Amos 2:1 in Panjabi 1 ਯਹੋਵਾਹ ਇਹ ਫ਼ਰਮਾਉਂਦਾ ਹੈ, “ਮੋਆਬ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹ ਨੇ ਆਦੋਮ ਦੇ ਰਾਜੇ ਦੀਆਂ ਹੱਡੀਆਂ ਨੂੰ ਸਾੜ ਕੇ ਚੂਨਾ ਕਰ ਦਿੱਤਾ ।
Other Translations King James Version (KJV) Thus saith the LORD; For three transgressions of Moab, and for four, I will not turn away the punishment thereof; because he burned the bones of the king of Edom into lime:
American Standard Version (ASV) Thus saith Jehovah: For three transgressions of Moab, yea, for four, I will not turn away the punishment thereof; because he burned the bones of the king of Edom into lime:
Bible in Basic English (BBE) These are the words of the Lord: For three crimes of Moab, and for four, I will not let its fate be changed; because he had the bones of the king of Edom burned to dust.
Darby English Bible (DBY) Thus saith Jehovah: For three transgressions of Moab, and for four, I will not revoke its sentence; because he burned the bones of the king of Edom into lime.
World English Bible (WEB) Thus says Yahweh: "For three transgressions of Moab, yes, for four, I will not turn away its punishment; Because he burned the bones of the king of Edom into lime;
Young's Literal Translation (YLT) Thus said Jehovah: For three transgressions of Moab, And for four, I do not reverse it, Because of his burning the bones of the king of Edom to lime,
