Acts 6:3 in Panjabi 3 ਇਸ ਲਈ, ਹੇ ਭਰਾਵੋ ਆਪਣੇ ਵਿੱਚੋਂ ਸੱਤ ਨੇਕਨਾਮ ਅਤੇ ਆਤਮਾ ਨਾਲ ਭਰਪੂਰ ਲੋਕਾਂ ਨੂੰ ਚੁਣ ਲਵੋ, ਕਿ ਅਸੀਂ ਉਹਨਾਂ ਨੂੰ ਇਸ ਕੰਮ ਦੀ ਜਿੰਮੇਵਾਰੀ ਦੇਈਏ ।
Other Translations King James Version (KJV) Wherefore, brethren, look ye out among you seven men of honest report, full of the Holy Ghost and wisdom, whom we may appoint over this business.
American Standard Version (ASV) Look ye out therefore, brethren, from among you seven men of good report, full of the Spirit and of wisdom, whom we may appoint over this business.
Bible in Basic English (BBE) Take then from among you seven men of good name, full of the Spirit and of wisdom, to whom we may give control of this business.
Darby English Bible (DBY) Look out therefore, brethren, from among yourselves seven men, well reported of, full of [the] [Holy] Spirit and wisdom, whom we will establish over this business:
World English Bible (WEB) Therefore select from among you, brothers, seven men of good report, full of the Holy Spirit and of wisdom, whom we may appoint over this business.
Young's Literal Translation (YLT) look out, therefore, brethren, seven men of you who are well testified of, full of the Holy Spirit and wisdom, whom we may set over this necessity,
Cross Reference Genesis 41:38 in Panjabi 38 ਇਸ ਲਈ ਫ਼ਿਰਊਨ ਨੇ ਆਪਣੇ ਕਰਮਚਾਰੀਆਂ ਨੂੰ ਆਖਿਆ, ਭਲਾ, ਸਾਨੂੰ ਇਸ ਵਰਗਾ ਕੋਈ ਹੋਰ ਮਨੁੱਖ ਲੱਭੇਗਾ ਜਿਸ ਵਿੱਚ ਪਰਮੇਸ਼ੁਰ ਦਾ ਆਤਮਾ ਹੈ ?
