Deuteronomy 9:26 in Panjabi 26 ਤਦ ਮੈਂ ਯਹੋਵਾਹ ਅੱਗੇ ਬੇਨਤੀ ਕੀਤੀ, “ਹੇ ਪ੍ਰਭੂ ਯਹੋਵਾਹ, ਆਪਣੀ ਪਰਜਾ ਨੂੰ ਅਤੇ ਆਪਣੇ ਨਿੱਜ-ਭਾਗ ਨੂੰ ਨਾਸ਼ ਨਾ ਕਰ, ਜਿਸ ਨੂੰ ਤੂੰ ਆਪਣੀ ਮਹਾਨਤਾ ਨਾਲ ਛੁੱਟਕਾਰਾ ਦਿੱਤਾ ਹੈ ਅਤੇ ਜਿਸ ਨੂੰ ਤੂੰ ਬਲਵੰਤ ਹੱਥ ਨਾਲ ਮਿਸਰ ਤੋਂ ਬਾਹਰ ਲੈ ਆਇਆ ਹੈਂ ।
Other Translations King James Version (KJV) I prayed therefore unto the LORD, and said, O Lord GOD, destroy not thy people and thine inheritance, which thou hast redeemed through thy greatness, which thou hast brought forth out of Egypt with a mighty hand.
American Standard Version (ASV) And I prayed unto Jehovah, and said, O Lord Jehovah, destroy not thy people and thine inheritance, that thou hast redeemed through thy greatness, that thou hast brought forth out of Egypt with a mighty hand.
Bible in Basic English (BBE) And I made prayer to the Lord and said, O Lord God, do not send destruction on your people and your heritage, to whom, by your great power, you have given salvation, whom you have taken out of Egypt by the strength of your hand.
Darby English Bible (DBY) I prayed therefore to Jehovah, and said, Lord Jehovah, destroy not thy people and thine inheritance, which thou hast redeemed through thy greatness, which thou hast brought forth out of Egypt with a powerful hand.
Webster's Bible (WBT) I prayed therefore to the LORD, and said, O Lord GOD, destroy not thy people and thy inheritance, which thou hast redeemed through thy greatness, which thou hast brought forth out of Egypt with a mighty hand.