Cross Reference Numbers 22:1 in Panjabi 1 ਤਦ ਇਸਰਾਏਲੀਆਂ ਨੇ ਕੂਚ ਕਰ ਕੇ ਮੋਆਬ ਦੇ ਮੈਦਾਨ ਵਿੱਚ, ਯਰਦਨ ਦੇ ਪਾਰ ਯਰੀਹੋ ਦੇ ਕੋਲ ਡੇਰੇ ਲਾਏ ।
Deuteronomy 23:4 in Panjabi 4 ਇਸ ਦਾ ਕਾਰਨ ਇਹ ਹੈ ਕਿ ਜਦ ਤੁਸੀਂ ਮਿਸਰ ਵਿੱਚੋਂ ਨਿੱਕਲੇ ਸੀ ਤਦ ਉਹ ਰੋਟੀ ਪਾਣੀ ਲੈ ਕੇ ਰਾਹ ਵਿੱਚ ਤੁਹਾਨੂੰ ਮਿਲਣ ਲਈ ਨਹੀਂ ਨਿੱਕਲੇ, ਸਗੋਂ ਉਨ੍ਹਾਂ ਨੇ ਤੁਹਾਡੇ ਵਿਰੁੱਧ ਬਓਰ ਦੇ ਪੁੱਤਰ ਬਿਲਆਮ ਨੂੰ ਭਾੜੇ ਉੱਤੇ ਮਸੋਪੋਤਾਮੀਆਂ ਦੇ ਫ਼ਤੋਰ ਵਿੱਚੋਂ ਸੱਦਿਆ, ਤਾਂ ਜੋ ਉਹ ਤੁਹਾਨੂੰ ਸਰਾਪ ਦੇਵੇ ।
2 Kings 3:9 in Panjabi 9 ਤਦ ਇਸਰਾਏਲ ਦਾ ਰਾਜਾ, ਯਹੂਦਾਹ ਦਾ ਰਾਜਾ ਅਤੇ ਅਦੋਮ ਦਾ ਰਾਜਾ ਤੁਰ ਪਏ, ਜਦੋਂ ਸੱਤਾਂ ਦਿਨਾਂ ਦਾ ਸਫ਼ਰ ਕੀਤਾ ਤਾਂ ਉਨ੍ਹਾਂ ਦੀ ਸੈਨਾ ਤੇ ਪਸ਼ੂਆਂ ਲਈ ਜਿਹੜੇ ਉਨ੍ਹਾਂ ਦੇ ਪਿੱਛੇ-ਪਿੱਛੇ ਆਉਂਦੇ ਸਨ, ਕਿਤੇ ਪਾਣੀ ਨਹੀਂ ਸੀ ।
2 Kings 3:26 in Panjabi 26 ਜਦੋਂ ਮੋਆਬ ਦੇ ਰਾਜਾ ਨੇ ਦੇਖਿਆ ਕਿ ਅਸੀਂ ਹਾਰਨ ਵਾਲੇ ਹਾਂ, ਤਾਂ ਉਸ ਨੇ ਸੱਤ ਸੌ ਤਲਵਾਰ ਚਲਾਉਣ ਵਾਲੇ ਆਦਮੀ ਆਪਣੇ ਨਾਲ ਲਏ ਕਿ ਅਦੋਮ ਦੇ ਰਾਜਾ ਦੇ ਕੋਲ ਦੀ ਹਮਲਾ ਕਰਨ, ਪਰ ਉਹ ਨਾ ਕਰ ਸੱਕੇ ।
Psalm 83:4 in Panjabi 4 ਉਨ੍ਹਾਂ ਨੇ ਆਖਿਆ, ਆਓ ਅਸੀਂ ਉਨ੍ਹਾਂ ਲੋਕਾਂ ਨੂੰ ਕੌਮ ਹੋਣ ਤੋਂ ਮਿਟਾ ਦੇਈਏ, ਤਾਂ ਜੋ ਇਸਰਾਏਲ ਦਾ ਨਿਆਂ ਫੇਰ ਚੇਤੇ ਨਾ ਆਵੇ !
Proverbs 15:3 in Panjabi 3 ਯਹੋਵਾਹ ਦੀਆਂ ਅੱਖਾਂ ਸਾਰੇ ਸਥਾਨਾਂ ਉੱਤੇ ਲੱਗੀਆਂ ਰਹਿੰਦੀਆਂ ਹਨ, ਅਤੇ ਬੁਰੇ ਭਲੇ ਦੋਹਾਂ ਨੂੰ ਤੱਕਦੀਆਂ ਹਨ ।
Isaiah 11:14 in Panjabi 14 ਪਰ ਉਹ ਪੱਛਮ ਵੱਲ ਫ਼ਲਿਸਤੀਆਂ ਦੇ ਮੋਢੇ ਉੱਤੇ ਝਪੱਟਾ ਮਾਰਨਗੇ, ਅਤੇ ਉਹ ਇਕੱਠੇ ਹੋ ਕੇ ਪੂਰਬੀਆਂ ਨੂੰ ਲੁੱਟ ਲੈਣਗੇ, ਉਹ ਆਪਣਾ ਹੱਥ ਅਦੋਮ ਅਤੇ ਮੋਆਬ ਉੱਤੇ ਪਾਉਣਗੇ, ਅਤੇ ਅੰਮੋਨੀ ਉਨ੍ਹਾਂ ਦੇ ਅਧੀਨ ਹੋ ਜਾਣਗੇ ।