Numbers 11:16 in Panjabi 16 ਯਹੋਵਾਹ ਨੇ ਮੂਸਾ ਨੂੰ ਆਖਿਆ, ਮੇਰੇ ਲਈ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਸੱਤਰ ਇਹੋ ਜਿਹੇ ਮਨੁੱਖ ਇਕੱਠੇ ਕਰ, ਜਿਨ੍ਹਾਂ ਨੂੰ ਤੂੰ ਜਾਣਦਾ ਹੈਂ ਕਿ ਉਹ ਪਰਜਾ ਦੇ ਬਜ਼ੁਰਗ ਅਤੇ ਪ੍ਰਧਾਨ ਹਨ ਅਤੇ ਉਨ੍ਹਾਂ ਨੂੰ ਮੰਡਲੀ ਦੇ ਤੰਬੂ ਕੋਲ ਲਿਆ ਕਿ ਉਹ ਤੇਰੇ ਨਾਲ ਉੱਥੇ ਖੜ੍ਹੇ ਹੋ ਜਾਣ ।
Numbers 27:18 in Panjabi 18 ਅੱਗੋਂ ਯਹੋਵਾਹ ਨੇ ਮੂਸਾ ਨੂੰ ਆਖਿਆ, ਨੂਨ ਦੇ ਪੁੱਤਰ ਯਹੋਸ਼ੁਆ ਨੂੰ ਆਪਣੇ ਲਈ ਲੈ । ਉਹ ਇੱਕ ਮਨੁੱਖ ਹੈ ਜਿਸ ਦੇ ਵਿੱਚ ਆਤਮਾ ਹੈ ਅਤੇ ਤੂੰ ਆਪਣਾ ਹੱਥ ਉਸ ਉੱਤੇ ਰੱਖ ।
Deuteronomy 1:13 in Panjabi 13 ਤੁਸੀਂ ਆਪਣੇ ਵਿੱਚੋਂ ਬੁੱਧਵਾਨ, ਸਿਆਣੇ ਅਤੇ ਗਿਆਨ ਰੱਖਣ ਵਾਲੇ ਮਨੁੱਖ ਗੋਤਾਂ ਅਨੁਸਾਰ ਚੁਣ ਲਓ ਤਾਂ ਜੋ ਮੈਂ ਉਹਨਾਂ ਨੂੰ ਤੁਹਾਡੇ ਉੱਤੇ ਪ੍ਰਧਾਨ ਠਹਿਰਾਵਾਂ । “
Job 32:7 in Panjabi 7 ਮੈਂ ਸੋਚਦਾ ਸੀ ਕਿ ਜੋ ਉਮਰ ਵਿੱਚ ਵੱਡੇ ਹਨ, ਉਹ ਬੋਲਣ ਅਤੇ ਬਹੁਤ ਸਾਲਾਂ ਦੇ ਹਨ ਉਹ ਬੁੱਧ ਸਿਖਾਉਣ,
Isaiah 11:2 in Panjabi 2 ਯਹੋਵਾਹ ਦਾ ਆਤਮਾ ਉਸ ਉੱਤੇ ਠਹਿਰੇਗਾ - ਬੁੱਧ ਤੇ ਸਮਝ ਦਾ ਆਤਮਾ, ਸਲਾਹ ਦੇ ਸਮਰੱਥਾ ਦਾ ਆਤਮਾ, ਯਹੋਵਾਹ ਦੇ ਗਿਆਨ ਅਤੇ ਭੈ ਦਾ ਆਤਮਾ ।
Isaiah 28:6 in Panjabi 6 ਅਤੇ ਜਿਹੜਾ ਨਿਆਂ ਕਰਨ ਲਈ ਬੈਠਦਾ ਹੈ, ਉਸ ਦੇ ਲਈ ਉਹ ਇਨਸਾਫ਼ ਦੀ ਰੂਹ, ਅਤੇ ਜਿਹੜੇ ਫਾਟਕ ਤੋਂ ਲੜਾਈ ਹਟਾਉਂਦੇ ਹਨ, ਉਹਨਾਂ ਲਈ ਬਲ ਹੋਵੇਗਾ ।
Isaiah 28:26 in Panjabi 26 ਉਹ ਦਾ ਪਰਮੇਸ਼ੁਰ ਉਹ ਨੂੰ ਠੀਕ-ਠੀਕ ਸਿਖਾਉਂਦਾ, ਅਤੇ ਉਹ ਨੂੰ ਦੱਸਦਾ ਹੈ ।
Matthew 23:8 in Panjabi 8 ਪਰ ਤੁਸੀਂ ਗੁਰੂ ਨਾ ਅਖਵਾਓ, ਕਿਉਂ ਜੋ ਤੁਹਾਡਾ ਗੁਰੂ ਇੱਕੋ ਹੈ ਅਤੇ ਤੁਸੀਂ ਸਾਰੇ ਭਾਈ ਹੋ ।
Acts 1:21 in Panjabi 21 ਪਰੰਤੂ ਇਨ੍ਹਾਂ ਲੋਕਾਂ ਵਿੱਚੋਂ ਜਿਹੜੇ ਹਰ ਵੇਲੇ ਸਾਡੇ ਨਾਲ ਰਹੇ, ਜਦੋਂ ਪ੍ਰਭੂ ਯਿਸੂ ਸਾਡੇ ਵਿੱਚ ਆਇਆ ਜਾਇਆ ਕਰਦਾ ਸੀ ।
Acts 2:4 in Panjabi 4 ਤਦ ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਅਲੱਗ-ਅਲੱਗ ਭਾਸ਼ਾ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਸ਼ਕਤੀ ਦਿੱਤੀ ।
