1 Corinthians 4:6 in Panjabi 6 ਹੇ ਭਰਾਵੋ, ਮੈਂ ਇਹ ਗੱਲਾਂ ਤੁਹਾਡੇ ਨਮਿੱਤ ਆਪਣੇ ਅਤੇ ਅਪੁੱਲੋਸ ਦੇ ਉੱਤੇ ਨਮੂਨੇ ਦੇ ਤੌਰ ਤੇ ਲਾਈਆਂ ਕਿ ਤੁਸੀਂ ਸਾਡੇ ਕੋਲੋਂ ਇਹ ਸਿੱਖੋ ਕਿ ਜਿਹੜੀਆਂ ਗੱਲਾਂ ਲਿਖੀਆਂ ਹੋਈਆਂ ਹਨ ਉਨ੍ਹਾਂ ਤੋਂ ਪਰੇ ਨਾ ਵਧੋ ਕਿਤੇ ਇਉਂ ਨਾ ਹੋਵੇ ਜੋ ਤੁਸੀਂ ਇੱਕ ਦਾ ਪੱਖ ਕਰ ਕੇ ਦੂਜੇ ਦੇ ਵਿਰੁੱਧ ਹੋ ਜਾਓ ।
Other Translations King James Version (KJV) And these things, brethren, I have in a figure transferred to myself and to Apollos for your sakes; that ye might learn in us not to think of men above that which is written, that no one of you be puffed up for one against another.
American Standard Version (ASV) Now these things, brethren, I have in a figure transferred to myself and Apollos for your sakes; that in us ye might learn not `to go' beyond the things which are written; that no one of you be puffed up for the one against the other.
Bible in Basic English (BBE) My brothers, it is because of you that I have taken Apollos and myself as examples of these things, so that in us you might see that it is not wise to go farther than what is in the holy Writings, so that no one of you may be lifted up against his brother.
Darby English Bible (DBY) Now these things, brethren, I have transferred, in their application, to myself and Apollos, for your sakes, that ye may learn in us the [lesson of] not [letting your thoughts go] above what is written, that ye may not be puffed up one for [such a] one against another.
World English Bible (WEB) Now these things, brothers, I have in a figure transferred to myself and Apollos for your sakes, that in us you might learn not to think beyond the things which are written, that none of you be puffed up against one another.
Young's Literal Translation (YLT) And these things, brethren, I did transfer to myself and to Apollos because of you, that in us ye may learn not to think above that which hath been written, that ye may not be puffed up one for one against the other,
Cross Reference Numbers 11:28 in Panjabi 28 ਤਦ ਨੂਨ ਦੇ ਪੁੱਤਰ ਯਹੋਸ਼ੁਆ ਨੇ ਜਿਹੜਾ ਮੂਸਾ ਦਾ ਸੇਵਕ ਅਤੇ ਉਸ ਦੇ ਚੁਣੇ ਹੋਇਆਂ ਵਿੱਚੋਂ ਸੀ, ਉਹ ਨੇ ਮੂਸਾ ਨੂੰ ਆਖਿਆ ਹੇ ਮੇਰੇ ਸੁਆਮੀ, ਉਨ੍ਹਾਂ ਨੂੰ ਮਨ੍ਹਾ ਕਰ ਦਿਓ !
Job 11:11 in Panjabi 11 ਉਹ ਤਾਂ ਨਿਕੰਮੇ ਮਨੁੱਖਾਂ ਦੇ ਭੇਦ ਨੂੰ ਜਾਣਦਾ ਹੈ, ਅਤੇ ਕੀ ਉਹ ਬਦੀ ਨੂੰ ਵੇਖ ਕੇ ਉਸ ਉੱਤੇ ਧਿਆਨ ਨਾ ਦੇਵੇਗਾ ।
Psalm 8:4 in Panjabi 4 ਤਾਂ ਇਨਸਾਨ ਕੀ ਹੈ, ਜੋ ਤੂੰ ਉਸ ਨੂੰ ਚੇਤੇ ਵਿੱਚ ਲਿਆਵੇ, ਅਤੇ ਆਦਮੀ ਜਾਇਆ ਕੀ, ਜੋ ਤੂੰ ਉਸ ਦੀ ਸੁੱਧ ਲਵੇਂ ?
