Acts 7:38 in Panjabi 38 ਇਹ ਉਹ ਹੀ ਹੈ ਜੋ ਉਜਾੜ ਦੀ ਸਭਾ ਵਿੱਚ ਉਸ ਦੂਤ ਦੇ ਨਾਲ ਜਿਹੜਾ ਸੀਨਈ ਦੇ ਪਹਾੜ ਉੱਤੇ ਉਹ ਦੇ ਨਾਲ ਬੋਲਿਆ ਅਤੇ ਸਾਡੇ ਪਿਉ-ਦਾਦਿਆਂ ਦੇ ਨਾਲ ਸੀ, ਅਤੇ ਉਸ ਨੇ ਪਰਮੇਸ਼ੁਰ ਦੇ ਜਿਉਂਦੇ ਬਚਨ ਪਾਏ ਕਿ ਸਾਨੂੰ ਦੇਵੇ ।
Other Translations King James Version (KJV) This is he, that was in the church in the wilderness with the angel which spake to him in the mount Sina, and with our fathers: who received the lively oracles to give unto us:
American Standard Version (ASV) This is he that was in the church in the wilderness with the angel that spake to him in the Mount Sinai, and with our fathers: who received living oracles to give unto us:
Bible in Basic English (BBE) This is the man who was in the church in the waste land with the angel who was talking to him in Sinai, and with our fathers; and to him were given the living words of God, so that he might give them to you.
Darby English Bible (DBY) This is he who was in the assembly in the wilderness, with the angel who spoke to him in the mount Sinai, and with our fathers; who received living oracles to give to us;
World English Bible (WEB) This is he who was in the assembly in the wilderness with the angel that spoke to him on Mount Sinai, and with our fathers, who received living oracles to give to us,
Young's Literal Translation (YLT) `This is he who was in the assembly in the wilderness, with the messenger who is speaking to him in the mount Sinai, and with our fathers who did receive the living oracles to give to us;
Cross Reference Exodus 19:3 in Panjabi 3 ਤਾਂ ਮੂਸਾ ਪਰਮੇਸ਼ੁਰ ਕੋਲ ਚੜ੍ਹ ਗਿਆ ਅਤੇ ਯਹੋਵਾਹ ਨੇ ਪਹਾੜ ਤੋਂ ਉਸ ਨੂੰ ਪੁਕਾਰ ਕੇ ਆਖਿਆ ਤੂੰ ਯਾਕੂਬ ਦੇ ਘਰਾਣੇ ਨੂੰ ਇਸ ਤਰ੍ਹਾਂ ਆਖ ਅਤੇ ਇਸਰਾਏਲੀਆਂ ਨੂੰ ਦੱਸ
Exodus 20:19 in Panjabi 19 ਉਨ੍ਹਾਂ ਨੇ ਮੂਸਾ ਨੂੰ ਆਖਿਆ, ਤੂੰ ਸਾਡੇ ਨਾਲ ਗੱਲਾਂ ਕਰ ਤਾਂ ਅਸੀਂ ਸੁਣਾਂਗੇ । ਪਰ ਪਰਮੇਸ਼ੁਰ ਸਾਡੇ ਨਾਲ ਗੱਲਾਂ ਨਾ ਕਰੇ ਕਿ ਅਸੀਂ ਕਿਤੇ ਮਰ ਨਾ ਜਾਈਏ ।
Exodus 21:1 in Panjabi 1 ਇਹ ਉਹ ਨਿਆਂ ਹਨ ਜਿਹੜੇ ਤੂੰ ਉਨ੍ਹਾਂ ਦੇ ਅੱਗੇ ਰੱਖੇਂਗਾ ।
Numbers 16:3 in Panjabi 3 ਅਤੇ ਉਹ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਇੱਕਠੇ ਹੋਏ ਅਤੇ ਉਨ੍ਹਾਂ ਨੂੰ ਆਖਿਆ, ਹੁਣ ਤਾਂ ਬੱਸ ਕਰੋ ਕਿਉਂ ਜੋ ਸਾਰੀ ਮੰਡਲੀ ਦੇ ਲੋਕ ਪਵਿੱਤਰ ਹਨ ਅਤੇ ਯਹੋਵਾਹ ਉਨ੍ਹਾਂ ਦੇ ਵਿੱਚ ਹੈ । ਤੁਸੀਂ ਫਿਰ ਕਿਵੇਂ ਆਪਣੇ ਆਪ ਨੂੰ ਯਹੋਵਾਹ ਦੀ ਸਭਾ ਨਾਲੋਂ ਉੱਚਾ ਬਣਾਉਂਦੇ ਹੋ ?
