Acts 9:36 in Panjabi 36 ਯਾਪਾ ਵਿੱਚ ਤਬਿਥਾ ਨਾਮ ਦੀ ਇੱਕ ਚੇਲੀ ਸੀ ਜਿਸ ਦਾ ਅਰਥ ਹਰਨੀ ਹੈ । ਇਹ ਔਰਤ ਭਲੇ ਕੰਮਾਂ ਅਤੇ ਪੁੰਨ ਦਾਨ ਕਰਨ ਵਿੱਚ ਰੁੱਝੀ ਰਹਿੰਦੀ ਸੀ ।
Other Translations King James Version (KJV) Now there was at Joppa a certain disciple named Tabitha, which by interpretation is called Dorcas: this woman was full of good works and almsdeeds which she did.
American Standard Version (ASV) Now there was at Joppa a certain disciple named Tabitha, which by interpretation is called Dorcas: this woman was full of good works and almsdeeds which she did.
Bible in Basic English (BBE) Now there was at Joppa a certain disciple named Tabitha, that is, Dorcas: this woman was given to good works and acts of mercy at all times.
Darby English Bible (DBY) And in Joppa there was a certain female disciple, by name Tabitha, which being interpreted means Dorcas. She was full of good works and alms-deeds which she did.
World English Bible (WEB) Now there was at Joppa a certain disciple named Tabitha, which when translated, means Dorcas.{"Dorcas" is Greek for "Gazelle."} This woman was full of good works and acts of mercy which she did.
Young's Literal Translation (YLT) And in Joppa there was a certain female disciple, by name Tabitha, (which interpreted, is called Dorcas,) this woman was full of good works and kind acts that she was doing;
Cross Reference Joshua 19:46 in Panjabi 46 ਅਤੇ ਮੇ-ਯਰਕੋਨ ਅਤੇ ਰੱਕੋਨ ਨਾਲੇ ਯਾਫੋ ਦੇ ਸਾਹਮਣੇ ਦੀ ਹੱਦ
2 Chronicles 2:16 in Panjabi 16 ਅਤੇ ਜਿੰਨੀ ਲੱਕੜ ਤੈਨੂੰ ਲੋੜੀਂਦੀ ਹੈ ਅਸੀਂ ਲਬਾਨੋਨ ਵਿੱਚੋਂ ਵੱਢਾਂਗੇ ਤੇ ਉਹ ਨੂੰ ਸਾਗਰ ਦੇ ਰਾਹੀਂ ਉਤਾਰ ਕੇ ਯਾਫ਼ਾ ਵਿੱਚ ਤੇਰੇ ਕੋਲ ਲਿਆਵਾਂਗੇ ਅਤੇ ਤੂੰ ਉਹ ਨੂੰ ਯਰੂਸ਼ਲਮ ਤੱਕ ਲੈ ਜਾਵੀਂ ।
Ezra 3:7 in Panjabi 7 ਅਤੇ ਉਨ੍ਹਾਂ ਨੇ ਰਾਜ ਮਿਸਤਰੀਆਂ ਅਤੇ ਤਰਖਾਣਾਂ ਨੂੰ ਰੁਪਿਆ ਦਿੱਤਾ ਅਤੇ ਸੀਦੋਨੀਆਂ ਤੇ ਸੂਰੀਆਂ ਨੂੰ ਖਾਣ-ਪੀਣ ਦੀਆਂ ਵਸਤੂਆਂ ਅਤੇ ਤੇਲ ਦਿੱਤਾ, ਤਾਂ ਜੋ ਉਹ ਫ਼ਾਰਸ ਦੇ ਰਾਜਾ ਕੋਰਸ਼ ਦੇ ਦਿੱਤੇ ਹੋਏ ਪੱਤਰ ਅਨੁਸਾਰ ਲਬਾਨੋਨ ਤੋਂ ਦਿਆਰ ਦੀ ਲੱਕੜੀ, ਸਮੁੰਦਰ ਦੇ ਰਾਹ ਤੋਂ ਯਾਫਾ ਨੂੰ ਲਿਆਉਣ ।
Proverbs 5:19 in Panjabi 19 ਉਹ ਪਿਆਰੀ ਹਿਰਨੀ ਅਤੇ ਸੋਹਣੀ ਹਰਨੋਟੀ ਹੋਵੇ, ਉਹ ਦੀਆਂ ਛਾਤੀਆਂ ਤੈਨੂੰ ਸਦਾ ਤ੍ਰਿਪਤ ਕਰਨ ਅਤੇ ਤੂੰ ਨਿੱਤ ਓਸੇ ਦੇ ਪ੍ਰੇਮ ਨਾਲ ਮੋਹਿਤ ਰਹਿ ।
Song of Solomon 2:9 in Panjabi 9 ਮੇਰਾ ਪ੍ਰੇਮੀ ਚਕਾਰੇ ਜਾਂ ਜੁਆਨ ਹਿਰਨ ਵਾਂਗੂੰ ਹੈ ! ਵੇਖੋ, ਉਹ ਸਾਡੀ ਕੰਧ ਦੇ ਪਿੱਛੇ ਖੜ੍ਹਾ ਹੈ, ਉਹ ਤਾਕੀਆਂ ਵਿੱਚੋਂ ਦੀ ਝਾਕਦਾ ਅਤੇ ਝਰੋਖਿਆਂ ਵਿੱਚੋਂ ਤੱਕਦਾ ਹੈ !
