Ecclesiastes 9:1 in Panjabi 1 ਇਹਨਾਂ ਸਾਰੀਆਂ ਗੱਲਾਂ ਵੱਲ ਮੈਂ ਆਪਣਾ ਮਨ ਲਾਇਆ ਅਤੇ ਸਭਨਾਂ ਦੀ ਭਾਲ ਕੀਤੀ ਅਤੇ ਜਾਣ ਲਿਆ ਕਿ ਧਰਮੀ ਅਤੇ ਬੁੱਧਵਾਨ ਅਤੇ ਉਨ੍ਹਾਂ ਦੇ ਕੰਮ ਪਰਮੇਸ਼ੁਰ ਦੇ ਹੱਥ ਵਿੱਚ ਹਨ । ਮਨੁੱਖ ਨਹੀਂ ਜਾਣਦਾ ਕਿ ਪ੍ਰੀਤ ਹੋਵੇਗੀ ਜਾਂ ਵੈਰ ਹੋਵੇਗਾ, ਸਭ ਕੁਝ ਉਹ ਦੇ ਅੱਗੇ ਹੈ ।
Other Translations King James Version (KJV) For all this I considered in my heart even to declare all this, that the righteous, and the wise, and their works, are in the hand of God: no man knoweth either love or hatred by all that is before them.
American Standard Version (ASV) For all this I laid to my heart, even to explore all this: that the righteous, and the wise, and their works, are in the hand of God; whether it be love or hatred, man knoweth it not; all is before them.
Bible in Basic English (BBE) All this I took to heart, and my heart saw it all: that the upright and the wise and their works are in the hand of God; and men may not be certain if it will be love or hate; all is to no purpose before them.
Darby English Bible (DBY) For all this I laid to my heart and [indeed] to investigate all this, that the righteous, and the wise, and their works, are in the hand of God; man knoweth neither love nor hatred: all is before them.
World English Bible (WEB) For all this I laid to my heart, even to explore all this: that the righteous, and the wise, and their works, are in the hand of God; whether it is love or hatred, man doesn't know it; all is before them.