Numbers 16:41 in Panjabi 41 ਦੂਸਰੇ ਦਿਨ ਇਸਰਾਏਲੀਆਂ ਦੀ ਸਾਰੀ ਮੰਡਲੀ ਇਹ ਆਖ ਕੇ ਮੂਸਾ ਅਤੇ ਹਾਰੂਨ ਦੇ ਵਿਰੁੱਧ ਬੁੜ-ਬੁੜਾਉਣ ਲੱਗੀ ਕਿ ਤੁਸੀਂ ਯਹੋਵਾਹ ਦੀ ਪਰਜਾ ਨੂੰ ਮਾਰ ਸੁੱਟਿਆ !
Deuteronomy 5:27 in Panjabi 27 ਤੂੰ ਨਜ਼ਦੀਕ ਜਾ ਅਤੇ ਜੋ ਕੁਝ ਯਹੋਵਾਹ ਸਾਡਾ ਪਰਮੇਸ਼ੁਰ ਆਖੇ ਸੁਣ ਅਤੇ ਫਿਰ ਜੋ ਕੁਝ ਯਹੋਵਾਹ ਸਾਡਾ ਪਰਮੇਸ਼ੁਰ ਤੈਨੂੰ ਆਖੇ ਉਹ ਸਾਨੂੰ ਦੱਸ ਅਤੇ ਅਸੀਂ ਉਹ ਸੁਣਾਂਗੇ ਅਤੇ ਮੰਨਾਂਗੇ । “
Deuteronomy 6:1 in Panjabi 1 ਇਹ ਉਹ ਹੁਕਮਨਾਮੇ, ਬਿਧੀਆਂ ਅਤੇ ਕਨੂੰਨ ਹਨ, ਜਿਨ੍ਹਾਂ ਨੂੰ ਤੁਹਾਨੂੰ ਸਿਖਾਉਣ ਦਾ ਹੁਕਮ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਦਿੱਤਾ ਹੈ, ਤਾਂ ਜੋ ਤੁਸੀਂ ਇਨ੍ਹਾਂ ਨੂੰ ਉਸ ਧਰਤੀ ਵਿੱਚ ਪੂਰਾ ਕਰੋ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਪਾਰ ਜਾਂਦੇ ਹੋ,
Deuteronomy 30:19 in Panjabi 19 ਮੈਂ ਅੱਜ ਅਕਾਸ਼ ਅਤੇ ਧਰਤੀ ਨੂੰ ਤੁਹਾਡੇ ਵਿਰੁੱਧ ਗਵਾਹ ਬਣਾਉਂਦਾ ਹਾਂ ਕਿ ਮੈਂ ਤੁਹਾਡੇ ਅੱਗੇ ਜੀਵਨ ਅਤੇ ਮੌਤ, ਬਰਕਤ ਅਤੇ ਸਰਾਪ ਰੱਖਿਆ ਹੈ । ਇਸ ਲਈ ਜੀਵਨ ਨੂੰ ਚੁਣੋ ਤਾਂ ਜੋ ਤੁਸੀਂ ਅਤੇ ਤੁਹਾਡਾ ਵੰਸ਼ ਜੀਉਂਦਾ ਰਹੇ ।
Deuteronomy 32:46 in Panjabi 46 ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, “ਆਪਣੇ ਮਨ ਇਨ੍ਹਾਂ ਸਾਰੀਆਂ ਗੱਲਾਂ ਉੱਤੇ ਲਾਓ, ਜਿਨ੍ਹਾਂ ਦੀ ਮੈਂ ਅੱਜ ਤੁਹਾਨੂੰ ਸਾਖੀ ਦਿੰਦਾ ਹਾਂ । ਤੁਸੀਂ ਆਪਣੇ ਪੁੱਤਰਾਂ ਨੂੰ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਦੀ ਪਾਲਣਾ ਕਰਨ ਦਾ ਹੁਕਮ ਦਿਓ,
