Exodus 29:40 in Panjabi 40 ਅਤੇ ਇੱਕ ਲੇਲੇ ਨਾਲ ਏਫ਼ਾ ਦੀ ਦਸਵੰਧ ਮੈਦਾ ਖ਼ਾਲਸ ਤੇਲ ਦੇ ਹੀਨ ਦੀ ਚੌਥਾਈ ਪੀਣ ਦੀ ਭੇਟ ਲਈ ਚੜ੍ਹਾਵੀਂ
Other Translations King James Version (KJV) And with the one lamb a tenth deal of flour mingled with the fourth part of an hin of beaten oil; and the fourth part of an hin of wine for a drink offering.
American Standard Version (ASV) and with the one lamb a tenth part `of an ephah' of fine flour mingled with the fourth part of a hin of beaten oil, and the fourth part of a hin of wine for a drink-offering.
Bible in Basic English (BBE) And with the one lamb, a tenth part of an ephah of the best meal, mixed with a fourth part of a hin of clear oil; and the fourth part of a hin of wine for a drink offering.
Darby English Bible (DBY) And with the one lamb a tenth part of wheaten flour mingled with beaten oil, a fourth part of a hin; and a drink-offering, a fourth part of a hin of wine.
Webster's Bible (WBT) And with the one lamb a tenth-portion of flour mingled with the fourth part of a hin of beaten oil; and the fourth part of a hin of wine for a drink-offering.
World English Bible (WEB) and with the one lamb a tenth part of an ephah of fine flour mixed with the fourth part of a hin of beaten oil, and the fourth part of a hin of wine for a drink-offering.