Song of Solomon 3:5 in Panjabi 5 ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਚਕਾਰਿਆਂ ਅਤੇ ਖੇਤ ਦੀਆਂ ਹਰਨੀਆਂ ਦੀ ਸਹੁੰ ਚੁਕਾਉਂਦੀ ਹਾਂ, ਤੁਸੀਂ ਪ੍ਰੀਤ ਨੂੰ ਨਾ ਉਕਸਾਓ, ਨਾ ਜਗਾਓ, ਜਦ ਤੱਕ ਉਸ ਨੂੰ ਆਪ ਨਾ ਭਾਵੇ !
Song of Solomon 8:14 in Panjabi 14 ਹੇ ਮੇਰੇ ਬਾਲਮ, ਛੇਤੀ ਕਰ, ਮਸਾਲਿਆਂ ਦੇ ਪਹਾੜਾਂ ਉੱਤੇ ਚਕਾਰੇ ਜਾਂ ਜੁਆਨ ਹਿਰਨਾਂ ਵਾਂਗੂੰ ਬਣ ਜਾ !
Jonah 1:3 in Panjabi 3 ਪਰ ਯੂਨਾਹ ਯਹੋਵਾਹ ਦੇ ਹਜ਼ੂਰੋਂ ਤਰਸ਼ੀਸ਼ ਨੂੰ ਭੱਜਣ ਲਈ ਉੱਠਿਆ ਅਤੇ ਉਹ ਯਾਫ਼ਾ ਵੱਲ ਚਲਾ ਗਿਆ, ਉੱਥੇ ਉਸ ਨੂੰ ਇੱਕ ਜਹਾਜ਼ ਮਿਲਿਆ ਜੋ ਤਰਸ਼ੀਸ਼ ਨੂੰ ਜਾਣ ਵਾਲਾ ਸੀ । ਤਦ ਯੂਨਾਹ ਉਸ ਦਾ ਭਾੜਾ ਦੇ ਕੇ ਜਹਾਜ਼ ਉੱਤੇ ਚੜ੍ਹ ਗਿਆ ਤਾਂ ਜੋ ਯਹੋਵਾਹ ਦੇ ਹਜ਼ੂਰੋਂ ਉਨ੍ਹਾਂ ਦੇ ਨਾਲ ਤਰਸ਼ੀਸ਼ ਨੂੰ ਭੱਜ ਜਾਵੇ ।
John 15:5 in Panjabi 5 “ਅੰਗੂਰ ਦੀ ਵੇਲ ਮੈਂ ਹਾਂ ਤੇ ਤੁਸੀਂ ਉਸ ਦੀਆਂ ਟਹਿਣੀਆਂ ਹੋ । ਜੇਕਰ ਕੋਈ ਮੇਰੇ ਵਿੱਚ ਰਹਿੰਦਾ ਹੈ, ਮੈਂ ਉਸ ਵਿੱਚ ਹੋਵਾਂਗਾ ਅਤੇ ਉਹ ਬਹੁਤ ਫ਼ਲ ਦੇਵੇਗਾ ਪਰ ਮੇਰੇ ਤੋਂ ਅੱਲਗ ਹੋ ਕੇ ਤੁਸੀਂ ਕੁੱਝ ਵੀ ਨਹੀਂ ਕਰ ਸਕਦੇ ।”
John 15:8 in Panjabi 8 ਇਸ ਰਾਹੀਂ ਮੇਰੇ ਪਿਤਾ ਦੀ ਵਡਿਆਈ ਹੋਵੇਗੀ, ਜੋ ਤੁਸੀਂ ਬਹੁਤਾ ਫ਼ਲ ਲੈ ਕੇ ਆਵੋਂ ਇਸ ਤਰ੍ਹਾਂ ਤੁਸੀਂ ਮੇਰੇ ਚੇਲੇ ਹੋਵੋਗੇ ।
Acts 10:4 in Panjabi 4 ਉਹ ਨੇ ਉਸ ਦੀ ਵੱਲ ਧਿਆਨ ਕਰ ਕੇ ਵੇਖਿਆ ਅਤੇ ਡਰ ਕੇ ਕਿਹਾ, ਪ੍ਰਭੂ ਜੀ, ਕੀ ਹੈ ? ਉਸ ਨੇ ਉਹ ਨੂੰ ਆਖਿਆ, ਤੇਰੀਆਂ ਪ੍ਰਾਰਥਨਾਂ ਅਤੇ ਤੇਰੇ ਦਾਨ ਯਾਦਗੀਰੀ ਦੇ ਲਈ ਪਰਮੇਸ਼ੁਰ ਦੇ ਹਜ਼ੂਰ ਪਹੁੰਚੇ ਹਨ