Deuteronomy 33:4 in Panjabi 4 ਮੂਸਾ ਨੇ ਸਾਨੂੰ ਬਿਵਸਥਾ ਦਾ ਹੁਕਮਨਾਮਾ ਦਿੱਤਾ, ਉਹ ਯਾਕੂਬ ਦੀ ਸਭਾ ਦੀ ਵਿਰਾਸਤ ਠਹਿਰੀ ।
Nehemiah 9:13 in Panjabi 13 ਫਿਰ ਤੂੰ ਸੀਨਈ ਪਹਾੜ ਉੱਤੇ ਉਤਰਿਆ ਅਤੇ ਅਕਾਸ਼ ਵਿੱਚੋਂ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਪਣੇ ਸਿੱਧੇ ਨਿਯਮ, ਸੱਚੀ ਬਿਵਸਥਾ, ਚੰਗੀਆਂ ਬਿਧੀਆਂ ਅਤੇ ਹੁਕਮ ਉਨ੍ਹਾਂ ਨੂੰ ਦਿੱਤੇ ।
Psalm 78:5 in Panjabi 5 ਉਸ ਨੇ ਤਾਂ ਯਾਕੂਬ ਵਿੱਚ ਇੱਕ ਸਾਖੀ ਕਾਇਮ ਕੀਤੀ, ਅਤੇ ਇਸਰਾਏਲ ਵਿੱਚ ਇੱਕ ਬਿਵਸਥਾ ਠਹਿਰਾਈ, ਜਿਹ ਦਾ ਹੁਕਮ ਉਸ ਨੇ ਸਾਡੇ ਪਿਉ-ਦਾਦਿਆਂ ਨੂੰ ਦਿੱਤਾ, ਕਿ ਓਹ ਆਪਣੀ ਅੰਸ ਨੂੰ ਸਿਖਾਉਣ,
Isaiah 63:9 in Panjabi 9 ਉਹਨਾਂ ਦੇ ਸਾਰੇ ਦੁੱਖਾਂ ਵਿੱਚ ਉਹ ਦੁਖੀ ਹੋਇਆ, ਅਤੇ ਉਹ ਦੇ ਹਜ਼ੂਰ ਰਹਿਣ ਵਾਲੇ ਦੂਤ ਨੇ ਉਹਨਾਂ ਨੂੰ ਬਚਾਇਆ, ਉਸ ਨੇ ਆਪਣੇ ਪ੍ਰੇਮ ਅਤੇ ਆਪਣੇ ਤਰਸ ਵਿੱਚ ਉਹਨਾਂ ਨੂੰ ਛੁਡਾਇਆ, ਉਹ ਉਹਨਾਂ ਨੂੰ ਸਾਰੇ ਪ੍ਰਾਚੀਨ ਦਿਨਾਂ ਵਿੱਚ ਚੁੱਕੀ ਫਿਰਿਆ ।
John 1:17 in Panjabi 17 ਬਿਵਸਥਾ ਮੂਸਾ ਰਾਹੀਂ ਦਿੱਤੀ ਗਈ ਸੀ, ਪਰ ਕਿਰਪਾ ਅਤੇ ਸਚਿਆਈ ਯਿਸੂ ਮਸੀਹ ਰਾਹੀਂ ਆਈ ।