Acts 6:6 in Panjabi 6 ਅਤੇ ਉਹਨਾਂ ਨੂੰ ਰਸੂਲਾਂ ਦੇ ਅੱਗੇ ਖੜ੍ਹਾ ਕੀਤਾ ਅਤੇ ਉਨ੍ਹਾਂ ਨੇ ਪ੍ਰਾਰਥਨਾ ਕਰਕੇ ਉਹਨਾਂ ਉੱਤੇ ਹੱਥ ਰੱਖੇ ।
Acts 9:30 in Panjabi 30 ਜਦੋਂ ਭਰਾਵਾਂ ਨੂੰ ਇਹ ਪਤਾ ਲੱਗਿਆ ਤਾਂ ਉਹ ਉਸ ਨੂੰ ਕੈਸਰਿਯਾ ਵਿੱਚ ਲਿਆਏ ਅਤੇ ਤਰਸੁਸ ਦੀ ਵੱਲ ਭੇਜ ਦਿੱਤਾ ।
Acts 10:22 in Panjabi 22 ਉਹ ਬੋਲੇ, ਕੁਰਨੇਲਿਯੁਸ ਸੂਬੇਦਾਰ ਜੋ ਧਰਮੀ ਮਨੁੱਖ ਅਤੇ ਪਰਮੇਸ਼ੁਰ ਦਾ ਡਰ ਰੱਖਣ ਵਾਲਾ ਅਤੇ ਯਹੂਦੀਆਂ ਦੀ ਸਾਰੀ ਕੌਮ ਵਿੱਚ ਨੇਕਨਾਮ ਹੈ ਉਹ ਨੂੰ ਇੱਕ ਪਵਿੱਤਰ ਦੂਤ ਨੇ ਹੁਕਮ ਦਿੱਤਾ ਕਿ ਤੁਹਾਨੂੰ ਆਪਣੇ ਘਰ ਬੁਲਾਵੇ ਅਤੇ ਤੁਹਾਡੇ ਕੋਲੋਂ ਬਚਨ ਸੁਣੇ ।
Acts 13:2 in Panjabi 2 ਜਦੋਂ ਇਹ ਪ੍ਰਭੂ ਦੀ ਬੰਦਗੀ ਕਰਦੇ, ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਕਿਹਾ ਕਿ ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਦੇ ਲਈ ਅਲੱਗ ਕਰੋ, ਜਿਸ ਦੇ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ ।
Acts 15:23 in Panjabi 23 ਅਤੇ ਉਨ੍ਹਾਂ ਦੇ ਹੱਥ ਇਹ ਲਿਖ ਭੇਜਿਆ ਕਿ ਉਨ੍ਹਾਂ ਭਰਾਵਾਂ ਨੂੰ ਜਿਹੜੇ ਪਰਾਈਆਂ ਕੌਮਾਂ ਵਿੱਚੋਂ ਹੋ ਕੇ ਅੰਤਾਕਿਯਾ, ਸੀਰਿਯਾ ਅਤੇ ਕਿਲਕਿਯਾ ਵਿੱਚ ਰਹਿੰਦੇ ਹਨ ਰਸੂਲਾਂ, ਬਜ਼ੁਰਗਾਂ ਅਤੇ ਭਰਾਵਾਂ ਦਾ ਪਰਨਾਮ
Acts 16:2 in Panjabi 2 ਉਹ ਲੁਸਤ੍ਰਾ ਅਤੇ ਇਕੋਨਿਯੁਮ ਦੇ ਰਹਿਣ ਵਾਲੇ ਭਰਾਵਾਂ ਵਿੱਚ ਨੇਕਨਾਮ ਸੀ ।
Acts 22:12 in Panjabi 12 ਅਤੇ ਇੱਕ ਹਨਾਨਿਯਾਹ ਨਾਮ ਦਾ ਮਨੁੱਖ ਜੋ ਬਿਵਸਥਾ ਦੇ ਅਨੁਸਾਰ ਭਗਤ ਸੀ ਅਤੇ ਸਾਰੇ ਯਹੂਦੀਆਂ ਵਿੱਚ ਜਿਹੜੇ ਉੱਥੇ ਰਹਿੰਦੇ ਸਨ ਨੇਕਨਾਮ ਸੀ ।
1 Corinthians 12:8 in Panjabi 8 ਇੱਕ ਨੂੰ ਤਾਂ ਆਤਮਾ ਦੇ ਰਾਹੀਂ ਗਿਆਨ ਦੀ ਗੱਲ ਪ੍ਰਾਪਤ ਹੁੰਦੀ ਹੈ, ਦੂਜੇ ਨੂੰ ਉਸੇ ਆਤਮਾ ਦੇ ਅਨੁਸਾਰ ਵਿੱਦਿਆ ਦੀ ਗੱਲ,
1 Corinthians 16:3 in Panjabi 3 ਅਤੇ ਜਦ ਮੈਂ ਆਵਾਂ ਤਦ ਜਿਨ੍ਹਾਂ ਨੂੰ ਤੁਸੀਂ ਪਰਵਾਨ ਕਰੋ ਉਹਨਾਂ ਨੂੰ ਮੈਂ ਚਿੱਠੀਆਂ ਦੇ ਕੇ ਭੇਜਾਂਗਾ ਜੋ ਤੁਹਾਡਾ ਦਾਨ ਯਰੂਸ਼ਲਮ ਤੱਕ ਪੁਚਾਉਣ ।