Psalm 146:3 in Panjabi 3 ਹਾਕਮਾਂ ਦੇ ਉੱਤੇ ਭਰੋਸਾ ਨਾ ਰੱਖੋ, ਨਾ ਆਦਮ ਵੰਸ ਉੱਤੇ, ਜਿਹ ਦੇ ਕੋਲ ਬਚਾਓ ਹੈ ਨਹੀਂ ।
Isaiah 2:22 in Panjabi 22 ਇਸ ਲਈ ਮਨੁੱਖ ਉੱਤੇ ਭਰੋਸਾ ਕਰਨ ਤੋਂ ਦੂਰ ਰਹੋ, ਜਿਸ ਦਾ ਸਾਹ ਉਹ ਦੀਆਂ ਨਾਸਾਂ ਵਿੱਚ ਹੈ, ਉਸ ਦਾ ਮੁੱਲ ਹੈ ਹੀ ਕੀ ?
Jeremiah 17:5 in Panjabi 5 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਸਰਾਪ ਉਸ ਮਰਦ ਉੱਤੇ ਜਿਹੜਾ ਆਦਮੀ ਦਾ ਭਰੋਸਾ ਕਰਦਾ ਹੈ, ਅਤੇ ਬਸ਼ਰ ਨੂੰ ਆਪਣੀ ਬਾਂਹ ਬਣਾਉਂਦਾ ਹੈ, ਜਿਹ ਦਾ ਦਿਲ ਯਹੋਵਾਹ ਵੱਲੋਂ ਫਿਰ ਜਾਂਦਾ ਹੈ !
Matthew 23:8 in Panjabi 8 ਪਰ ਤੁਸੀਂ ਗੁਰੂ ਨਾ ਅਖਵਾਓ, ਕਿਉਂ ਜੋ ਤੁਹਾਡਾ ਗੁਰੂ ਇੱਕੋ ਹੈ ਅਤੇ ਤੁਸੀਂ ਸਾਰੇ ਭਾਈ ਹੋ ।
John 3:26 in Panjabi 26 ਇਸ ਲਈ ਚੇਲੇ ਯੂਹੰਨਾ ਕੋਲ ਆਏ ਅਤੇ ਆਖਿਆ, “ਗੁਰੂ ਜੀ, ਕੀ ਤੁਹਾਨੂੰ ਉਹ ਆਦਮੀ ਯਾਦ ਹੈ ਜਿਹੜਾ ਯਰਦਨ ਦਰਿਆ ਦੇ ਪਾਰ ਤੁਹਾਡੇ ਨਾਲ ਸੀ ? ਤੁਸੀਂ ਲੋਕਾਂ ਨਾਲ ਉਸ ਬਾਰੇ ਹੀ ਗੱਲਾਂ ਕਰ ਰਹੇ ਸੀ । ਉਹੀ ਆਦਮੀ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ ਅਤੇ ਬਹੁਤ ਸਾਰੇ ਲੋਕ ਉਸ ਕੋਲ ਆ ਰਹੇ ਸਨ ।”
Romans 12:3 in Panjabi 3 ਮੈਂ ਤਾਂ ਉਸ ਕਿਰਪਾ ਤੋਂ ਜਿਹੜੀ ਮੈਨੂੰ ਦਾਨ ਹੋਈ ਤੁਹਾਡੇ ਵਿੱਚੋਂ ਹਰੇਕ ਨੂੰ ਕਹਿੰਦਾ ਹਾਂ, ਕਿ ਕੋਈ ਆਪਣੇ ਆਪ ਨੂੰ ਜਿੰਨਾਂ ਉਸ ਨੂੰ ਚਾਹੀਦਾ ਹੈ, ਉਸ ਨਾਲੋਂ ਵੱਧ ਨਾ ਸਮਝੇ ਪਰ ਜਿਵੇਂ ਪਰਮੇਸ਼ੁਰ ਨੇ ਮਿਣ ਕੇ ਹਰੇਕ ਨੂੰ ਵਿਸ਼ਵਾਸ ਵੰਡ ਦਿੱਤਾ ਹੈ, ਉਵੇਂ ਹੀ ਸੁਰਤ ਨਾਲ ਸਮਝੇ ।