World English Bible (WEB) I prayed to Yahweh, and said, Lord Yahweh, don't destroy your people and your inheritance, that you have redeemed through your greatness, that you have brought forth out of Egypt with a mighty hand.
Young's Literal Translation (YLT) and I pray unto Jehovah, and say, Lord Jehovah, destroy not Thy people, and Thine inheritance, whom Thou hast ransomed in Thy greatness; whom Thou hast brought out of Egypt with a strong hand;
Cross Reference Exodus 15:13 in Panjabi 13 ਤੂੰ ਆਪਣੀ ਕਿਰਪਾ ਨਾਲ ਉਸ ਪਰਜਾ ਦੀ ਅਗਵਾਈ ਕੀਤੀ ਜਿਹ ਨੂੰ ਤੂੰ ਛੁਟਕਾਰਾ ਦਿੱਤਾ ਸੀ, ਤੂੰ ਆਪਣੇ ਬਲ ਨਾਲ ਉਸ ਨੂੰ ਆਪਣੇ ਪਵਿੱਤਰ ਨਿਵਾਸ ਦੇ ਰਾਹ ਪਾ ਦਿੱਤਾ ।
Exodus 32:11 in Panjabi 11 ਤਾਂ ਮੂਸਾ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਤਰਲੇ ਪਾ ਕੇ ਆਖਿਆ, ਹੇ ਯਹੋਵਾਹ ਤੇਰਾ ਕ੍ਰੋਧ ਤੇਰੇ ਲੋਕਾਂ ਦੇ ਵਿਰੁੱਧ ਕਿਉਂ ਭੜਕਿਆ ਹੈ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਵੱਡੀ ਸ਼ਕਤੀ ਅਤੇ ਬਲਵੰਤ ਹੱਥ ਨਾਲ ਕੱਢ ਕੇ ਲੈ ਆਇਆ ਹੈਂ ।
Exodus 34:9 in Panjabi 9 ਅਤੇ ਉਸ ਆਖਿਆ, ਹੇ ਪ੍ਰਭੂ, ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈ ਤਾਂ ਪ੍ਰਭੂ ਸਾਡੇ ਨਾਲ ਚੱਲੇ ਭਾਵੇਂ ਇਹ ਹਠੀਏ ਹੀ ਲੋਕ ਹਨ ਅਤੇ ਸਾਡਾ ਕੁਧਰਮ ਅਤੇ ਸਾਡਾ ਪਾਪ ਬਖ਼ਸ਼ੇ ਅਤੇ ਸਾਨੂੰ ਆਪਣਾ ਅਧਿਕਾਰੀ ਬਣਾਵੇ ।
Numbers 14:13 in Panjabi 13 ਪਰ ਮੂਸਾ ਨੇ ਯਹੋਵਾਹ ਨੂੰ ਆਖਿਆ, ਫੇਰ ਮਿਸਰੀ ਇਹ ਸੁਣਨਗੇ ਕਿਉਂ ਜੋ ਤੂੰ ਇਸ ਪਰਜਾ ਨੂੰ ਆਪਣੇ ਬਲ ਨਾਲ ਉਨ੍ਹਾਂ ਦੇ ਵਿੱਚੋਂ ਕੱਢ ਲਿਆਇਆ ਹੈਂ ।
Deuteronomy 7:8 in Panjabi 8 ਪਰ ਇਸ ਲਈ ਕਿ ਯਹੋਵਾਹ ਨੇ ਤੁਹਾਡੇ ਨਾਲ ਪ੍ਰੇਮ ਕੀਤਾ ਅਤੇ ਉਸ ਨੇ ਉਸ ਸਹੁੰ ਦੀ ਪਾਲਨਾ ਕੀਤੀ, ਜਿਹੜੀ ਉਸ ਨੇ ਤੁਹਾਡੇ ਪਿਉ-ਦਾਦਿਆਂ ਨਾਲ ਖਾਧੀ ਸੀ, ਇਸ ਕਾਰਨ ਯਹੋਵਾਹ ਤੁਹਾਨੂੰ ਬਲਵੰਤ ਹੱਥ ਨਾਲ ਕੱਢ ਕੇ ਬਾਹਰ ਲੈ ਆਇਆ ਅਤੇ ਤੁਹਾਨੂੰ ਗੁਲਾਮੀ ਦੇ ਘਰ ਤੋਂ ਅਰਥਾਤ ਮਿਸਰ ਦੇ ਰਾਜੇ ਫ਼ਿਰਊਨ ਦੇ ਹੱਥੋਂ ਛੁਟਕਾਰਾ ਦਿੱਤਾ ।
