2 Chronicles 6:32 in Panjabi 32 ਉਹ ਪਰਦੇਸੀ ਵੀ ਜਿਹੜਾ ਤੇਰੀ ਪਰਜਾ ਇਸਰਾਏਲ ਵਿੱਚੋਂ ਨਹੀਂ ਹੈ, ਜਦ ਉਹ ਤੇਰੇ ਵੱਡੇ ਨਾਮ ਅਤੇ ਸ਼ਕਤੀਵਾਨ ਹੱਥ ਅਤੇ ਤੇਰੀ ਲੰਮੀ ਬਾਂਹ ਦੇ ਕਾਰਨ ਦੂਰ ਦੇ ਦੇਸ ਵਿੱਚੋਂ ਆਵੇ ਅਤੇ ਆ ਕੇ ਇਸ ਭਵਨ ਵੱਲ ਬੇਨਤੀ ਕਰੇ
Other Translations King James Version (KJV) Moreover concerning the stranger, which is not of thy people Israel, but is come from a far country for thy great name's sake, and thy mighty hand, and thy stretched out arm; if they come and pray in this house;
American Standard Version (ASV) Moreover concerning the foreigner, that is not of thy people Israel, when he shall come from a far country for thy great name's sake, and thy mighty hand, and thine outstretched arm; when they shall come and pray toward this house:
Bible in Basic English (BBE) And as for the man from a strange land, who is not of your people Israel but comes from a far country because of the glory of your name and your strong hand and your outstretched arm; when he comes to make his prayer, turning to this house:
Darby English Bible (DBY) And as to the stranger also, who is not of thy people Israel, but cometh out of a far country for thy great name's sake, and thy mighty hand and thy stretched-out arm; when they shall come and pray toward this house,