1 Corinthians 1:12 in Panjabi 12 ਮੇਰਾ ਆਖਣਾ ਇਹ ਹੈ ਜੋ ਤੁਹਾਡੇ ਵਿੱਚੋਂ ਹਰੇਕ ਆਖਦਾ ਹੈ ਭਈ “ਮੈਂ ਪੌਲੁਸ ਦਾ” ਜਾਂ “ਮੈਂ ਅਪੁੱਲੋਸ ਦਾ ਹਾਂ” ਜਾਂ “ਮੈਂ ਕੈਫ਼ਾਸ ਦਾ” ਜਾਂ “ਮੈਂ ਮਸੀਹ ਦਾ ਹਾਂ” ।
1 Corinthians 1:19 in Panjabi 19 ਕਿਉਂ ਜੋ ਲਿਖਿਆ ਹੋਇਆ ਹੈ ਮੈਂ ਬੁੱਧਵਾਨਾਂ ਦੀ ਬੁੱਧ ਦਾ ਨਾਸ ਕਰਾਂਗਾ, ਅਤੇ ਚਤਰਿਆਂ ਦੀ ਚਤਰਾਈ ਨੂੰ ਰੱਦ ਕਰਾਂਗਾ ।
1 Corinthians 1:31 in Panjabi 31 ਭਈ ਜਿਵੇਂ ਲਿਖਿਆ ਹੋਇਆ ਹੈ, ਜੋ ਕੋਈ ਘਮੰਡ ਕਰੇ ਸੋ ਪ੍ਰਭੂ ਵਿੱਚ ਘਮੰਡ ਕਰੇ ।
1 Corinthians 3:4 in Panjabi 4 ਜਦੋਂ ਇੱਕ ਕਹਿੰਦਾ ਹੈ ਕਿ ਮੈਂ ਪੌਲੁਸ ਦਾ ਹਾਂ ਅਤੇ ਦੂਜਾ, ਮੈਂ ਅੱਪੁਲੋਸ ਦਾ ਹਾਂ ਤਾਂ ਕੀ ਤੁਸੀਂ ਇਨਸਾਨ ਹੀ ਨਹੀਂ ?
1 Corinthians 3:19 in Panjabi 19 ਇਸ ਸੰਸਾਰ ਦਾ ਗਿਆਨ ਪਰਮੇਸ਼ੁਰ ਦੇ ਭਾਣੇ ਮੂਰਖਤਾ ਹੈ ਕਿਉਂ ਜੋ ਲਿਖਿਆ ਹੋਇਆ ਹੈ, ਉਹ ਗਿਆਨੀਆਂ ਨੂੰ ਉਹਨਾਂ ਦੀ ਹੀ ਚਤਰਾਈ ਵਿੱਚ ਫਸਾ ਦਿੰਦਾ ਹੈ ।
1 Corinthians 3:21 in Panjabi 21 ਇਸ ਲਈ ਕੋਈ ਵੀ ਮਨੁੱਖਾਂ ਉੱਤੇ ਘਮੰਡ ਨਾ ਕਰੇ ਕਿਉਂ ਜੋ ਸਾਰੀਆਂ ਵਸਤਾਂ ਤੁਹਾਡੀਆਂ ਹਨ ।
1 Corinthians 4:18 in Panjabi 18 ਕਈ ਇਹ ਸਮਝ ਕੇ ਫੁੱਲਦੇ ਹਨ ਕਿ ਜਿਵੇਂ ਮੈਂ ਤੁਹਾਡੇ ਕੋਲ ਨਹੀਂ ਆਵਾਂਗਾ ।
1 Corinthians 5:2 in Panjabi 2 ਅਤੇ ਤੁਸੀਂ ਹੰਕਾਰੇ ਹੋਏ ਹੋ ਸਗੋਂ ਕੀ ਤੁਹਾਨੂੰ ਅਫ਼ਸੋਸ ਨਹੀਂ ਕਰਨਾ ਚਾਹੀਦਾ ਤਾਂ ਜੋ ਜਿਸ ਨੇ ਇਹ ਕੰਮ ਕੀਤਾ ਉਹ ਤੁਹਾਡੇ ਵਿੱਚੋਂ ਤਿਆਗਿਆ ਜਾਵੇ ?