Deuteronomy 9:29 in Panjabi 29 ਉਹ ਤੇਰੀ ਪਰਜਾ ਅਤੇ ਤੇਰਾ ਨਿੱਜ-ਭਾਗ ਹਨ, ਜਿਨ੍ਹਾਂ ਨੂੰ ਤੂੰ ਵੱਡੀ ਸ਼ਕਤੀ ਅਤੇ ਵਧਾਈ ਹੋਈ ਬਾਂਹ ਨਾਲ ਬਾਹਰ ਕੱਢ ਲਿਆਇਆ ਹੈਂ । “
Deuteronomy 13:5 in Panjabi 5 ਉਹ ਨਬੀ ਜਾਂ ਸੁਫ਼ਨੇ ਵੇਖਣ ਵਾਲਾ ਮਾਰ ਦਿੱਤਾ ਜਾਵੇ ਕਿਉਂ ਜੋ ਉਸ ਨੇ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਵਿਰੁੱਧ ਬੋਲ ਕੇ ਤੁਹਾਨੂੰ ਕੁਰਾਹੇ ਪਾਇਆ ਹੈ, ਜਿਹੜਾ ਤੁਹਾਨੂੰ ਮਿਸਰ ਦੇਸ਼ ਤੋਂ ਕੱਢ ਲਿਆਇਆ ਅਤੇ ਗੁਲਾਮੀ ਦੇ ਘਰ ਤੋਂ ਤੁਹਾਨੂੰ ਛੁਟਕਾਰਾ ਦਿੱਤਾ । ਉਹ ਤੁਹਾਨੂੰ ਉਸ ਰਾਹ ਤੋਂ ਜਿਸ ਉੱਤੇ ਚੱਲਣ ਦਾ ਹੁਕਮ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਦਿੱਤਾ ਸੀ, ਕੁਰਾਹੇ ਪਾਉਣਾ ਚਾਹੁੰਦਾ ਸੀ । ਇਸ ਤਰ੍ਹਾਂ ਤੁਸੀਂ ਉਸ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਦੇਈਓ ।
Deuteronomy 15:15 in Panjabi 15 ਯਾਦ ਰੱਖੋ, ਤੁਸੀਂ ਵੀ ਮਿਸਰ ਦੇਸ਼ ਵਿੱਚ ਗੁਲਾਮ ਸੀ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਛੁਟਕਾਰਾ ਦਿੱਤਾ, ਇਸ ਲਈ ਮੈਂ ਅੱਜ ਤੁਹਾਨੂੰ ਇਸ ਗੱਲ ਦਾ ਹੁਕਮ ਦਿੰਦਾ ਹਾਂ ।
Deuteronomy 21:8 in Panjabi 8 ਹੇ ਯਹੋਵਾਹ, ਆਪਣੀ ਪਰਜਾ ਨੂੰ ਜਿਸ ਨੂੰ ਤੂੰ ਛੁਡਾਇਆ ਹੈ ਮੁਆਫ਼ੀ ਦੇ, ਅਤੇ ਬੇਦੋਸ਼ ਦਾ ਖੂਨ ਆਪਣੀ ਪਰਜਾ ਇਸਰਾਏਲ ਉੱਤੇ ਨਾ ਲਿਆ । “ ਤਦ ਉਹ ਖੂਨ ਉਨ੍ਹਾਂ ਨੂੰ ਮਾਫ਼ ਕੀਤਾ ਜਾਵੇਗਾ ।
Deuteronomy 26:7 in Panjabi 7 ਤਦ ਅਸੀਂ ਯਹੋਵਾਹ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਅੱਗੇ ਦੁਹਾਈ ਦਿੱਤੀ ਅਤੇ ਯਹੋਵਾਹ ਨੇ ਸਾਡੀ ਸੁਣੀ ਅਤੇ ਸਾਡੇ ਕਸ਼ਟ, ਸਾਡੇ ਦੁੱਖ ਅਤੇ ਸਾਡੇ ਉੱਤੇ ਹੋਣ ਵਾਲਾ ਜ਼ੁਲਮ ਵੇਖਿਆ,
Deuteronomy 32:9 in Panjabi 9 ਕਿਉਂ ਜੋ ਯਹੋਵਾਹ ਦਾ ਹਿੱਸਾ ਉਸ ਦੀ ਪਰਜਾ ਹੈ, ਯਾਕੂਬ ਉਸ ਦੀ ਵਿਰਾਸਤ ਦਾ ਭਾਗ ਹੈ ।
2 Samuel 7:23 in Panjabi 23 ਅਤੇ ਇਸ ਸੰਸਾਰ ਵਿੱਚ ਤੇਰੀ ਪਰਜਾ ਇਸਰਾਏਲ ਦੇ ਵਰਗੀ ਕਿਹੜੀ ਕੌਮ ਹੈ, ਜਿਸ ਦੇ ਬਚਾਉਣ ਨੂੰ ਪਰਮੇਸ਼ੁਰ ਆਪ ਗਿਆ ਕਿ ਉਹ ਨੂੰ ਆਪਣੀ ਪਰਜਾ ਬਣਾਵੇ ਅਤੇ ਤੁਹਾਡੇ ਅਤੇ ਤੇਰੇ ਦੇਸ਼ ਦੇ ਲਈ ਵੱਡੀਆਂ ਤੇ ਡਰਾਉਣੀਆਂ ਸ਼ਕਤੀਆਂ ਆਪਣੀ ਪਰਜਾ ਦੇ ਅੱਗੇ ਵਿਖਾਵੇ, ਜਿਸ ਨੂੰ ਤੂੰ ਮਿਸਰ ਤੋਂ, ਕੌਮਾਂ ਤੇ ਅਤੇ ਉਨ੍ਹਾਂ ਦੇ ਦੇਵਤਿਆਂ ਤੋਂ ਆਪਣੇ ਲਈ ਛੁਟਕਾਰਾ ਦਿੱਤਾ ?
