Acts 5:31 in Panjabi31 ਉਸੇ ਨੂੰ ਪਰਮੇਸ਼ੁਰ ਨੇ ਆਪਣੇ ਸੱਜੇ ਹੱਥ ਨਾਲ ਅੱਤ ਉੱਚਾ ਕਰ ਕੇ ਪ੍ਰਭੂ ਅਤੇ ਮੁਕਤੀਦਾਤਾ ਠਹਿਰਾਇਆ ਤਾਂ ਜੋ ਉਹ ਇਸਰਾਏਲ ਨੂੰ ਤੌਬਾ ਅਤੇ ਪਾਪਾਂ ਦੀ ਮਾਫ਼ੀ ਬਖ਼ਸ਼ੇ ।