Young's Literal Translation (YLT) and a tenth `deal' of fine flour, mixed with beaten oil, a fourth part of a hin, and a libation, a fourth part of a hin, of wine, `is' for the one lamb.
Cross Reference Genesis 35:14 in Panjabi 14 ਯਾਕੂਬ ਨੇ ਉਸ ਥਾਂ ਉੱਤੇ ਇੱਕ ਥੰਮ੍ਹ ਖੜ੍ਹਾ ਕੀਤਾ, ਜਿੱਥੇ ਪਰਮੇਸ਼ੁਰ ਨੇ ਉਹ ਦੇ ਨਾਲ ਗੱਲ ਕੀਤੀ, ਅਰਥਾਤ ਪੱਥਰ ਦਾ ਇੱਕ ਥੰਮ੍ਹ ਅਤੇ ਉਸ ਦੇ ਉੱਤੇ ਪੀਣ ਦੀ ਭੇਟ ਚੜ੍ਹਾਈ ਅਤੇ ਤੇਲ ਡੋਲ੍ਹਿਆ ।
Exodus 16:36 in Panjabi 36 ਇੱਕ ਓਮਰ ਏਫ਼ਾ ਦਾ ਦੱਸਵਾਂ ਹਿੱਸਾ ਹੁੰਦਾ ਹੈ ।
Exodus 30:24 in Panjabi 24 ਅਤੇ ਤੱਜ ਪੰਜ ਸੌ ਸ਼ਕਲ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਅਤੇ ਜ਼ੈਤੂਨ ਦਾ ਤੇਲ ਇੱਕ ਹੀਨ
Leviticus 23:13 in Panjabi 13 ਅਤੇ ਉਸ ਦੇ ਨਾਲ ਮੈਦੇ ਦੀ ਭੇਟ, ਏਫ਼ਾਹ ਦਾ ਦੋ ਦੱਸਵਾਂ ਹਿੱਸਾ ਤੇਲ ਨਾਲ ਰਲੇ ਹੋਏ ਮੈਦੇ ਦਾ ਹੋਵੇ, ਉਹ ਯਹੋਵਾਹ ਦੇ ਅੱਗੇ ਸੁਗੰਧਤਾ ਕਰਕੇ ਇੱਕ ਅੱਗ ਦੀ ਭੇਟ ਹੋਵੇ ਅਤੇ ਉਸ ਦੇ ਨਾਲ ਪੀਣ ਦੀ ਭੇਟ ਲਈ ਕੁੱਪੇ ਦੀ ਚੁਥਾਈ ਦਾਖਰਸ ਹੋਵੇ ।
Numbers 6:15 in Panjabi 15 ਨਾਲੇ ਪਤੀਰੀਆਂ ਰੋਟੀਆਂ ਦੀ ਟੋਕਰੀ ਅਤੇ ਮੈਦੇ ਦੇ ਫੁਲਕੇ ਤੇਲ ਨਾਲ ਚੋਪੜੇ ਹੋਏ ਅਤੇ ਪਤੀਰੀਆਂ ਮੱਠੀਆਂ ਤੇਲ ਨਾਲ ਚੋਪੜੀਆਂ ਹੋਈਆਂ ਉਨ੍ਹਾਂ ਦੇ ਮੈਦੇ ਦੀ ਭੇਟ ਅਤੇ ਪੀਣ ਦੀਆਂ ਭੇਟਾਂ ਨਾਲ ਹੋਣ ।
Numbers 15:4 in Panjabi 4 ਤਾਂ ਚੜ੍ਹਾਉਣ ਵਾਲਾ ਯਹੋਵਾਹ ਲਈ ਮੈਦੇ ਦੀ ਭੇਟ ਲਈ ਏਫਾਹ ਦਾ ਦਸਵਾਂ ਹਿੱਸਾ ਮੈਦੇ ਦਾ ਹੀਨ ਦਾ ਚੌਥਾ ਹਿੱਸਾ ਤੇਲ ਮਿਲਿਆ ਹੋਇਆ ਚੜ੍ਹਾਵੇ ।
Numbers 15:7 in Panjabi 7 ਅਤੇ ਪੀਣ ਦੀ ਭੇਟ ਲਈ ਹੀਨ ਦੀ ਤਿਹਾਈ ਮਧ ਯਹੋਵਾਹ ਲਈ ਸੁਗੰਧਤਾ ਦੀ ਭੇਟ ਕਰਕੇ ਚੜ੍ਹਾ ।
Numbers 15:9 in Panjabi 9 ਤਾਂ ਉਹ ਉਸ ਵਹਿੜੇ ਦੇ ਨਾਲ ਮੈਦੇ ਦੀ ਭੇਟ ਤਿੰਨ ਦਸਵੇਂ ਹਿੱਸੇ ਮੈਦੇ ਦੇ ਅੱਧਾ ਹੀਨ ਤੇਲ ਮਿਲਿਆ ਹੋਇਆ ਚੜ੍ਹਾਵੇ ।