1 Kings 8:51 in Panjabi 51 ਕਿਉਂ ਜੋ ਇਹ ਤੇਰੀ ਪਰਜਾ ਤੇ ਤੇਰੀ ਵਿਰਾਸਤ ਹੈ ਜਿਹ ਨੂੰ ਤੂੰ ਮਿਸਰ ਤੋਂ ਲੋਹੇ ਦੀ ਭੱਠੀ ਵਿੱਚੋਂ ਕੱਢਿਆ ਹੈ ।
Nehemiah 1:10 in Panjabi 10 ਹੁਣ ਉਹ ਤੇਰੇ ਦਾਸ ਅਤੇ ਤੇਰੀ ਪਰਜਾ ਹਨ, ਜਿਨ੍ਹਾਂ ਨੂੰ ਤੂੰ ਵੱਡੇ ਬਲ ਅਤੇ ਤੱਕੜੇ ਹੱਥ ਨਾਲ ਛੁਟਕਾਰਾ ਦਿੱਤਾ ਹੈ ।
Psalm 74:1 in Panjabi 1 ਆਸਾਫ਼ ਦਾ ਮਸ਼ਕੀਲ ਹੇ ਪਰਮੇਸ਼ੁਰ, ਤੂੰ ਸਾਨੂੰ ਸਦਾ ਲਈ ਕਿਉਂ ਤਿਆਗ ਦਿੱਤਾ ? ਤੇਰੀ ਜੂਹ ਦੀਆਂ ਭੇਡਾਂ ਉੱਤੇ ਤੇਰੇ ਕ੍ਰੋਧ ਦਾ ਧੂੰਆ ਕਿਉਂ ਉੱਠਦਾ ਹੈ ?
Psalm 77:15 in Panjabi 15 ਤੂੰ ਆਪਣੀ ਬਾਂਹ ਨਾਲ ਆਪਣੀ ਪਰਜਾ ਨੂੰ ਯਾਕੂਬ ਤੇ ਯੂਸਫ਼ ਦੀ ਅੰਸ ਨੂੰ ਛੁਡਾਇਆ ਹੈ । ਸਲਹ ।
Psalm 99:6 in Panjabi 6 ਮੂਸਾ ਅਤੇ ਹਾਰੂਨ ਉਹ ਦੇ ਜਾਜਕਾਂ ਵਿਚੋਂ ਸਨ, ਅਤੇ ਸਮੂਏਲ ਉਹ ਦਾ ਨਾਮ ਲੈਣ ਵਾਲਿਆਂ ਵਿਚੋਂ, ਓਹ ਯਹੋਵਾਹ ਨੂੰ ਪੁਕਾਰਦੇ ਸਨ ਅਤੇ ਉਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ ।
Psalm 106:23 in Panjabi 23 ਤਾਂ ਓਸ ਆਖਿਆ ਕਿ ਮੈਂ ਉਨ੍ਹਾਂ ਦਾ ਨਾਸ ਕਰ ਸੁੱਟਦਾ, ਜੇ ਮੂਸਾ ਮੇਰਾ ਚੁਣਿਆ ਹੋਇਆ ਤੇੜ ਵਿੱਚ ਮੇਰੇ ਅੱਗੇ ਖੜ੍ਹਾ ਨਾ ਹੁੰਦਾ, ਕਿ ਮੇਰੇ ਕ੍ਰੋਧ ਨੂੰ ਨਾਸ ਕਰਨ ਤੋਂ ਮੋੜੇ ।
Psalm 107:2 in Panjabi 2 ਯਹੋਵਾਹ ਦੇ ਛੁਡਾਏ ਹੋਏ ਇਹ ਆਖਣ, ਜਿਨ੍ਹਾਂ ਨੂੰ ਉਹ ਨੇ ਵਿਰੋਧੀ ਦੇ ਹੱਥੋਂ ਛੁਡਾਇਆ ਹੈ ।
Isaiah 44:23 in Panjabi 23 ਹੇ ਅਕਾਸ਼ੋ, ਜੈਕਾਰਾ ਗਜਾਓ, ਕਿਉਂਕਿ ਯਹੋਵਾਹ ਨੇ ਇਹ ਕੀਤਾ ਹੈ, ਹੇ ਧਰਤੀ ਦੇ ਹੇਠਲੇ ਸਥਾਨੋ, ਲਲਕਾਰੋ, ਪਹਾੜ ਖੁੱਲ੍ਹ ਕੇ ਜੈ-ਜੈ ਕਾਰ ਕਰਨ, ਜੰਗਲ ਅਤੇ ਉਹ ਦੇ ਸਾਰੇ ਰੁੱਖ, ਕਿਉਂ ਜੋ ਯਹੋਵਾਹ ਨੇ ਯਾਕੂਬ ਦਾ ਨਿਸਤਾਰਾ ਕੀਤਾ ਹੈ, ਅਤੇ ਉਹ ਇਸਰਾਏਲ ਵਿੱਚ ਆਪਣੀ ਸੁੰਦਰਤਾ ਪਰਗਟ ਕਰੇਗਾ ।
