
Bible in Basic English (BBE) For he who makes use of tongues is not talking to men but to God; because no one has the sense of what he is saying; but in the Spirit he is talking of secret things.
Darby English Bible (DBY) For he that speaks with a tongue does not speak to men but to God: for no one hears; but in spirit he speaks mysteries.
World English Bible (WEB) For he who speaks in another language speaks not to men, but to God; for no one understands; but in the Spirit he speaks mysteries.
Young's Literal Translation (YLT) for he who is speaking in an `unknown' tongue -- to men he doth not speak, but to God, for no one doth hearken, and in spirit he doth speak secrets;
Cross Reference Genesis 11:7 in Panjabi 7 ਇਸ ਲਈ ਆਓ ਅਸੀਂ ਉਤਰੀਏ, ਉਨ੍ਹਾਂ ਦੀ ਭਾਸ਼ਾ ਨੂੰ ਉਲਟ-ਪੁਲਟ ਕਰ ਦੇਈਏ ਤਾਂ ਜੋ ਉਹ ਇੱਕ ਦੂਜੇ ਦੀ ਭਾਸ਼ਾ ਨਾ ਸਮਝ ਸਕਣ ।
Genesis 42:23 in Panjabi 23 ਉਹ ਨਹੀਂ ਜਾਣਦੇ ਸਨ ਕਿ ਯੂਸੁਫ਼ ਉਨ੍ਹਾਂ ਦੀ ਭਾਸ਼ਾ ਸਮਝਦਾ ਹੈ ਕਿਉਂ ਜੋ ਉਨ੍ਹਾਂ ਦੇ ਵਿਚਕਾਰ ਇੱਕ ਤਰਜੁਮਾ ਕਰਨ ਵਾਲਾ ਸੀ ।
Deuteronomy 28:49 in Panjabi 49 ਯਹੋਵਾਹ ਤੁਹਾਡੇ ਵਿਰੁੱਧ ਦੂਰੋਂ ਅਰਥਾਤ ਧਰਤੀ ਦੇ ਕੰਢੇ ਤੋਂ, ਉਕਾਬ ਦੀ ਤਰ੍ਹਾਂ ਉੱਡਣ ਵਾਲੀ ਇੱਕ ਕੌਮ ਨੂੰ ਲੈ ਆਵੇਗਾ, ਅਜਿਹੀ ਕੌਮ ਜਿਸ ਦੀ ਭਾਸ਼ਾ ਤੁਸੀਂ ਨਹੀਂ ਸਮਝੋਗੇ ।
2 Kings 18:26 in Panjabi 26 ਤਦ ਹਿਲਕੀਯਾਹ ਦੇ ਪੁੱਤਰ ਅਲਯਾਕੀਮ, ਸ਼ਬਨਾ ਅਤੇ ਯੋਆਹ ਨੇ ਰਬਸ਼ਾਕੇਹ ਨੂੰ ਆਖਿਆ ਕਿ ਆਪਣੇ ਦਾਸਾਂ ਨਾਲ ਅਰਾਮੀ ਬੋਲੀ ਵਿੱਚ ਗੱਲ ਕਰੋ, ਕਿਉਂ ਜੋ ਅਸੀਂ ਉਹ ਨੂੰ ਸਮਝਦੇ ਹਾਂ ਅਤੇ ਉਨ੍ਹਾਂ ਲੋਕਾਂ ਦੇ ਸੁਣਦਿਆਂ ਜੋ ਕੰਧ ਉੱਤੇ ਹਨ ਯਹੂਦੀਆਂ ਦੀ ਇਬਰਾਨੀ ਬੋਲੀ ਵਿੱਚ ਸਾਡੇ ਨਾਲ ਗੱਲ ਨਾ ਕਰੋ ।