Webster's Bible (WBT) Moreover concerning the stranger, who is not of thy people Israel, but hath come from a distant country for thy great name's sake, and thy mighty hand, and thy out-stretched arm; if they come and pray in this house;
World English Bible (WEB) Moreover concerning the foreigner, who is not of your people Israel, when he shall come from a far country for your great name's sake, and your mighty hand, and your outstretched arm; when they shall come and pray toward this house:
Young's Literal Translation (YLT) `And also, unto the stranger who is not of Thy people Israel, and he hath come from a land afar off for the sake of Thy great name, and Thy strong hand, and Thy stretched-out arm, and they have come in and prayed towards this house:
Cross Reference Exodus 3:19 in Panjabi 19 ਪਰ ਮੈਂ ਜਾਣਦਾ ਹਾਂ ਕਿ ਮਿਸਰ ਦਾ ਰਾਜਾ ਤੁਹਾਨੂੰ ਨਾ ਜਾਣ ਦੇਵੇਗਾ । ਹਾਂ, ਬਹੁਤ ਜਿਆਦਾ ਦਬਾਓ ਪਾਉਣ ਤੇ ਵੀ ਉਹ ਜਾਣ ਨਹੀਂ ਦੇਵੇਗਾ ।
Exodus 12:48 in Panjabi 48 ਜਦ ਤੁਹਾਡੇ ਨਾਲ ਕੋਈ ਓਪਰਾ ਟਿਕਿਆ ਹੋਇਆ ਹੋਵੇ ਅਤੇ ਉਹ ਯਹੋਵਾਹ ਲਈ ਪਸਾਹ ਕਰਨੀ ਚਾਹੇ ਤਦ ਉਸ ਦੇ ਹਰ ਇੱਕ ਨਰ ਦੀ ਸੁੰਨਤ ਕੀਤੀ ਜਾਵੇ ਫੇਰ ਉਹ ਨੇੜੇ ਆ ਕੇ ਉਹ ਨੂੰ ਮਨਾਵੇ ਅਤੇ ਇਸ ਤਰ੍ਹਾਂ ਉਹ ਦੇਸ ਦੇ ਜੰਮੇ ਹੋਏ ਵਾਂਗੂੰ ਹੋਵੇਗਾ ਪਰ ਅਣ ਸੁੰਨਤਾ ਨਰ ਉਸ ਵਿੱਚੋਂ ਨਾ ਖਾਵੇ ।