Acts 10:31 in Panjabi 31 ਅਤੇ ਕਹਿੰਦਾ ਸੀ, ਹੇ ਕੁਰਨੇਲਿਯੁਸ, ਤੇਰੀ ਪ੍ਰਾਰਥਨਾ ਸੁਣੀ ਗਈ ਅਤੇ ਤੇਰੇ ਦਾਨ ਪਰਮੇਸ਼ੁਰ ਦੀ ਹਜ਼ੂਰ ਵਿੱਚ ਯਾਦ ਕੀਤੇ ਗਏ ।
Ephesians 2:10 in Panjabi 10 ਕਿਉਂ ਜੋ ਅਸੀਂ ਉਸ ਦੀ ਰਚਨਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਭਲੇ ਕੰਮਾਂ ਲਈ ਰਚੇ ਗਏ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਤਿਆਰ ਕੀਤੇ ਸਨ ਕਿ ਅਸੀਂ ਉਨ੍ਹਾਂ ਵਿੱਚ ਲੱਗੇ ਰਹੀਏ !
Philippians 1:11 in Panjabi 11 ਅਤੇ ਧਾਰਮਿਕਤਾ ਦੇ ਫਲ ਨਾਲ ਜੋ ਯਿਸੂ ਮਸੀਹ ਦੇ ਵਸੀਲੇ ਕਰਕੇ ਹੁੰਦਾ ਹੈ, ਭਰਪੂਰ ਰਹੋ ਭਈ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਹੋਵੇ ।
Colossians 1:10 in Panjabi 10 ਤਾਂ ਜੋ ਤੁਸੀਂ ਅਜਿਹੀ ਸਹੀ ਚਾਲ ਚੱਲੋ ਜਿਹੜੀ ਪ੍ਰਭੂ ਨੂੰ ਹਰ ਤਰ੍ਹਾਂ ਚੰਗੀ ਲੱਗੇ ਅਤੇ ਹਰੇਕ ਭਲੇ ਕੰਮ ਵਿੱਚ ਫਲਦੇ ਰਹੋ ਅਤੇ ਪਰਮੇਸ਼ੁਰ ਦੀ ਪਛਾਣ ਵਿੱਚ ਵਧਦੇ ਰਹੋ ।
1 Thessalonians 4:10 in Panjabi 10 ਤੁਸੀਂ ਤਾਂ ਉਨ੍ਹਾਂ ਸਾਰੇ ਭਰਾਵਾਂ ਨਾਲ ਜਿਹੜੇ ਸਾਰੇ ਮਕਦੂਨਿਯਾ ਵਿੱਚ ਹਨ, ਅਜਿਹਾ ਹੀ ਕਰਦੇ ਵੀ ਹੋ । ਪਰ ਹੇ ਭਰਾਵੋ, ਅਸੀਂ ਤੁਹਾਨੂੰ ਆਖਦੇ ਹਾਂ ਕਿ ਤੁਸੀਂ ਹੋਰ ਵੀ ਵੱਧਦੇ ਜਾਓ ।
1 Timothy 2:9 in Panjabi 9 ਇਸੇ ਤਰ੍ਹਾਂ ਚਾਹੁੰਦਾ ਹਾਂ ਕਿ ਇਸਤ੍ਰੀਆਂ ਲਾਜ ਅਤੇ ਸੰਜਮ ਸਹਿਤ ਆਪਣੇ ਆਪ ਨੂੰ ਸੁਹਾਉਣੀ ਪੁਸ਼ਾਕ ਨਾਲ ਸੁਆਰਨ, ਨਾ ਗੁੰਦਿਆਂ ਹੋਇਆਂ ਵਾਲਾਂ ਅਤੇ ਸੋਨੇ ਜਾਂ ਮੋਤੀਆਂ ਜਾਂ ਮਹਿੰਗੇ ਮੁੱਲ ਦੇ ਬਸਤ੍ਰਾਂ ਨਾਲ ।