Isaiah 63:19 in Panjabi 19 ਅਸੀਂ ਤਾਂ ਜਾਣੋ ਉਹਨਾਂ ਵਰਗੇ ਹੋ ਗਏ ਹਾਂ, ਜਿਨ੍ਹਾਂ ਉੱਤੇ ਤੂੰ ਰਾਜ ਨਹੀਂ ਕੀਤਾ, ਉਹਨਾਂ ਵਰਗੇ ਜਿਹੜੇ ਤੇਰੇ ਨਾਮ ਤੋਂ ਨਹੀਂ ਸੱਦੇ ਜਾਂਦੇ ।
Jeremiah 14:21 in Panjabi 21 ਆਪਣੇ ਨਾਮ ਦੇ ਨਮਿੱਤ ਸਾਡੀ ਨਿੰਦਿਆ ਨਾ ਕਰ, ਆਪਣੇ ਪਰਤਾਪਵਾਨ ਸਿੰਘਾਸਨ ਦੀ ਨਿਰਾਦਰੀ ਨਾ ਕਰ, ਚੇਤੇ ਕਰ ਅਤੇ ਆਪਣਾ ਨੇਮ ਸਾਡੇ ਨਾਲੋਂ ਨਾ ਤੋੜ ।
Micah 6:4 in Panjabi 4 ਮੈਂ ਤਾਂ ਤੈਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ, ਅਤੇ ਤੈਨੂੰ ਗੁਲਾਮੀ ਦੇ ਘਰ ਤੋਂ ਛੁਡਾ ਲਿਆ, ਮੈਂ ਤੇਰੇ ਅੱਗੇ ਮੂਸਾ, ਹਾਰੂਨ ਅਤੇ ਮਿਰਯਮ ਨੂੰ ਭੇਜਿਆ ।
Titus 2:14 in Panjabi 14 ਜਿਸ ਨੇ ਆਪਣੇ ਆਪ ਨੂੰ ਸਾਡੇ ਲਈ ਦੇ ਦਿੱਤਾ ਕਿ ਸਾਰੇ ਕੁਧਰਮ ਤੋਂ ਸਾਡਾ ਛੁਟਕਾਰਾ ਕਰੇ ਅਤੇ ਆਪਣੇ ਲਈ ਇੱਕ ਖ਼ਾਸ ਕੌਮ ਨੂੰ ਪਵਿੱਤਰ ਕਰੇ ਜੋ ਭਲੇ ਕੰਮਾਂ ਵਿੱਚ ਲੱਗੀ ਰਹੇ ।
Hebrews 9:12 in Panjabi 12 ਉਹ ਬੱਕਰਿਆਂ ਅਤੇ ਵੱਛਿਆਂ ਦੇ ਲਹੂ ਦੇ ਰਾਹੀਂ ਨਹੀਂ ਸਗੋਂ ਆਪਣੇ ਹੀ ਲਹੂ ਦੇ ਰਾਹੀਂ ਪਵਿੱਤਰ ਸਥਾਨਾਂ ਦੇ ਅੰਦਰ ਸਦੀਪਕ ਛੁਟਕਾਰਾ ਕਮਾ ਕੇ ਇੱਕੋ ਵਾਰ ਅੰਦਰ ਗਿਆ ।
Revelation 5:9 in Panjabi 9 ਅਤੇ ਉਹ ਇਹ ਆਖਦੇ ਹੋਏ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ, ਕਿਉਂਕਿ ਤੂੰ ਬਲੀਦਾਨ ਕੀਤਾ ਗਿਆ ਸੀ, ਅਤੇ ਤੂੰ ਆਪਣੇ ਲਹੂ ਨਾਲ ਹਰੇਕ ਗੋਤ, ਭਾਸ਼ਾ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,