Numbers 15:24 in Panjabi 24 ਤਾਂ ਇਹ ਜੇ ਉਹ ਭੁੱਲ ਕੇ ਮੰਡਲੀ ਦੀਆਂ ਅੱਖਾਂ ਤੋਂ ਦੂਰ ਕੀਤਾ ਗਿਆ ਹੋਵੇ ਤਾਂ ਸਾਰੀ ਮੰਡਲੀ ਇੱਕ ਵਹਿੜਾ ਹੋਮ ਦੀ ਬਲੀ ਲਈ ਚੜ੍ਹਾਵੇ ਜਿਹੜੀ ਯਹੋਵਾਹ ਲਈ ਸੁਗੰਧਤਾ ਹੋਵੇ ਉਸ ਦੀ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਸਮੇਤ ਕਾਨੂੰਨ ਦੇ ਅਨੁਸਾਰ ਨਾਲੇ ਪਾਪ ਦੀ ਬਲੀ ਲਈ ਇੱਕ ਬੱਕਰਾ ।
Numbers 28:5 in Panjabi 5 ਏਫ਼ਾਹ ਦਾ ਦਸਵੰਧ ਮੈਦੇ ਦਾ, ਮੈਦੇ ਦੀ ਭੇਟ ਲਈ ਖ਼ਾਲਸ ਤੇਲ ਦੇ ਹੀਨ ਦੀ ਚੌਥਾਈ ਵਿੱਚ ਮਿਲਿਆ ਹੋਇਆ ।
Numbers 28:10 in Panjabi 10 ਇਹ ਹਰ ਸਬਤ ਦੀ ਹੋਮ ਦੀ ਬਲੀ ਹੋਵੇ, ਨਾਲੇ ਸਦੀਪਕਾਲ ਹੋਮ ਦੀ ਬਲੀ ਅਤੇ ਉਸ ਦੇ ਪੀਣ ਦੀ ਭੇਟ ਹੋਵੇ ।
Numbers 28:13 in Panjabi 13 ਹਰ ਭੇਡ ਦਾ ਬੱਚੇ ਦੇ ਮੈਦੇ ਦੀ ਭੇਟ ਲਈ ਇੱਕ ਦਸਵੰਧ ਮੈਦੇ ਦਾ ਤੇਲ ਮਿਲਿਆ ਹੋਇਆ ਹੋਵੇ । ਇਹ ਹੋਮ ਦੀ ਬਲੀ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਭੇਟ ਹੋਵੇਗੀ ।
Numbers 28:24 in Panjabi 24 ਇਸੇ ਤਰ੍ਹਾਂ ਤੁਸੀਂ ਸੱਤਾਂ ਦਿਨਾਂ ਤੱਕ ਯਹੋਵਾਹ ਲਈ ਪਰਸ਼ਾਦ ਚੜ੍ਹਾਇਓ ਜਿਹੜਾ ਸੁਗੰਧਤਾ ਦੀ ਅੱਗ ਦੀ ਭੇਟ ਹੋਵੇ ਅਤੇ ਇਹ ਹੋਮ ਬਲੀ ਅਤੇ ਪੀਣ ਦੀ ਭੇਟ ਦੇ ਬਿਨ੍ਹਾਂ ਚੜ੍ਹਾਇਆ ਜਾਵੇ ।
Numbers 29:16 in Panjabi 16 ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਅਤੇ ਪੀਣ ਦੀਆਂ ਭੇਟਾਂ ਤੋਂ ਛੁੱਟ ਇੱਕ ਬੱਕਰਾ ਪਾਪ ਦੀ ਬਲੀ ਲਈ ਚੜ੍ਹਾਇਆ ਜਾਵੇ ।
Deuteronomy 32:38 in Panjabi 38 ਜਿਹੜੇ ਉਨ੍ਹਾਂ ਦੀਆਂ ਬਲੀਆਂ ਦੀ ਚਰਬੀ ਖਾਂਦੇ ਸਨ, ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਦੀ ਮਧ ਪੀਂਦੇ ਸਨ ? ਉਹ ਉੱਠਣ ਅਤੇ ਤੁਹਾਡੀ ਸਹਾਇਤਾ ਕਰਨ, ਉਹ ਤੁਹਾਡੀ ਓਟ ਹੋਣ !
Isaiah 57:6 in Panjabi 6 ਘਾਟੀ ਦੇ ਪੱਧਰੇ ਪੱਥਰ ਤੇਰੇ ਹਿੱਸੇ ਵਿੱਚ ਆਉਣਗੇ, ਇਹੋ ਤੇਰਾ ਭਾਗ ਹੈ ! ਇਹਨਾਂ ਦੇ ਲਈ ਹੀ ਤੂੰ ਪੀਣ ਦੀ ਭੇਟ ਡੋਲ੍ਹੀ ਅਤੇ ਮੈਦੇ ਦੀ ਭੇਟ ਚੜ੍ਹਾਈ, ਕੀ ਇਹ ਸਭ ਵੇਖਦੇ ਹੋਏ ਵੀ ਮੈਂ ਸ਼ਾਂਤ ਰਹਾਂ ?