1 Timothy 5:10 in Panjabi 10 ਅਤੇ ਉਹ ਭਲੇ ਕੰਮਾਂ ਕਰਕੇ ਨੇਕਨਾਮ ਹੋਵੇ ਜੋ ਉਸ ਨੇ ਬੱਚਿਆਂ ਨੂੰ ਪਾਲਿਆ ਹੋਵੇ, ਦੂਜਿਆਂ ਦੀ ਪ੍ਰਾਹੁਣਚਾਰੀ ਕੀਤੀ ਹੋਵੇ, ਸੰਤਾਂ ਦੇ ਚਰਨ ਧੋਤੇ ਹੋਣ, ਦੁੱਖੀਆਂ ਦੀ ਸਹਾਇਤਾ ਕੀਤੀ ਹੋਵੇ, ਅਤੇ ਹਰੇਕ ਚੰਗੇ ਕੰਮ ਦੇ ਮਗਰ ਲੱਗੀ ਹੋਵੇ ।
Titus 2:7 in Panjabi 7 ਅਤੇ ਤੂੰ ਸਭ ਗੱਲਾਂ ਵਿੱਚ ਆਪਣੇ ਆਪ ਨੂੰ ਭਲੇ ਕੰਮਾਂ ਦਾ ਚੰਗਾ ਨਮੂਨਾ ਬਣਾ । ਤੇਰੀ ਸਿੱਖਿਆ ਗੰਭੀਰਤਾਈ ਅਤੇ ਸਚਿਆਈ ਨਾਲ ਹੋਵੇ ।
Titus 2:14 in Panjabi 14 ਜਿਸ ਨੇ ਆਪਣੇ ਆਪ ਨੂੰ ਸਾਡੇ ਲਈ ਦੇ ਦਿੱਤਾ ਕਿ ਸਾਰੇ ਕੁਧਰਮ ਤੋਂ ਸਾਡਾ ਛੁਟਕਾਰਾ ਕਰੇ ਅਤੇ ਆਪਣੇ ਲਈ ਇੱਕ ਖ਼ਾਸ ਕੌਮ ਨੂੰ ਪਵਿੱਤਰ ਕਰੇ ਜੋ ਭਲੇ ਕੰਮਾਂ ਵਿੱਚ ਲੱਗੀ ਰਹੇ ।
Titus 3:8 in Panjabi 8 ਇਹ ਬਚਨ ਸੱਚ ਹੈ ਅਤੇ ਮੈਂ ਇਹੋ ਚਾਹੁੰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਦੇ ਬਾਰੇ ਦਲੇਰੀ ਨਾਲ ਬੋਲਿਆ ਕਰ ਕਿ ਜਿਨ੍ਹਾਂ ਨੇ ਪਰਮੇਸ਼ੁਰ ਉੱਤੇ ਵਿਸ਼ਵਾਸ ਕੀਤਾ ਹੈ ਉਹ ਭਲੇ ਕੰਮਾਂ ਵਿੱਚ ਲੱਗੇ ਰਹਿਣ । ਇਹ ਗੱਲਾਂ ਭਲੀਆਂ ਅਤੇ ਮਨੁੱਖਾਂ ਦੇ ਲਾਭ ਦੀਆਂ ਹਨ ।
Hebrews 13:21 in Panjabi 21 ਤੁਹਾਨੂੰ ਹਰੇਕ ਭਲੇ ਕੰਮ ਵਿੱਚ ਸੰਪੂਰਨ ਕਰੇ ਤਾਂ ਕਿ ਤੁਸੀਂ ਉਹ ਦੀ ਮਰਜ਼ੀ ਨੂੰ ਪੂਰਾ ਕਰੋ ਅਤੇ ਜੋ ਕੁੱਝ ਉਹ ਨੂੰ ਚੰਗਾ ਲੱਗਦਾ ਹੈ, ਉਹੋ ਸਾਡੇ ਵਿੱਚ ਯਿਸੂ ਮਸੀਹ ਦੇ ਦੁਆਰਾ ਕਰੇ, ਜਿਹ ਦੀ ਵਡਿਆਈ ਜੁੱਗੋ-ਜੁੱਗ ਹੋਵੇ ! । ਆਮੀਨ ।
James 1:27 in Panjabi 27 ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਸ਼ੁੱਧ ਅਤੇ ਨਿਰਮਲ ਭਗਤੀ ਇਹ ਹੈ ਕਿ ਅਨਾਥਾਂ ਅਤੇ ਵਿਧਵਾਂ ਦੀ ਉਨ੍ਹਾਂ ਦੀਆਂ ਕਸ਼ਟਾਂ ਦੇ ਵੇਲੇ ਸੁੱਧ ਲੈਣੀ ਅਤੇ ਆਪਣੇ ਆਪ ਨੂੰ ਸੰਸਾਰ ਤੋਂ ਬੇਦਾਗ ਰੱਖਣਾ ।