Young's Literal Translation (YLT) But all this I have laid unto my heart, so as to clear up the whole of this, that the righteous and the wise, and their works, `are' in the hand of God, neither love nor hatred doth man know, the whole `is' before them.
Cross Reference Deuteronomy 33:3 in Panjabi 3 ਸੱਚ-ਮੁੱਚ ਉਹ ਲੋਕਾਂ ਨਾਲ ਪ੍ਰੇਮ ਕਰਦਾ ਹੈ, ਉਸ ਦੇ ਸਾਰੇ ਸੰਤ ਜਨ ਤੇਰੇ ਹੱਥ ਵਿੱਚ ਹਨ, ਅਤੇ ਉਹ ਤੇਰੇ ਪੈਰਾਂ ਕੋਲ ਬੈਠਦੇ ਹਨ, ਹਰ ਇੱਕ ਤੇਰੇ ਬਚਨਾਂ ਤੋਂ ਲਾਭ ਉਠਾਉਂਦਾ ਹੈ ।
1 Samuel 2:9 in Panjabi 9 ਉਹ ਆਪਣੇ ਸੰਤਾਂ ਦੇ ਪੈਰਾਂ ਦੀ ਰਾਖੀ ਕਰੇਗਾ, ਪਰ ਦੁਸ਼ਟ ਚੁੱਪ ਚੁਪੀਤੇ ਅੰਧਕਾਰ ਵਿੱਚ ਪਏ ਰਹਿਣਗੇ, ਕਿਉਂ ਜੋ ਕੋਈ ਵੀ ਮਨੁੱਖ ਆਪਣੇ ਬਲ ਨਾਲ ਨਹੀਂ ਜਿੱਤਦਾ ।
2 Samuel 15:25 in Panjabi 25 ਤਦ ਰਾਜੇ ਨੇ ਸਾਦੋਕ ਨੂੰ ਆਖਿਆ, ਪਰਮੇਸ਼ੁਰ ਦਾ ਸੰਦੂਕ ਸ਼ਹਿਰ ਨੂੰ ਮੋੜ ਲੈ ਜਾਓ । ਜੇਕਰ ਯਹੋਵਾਹ ਵੱਲੋਂ ਮੇਰੇ ਉੱਤੇ ਕਿਰਪਾ ਹੋਈ ਤਾਂ ਉਹ ਮੈਨੂੰ ਮੋੜ ਲਿਆਵੇਗਾ ਅਤੇ ਉਹ ਦੇ ਸਥਾਨ ਦੇ ਦਰਸ਼ਨ ਮੈਨੂੰ ਫਿਰ ਕਰਾਵੇਗਾ ।
Job 5:8 in Panjabi 8 ਪਰ ਮੈਂ ਤਾਂ ਪਰਮੇਸ਼ੁਰ ਦਾ ਖੋਜੀ ਰਹਾਂਗਾ, ਅਤੇ ਆਪਣਾ ਮੁਕੱਦਮਾ ਪਰਮੇਸ਼ੁਰ ਨੂੰ ਸੌਂਪ ਦੇਵਾਂਗਾ,
Job 12:10 in Panjabi 10 ਜਿਸ ਦੇ ਹੱਥ ਵਿੱਚ ਹਰੇਕ ਜੀਉਂਦੇ ਦੇ ਪ੍ਰਾਣ ਹਨ, ਅਤੇ ਹਰੇਕ ਮਨੁੱਖ ਦਾ ਆਤਮਾ ਵੀ ।
Psalm 10:14 in Panjabi 14 ਤੂੰ ਤਾਂ ਵੇਖਿਆ ਹੈ ਕਿਉਂ ਜੋ ਤੂੰ ਸ਼ਰਾਰਤ ਅਤੇ ਡਾਹ ਉੱਤੇ ਨਿਗਾਹ ਰੱਖਦਾ ਹੈ, ਕਿ ਆਪਣੇ ਹੀ ਹੱਥ ਵਿੱਚ ਲੈ ਲਵੇ, ਅਨਾਥ ਆਪਣੇ ਆਪ ਨੂੰ ਤੇਰੇ ਉੱਤੇ ਛੱਡਦਾ ਹੈ, ਯਤੀਮ ਦਾ ਸਹਾਇਕ ਤੂੰ ਹੀ ਰਿਹਾ ਹੈ ।
Psalm 31:5 in Panjabi 5 ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ, ਤੂੰ ਮੈਨੂੰ ਛੁਟਕਾਰਾ ਦਿੱਤਾ ਹੈ, ਹੇ ਯਹੋਵਾਹ ਸਚਿਆਈ ਦੇ ਪਰਮੇਸ਼ੁਰ !
Psalm 37:5 in Panjabi 5 ਆਪਣਾ ਰਾਹ ਯਹੋਵਾਹ ਦੇ ਵੱਸ ਵਿੱਚ ਕਰ, ਅਤੇ ਉਸ ਉੱਤੇ ਭਰੋਸਾ ਰੱਖ ਅਤੇ ਉਹ ਪੂਰਿਆਂ ਕਰੇਗਾ ।
Psalm 73:3 in Panjabi 3 ਜਦ ਮੈਂ ਦੁਸ਼ਟਾਂ ਦਾ ਸੁਲੱਖਪੁਣਾ ਡਿੱਠਾ, ਤਾਂ ਮੈਂ ਉਨ੍ਹਾਂ ਹੰਕਾਰੀਆਂ ਦੇ ਉੱਤੇ ਖੁਣਸ ਕੀਤੀ ਸੀ ।
Psalm 73:11 in Panjabi 11 ਅਤੇ ਓਹ ਆਖਦੇ ਹਨ, ਪਰਮੇਸ਼ੁਰ ਕਿਸ ਤਰਾਂ ਜਾਣਦਾ ਹੈ ? ਭਲਾ, ਅੱਤ ਮਹਾਨ ਨੂੰ ਕੁੱਝ ਪਤਾ ਹੈ ?