2 Corinthians 8:19 in Panjabi 19 ਪਰ ਕੇਵਲ ਇਹੋ ਨਹੀਂ ਸਗੋਂ ਉਹ ਕਲੀਸਿਯਾਵਾਂ ਦੀ ਵੱਲੋਂ ਥਾਪਿਆ ਹੋਇਆ ਵੀ ਹੈ ਤਾਂ ਜੋ ਇਸ ਪੁੰਨ ਦੇ ਕੰਮ ਲਈ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਸਾਡੇ ਨਾਲ ਯਾਤਰਾ ਕਰੇ ਤਾਂ ਜੋ ਪ੍ਰਭੂ ਦੀ ਵਡਿਆਈ, ਨਾਲੇ ਸਾਡੇ ਮਨ ਦੀ ਤਿਆਰੀ ਪ੍ਰਗਟ ਹੋਵੇ ।
Ephesians 5:18 in Panjabi 18 ਅਤੇ ਸ਼ਰਾਬ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ, ਸਗੋਂ ਆਤਮਾ ਨਾਲ ਭਰਪੂਰ ਹੋ ਜਾਓ ।
1 Timothy 3:7 in Panjabi 7 ਅਤੇ ਚਾਹੀਦਾ ਹੈ ਜੋ ਬਾਹਰ ਵਾਲਿਆਂ ਦੇ ਕੋਲੋਂ ਉਹ ਦੀ ਨੇਕਨਾਮੀ ਹੋਵੇ, ਕਿ ਉਹ ਦੋਸ਼ ਹੇਠ ਨਾ ਜਾਵੇ ਅਤੇ ਸ਼ੈਤਾਨ ਦੀ ਫਾਹੀ ਵਿੱਚ ਨਾ ਫਸ ਜਾਵੇ ।
1 Timothy 5:10 in Panjabi 10 ਅਤੇ ਉਹ ਭਲੇ ਕੰਮਾਂ ਕਰਕੇ ਨੇਕਨਾਮ ਹੋਵੇ ਜੋ ਉਸ ਨੇ ਬੱਚਿਆਂ ਨੂੰ ਪਾਲਿਆ ਹੋਵੇ, ਦੂਜਿਆਂ ਦੀ ਪ੍ਰਾਹੁਣਚਾਰੀ ਕੀਤੀ ਹੋਵੇ, ਸੰਤਾਂ ਦੇ ਚਰਨ ਧੋਤੇ ਹੋਣ, ਦੁੱਖੀਆਂ ਦੀ ਸਹਾਇਤਾ ਕੀਤੀ ਹੋਵੇ, ਅਤੇ ਹਰੇਕ ਚੰਗੇ ਕੰਮ ਦੇ ਮਗਰ ਲੱਗੀ ਹੋਵੇ ।
James 1:17 in Panjabi 17 ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ ।
James 3:17 in Panjabi 17 ਪਰ ਜਿਹੜੀ ਬੁੱਧ ਉੱਪਰੋਂ ਆਉਂਦੀ ਹੈ ਉਹ ਪਹਿਲਾਂ ਤਾਂ ਪਵਿੱਤਰ ਹੁੰਦੀ ਹੈ, ਫਿਰ ਮਿਲਣਸਾਰ, ਕੋਮਲ, ਹਠ ਤੋਂ ਰਹਿਤ, ਦਯਾ ਅਤੇ ਚੰਗਿਆਂ ਫਲਾਂ ਨਾਲ ਭਰਪੂਰ, ਪੱਖਪਾਤ ਤੋਂ ਰਹਿਤ ਅਤੇ ਨਿਸ਼ਕਪਟ ਹੁੰਦੀ ਹੈ ।
1 John 3:14 in Panjabi 14 ਅਸੀਂ ਜਾਣਦੇ ਹਾਂ ਕਿ ਅਸੀਂ ਮੌਤ ਤੋਂ ਪਾਰ ਲੰਘ ਕੇ ਜੀਵਨ ਵਿੱਚ ਜਾ ਪਹੁੰਚੇ ਹਾਂ, ਇਸ ਲਈ ਜੋ ਅਸੀਂ ਭਰਾਵਾਂ ਨਾਲ ਪਿਆਰ ਰੱਖਦੇ ਹਾਂ । ਜਿਹੜਾ ਪਿਆਰ ਨਹੀਂ ਕਰਦਾ ਉਹ ਮੌਤ ਦੇ ਵੱਸ ਵਿੱਚ ਰਹਿੰਦਾ ਹੈ ।
3 John 1:12 in Panjabi 12 ਦਿਮੇਤ੍ਰਿਯੁਸ ਦੀ ਸਭਨਾਂ ਨੇ ਅਤੇ ਸਚਿਆਈ ਨੇ ਆਪ ਵੀ ਗਵਾਹੀ ਦਿੱਤੀ ਹੈ, ਸਗੋਂ ਅਸੀਂ ਵੀ ਗਵਾਹੀ ਦਿੰਦੇ ਹਾਂ ਅਤੇ ਤੂੰ ਜਾਣਦਾ ਹੈਂ ਕਿ ਸਾਡੀ ਗਵਾਹੀ ਸੱਚ ਹੈ ।