John 6:63 in Panjabi 63 ਇਹ ਸਰੀਰ ਨਹੀਂ ਹੈ ਜੋ ਜੀਵਨ ਦਿੰਦਾ ਹੈ ਸਗੋਂ ਇਹ ਆਤਮਾ ਹੈ ਜੋ ਜੀਵਨ ਦਿੰਦਾ ਹੈ । ਜੋ ਗੱਲਾਂ ਮੈਂ ਤੁਹਾਨੂੰ ਆਖੀਆਂ ਹਨ ਉਹ ਆਤਮਾ ਹਨ, ਇਸ ਲਈ ਇਹ ਗੱਲਾਂ ਜੀਵਨ ਦਿੰਦੀਆਂ ਹਨ ।
Acts 7:30 in Panjabi 30 ਅਤੇ ਜਦੋਂ ਚਾਲ੍ਹੀ ਸਾਲ ਬੀਤ ਗਏ ਤਾਂ ਸੀਨਈ ਦੇ ਪਹਾੜ ਦੇ ਉਜਾੜ ਵਿੱਚ ਇੱਕ ਦੂਤ ਅੱਗ ਦੀ ਲੋ ਵਿੱਚ ਝਾੜੀ ਵਿੱਚ ਉਹ ਨੂੰ ਵਿਖਾਈ ਦਿੱਤਾ ।
Acts 7:35 in Panjabi 35 ਉਸ ਮੂਸਾ ਨੂੰ ਉਨ੍ਹਾਂ ਨੇ ਇਨਕਾਰ ਕਰ ਕੇ ਕਿਹਾ, ਤੈਨੂੰ ਕਿਸ ਨੇ ਅਧਿਕਾਰੀ ਅਤੇ ਨਿਆਈਂ ਬਣਾਇਆ ? ਉਸੇ ਨੂੰ ਪਰਮੇਸ਼ੁਰ ਨੇ ਉਸ ਦੂਤ ਦੇ ਹੱਥੀਂ ਜੋ ਉਹ ਨੂੰ ਝਾੜੀ ਵਿੱਚ ਵਿਖਾਈ ਦਿੱਤਾ ਸੀ, ਅਧਿਕਾਰੀ ਅਤੇ ਛੁਟਕਾਰਾ ਦੇਣ ਵਾਲਾ ਕਰਕੇ ਭੇਜਿਆ ।
Acts 7:53 in Panjabi 53 ਤੁਸੀਂ ਬਿਵਸਥਾ ਨੂੰ ਜਿਹੜੀ ਦੂਤਾਂ ਦੇ ਰਾਹੀਂ ਠਹਿਰਾਈ ਗਈ ਸੀ ਪਾਇਆ ਪਰ ਉਹ ਦੀ ਪਾਲਨਾ ਨਾ ਕੀਤੀ ।
Romans 3:2 in Panjabi 2 ਹਰ ਪਰਕਾਰ ਨਾਲ ਬਹੁਤ ਕੁਝ l ਪਹਿਲਾਂ ਤਾਂ ਇਹ ਜੋ ਪਰਮੇਸ਼ੁਰ ਦਾ ਬਚਨ ਉਨ੍ਹਾਂ ਨੂੰ ਸੌਂਪਿਆ ਗਿਆ ।
Romans 9:4 in Panjabi 4 ਉਹ ਇਸਰਾਏਲੀ ਹਨ ਅਤੇ ਲੇਪਾਲਕਪਨ ਦਾ ਹੱਕ, ਮਹਿਮਾ, ਨੇਮ, ਬਿਵਸਥਾ ਦਾ ਦਾਨ, ਪਰਮੇਸ਼ੁਰ ਦੀ ਬੰਦਗੀ ਅਤੇ ਵਾਇਦੇ ਉਹਨਾਂ ਦੇ ਹਨ ।
Romans 10:6 in Panjabi 6 ਪਰ ਉਹ ਧਾਰਮਿਕਤਾ ਜੋ ਵਿਸ਼ਵਾਸ ਤੋਂ ਹੈ ਇਸ ਤਰ੍ਹਾਂ ਕਹਿੰਦਾ ਹੈ, ਜੋ ਆਪਣੇ ਮਨ ਵਿੱਚ ਇਹ ਨਾ ਆਖ ਕਿ ਅਕਾਸ਼ ਉੱਤੇ ਕੌਣ ਚੜ੍ਹੇਗਾ ਅਰਥਾਤ ਮਸੀਹ ਨੂੰ ਹੇਠਾਂ ਉਤਾਰਨ ਲਈ ?