Proverbs 16:3 in Panjabi 3 ਆਪਣੇ ਕੰਮਾਂ ਨੂੰ ਯਹੋਵਾਹ ਉੱਤੇ ਛੱਡ ਦੇ, ਤਾਂ ਤੇਰੇ ਮਨੋਰਥ ਪੂਰੇ ਹੋਣਗੇ ।
Ecclesiastes 1:17 in Panjabi 17 ਪਰ ਜਦ ਮੈਂ ਆਪਣੇ ਮਨ ਨੂੰ ਬੁੱਧ ਨੂੰ ਜਾਨਣ ਵਿੱਚ ਅਤੇ ਪਾਗਲਪੁਣੇ ਅਤੇ ਮੂਰਖਤਾਈ ਨੂੰ ਸਮਝਣ ਵਿੱਚ ਲਾਇਆ ਤਾਂ ਮੈਂ ਸਮਝਿਆ ਕਿ ਇਹ ਵੀ ਹਵਾ ਦਾ ਫੱਕਣਾ ਹੀ ਹੈ !
Ecclesiastes 7:15 in Panjabi 15 ਮੈਂ ਆਪਣੇ ਵਿਅਰਥ ਦੇ ਦਿਨਾਂ ਵਿੱਚ ਇਹ ਸਭ ਕੁਝ ਦੇਖਿਆ, ਇੱਕ ਧਰਮੀ ਹੈ ਜੋ ਆਪਣੀ ਧਾਰਮਿਕਤਾ ਵਿੱਚ ਨਾਸ ਹੋ ਜਾਂਦਾ ਹੈ ਅਤੇ ਇੱਕ ਦੁਸ਼ਟ ਹੈ ਜੋ ਆਪਣੀ ਦੁਸ਼ਟਤਾ ਵਿੱਚ ਲੰਬੀ ਉਮਰ ਭੋਗਦਾ ਹੈ ।
Ecclesiastes 7:25 in Panjabi 25 ਮੈਂ ਆਪਣਾ ਮਨ ਲਗਾਇਆ ਕਿ ਬੁੱਧ ਨੂੰ ਜਾਣਾਂ ਅਤੇ ਲੱਭ ਲਵਾਂ ਅਤੇ ਉਸ ਦੇ ਮੁੱਢ ਨੂੰ ਭਾਲਾਂ ਅਤੇ ਮੂਰਖਤਾਈ ਦੀ ਬੁਰਿਆਈ ਅਤੇ ਮੂਰਖਤਾਈ ਜੋ ਪਾਗਲਪਣ ਹੈ, ਉਸ ਨੂੰ ਸਮਝਾਂ ।
Ecclesiastes 8:14 in Panjabi 14 ਇੱਕ ਵਿਅਰਥ ਹੈ ਜੋ ਧਰਤੀ ਉੱਤੇ ਵਾਪਰਦਾ ਹੈ ਕਿ ਅਜਿਹੇ ਧਰਮੀ ਹਨ, ਜਿਨ੍ਹਾਂ ਦੇ ਨਾਲ ਉਹ ਹੁੰਦਾ ਹੈ ਜੋ ਦੁਸ਼ਟਾਂ ਦੇ ਨਾਲ ਹੋਣਾ ਚਾਹੀਦਾ ਹੈ ਅਤੇ ਅਜਿਹੇ ਦੁਸ਼ਟ ਹਨ, ਜਿਨ੍ਹਾਂ ਨੇ ਦੇ ਨਾਲ ਉਹ ਹੁੰਦਾ ਹੈ ਜੋ ਧਰਮੀਆਂ ਦੇ ਨਾਲ ਹੋਣਾ ਚਾਹੀਦਾ ਹੈ । ਮੈਂ ਆਖਿਆ, ਇਹ ਵੀ ਵਿਅਰਥ ਹੈ !