Psalm 49:3 in Panjabi 3 ਮੇਰੇ ਮੂੰਹ ਵਿਚੋਂ ਬੁੱਧ ਦੀਆਂ ਗੱਲਾਂ ਨਿੱਕਲਣਗੀਆਂ, ਅਤੇ ਮੇਰੇ ਮਨ ਦਾ ਵਿਚਾਰ ਗਿਆਨ ਦਾ ਹੋਵੇਗਾ ।
Psalm 78:2 in Panjabi 2 ਮੈਂ ਆਪਣਾ ਮੂੰਹ ਦ੍ਰਿਸ਼ਟਾਂਤਾਂ ਵਿੱਚ ਖੋਲਾਂਗਾ, ਮੈਂ ਪੁਰਾਣਿਆਂ ਸਮਿਆਂ ਦੀਆਂ ਬੁਝਾਰਤਾਂ ਉਚਾਰਾਂਗਾ,
Matthew 13:11 in Panjabi 11 ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿ ਸਵਰਗ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ ।
Mark 4:11 in Panjabi 11 ਉਸ ਨੇ ਉਨ੍ਹਾਂ ਨੂੰ ਕਿਹਾ, ਪਰਮੇਸ਼ੁਰ ਦੇ ਰਾਜ ਦਾ ਭੇਤ ਤੁਹਾਨੂੰ ਦਿੱਤਾ ਗਿਆ ਹੈ ਪਰ ਜਿਹੜੇ ਬਾਹਰਲੇ ਹਨ ਉਨ੍ਹਾਂ ਲਈ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਹੁੰਦੀਆਂ ਹਨ ਕਿ,
Mark 16:17 in Panjabi 17 ਅਤੇ ਵਿਸ਼ਵਾਸ ਕਰਨ ਵਾਲਿਆਂ ਦੇ ਨਾਲ-ਨਾਲ ਇਹ ਨਿਸ਼ਾਨ ਹੋਣਗੇ ਜੋ ਉਹ ਮੇਰਾ ਨਾਮ ਲੈ ਕੇ ਭੂਤਾਂ ਨੂੰ ਕੱਢਣਗੇ, ਉਹ ਨਵੀਆਂ ਨਵੀਆਂ ਭਾਸ਼ਾ ਬੋਲਣਗੇ,
Acts 2:4 in Panjabi 4 ਤਦ ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਅਲੱਗ-ਅਲੱਗ ਭਾਸ਼ਾ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਸ਼ਕਤੀ ਦਿੱਤੀ ।
Acts 10:46 in Panjabi 46 ਕਿਉਂ ਜੋ ਉਨ੍ਹਾਂ ਨੇ ਉਹਨਾਂ ਨੂੰ ਤਰ੍ਹਾਂ-ਤਰ੍ਹਾਂ ਦੀਆਂ ਭਾਸ਼ਾ ਬੋਲਦੇ ਅਤੇ ਪਰਮੇਸ਼ੁਰ ਦੀ ਵਡਿਆਈ ਕਰਦੇ ਸੁਣਿਆ । ਤਦ ਪਤਰਸ ਨੇ ਅੱਗੋਂ ਆਖਿਆ,
Acts 19:6 in Panjabi 6 ਅਤੇ ਜਦੋਂ ਪੌਲੁਸ ਨੇ ਉਨ੍ਹਾਂ ਉੱਤੇ ਹੱਥ ਰੱਖੇ ਤਾਂ ਪਵਿੱਤਰ ਆਤਮਾ ਉਨ੍ਹਾਂ ਤੇ ਉੱਤਰਿਆ ਅਤੇ ਉਹ ਤਰ੍ਹਾਂ-ਤਰ੍ਹਾਂ ਦੀਆਂ ਭਾਸ਼ਾ ਬੋਲਣ ਅਤੇ ਭਵਿੱਖਬਾਣੀ ਕਰਨ ਲੱਗੇ ।
Acts 22:9 in Panjabi 9 ਅਤੇ ਉਨ੍ਹਾਂ ਨੇ ਜੋ ਮੇਰੇ ਨਾਲ ਸਨ ਜੋਤ ਤਾਂ ਵੇਖੀ, ਪਰ ਉਹ ਦੀ ਅਵਾਜ਼ ਨਾ ਸੁਣੀ ਜੋ ਮੇਰੇ ਨਾਲ ਬੋਲਦਾ ਸੀ ।
Romans 16:25 in Panjabi 25 ਹੁਣ ਉਸ ਦੀ ਜੋ ਮੇਰੀ ਇੰਜ਼ੀਲ ਦੇ ਅਤੇ ਯਿਸੂ ਮਸੀਹ ਦੀ ਖੁਸ਼ਖਬਰੀ ਦੇ ਅਨੁਸਾਰ ਤੁਹਾਨੂੰ ਸਥਿਰ ਕਰ ਸਕਦਾ ਹੈ, ਹਾਂ, ਉਸ ਭੇਤ ਦੇ ਪਰਕਾਸ਼ ਦੇ ਅਨੁਸਾਰ ਜਿਹੜਾ ਸਨਾਤਨ ਸਮੇਂ ਤੋਂ ਗੁਪਤ ਰੱਖਿਆ ਗਿਆ ।