1 Corinthians 5:6 in Panjabi 6 ਤੁਹਾਡਾ ਘਮੰਡ ਕਰਨਾ ਚੰਗਾ ਨਹੀਂ, ਕੀ ਤੁਸੀਂ ਨਹੀਂ ਜਾਣਦੇ ਜੋ ਥੋੜ੍ਹਾ ਜਿਹਾ ਖ਼ਮੀਰ ਸਾਰੇ ਆਟੇ ਨੂੰ ਖਮੀਰਿਆਂ ਕਰ ਦਿੰਦਾ ਹੈ ?
1 Corinthians 8:1 in Panjabi 1 ਮੂਰਤੀਆਂ ਦੇ ਚੜ੍ਹਾਵੇ ਦੇ ਬਾਰੇ ਅਸੀਂ ਇਹ ਜਾਣਦੇ ਹਾਂ ਜੋ ਸਾਨੂੰ ਸਭਨਾਂ ਨੂੰ ਗਿਆਨ ਹੈ । ਗਿਆਨ ਫੁਲਾਉਂਦਾ ਪਰ ਪਿਆਰ ਬਣਾਉਂਦਾ ਹੈ ।
1 Corinthians 9:23 in Panjabi 23 ਅਤੇ ਮੈਂ ਸਭ ਕੁੱਝ ਖੁਸ਼ਖਬਰੀ ਦੇ ਨਮਿੱਤ ਕਰਦਾ ਹਾਂ ਤਾਂ ਜੋ ਮੈਂ ਹੋਰਨਾਂ ਨਾਲ ਰਲ ਕੇ ਉਸ ਵਿੱਚ ਸਾਂਝੀ ਹੋ ਜਾਂਵਾਂ ।
1 Corinthians 13:4 in Panjabi 4 ਪਿਆਰ ਧੀਰਜਵਾਨ ਅਤੇ ਕਿਰਪਾਲੂ ਹੈ । ਪਿਆਰ ਖੁਣਸ ਨਹੀਂ ਕਰਦਾ । ਪਿਆਰ ਫੁੱਲਦਾ ਨਹੀਂ, ਪਿਆਰ ਫੂੰ-ਫੂੰ ਨਹੀਂ ਕਰਦਾ ।
2 Corinthians 4:15 in Panjabi 15 ਕਿਉਂਕਿ ਸਭ ਕੁੱਝ ਤੁਹਾਡੇ ਹੀ ਲਈ ਹੈ, ਜੋ ਬਹੁਤਿਆਂ ਦੇ ਕਾਰਨ ਕਿਰਪਾ ਬਹੁਤ ਹੀ ਵੱਧ ਕੇ, ਪਰਮੇਸ਼ੁਰ ਦੀ ਵਡਿਆਈ ਲਈ ਧੰਨਵਾਦਾਂ ਨੂੰ ਬਹੁਤ ਹੀ ਵਧਾਵੇ ।