Ecclesiastes 8:16 in Panjabi 16 ਜਦ ਮੈਂ ਆਪਣਾ ਮਨ ਲਾਇਆ ਕਿ ਬੁੱਧ ਨੂੰ ਜਾਣਾਂ ਅਤੇ ਉਸ ਕੰਮ-ਧੰਦੇ ਨੂੰ ਜੋ ਧਰਤੀ ਦੇ ਉੱਤੇ ਕੀਤਾ ਜਾਂਦਾ ਹੈ ਵੇਖ ਲਵਾਂ, ਭਈ ਕਿਵੇਂ ਆਦਮੀ ਦੀਆਂ ਅੱਖਾਂ ਨਾ ਰਾਤ ਨੂੰ, ਨਾ ਦਿਨ ਨੂੰ ਨੀਂਦ ਨੂੰ ਵੇਖਦੀਆਂ ਹਨ,
Ecclesiastes 10:14 in Panjabi 14 ਮੂਰਖ ਢੇਰ ਸਾਰੀਆਂ ਗੱਪਾਂ ਮਾਰਦਾ ਹੈ, ਤਾਂ ਵੀ ਮਨੁੱਖ ਨਹੀਂ ਜਾਣਦਾ ਕਿ ਕੀ ਹੋਵੇਗਾ ਅਤੇ ਜੋ ਕੁਝ ਉਹ ਦੇ ਬਾਅਦ ਹੋਵੇਗਾ, ਉਹ ਨੂੰ ਕੌਣ ਦੱਸ ਸਕਦਾ ਹੈ ?
Ecclesiastes 12:9 in Panjabi 9 ਉਪਰੰਤ ਉਪਦੇਸ਼ਕ ਜੋ ਬੁੱਧਵਾਨ ਸੀ, ਉਸ ਨੇ ਲੋਕਾਂ ਨੂੰ ਗਿਆਨ ਦੀ ਸਿੱਖਿਆ ਦਿੱਤੀ, ਹਾਂ, ਉਸ ਨੇ ਚੰਗੀ ਤਰ੍ਹਾਂ ਵਿਚਾਰ ਕੀਤਾ ਅਤੇ ਭਾਲ-ਭਾਲ ਕੇ ਬਹੁਤ ਸਾਰੀਆਂ ਕਹਾਉਤਾਂ ਰਚੀਆਂ ।
Isaiah 26:12 in Panjabi 12 ਹੇ ਯਹੋਵਾਹ, ਤੂੰ ਸਾਡੇ ਲਈ ਸ਼ਾਂਤੀ ਠਹਿਰਾਵੇਂਗਾ, ਸਾਡੇ ਸਾਰੇ ਕੰਮ ਜੋ ਅਸੀਂ ਕੀਤੇ, ਉਹ ਤੂੰ ਪੂਰੇ ਕੀਤੇ ।
Isaiah 49:1 in Panjabi 1 ਹੇ ਟਾਪੂਓ, ਮੇਰੀ ਸੁਣੋ, ਹੇ ਦੂਰ ਦੀਓ ਕੌਮੋਂ, ਕੰਨ ਲਾਓ ! ਯਹੋਵਾਹ ਨੇ ਮੈਨੂੰ ਢਿੱਡੋਂ ਹੀ ਸੱਦ ਲਿਆ, ਮੇਰੀ ਮਾਂ ਦੀ ਕੁੱਖੋਂ ਉਸ ਨੇ ਮੇਰਾ ਨਾਮ ਲਿਆ ।
Jeremiah 1:18 in Panjabi 18 ਵੇਖ, ਮੈਂ ਅੱਜ ਦੇ ਦਿਨ ਤੈਨੂੰ ਸਾਰੇ ਦੇਸ ਦੇ ਵਿਰੁੱਧ ਯਹੂਦਾਹ ਦੇ ਰਾਜਿਆਂ, ਉਹ ਦੇ ਸਰਦਾਰਾਂ ਉਹ ਦੇ ਜਾਜਕਾਂ ਅਤੇ ਦੇਸ ਦੇ ਲੋਕਾਂ ਦੇ ਵਿਰੁੱਧ ਇੱਕ ਗੜ੍ਹ ਵਾਲਾ ਸ਼ਹਿਰ, ਲੋਹ੍ਹ ਦਾ ਥੰਮ੍ਹ ਅਤੇ ਪਿੱਤਲ ਦੀਆਂ ਕੰਧਾਂ ਬਣਾਉਂਦਾ ਹਾਂ