1 Corinthians 2:7 in Panjabi 7 ਸਗੋਂ ਪਰਮੇਸ਼ੁਰ ਦਾ ਗੁਪਤ ਗਿਆਨ ਭੇਤ ਨਾਲ ਸੁਣਾਉਂਦੇ ਹਾਂ ਜਿਸ ਨੂੰ ਪਰਮੇਸ਼ੁਰ ਨੇ ਜੁੱਗਾਂ ਤੋਂ ਪਹਿਲਾਂ ਸਾਡੀ ਮਹਿਮਾ ਲਈ ਠਹਿਰਾਇਆ ।
1 Corinthians 2:10 in Panjabi 10 ਉਹਨਾਂ ਨੂੰ ਪਰਮੇਸ਼ੁਰ ਨੇ ਆਤਮਾ ਦੇ ਦੁਆਰਾ ਸਾਡੇ ਉੱਤੇ ਪ੍ਰਗਟ ਕੀਤਾ ਕਿਉਂ ਜੋ ਆਤਮਾ ਸਾਰੀਆਂ ਵਸਤਾਂ ਦੀ ਸਗੋਂ ਪਰਮੇਸ਼ੁਰ ਦੀਆਂ ਡੂੰਘੀਆਂ ਵਸਤਾਂ ਦੀ ਜਾਂਚ ਕਰ ਲੈਂਦਾ ਹੈ ।
1 Corinthians 13:2 in Panjabi 2 ਅਤੇ ਭਾਵੇਂ ਮੈਨੂੰ ਭਵਿੱਖਬਾਣੀ ਕਰਨੀ ਆਵੇ ਅਤੇ ਮੈਂ ਸਾਰਾ ਭੇਤ ਅਤੇ ਸਾਰਾ ਗਿਆਨ ਜਾਣਾ ਅਤੇ ਭਾਵੇਂ ਮੈਂ ਪੂਰੀ ਵਿਸ਼ਵਾਸ ਰੱਖਾਂ, ਅਜਿਹੀ ਜੋ ਪਹਾੜਾਂ ਨੂੰ ਹਟਾ ਦੇਵਾਂ ਪਰ ਪਿਆਰ ਨਾ ਰੱਖਾਂ, ਮੈਂ ਕੁੱਝ ਵੀ ਨਹੀਂ ।
1 Corinthians 14:9 in Panjabi 9 ਇਸੇ ਤਰ੍ਹਾਂ ਤੁਸੀਂ ਵੀ ਜੇ ਸਾਫ਼ ਗੱਲ ਆਪਣੀ ਜ਼ੁਬਾਨੀ ਨਾ ਬੋਲੋ ਤਾਂ ਜੋ ਬੋਲਿਆ ਜਾਂਦਾ ਹੈ ਕਿਵੇਂ ਸਮਝਿਆ ਜਾਂਦਾ ਹੈ ? ਤੁਸੀਂ ਹਵਾ ਨਾਲ ਗੱਲਾਂ ਕਰਨ ਵਾਲੇ ਹੋਵੋਗੇ ।
1 Corinthians 14:16 in Panjabi 16 ਨਹੀਂ ਤਾਂ ਜੇ ਤੂੰ ਆਤਮਾ ਨਾਲ ਹੀ ਉਸਤਤ ਕਰੇਂ ਤਾਂ ਜਿਹੜਾ ਅਨਜਾਣ ਕੋਲ ਬੈਠਾ ਹੋਇਆ ਹੈ ਜਦੋਂ ਉਹ ਨਹੀਂ ਜਾਣਦਾ ਜੋ ਤੂੰ ਕੀ ਆਖਦਾ ਹੈਂ ਉਹ ਤੇਰੇ ਧੰਨਵਾਦ ਕਰਨ ਉੱਤੇ ਆਮੀਨ ਕਿਵੇਂ ਆਖੇ ?
1 Corinthians 14:18 in Panjabi 18 ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਜੋ ਮੈਂ ਤੁਹਾਡੇ ਸਾਰਿਆਂ ਤੋਂ ਵਧੇਰੇ ਪਰਾਈ ਭਾਸ਼ਾ ਬੋਲਦਾ ਹਾਂ ।
1 Corinthians 14:27 in Panjabi 27 ਜੇ ਕੋਈ ਪਰਾਈ ਭਾਸ਼ਾ ਬੋਲੇ ਤਾਂ ਦੋ-ਦੋ ਅਥਵਾ ਵੱਧ ਤੋਂ ਵੱਧ ਤਿੰਨ ਤਿੰਨ ਕਰਕੇ ਬੋਲਣ ਸੋ ਵਾਰੋ-ਵਾਰੀ ਅਤੇ ਇੱਕ ਜਣਾ ਅਰਥ ਕਰੇ ।
1 Corinthians 15:51 in Panjabi 51 ਵੇਖੋ, ਮੈਂ ਤੁਹਾਨੂੰ ਇੱਕ ਭੇਤ ਦੱਸਦਾ ਹਾਂ ਜੋ ਅਸੀਂ ਸਾਰੇ ਨਹੀਂ ਸੌਂਵਾਂਗੇ ।
Ephesians 3:3 in Panjabi 3 ਇਹ ਕਿ ਪਰਕਾਸ਼ ਨਾਲ ਉਹ ਭੇਤ ਮੇਰੇ ਉੱਤੇ ਪ੍ਰਗਟ ਕੀਤਾ ਗਿਆ ਜਿਵੇਂ ਮੈਂ ਥੋੜ੍ਹਾ ਕਰਕੇ ਪਹਿਲਾਂ ਲਿਖਿਆ !