Isaiah 15:1 in Panjabi 1 ਮੋਆਬ ਦੇ ਵਿਖੇ ਅਗੰਮ ਵਾਕ, - ਮੋਆਬ ਦਾ ਆਰ ਨਗਰ ਇੱਕ ਹੀ ਰਾਤ ਵਿੱਚ ਬਰਬਾਦ ਅਤੇ ਵਿਰਾਨ ਕੀਤਾ ਗਿਆ, ਮੋਆਬ ਦਾ ਕੀਰ ਨਗਰ ਵੀ ਇੱਕ ਹੀ ਰਾਤ ਵਿੱਚ ਬਰਬਾਦ ਅਤੇ ਵਿਰਾਨ ਕੀਤਾ ਗਿਆ ।
Isaiah 25:10 in Panjabi 10 ਕਿਉਂ ਜੋ ਯਹੋਵਾਹ ਦਾ ਹੱਥ ਇਸ ਪਹਾੜ ਉੱਤੇ ਠਹਿਰੇਗਾ, ਮੋਆਬ ਆਪਣੇ ਥਾਂ ਵਿੱਚ ਇਸ ਤਰ੍ਹਾਂ ਮਿੱਧਿਆ ਜਾਵੇਗਾ, ਜਿਵੇਂ ਤੂੜੀ ਰੂੜੀ ਦੇ ਟੋਏ ਵਿੱਚ,
Jeremiah 48:1 in Panjabi 1 ਮੋਆਬ ਦੇ ਵਿਖੇ, ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਨਬੋ ਲਈ ਅਫ਼ਸੋਸ ! ਉਹ ਵਿਰਾਨ ਜੋ ਹੋ ਗਿਆ, ਕਿਰਯਾਤਾਇਮ ਸ਼ਰਮਿੰਦਾ ਹੋਇਆ, ਉਹ ਲੈ ਗਿਆ, ਉੱਚਾ ਬੁਰਜ ਵੀ ਸ਼ਰਮਿੰਦਾ ਹੋਇਆ ਅਤੇ ਘਾਬਰ ਗਿਆ ।
Ezekiel 25:8 in Panjabi 8 ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਮੋਆਬ ਅਤੇ ਸ਼ੇਈਰ ਆਖਦੇ ਹਨ, ਕਿ ਯਹੂਦਾਹ ਦਾ ਘਰਾਣਾ ਸਾਰੀਆਂ ਕੌਮਾਂ ਵਰਗਾ ਹੈ ।
Amos 1:3 in Panjabi 3 ਯਹੋਵਾਹ ਇਹ ਫ਼ਰਮਾਉਂਦਾ ਹੈ, “ਦੰਮਿਸਕ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਨ੍ਹਾਂ ਨੇ ਗਿਲਆਦ ਨੂੰ ਲੋਹੇ ਦੇ ਸੰਦਾਂ ਨਾਲ ਕੁਚਲਿਆ ਹੈ ।
Amos 1:6 in Panjabi 6 ਯਹੋਵਾਹ ਇਹ ਫ਼ਰਮਾਉਂਦਾ ਹੈ, “ਅੱਜ਼ਾਹ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹ ਇੱਕ ਪੂਰੀ ਕੌਮ ਨੂੰ ਗ਼ੁਲਾਮੀ ਵਿੱਚ ਲੈ ਗਏ ਤਾਂ ਜੋ ਉਨ੍ਹਾਂ ਨੂੰ ਅਦੋਮ ਦੇ ਹਵਾਲੇ ਕਰਨ ।
Amos 1:9 in Panjabi 9 ਯਹੋਵਾਹ ਇਹ ਫ਼ਰਮਾਉਂਦਾ ਹੈ, “ਸੂਰ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ ਕਿਉਂ ਜੋ ਉਨ੍ਹਾਂ ਨੇ ਇੱਕ ਪੂਰੀ ਕੌਮ ਨੂੰ ਅਦੋਮ ਦੇ ਹਵਾਲੇ ਕਰ ਦਿੱਤਾ ਅਤੇ ਭਾਈਚਾਰੇ ਦਾ ਨੇਮ ਯਾਦ ਨਾ ਰੱਖਿਆ ।