Exodus 13:14 in Panjabi 14 ਇਸ ਤਰ੍ਹਾਂ ਹੋਵੇਗਾ ਕਿ ਜਦ ਅੱਗੇ ਨੂੰ ਤੁਹਾਡੇ ਪੁੱਤਰ ਤੁਹਾਡੇ ਤੋਂ ਪੁੱਛਣ ਕਿ ਇਹ ਕੀ ਹੈ ? ਤਾਂ ਤੁਸੀਂ ਉਨ੍ਹਾਂ ਨੂੰ ਆਖੋ ਕਿ ਯਹੋਵਾਹ ਨੇ ਸਾਨੂੰ ਮਿਸਰ ਤੋਂ ਗ਼ੁਲਾਮੀ ਦੇ ਘਰ ਤੋਂ ਹੱਥ ਦੇ ਬਲ ਨਾਲ ਕੱਢਿਆ ਸੀ ।
Exodus 18:8 in Panjabi 8 ਮੂਸਾ ਨੇ ਆਪਣੇ ਸੌਹਰੇ ਨੂੰ ਉਹ ਸਭ ਕੁੱਝ ਜਿਹੜਾ ਯਹੋਵਾਹ ਨੇ ਇਸਰਾਏਲ ਦੇ ਕਾਰਨ ਫ਼ਿਰਊਨ ਅਤੇ ਮਿਸਰੀਆਂ ਨਾਲ ਕੀਤਾ ਅਤੇ ਉਹ ਕਸ਼ਟ ਜਿਹੜਾ ਰਾਹ ਵਿੱਚ ਉਨ੍ਹਾਂ ਉੱਤੇ ਆਇਆ ਅਤੇ ਯਹੋਵਾਹ ਨੇ ਕਿਵੇਂ ਉਨ੍ਹਾਂ ਨੂੰ ਬਚਾਇਆ ਦੱਸਿਆ ।
Joshua 2:9 in Panjabi 9 ਉਹਨਾਂ ਨੂੰ ਆਖਿਆ ਕਿ ਮੈਂ ਤਾਂ ਜਾਣਦੀ ਹਾਂ ਕਿ ਯਹੋਵਾਹ ਨੇ ਇਹ ਦੇਸ ਤੁਹਾਨੂੰ ਦੇ ਦਿੱਤਾ ਹੈ ਅਤੇ ਤੁਹਾਡਾ ਡਰ ਸਾਡੇ ਲੋਕਾਂ ਉੱਤੇ ਆ ਪਿਆ ਹੈ ਅਤੇ ਇਸ ਦੇਸ ਦੇ ਵਸਨੀਕ ਤੁਹਾਡੇ ਤੋਂ ਘਬਰਾ ਗਏ ਹਨ ।
Joshua 9:9 in Panjabi 9 ਉਹਨਾਂ ਨੇ ਆਖਿਆ, ਤੁਹਾਡੇ ਦਾਸ ਇੱਕ ਬਹੁਤ ਦੂਰ ਦੇਸ ਤੋਂ ਤੁਹਾਡੇ ਪਰਮੇਸ਼ੁਰ ਦੇ ਨਾਮ ਦੇ ਕਾਰਨ ਆਏ ਹਨ ਕਿਉਂ ਜੋ ਅਸੀਂ ਉਹ ਦੀ ਧੁੰਮ ਸੁਣੀ ਹੈ ਨਾਲੇ ਜੋ ਕੁਝ ਉਹ ਨੇ ਮਿਸਰ ਵਿੱਚ ਕੀਤਾ ।
Ruth 1:16 in Panjabi 16 ਪਰ ਰੂਥ ਨੇ ਕਿਹਾ, “ਮੇਰੇ ਅੱਗੇ ਤਰਲੇ ਨਾ ਕਰ ਕਿ ਮੈਂ ਤੈਨੂੰ ਇਕੱਲੀ ਛੱਡਾਂ ਅਤੇ ਵਾਪਸ ਮੁੜਾਂ ਕਿਉਂਕਿ ਜਿੱਥੇ ਤੂੰ ਜਾਵੇਂਗੀ, ਉੱਥੇ ਹੀ ਮੈਂ ਜਾਵਾਂਗੀ ਅਤੇ ਜਿੱਥੇ ਤੂੰ ਰਹੇਂਗੀ, ਉੱਥੇ ਹੀ ਮੈਂ ਰਹਾਂਗੀ । ਤੇਰੇ ਲੋਕ ਮੇਰੇ ਲੋਕ ਹੋਣਗੇ ਅਤੇ ਤੇਰਾ ਪਰਮੇਸ਼ੁਰ ਮੇਰਾ ਪਰਮੇਸ਼ੁਰ ਹੋਵੇਗਾ,
Ruth 2:11 in Panjabi 11 ਤਦ ਬੋਅਜ਼ ਨੇ ਉੱਤਰ ਦੇ ਕੇ ਉਸ ਨੂੰ ਕਿਹਾ, “ਮੈਨੂੰ ਉਸ ਸਾਰੀ ਗੱਲ ਦੀ ਖ਼ਬਰ ਹੈ ਜੋ ਤੂੰ ਆਪਣੇ ਪਤੀ ਦੇ ਮਰਨ ਤੋਂ ਬਾਅਦ ਆਪਣੀ ਸੱਸ ਨਾਲ ਕੀਤੀ ਅਤੇ ਕਿਸ ਤਰ੍ਹਾਂ ਤੂੰ ਆਪਣੇ ਮਾਤਾ-ਪਿਤਾ ਅਤੇ ਆਪਣੀ ਜਨਮ ਭੂਮੀ ਨੂੰ ਛੱਡਿਆ ਅਤੇ ਇਨ੍ਹਾਂ ਲੋਕਾਂ ਵਿੱਚ ਆਈ, ਜਿਨ੍ਹਾਂ ਨੂੰ ਤੂੰ ਪਹਿਲਾਂ ਨਹੀਂ ਜਾਣਦੀ ਸੀ ।