Malachi 3:15 in Panjabi 15 ਹੁਣ ਤਾਂ ਅਸੀਂ ਆਕੜ ਬਾਜ਼ਾਂ ਨੂੰ ਧੰਨ ਆਖਦੇ ਹਾਂ ਅਤੇ ਦੁਸ਼ਟ ਸਫ਼ਲ ਹੀ ਹੁੰਦੇ ਹਨ । ਉਹ ਪਰਮੇਸ਼ੁਰ ਨੂੰ ਪਰਤਾ ਕੇ ਵੀ ਛੁਟਕਾਰਾ ਪਾਉਂਦੇ ਹਨ ।
John 10:27 in Panjabi 27 ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ । ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰੇ ਪਿੱਛੇ ਚਲਦੀਆਂ ਹਨ ।
1 Corinthians 3:5 in Panjabi 5 ਫੇਰ ਅੱਪੁਲੋਸ ਕੀ ਹੈ ਅਤੇ ਪੌਲੁਸ ਕੀ ਹੈ ? ਸਿਰਫ਼ ਸੇਵਕ ਜਿਨ੍ਹਾਂ ਦੇ ਵਸੀਲੇ ਨਾਲ ਤੁਸੀਂ ਵਿਸ਼ਵਾਸ ਕੀਤੀ ਜਿਵੇਂ ਪ੍ਰਭੂ ਨੇ ਹਰੇਕ ਨੂੰ ਦਾਨ ਦਿੱਤਾ ।
2 Timothy 1:12 in Panjabi 12 ਅਤੇ ਇਸੇ ਕਰਕੇ ਮੈਂ ਇਹ ਦੁੱਖ ਵੀ ਝੱਲਦਾ ਹਾਂ, ਪਰ ਮੈਂ ਸ਼ਰਮਾਉਦਾ ਨਹੀਂ, ਕਿਉਂ ਜੋ ਮੈਂ ਉਹ ਨੂੰ ਜਾਣਦਾ ਹਾਂ ਜਿਹ ਦੇ ਉੱਤੇ ਮੈਂ ਭਰੋਸਾ ਕੀਤਾ ਹੈ ਅਤੇ ਮੈਨੂੰ ਵਿਸ਼ਵਾਸ ਹੈ ਕਿ ਉਹ ਮੇਰੀ ਅਮਾਨਤ ਦੀ ਉਸ ਦਿਨ ਤੱਕ ਰਖਵਾਲੀ ਕਰ ਸਕਦਾ ਹੈ ।
1 Peter 1:5 in Panjabi 5 ਤੁਸੀਂ ਵਿਸ਼ਵਾਸ ਦੇ ਰਾਹੀਂ ਪਰਮੇਸ਼ੁਰ ਦੀ ਸਮਰੱਥਾ ਨਾਲ ਉਸ ਮੁਕਤੀ ਲਈ ਬਚਾਏ ਰਹਿੰਦੇ ਹੋ, ਜੋ ਅੰਤ ਦੇ ਸਮੇਂ ਪ੍ਰਗਟ ਹੋਣ ਵਾਲੀ ਹੈ