2 Corinthians 10:7 in Panjabi 7 ਤੁਸੀਂ ਉਨ੍ਹਾਂ ਗੱਲਾਂ ਵੱਲ ਜੋ ਤੁਹਾਡੇ ਸਾਹਮਣੇ ਹਨ ਵੇਖਦੇ ਹੋ । ਜੇ ਕਿਸੇ ਨੂੰ ਇਹ ਭਰੋਸਾ ਹੋਵੇ ਜੋ ਉਹ ਆਪ ਮਸੀਹ ਦਾ ਹੈ ਤਾਂ ਉਹ ਫੇਰ ਇਹ ਆਪਣੇ ਆਪ ਵਿੱਚ ਸੋਚੇ ਕਿ ਜਿਸ ਪ੍ਰਕਾਰ ਉਹ ਮਸੀਹ ਦਾ ਹੈ ਉਸੇ ਪ੍ਰਕਾਰ ਅਸੀਂ ਵੀ ਮਸੀਹ ਦੇ ਹਾਂ ।
2 Corinthians 10:12 in Panjabi 12 ਕਿਉਂਕਿ ਸਾਡੀ ਇਹ ਹਿੰਮਤ ਨਹੀਂ ਜੋ ਅਸੀਂ ਆਪਣੇ ਆਪ ਨੂੰ ਉਨ੍ਹਾਂ ਵਿੱਚੋਂ ਕਈਆਂ ਨਾਲ ਗਿਣੀਏ, ਜਾਂ ਉਨ੍ਹਾਂ ਨਾਲ ਆਪਣੇ ਆਪ ਨੂੰ ਮਿਲਾਈਏ ਜੋ ਖੁਦ ਆਪਣੀ ਵਡਿਆਈ ਕਰਦੇ ਹਨ ਅਤੇ ਆਪਣੇ ਆਪ ਦੀ ਦੂਸਰਿਆਂ ਨਾਲ ਤੁਲਣਾ ਕਰਕੇ ਮੂਰਖ ਠਹਿਰਦੇ ਹਨ ।
2 Corinthians 10:15 in Panjabi 15 ਅਸੀਂ ਨਾਪ ਤੋਂ ਬਾਹਰ ਹੋ ਕੇ ਹੋਰਨਾਂ ਦੀਆਂ ਮਿਹਨਤਾਂ ਉੱਤੇ ਮਾਣ ਨਹੀਂ ਕਰਦੇ ਹਾਂ ਪਰ ਸਾਨੂੰ ਆਸ ਹੈ ਕਿ ਜਿਵੇਂ ਜਿਵੇਂ ਤੁਹਾਡੀ ਵਿਸ਼ਵਾਸ ਵੱਧਦੀ ਜਾਵੇ, ਤਿਵੇਂ ਤਿਵੇਂ ਅਸੀਂ ਆਪਣੇ ਖੇਤਰਾਂ ਦੇ ਵਿੱਚ ਵਧਾਏ ਜਾਂਵਾਂਗੇ ।
2 Corinthians 11:4 in Panjabi 4 ਜੇ ਕੋਈ ਆਉਣ ਵਾਲਾ ਕਿਸੇ ਦੂਜੇ ਯਿਸੂ ਦੀ ਮਨਾਦੀ ਕਰਦਾ ਜਿਸ ਦੀ ਅਸੀਂ ਨਹੀਂ ਕੀਤੀ ਜਾਂ ਤੁਹਾਨੂੰ ਕੋਈ ਹੋਰ ਆਤਮਾ ਮਿਲਦਾ ਜਿਹੜਾ ਤੁਹਾਨੂੰ ਨਹੀਂ ਮਿਲਿਆ ਜਾਂ ਕੋਈ ਹੋਰ ਖੁਸ਼ਖਬਰੀ ਜਿਸ ਨੂੰ ਤੁਸੀਂ ਕਬੂਲ ਨਹੀਂ ਕੀਤਾ ਤਾਂ ਤੁਸੀਂ ਚੰਗੀ ਤਰ੍ਹਾਂ ਉਸ ਨੂੰ ਸਹਿਣ ਕਰ ਲੈਂਦੇ !