1 Kings 8:41 in Panjabi 41 ਨਾਲੇ ਉਸ ਓਪਰੇ ਦੇ ਵਿਖੇ ਵੀ ਜੋ ਤੇਰੀ ਪਰਜਾ ਇਸਰਾਏਲ ਦਾ ਨਹੀਂ ਹੈ ਪਰ ਦੂਰ ਦੇਸ ਤੋਂ ਤੇਰੇ ਨਾਮ ਦੇ ਕਾਰਨ ਆਇਆ ਹੈ ।
1 Kings 10:1 in Panjabi 1 ਜਦ ਸ਼ਬਾ ਨਗਰ ਦੀ ਰਾਣੀ ਨੇ ਸੁਲੇਮਾਨ ਦੀ ਧੁੰਮ ਯਹੋਵਾਹ ਦੇ ਨਾਮ ਦੇ ਕਾਰਨ ਸੁਣੀ ਤਾਂ ਉਸ ਨੂੰ ਬੁਝਾਰਤਾਂ ਵਿੱਚ ਪਰਖਣ ਲਈ ਆਈ ।
2 Kings 5:3 in Panjabi 3 ਉਸ ਨੇ ਆਪਣੀ ਮਾਲਕਣ ਨੂੰ ਆਖਿਆ, “ਜੇਕਰ ਮੇਰਾ ਸੁਆਮੀ ਉਸ ਨਬੀ ਦੇ ਕੋਲ ਹੁੰਦਾ ਜੋ ਸਾਮਰਿਯਾ ਵਿੱਚ ਹੈ, ਤਾਂ ਉਹ ਉਸ ਨੂੰ ਉਸ ਦੇ ਕੋੜ੍ਹ ਤੋਂ ਚੰਗਾ ਕਰ ਦਿੰਦਾ ।”
2 Kings 5:8 in Panjabi 8 ਜਦੋਂ ਪਰਮੇਸ਼ੁਰ ਦੇ ਜਨ ਅਲੀਸ਼ਾ ਨੇ ਸੁਣਿਆ ਕਿ ਇਸਰਾਏਲ ਦੇ ਰਾਜਾ ਨੇ ਆਪਣੇ ਕੱਪੜੇ ਪਾੜੇ ਤਾਂ ਉਸ ਨੇ ਰਾਜਾ ਨੂੰ ਇਹ ਕਹਿ ਭੇਜਿਆ ਕਿ ਤੂੰ ਆਪਣੇ ਕੱਪੜੇ ਕਿਉਂ ਪਾੜੇ ਹਨ ? ਉਹ ਨੂੰ ਮੇਰੇ ਕੋਲ ਆਉਣ ਦੇ ਤਾਂ ਜੋ ਉਹ ਨੂੰ ਪਤਾ ਲੱਗੇ ਕਿ ਇਸਰਾਏਲ ਵਿੱਚ ਇੱਕ ਨਬੀ ਹੈ ।
2 Kings 5:15 in Panjabi 15 ਤਾਂ ਉਹ ਤੇ ਉਹ ਦੀ ਸਾਰੀ ਟੋਲੀ ਪਰਮੇਸ਼ੁਰ ਦੇ ਜਨ ਕੋਲ ਮੁੜ ਕੇ ਆਏ ਅਤੇ ਉਹ ਉਸ ਦੇ ਅੱਗੇ ਖੜ੍ਹੇ ਹੋ ਕੇ ਬੋਲਿਆ, “ਵੇਖ, ਮੈਂ ਜਾਣਦਾ ਹਾਂ ਕਿ ਇਸਰਾਏਲ ਤੋਂ ਬਿਨ੍ਹਾਂ ਸਾਰੀ ਧਰਤੀ ਉੱਤੇ ਕੋਈ ਪਰਮੇਸ਼ੁਰ ਨਹੀਂ ਹੈ । ਇਸ ਲਈ ਹੁਣ ਆਪਣੇ ਸੇਵਕ ਦੀ ਇੱਕ ਭੇਂਟ ਕਬੂਲ ਕਰ ।”
Psalm 89:13 in Panjabi 13 ਤੇਰੀ ਬਾਂਹ ਬਲਵੰਤ ਹੈ, ਤੇਰਾ ਹੱਥ ਸ਼ਕਤੀਮਾਨ, ਤੇਰਾ ਸੱਜਾ ਹੱਥ ਉੱਚਾ ਹੈ !
Isaiah 56:3 in Panjabi 3 ਪਰਦੇਸੀ ਜਿਸ ਨੇ ਆਪਣੇ ਆਪ ਨੂੰ ਯਹੋਵਾਹ ਦੇ ਮਗਰ ਲਾ ਲਿਆ ਹੈ, ਉਹ ਇਹ ਨਾ ਆਖੇ, ਯਹੋਵਾਹ ਮੈਨੂੰ ਆਪਣੀ ਪਰਜਾ ਵਿੱਚੋਂ ਅੱਡ ਕਰ ਦੇਵੇਗਾ, ਨਾ ਖੁਸਰਾ ਇਹ ਆਖੇ, ਵੇਖੋ, ਮੈਂ ਸੁੱਕਾ ਰੁੱਖ ਹਾਂ ।