Amos 1:11 in Panjabi 11 ਯਹੋਵਾਹ ਇਹ ਫ਼ਰਮਾਉਂਦਾ ਹੈ, “ਅਦੋਮ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਸ ਨੇ ਤਲਵਾਰ ਨਾਲ ਆਪਣੇ ਭਰਾ ਦਾ ਪਿੱਛਾ ਕੀਤਾ ਅਤੇ ਆਪਣੀ ਦਯਾ ਨੂੰ ਛੱਡ ਦਿੱਤਾ, ਉਸ ਦਾ ਕ੍ਰੋਧ ਸਦਾ ਭੜਕਿਆ ਹੀ ਰਿਹਾ, ਅਤੇ ਉਸ ਨੇ ਆਪਣਾ ਕਹਿਰ ਸਦਾ ਲਈ ਰੱਖ ਛੱਡਿਆ ।
Amos 1:13 in Panjabi 13 ਯਹੋਵਾਹ ਇਹ ਫ਼ਰਮਾਉਂਦਾ ਹੈ, “ਅੰਮੋਨੀਆਂ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਨ੍ਹਾਂ ਨੇ ਆਪਣੀ ਹੱਦ ਵਧਾਉਣ ਲਈ ਗਿਲਆਦ ਦੀਆਂ ਗਰਭਵਤੀਆਂ ਨੂੰ ਚੀਰ ਦਿੱਤਾ ।
Amos 2:4 in Panjabi 4 ਯਹੋਵਾਹ ਇਹ ਫ਼ਰਮਾਉਂਦਾ ਹੈ, “ਯਹੂਦਾਹ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹਨਾਂ ਨੇ ਯਹੋਵਾਹ ਦੀ ਬਿਵਸਥਾ ਨੂੰ ਤੁੱਛ ਜਾਣਿਆ ਅਤੇ ਉਸ ਦੀਆਂ ਬਿਧੀਆਂ ਦੀ ਪਾਲਨਾ ਨਹੀਂ ਕੀਤੀ ਅਤੇ ਉਹਨਾਂ ਦੇ ਝੂਠੇ ਦੇਵਤਿਆਂ ਨੇ ਉਹਨਾਂ ਨੂੰ ਭਟਕਾ ਦਿੱਤਾ, ਜਿਨ੍ਹਾਂ ਦੇ ਪਿੱਛੇ ਉਹਨਾਂ ਦੇ ਪਿਉ-ਦਾਦੇ ਵੀ ਚਲਦੇ ਸਨ ।
Amos 2:6 in Panjabi 6 ਯਹੋਵਾਹ ਇਹ ਫ਼ਰਮਾਉਂਦਾ ਹੈ, “ਇਸਰਾਏਲ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹਨਾਂ ਨੇ ਧਰਮੀ ਨੂੰ ਚਾਂਦੀ ਲਈ ਅਤੇ ਕੰਗਾਲ ਨੂੰ ਜੁੱਤੀਆਂ ਦੇ ਇੱਕ ਜੋੜੇ ਲਈ ਵੇਚ ਦਿੱਤਾ ।
Micah 6:5 in Panjabi 5 ਹੇ ਮੇਰੀ ਪਰਜਾ, ਯਾਦ ਕਰ ਕਿ ਮੋਆਬ ਦੇ ਰਾਜੇ ਬਾਲਾਕ ਨੇ ਤੇਰੇ ਵਿਰੁੱਧ ਕੀ ਜੁਗਤੀ ਕੀਤੀ, ਅਤੇ ਬਓਰ ਦੇ ਪੁੱਤਰ ਬਿਲਆਮ ਨੇ ਉਹ ਨੂੰ ਕੀ ਉੱਤਰ ਦਿੱਤਾ, ਸ਼ਿੱਟੀਮ ਤੋਂ ਲੈ ਕੇ ਗਿਲਗਾਲ ਤੱਕ ਕੀ ਹੋਇਆ, ਤਾਂ ਜੋ ਤੁਸੀਂ ਯਹੋਵਾਹ ਦੇ ਧਰਮ ਦੇ ਕੰਮਾਂ ਨੂੰ ਜਾਣੋ !
Zephaniah 2:8 in Panjabi 8 ਮੈਂ ਮੋਆਬ ਦਾ ਉਲਾਹਮਾ ਅਤੇ ਅੰਮੋਨੀਆਂ ਦੀ ਨਿੰਦਾ ਨੂੰ ਸੁਣਿਆ ਹੈ ਕਿ ਉਹ ਮੇਰੀ ਪਰਜਾ ਨੂੰ ਕਿਵੇਂ ਉਲਾਹਮੇ ਦਿੰਦੇ ਹਨ ਅਤੇ ਉਹਨਾਂ ਦੀਆਂ ਹੱਦਾਂ ਉੱਤੇ ਸ਼ੇਖੀ ਮਾਰਦੇ ਹਨ ।