Ezekiel 4:11 in Panjabi 11 ਤੂੰ ਪਾਣੀ ਵੀ ਮਿਣ ਕੇ ਇੱਕ ਸੇਰ ਪੀਵੇਂਗਾ । ਤੂੰ ਕਦੇ ਕਦੇ ਪੀਣਾ ।
Ezekiel 20:28 in Panjabi 28 ਕਿ ਜਦੋਂ ਮੈਂ ਉਹਨਾਂ ਨੂੰ ਉਸ ਦੇਸ ਵਿੱਚ ਲਿਆਇਆ ਜਿਹੜਾ ਉਹਨਾਂ ਨੂੰ ਦੇਣ ਦੀ ਮੈਂ ਸਹੁੰ ਖਾਧੀ ਸੀ, ਤਾਂ ਉਹਨਾਂ ਨੇ ਜਿਸ ਉੱਚੇ ਪਹਾੜ ਅਤੇ ਜਿਸ ਸੰਘਣੇ ਰੁੱਖ ਨੂੰ ਵੇਖਿਆ, ਉੱਥੇ ਹੀ ਆਪਣੀਆਂ ਬਲੀਆਂ ਚੜ੍ਹਾਈਆਂ ਅਤੇ ਉੱਥੇ ਹੀ ਕ੍ਰੋਧ ਦਿਵਾਉਣ ਵਾਲੇ ਚੜ੍ਹਾਵੇ ਚੜ੍ਹਾਏ । ਉੱਥੇ ਹੀ ਆਪਣੀ ਸੁਗੰਧੀ ਧੂਫ਼ ਧੁਖਾਈ ਅਤੇ ਉੱਥੇ ਆਪਣੀਆਂ ਪੀਣ ਦੀਆਂ ਭੇਟਾਂ ਡੋਲ੍ਹੀਆਂ ।
Ezekiel 45:17 in Panjabi 17 ਰਾਜਕੁਮਾਰ ਹੋਮ ਦੀ ਬਲੀ, ਮੈਦੇ ਦੀ ਭੇਟ, ਪੀਣ ਦੀ ਭੇਟ, ਨਵੇਂ ਚੰਨ ਦੇ ਪਰਬਾਂ ਵਿੱਚ, ਸਬਤਾਂ ਵਿੱਚ ਅਤੇ ਇਸਰਾਏਲ ਦੇ ਘਰਾਣੇ ਦੇ ਸਾਰੇ ਠਹਿਰਾਏ ਹੋਏ ਪਰਬਾਂ ਉੱਤੇ ਦੇਵੇਗਾ । ਉਹ ਪਾਪ ਦੀ ਬਲੀ, ਮੈਦੇ ਦੀ ਭੇਟ, ਹੋਮ ਦੀ ਭੇਟ ਅਤੇ ਸੁੱਖ ਦੀ ਭੇਟ ਇਸਰਾਏਲ ਦੇ ਘਰਾਣੇ ਦੇ ਪ੍ਰਾਸਚਿਤ ਲਈ ਦੇਵੇਗਾ ।
Ezekiel 45:24 in Panjabi 24 ਉਹ ਹਰੇਕ ਵੱਛੇ ਦੇ ਲਈ ਇੱਕ ਏਫਾ ਭਰ ਮੈਦੇ ਦੀ ਭੇਟ ਅਤੇ ਹਰੇਕ ਦੁੰਬੇ ਲਈ ਇੱਕ ਏਫਾ ਅਤੇ ਪ੍ਰਤੀ ਏਫ਼ਾਹ ਇੱਕ ਹੀਨ ਤੇਲ ਤਿਆਰ ਕਰੇਗਾ ।