Isaiah 60:1 in Panjabi 1 ਉੱਠ, ਚਮਕ, ਕਿਉਂ ਜੋ ਤੇਰਾ ਚਾਨਣ ਆ ਗਿਆ ਹੈ, ਅਤੇ ਯਹੋਵਾਹ ਦਾ ਪਰਤਾਪ ਤੇਰੇ ਉੱਤੇ ਚਮਕਿਆ ਹੈ ।
Isaiah 66:20 in Panjabi 20 ਜਿਵੇਂ ਇਸਰਾਏਲੀ ਆਪਣੀ ਭੇਟ ਸਾਫ਼ ਭਾਂਡੇ ਵਿੱਚ ਯਹੋਵਾਹ ਦੇ ਭਵਨ ਨੂੰ ਲੈ ਆਉਂਦੇ ਹਨ, ਉਸੇ ਤਰ੍ਹਾਂ ਉਹ ਤੁਹਾਡੇ ਭਰਾਵਾਂ ਨੂੰ ਸਾਰੀਆਂ ਕੌਮਾਂ ਵਿੱਚੋਂ ਯਹੋਵਾਹ ਦੀ ਭੇਟ ਕਰਕੇ ਘੋੜਿਆਂ ਉੱਤੇ, ਰਥਾਂ ਵਿੱਚ, ਪਾਲਕੀਆਂ ਵਿੱਚ. ਖੱਚਰਾਂ ਉੱਤੇ ਅਤੇ ਊਠਾਂ ਉੱਤੇ, ਮੇਰੇ ਪਵਿੱਤਰ ਪਰਬਤ ਯਰੂਸ਼ਲਮ ਨੂੰ ਲੈ ਆਉਣਗੇ, ਯਹੋਵਾਹ ਦਾ ਬਚਨ ਹੈ ।
Zechariah 8:22 in Panjabi 22 ਬਹੁਤ ਸਾਰੇ ਲੋਕ ਅਤੇ ਸੂਰਬੀਰ ਕੌਮਾਂ ਸੈਨਾਂ ਦੇ ਯਹੋਵਾਹ ਨੂੰ ਭਾਲਣ ਲਈ ਯਰੂਸ਼ਲਮ ਵਿੱਚ ਆਉਣਗੀਆਂ ਅਤੇ ਯਹੋਵਾਹ ਦੇ ਅੱਗੇ ਬੇਨਤੀ ਕਰਨਗੀਆਂ ।
Zechariah 14:16 in Panjabi 16 ਇਸ ਤਰ੍ਹਾਂ ਹੋਵੇਗਾ ਕਿ ਜੋ ਸਾਰੀਆਂ ਕੌਮਾਂ ਵਿੱਚੋਂ ਜਿਹੜੀਆਂ ਯਰੂਸ਼ਲਮ ਦੇ ਵਿਰੁੱਧ ਆਈਆਂ ਹਨ ਬਾਕੀ ਰਹਿ ਜਾਣਗੀਆਂ, ਉਹ ਹਰ ਸਾਲ ਸੈਨਾਂ ਦੇ ਯਹੋਵਾਹ ਪਾਤਸ਼ਾਹ ਨੂੰ ਮੱਥਾ ਟੇਕਣ ਲਈ ਅਤੇ ਡੇਰਿਆਂ ਦਾ ਪਰਬ ਮਨਾਉਣ ਲਈ ਉਤਾਂਹਾਂ ਨੂੰ ਜਾਣਗੀਆਂ ।
Matthew 2:1 in Panjabi 1 ਰਾਜਾ ਹੇਰੋਦੇਸ ਦੇ ਦਿਨਾਂ ਵਿੱਚ ਯਹੂਦਿਯਾ ਦੇ ਬੈਤਲਹਮ ਵਿੱਚ, ਜਦ ਯਿਸੂ ਦਾ ਜਨਮ ਹੋਇਆ ਤਾਂ ਵੇਖੋ, ਕਈ ਵਿਦਵਾਨ ਖੋਜੀ ਪੂਰਬ ਵੱਲੋਂ ਯਰੂਸ਼ਲਮ ਵਿੱਚ ਆ ਕੇ ਪੁੱਛਣ ਲੱਗੇ,
Matthew 8:10 in Panjabi 10 ਯਿਸੂ ਇਹ ਸੁਣ ਕੇ ਹੈਰਾਨ ਹੋਇਆ ਅਤੇ ਆਪਣੇ ਪਿੱਛੇ ਆਉਣ ਵਾਲਿਆਂ ਨੂੰ ਕਿਹਾ ਕਿ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਮੈਂ ਇਸ ਤਰ੍ਹਾਂ ਦਾ ਵਿਸ਼ਵਾਸ ਇਸਰਾਏਲ ਵਿੱਚ ਵੀ ਨਹੀਂ ਵੇਖਿਆ !