2 Corinthians 11:12 in Panjabi 12 ਪਰ ਮੈਂ ਜੋ ਕਰਦਾ ਹਾਂ ਉਹੀ ਕਰਦਾ ਰਹਾਂਗਾ ਤਾਂ ਜੋ ਮੈਂ ਮੌਕਾ ਲੱਭਣ ਵਾਲਿਆਂ ਦੇ ਮੌਕਿਆਂ ਝਾੜ ਸੁੱਟਾਂ ਕਿ ਜਿਸ ਗੱਲ ਵਿੱਚ ਉਹ ਮਾਣ ਕਰਦੇ ਹਨ ਉਸ ਵਿੱਚ ਸਾਡੇ ਵਰਗੇ ਠਹਿਰਨ ।
2 Corinthians 12:6 in Panjabi 6 ਕਿਉਂਕਿ ਜੇ ਮੈਂ ਮਾਣ ਕਰਨਾ ਚਾਹਾਂ ਤਾਂ ਵੀ ਮੂਰਖ ਨਾ ਬਣਾਂਗਾ ਇਸ ਲਈ ਜੋ ਮੈਂ ਸੱਚ ਬੋਲਾਂਗਾ । ਪਰ ਮੈਂ ਆਪਣੇ ਆਪ ਨੂੰ ਰੋਕ ਰੱਖਦਾ ਹਾਂ ਅਜਿਹਾ ਨਾ ਹੋਵੇ ਕਿ ਕੋਈ ਮੈਨੂੰ ਉਸ ਤੋਂ ਵੱਧ ਨਾ ਸਮਝ ਲਵੇ ਜੋ ਮੈਨੂੰ ਵੇਖਦਾ ਜਾਂ ਮੇਰੇ ਕੋਲੋਂ ਸੁਣਦਾ ਹੈ ।
2 Corinthians 12:19 in Panjabi 19 ਭਲਾ, ਤੁਸੀਂ ਅਜੇ ਤੱਕ ਸਮਝਦੇ ਹੋ ਜੋ ਅਸੀਂ ਤੁਹਾਡੇ ਅੱਗੇ ਬਹਾਨੇ ਕਰਦੇ ਹਾਂ ? ਅਸੀਂ ਪਰਮੇਸ਼ੁਰ ਦੇ ਅੱਗੇ ਮਸੀਹ ਵਿੱਚ ਹੋ ਕੇ ਬੋਲਦੇ ਹਾਂ । ਪਰ ਹੇ ਪਿਆਰਿਓ, ਇਹ ਸਾਰੀਆਂ ਗੱਲਾਂ ਤੁਹਾਡੇ ਹੀ ਫਾਇਦੇ ਲਈ ਹਨ ।
Colossians 2:18 in Panjabi 18 ਕੋਈ ਮਨੁੱਖ ਅਧੀਨਤਾਈ ਅਤੇ ਦੂਤਾਂ ਦੀ ਪੂਜਾ ਨੂੰ ਕਰ ਕੇ ਤੁਹਾਨੂੰ ਇਨਾਮ ਤੋਂ ਕਿਤੇ ਵਾਂਝਾ ਨਾ ਰੱਖੇ ਜਿਹੜਾ ਆਪਣੀ ਸਰੀਰਕ ਬੁੱਧ ਤੋਂ ਅਕਾਰਥ ਫੁੱਲ ਕੇ ਵੇਖੀਆਂ ਹੋਈਆਂ ਗੱਲਾਂ ਉੱਤੇ ਲੱਗਾ ਰਹਿੰਦਾ ਹੈ ।
1 Thessalonians 1:5 in Panjabi 5 ਇਸ ਲਈ ਜੋ ਸਾਡੀ ਖੁਸ਼ਖਬਰੀ ਸਿਰਫ਼ ਗੱਲਾਂ ਨਾਲ ਹੀ ਨਹੀਂ ਸੀ, ਸਗੋਂ ਸਮਰੱਥਾ, ਪਵਿੱਤਰ ਆਤਮਾ ਅਤੇ ਪੂਰੇ ਵਿਸ਼ਵਾਸ ਨਾਲ ਤੁਹਾਡੇ ਕੋਲ ਪਹੁੰਚੀ ਜਿਵੇਂ ਤੁਸੀਂ ਜਾਣਦੇ ਹੋ ਕਿ ਤੁਹਾਡੇ ਨਾਲ ਸਾਡਾ ਕਿਹੋ ਜਿਹਾ ਵਰਤਾਵਾ ਸੀ ।
2 Timothy 2:10 in Panjabi 10 ਇਸ ਕਾਰਨ ਮੈਂ ਚੁਣਿਆਂ ਹੋਇਆਂ ਲਈ ਸੱਭੋ ਕੁੱਝ ਸਹਿੰਦਾ ਹਾਂ ਕਿ ਉਹ ਵੀ ਉਸ ਮੁਕਤੀ ਨੂੰ ਜਿਹੜੀ ਮਸੀਹ ਯਿਸੂ ਵਿੱਚ ਹੈ, ਸਦੀਪਕ ਮਹਿਮਾ ਨਾਲ ਪ੍ਰਾਪਤ ਕਰਨ ।