Deuteronomy 32:4 in Panjabi4 ਉਹ ਚੱਟਾਨ ਹੈ, ਉਸ ਦੇ ਕੰਮ ਸਿੱਧ ਹਨ, ਕਿਉਂ ਜੋ ਉਸ ਦੇ ਸਾਰੇ ਮਾਰਗ ਨਿਆਂ ਦੇ ਹਨ । ਉਹ ਸਚਿਆਈ ਦਾ ਪਰਮੇਸ਼ੁਰ ਹੈ, ਉਸ ਵਿੱਚ ਬੁਰਿਆਈ ਹੈ ਨਹੀਂ, ਉਹ ਧਰਮੀ ਅਤੇ ਸੱਚਾ ਹੈ ।