Matthew 12:42 in Panjabi 42 ਦੱਖਣ ਦੀ ਰਾਣੀ ਨਿਆਂ ਵਾਲੇ ਦਿਨ, ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠੇਗੀ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਵੇਗੀ ਕਿਉਂਕਿ ਉਹ ਧਰਤੀ ਦੀ ਹੱਦ ਤੋਂ ਸੁਲੇਮਾਨ ਦਾ ਗਿਆਨ ਸੁਣਨ ਆਈ ਅਤੇ ਵੇਖੋ, ਇੱਥੇ ਉਹ ਹੈ ਜੋ ਸੁਲੇਮਾਨ ਨਾਲੋਂ ਵੀ ਵੱਡਾ ਹੈ ।
John 10:16 in Panjabi 16 ਮੇਰੀਆਂ ਹੋਰ ਵੀ ਭੇਡਾਂ ਹਨ, ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ । ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਅਯਾਲੀ ਹੋਵੇਗਾ ।
John 12:20 in Panjabi 20 ਉੱਥੇ ਉਨ੍ਹਾਂ ਵਿੱਚ ਕੁੱਝ ਯੂਨਾਨੀ ਲੋਕ ਵੀ ਸਨ, ਜੋ ਪਸਾਹ ਦੇ ਤਿਉਹਾਰ ਤੇ ਬੰਦਗੀ ਕਰਨ ਲਈ ਆਏ ਸਨ ।
Acts 2:10 in Panjabi 10 ਫ਼ਰੂਗਿਯਾ, ਪੁਮਫ਼ੁਲਿਯਾ, ਮਿਸਰ, ਲਿਬੀਆ ਦੇ ਉਸ ਹਿੱਸੇ ਦੇ ਰਹਿਣ ਵਾਲੇ ਹਾਂ ਜੋ ਕੁਰੇਨੇ ਦੇ ਨੇੜੇ ਹੈ ਅਤੇ ਜਿਹੜੇ ਰੋਮੀ ਮੁਸਾਫ਼ਰ ਕੀ ਯਹੂਦੀ, ਯਹੂਦੀ ਮਤ ਨੂੰ ਮੰਨਣ ਵਾਲੇ,
Acts 8:27 in Panjabi 27 ਤਾਂ ਉਹ ਉੱਠ ਕੇ ਤੁਰ ਪਿਆ ਅਤੇ ਵੇਖੋ, ਕਿ ਕੂਸ਼ ਦੇਸ ਦਾ ਇੱਕ ਮਨੁੱਖ ਸੀ, ਜਿਹੜਾ ਖੋਜਾ ਅਤੇ ਕੂਸ਼ ਦੀ ਰਾਣੀ ਕੰਦਾਕੇ ਦਾ ਅਤੇ ਸਾਰੇ ਖ਼ਜ਼ਾਨੇ ਦਾ ਵੱਡਾ ਅਧਿਕਾਰੀ ਸੀ ਅਤੇ ਯਰੂਸ਼ਲਮ ਵਿੱਚ ਬੰਦਗੀ ਕਰਨ ਨੂੰ ਆਇਆ ਸੀ ।
Acts 10:1 in Panjabi 1 ਕੈਸਰਿਯਾ ਵਿੱਚ ਕੁਰਨੇਲਿਯੁਸ ਨਾਮ ਦਾ ਇੱਕ ਮਨੁੱਖ ਸੀ, ਜਿਹੜਾ ਇਤਾਲਿਯਾਨੀ ਨਾਮ ਦੇ ਦਲ ਦਾ ਸੂਬੇਦਾਰ ਸੀ ।
Ephesians 2:12 in Panjabi 12 ਨਾਲੇ ਤੁਸੀਂ ਉਸ ਸਮੇਂ ਮਸੀਹ ਤੋਂ ਵੱਖਰੇ, ਇਸਰਾਏਲ ਦੀ ਪਰਜਾ ਤੋਂ ਅਲੱਗ ਕੀਤੇ ਹੋਏ, ਬਚਨ ਦੇ ਵਾਅਦਿਆਂ ਤੋਂ ਬਾਹਰ, ਬਿਨ੍ਹਾਂ ਆਸ ਅਤੇ ਸੰਸਾਰ ਵਿੱਚ ਪਰਮੇਸ਼ੁਰ ਤੋਂ ਰਹਿਤ ਸੀ !