Galatians 3:19 in Panjabi 19 ਤਾਂ ਫ਼ੇਰ ਬਿਵਸਥਾ ਕੀ ਹੈ ? ਉਹ ਅਪਰਾਧਾਂ ਦੇ ਕਾਰਨ ਬਾਅਦ ਵਿੱਚ ਦਿੱਤੀ ਗਈ ਕਿ ਜਿੰਨਾਂ ਚਿਰ ਉਹ ਅੰਸ ਜਿਹ ਨੂੰ ਵਾਇਦਾ ਦਿੱਤਾ ਹੋਇਆ ਹੈ ਨਾ ਆਵੇ ਉਹ ਬਣੀ ਰਹੇ ਅਤੇ ਉਹ ਦੂਤਾਂ ਦੇ ਰਾਹੀਂ ਇੱਕ ਵਿਚੋਲੇ ਦੇ ਹੱਥੀਂ ਠਹਿਰਾਈ ਗਈ ।
Hebrews 2:2 in Panjabi 2 ਜਦੋਂ ਉਹ ਬਚਨ ਜਿਹੜਾ ਦੂਤਾਂ ਦੇ ਦੁਆਰਾ ਕਿਹਾ ਗਿਆ ਸੀ ਅਟੱਲ ਸਿੱਧ ਹੋਇਆ ਅਤੇ ਹਰੇਕ ਅਪਰਾਧ ਅਤੇ ਅਣ-ਆਗਿਆਕਾਰੀ ਦਾ ਠੀਕ ਠੀਕ ਬਦਲਾ ਮਿਲਿਆ ।
Hebrews 4:12 in Panjabi 12 ਕਿਉਂ ਜੋ ਪਰਮੇਸ਼ੁਰ ਦਾ ਬਚਨ ਜਿਉਂਦਾ, ਗੁਣਕਾਰ ਅਤੇ ਹਰੇਕ ਦੋਧਾਰੀ ਤਲਵਾਰ ਨਾਲੋਂ ਤਿੱਖਾ ਹੈ ਜੋ ਪ੍ਰਾਣ, ਆਤਮਾ, ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਜਾਂਚ ਲੈਂਦਾ ਹੈ ।
Hebrews 5:12 in Panjabi 12 ਕਿਉਂ ਜੋ ਬਹੁਤ ਚਿਰ ਹੋਣ ਕਰਕੇ ਤੁਹਾਨੂੰ ਉਪਦੇਸ਼ਕ ਹੋਣਾ ਚਾਹੀਦਾ ਸੀ ਪਰ ਤੁਹਾਨੂੰ ਲੋੜ ਹੈ ਕਿ ਕੋਈ ਤੁਹਾਨੂੰ ਪਰਮੇਸ਼ੁਰ ਦੇ ਬਚਨਾਂ ਦੇ ਮੁੱਢਲੇ ਸਿਧਾਂਤਾਂ ਨੂੰ ਫਿਰ ਸਿਖਾਵੇ ਅਤੇ ਤੁਸੀਂ ਅਜਿਹੇ ਬਣ ਗਏ ਹੋ ਜੋ ਤੁਹਾਨੂੰ ਅੰਨ ਦੀ ਨਹੀਂ ਸਗੋਂ ਦੁੱਧ ਦੀ ਲੋੜ ਪਈ ਹੋਈ ਹੈ !
1 Peter 4:11 in Panjabi 11 ਜੇ ਕੋਈ ਗੱਲ ਕਰੇ ਤਾਂ ਉਹ ਪਰਮੇਸ਼ੁਰ ਦੇ ਬਚਨ ਅਨੁਸਾਰ ਕਰੇ, ਜੇ ਕੋਈ ਟਹਿਲ ਸੇਵਾ ਕਰੇ ਤਾਂ ਉਹ ਸਮਰੱਥਾ ਦੇ ਅਨੁਸਾਰ ਕਰੇ ਜੋ ਪਰਮੇਸ਼ੁਰ ਦਿੰਦਾ ਹੈ ਭਈ ਸਭਨਾਂ ਗੱਲਾਂ ਵਿੱਚ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾਂ ਕੀਤੀ ਜਾਵੇ, ਜਿਸ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹਨ । ਆਮੀਨ ।