Ephesians 6:19 in Panjabi 19 ਅਤੇ ਮੇਰੇ ਲਈ ਵੀ, ਜਦ ਆਪਣਾ ਮੂੰਹ ਖੋਲ੍ਹਾਂ ਤਾਂ ਅਜਿਹਾ ਬਚਨ ਮੈਨੂੰ ਦਿੱਤਾ ਜਾਵੇ ਕਿ ਮੈਂ ਦਲੇਰੀ ਨਾਲ ਖੁਸ਼ਖਬਰੀ ਦਾ ਭੇਤ ਪਰਗਟ ਕਰਾਂ ਜਿਹ ਦੇ ਲਈ ਮੈਂ ਸੰਗਲਾਂ ਨਾਲ ਜਕੜਿਆ ਹੋਇਆ ਰਾਜਦੂਤ ਹਾਂ ।
Colossians 1:26 in Panjabi 26 ਅਰਥਾਤ ਉਸ ਭੇਤ ਦੀ ਜਿਹੜਾ ਸਾਰਿਆਂ ਜੁੱਗਾਂ ਅਤੇ ਪੀੜ੍ਹੀਆਂ ਤੋਂ ਗੁਪਤ ਰਿਹਾ ਪਰ ਹੁਣ ਉਹ ਦੇ ਸੰਤਾਂ ਉੱਤੇ ਪਰਗਟ ਹੋਇਆ ।
Colossians 2:2 in Panjabi 2 ਤਾਂ ਜੋ ਉਨ੍ਹਾਂ ਦੇ ਦਿਲਾਂ ਨੂੰ ਤਸੱਲੀ ਹੋਵੇ ਅਤੇ ਓਹ ਪਿਆਰ ਵਿੱਚ ਬਣੇ ਰਹਿਣ ਕਿ ਓਹ ਸਮਝ ਦੀ ਪੂਰੀ ਵਿਸ਼ਵਾਸ ਦੇ ਸਾਰੇ ਧਨ ਨੂੰ ਪ੍ਰਾਪਤ ਕਰ ਲੈਣ ਅਤੇ ਪਰਮੇਸ਼ੁਰ ਦੇ ਭੇਤ ਨੂੰ ਜਾਣ ਲੈਣ ਅਰਥਾਤ ਮਸੀਹ ਨੂੰ ।
1 Timothy 3:9 in Panjabi 9 ਪਰ ਵਿਸ਼ਵਾਸ ਦੇ ਭੇਤ ਨੂੰ ਸ਼ੁੱਧ ਵਿਵੇਕ ਨਾਲ ਮੰਨਣ ।
1 Timothy 3:16 in Panjabi 16 ਅਤੇ ਯਕੀਨਨ ਭਗਤੀ ਦਾ ਭੇਤ ਵੱਡਾ ਹੈ, ਉਹ ਸਰੀਰ ਵਿੱਚ ਪਰਗਟ ਹੋਇਆ, ਆਤਮਾ ਵਿੱਚ ਧਰਮੀ ਠਹਿਰਾਇਆ ਗਿਆ, ਦੂਤਾਂ ਦੁਆਰਾ ਵੇਖਿਆ ਗਿਆ, ਕੌਮਾਂ ਵਿੱਚ ਉਹਦਾ ਪਰਚਾਰ ਕੀਤਾ ਗਿਆ, ਸੰਸਾਰ ਵਿੱਚ ਉਸ ਉੱਤੇ ਵਿਸ਼ਵਾਸ ਕੀਤੀ ਗਈ, ਮਹਿਮਾ ਵਿੱਚ ਉੱਪਰ ਉੱਠਾ ਲਿਆ ਗਿਆ ।
Revelation 10:7 in Panjabi 7 ਸਗੋਂ ਸੱਤਵੇਂ ਦੂਤ ਦੀ ਅਵਾਜ਼ ਦੇ ਦਿਨੀਂ ਜਦੋਂ ਉਹ ਤੁਰ੍ਹੀ ਵਜਾਵੇਗਾ ਤਾਂ ਪਰਮੇਸ਼ੁਰ ਦਾ ਭੇਤ ਸੰਪੂਰਨ ਹੋਵੇਗਾ, ਜਿਵੇਂ ਉਹ ਨੇ ਆਪਣੇ ਦਾਸਾਂ ਨੂੰ ਅਰਥਾਤ ਨਬੀਆਂ ਨੂੰ ਇਹ ਦੀ ਖੁਸ਼ਖਬਰੀ ਦਿੱਤੀ ਸੀ ।