Ephesians 5:3 in Panjabi3 ਜਿਵੇਂ ਸੰਤਾਂ ਨੂੰ ਯੋਗ ਹੈ ਤੁਹਾਡੇ ਵਿੱਚ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ-ਮੰਦ ਅਥਵਾ ਲੋਭ ਦੀ ਚਰਚਾ ਵੀ ਨਾ ਹੋਵੇ ।