Ezekiel 46:5 in Panjabi 5 ਮੈਦੇ ਦੀ ਭੇਟ ਦੁੰਬੇ ਦੇ ਲਈ ਇੱਕ ਏਫ਼ਾਹ ਅਤੇ ਲੇਲਿਆਂ ਦੇ ਲਈ ਮੈਦੇ ਦੀ ਭੇਟ ਉਸ ਦੀ ਪਹੁੰਚ ਅਨੁਸਾਰ ਅਤੇ ਇੱਕ ਏਫਾ ਦੇ ਲਈ ਇੱਕ ਹੀਨ ਤੇਲ ।
Ezekiel 46:7 in Panjabi 7 ਉਹ ਮੈਦੇ ਦੀ ਭੇਟ ਤਿਆਰ ਕਰੇਗਾ, ਅਰਥਾਤ ਵੱਛੇ ਦੇ ਲਈ ਇੱਕ ਏਫਾ ਅਤੇ ਦੁੰਬੇ ਦੇ ਲਈ ਇੱਕ ਏਫਾ ਅਤੇ ਲੇਲਿਆਂ ਦੇ ਲਈ ਉਸ ਦੀ ਪਹੁੰਚ ਦੇ ਅਨੁਸਾਰ ਅਤੇ ਹਰੇਕ ਏਫਾ ਦੇ ਲਈ ਇੱਕ ਹੀਨ ਤੇਲ ।
Ezekiel 46:11 in Panjabi 11 ਠਹਿਰਾਏ ਹੋਏ ਪਰਬਾਂ ਉੱਤੇ ਮੈਦੇ ਦੀ ਭੇਟ ਵਹਿੜੇ ਦੇ ਲਈ ਇੱਕ ਏਫਾ ਅਤੇ ਦੁੰਬੇ ਦੇ ਲਈ ਇੱਕ ਏਫਾ ਹੋਵੇਗੀ ਅਤੇ ਲੇਲਿਆਂ ਦੇ ਲਈ ਉਸ ਦੀ ਪਹੁੰਚ ਦੇ ਅਨੁਸਾਰ ਅਤੇ ਹਰੇਕ ਏਫਾ ਦੇ ਲਈ ਇੱਕ ਹੀਨ ਤੇਲ ।
Ezekiel 46:14 in Panjabi 14 ਤੂੰ ਉਹ ਦੇ ਨਾਲ ਹਰ ਸਵੇਰ ਨੂੰ ਮੈਦੇ ਦੀ ਭੇਟ ਚੜ੍ਹਾਵੇਂਗਾ, ਅਰਥਾਤ ਏਫਾ ਦਾ ਛੇਵਾਂ ਭਾਗ ਅਤੇ ਮੈਦੇ ਦੇ ਨਾਲ ਮਿਲਾਉਣ ਦੇ ਲਈ ਤੇਲ ਦੇ ਹੀਨ ਦਾ ਇੱਕ ਤਿਹਾਈ ਭਾਗ । ਸਦਾ ਦੀ ਬਿਧੀ ਦੇ ਅਨੁਸਾਰ ਸਦਾ ਦੇ ਲਈ ਯਹੋਵਾਹ ਦੇ ਲਈ ਇਹ ਮੈਦੇ ਦੀ ਭੇਟ ਹੋਵੇਗੀ ।
Joel 1:9 in Panjabi 9 ਮੈਦੇ ਦੀਆਂ ਭੇਟਾਂ ਅਤੇ ਪੀਣ ਦੀਆਂ ਭੇਟਾਂ ਯਹੋਵਾਹ ਦੇ ਭਵਨ ਵਿੱਚ ਆਉਣੀਆਂ ਬੰਦ ਹੋ ਗਈਆਂ ਹਨ, ਯਹੋਵਾਹ ਦੇ ਜਾਜਕ ਅਤੇ ਸੇਵਕ ਵਿਰਲਾਪ ਕਰਦੇ ਹਨ ।
Joel 1:13 in Panjabi 13 ਹੇ ਜਾਜਕੋ, ਆਪਣੇ ਲੱਕ ਉੱਤੇ ਟਾਟ ਬੰਨ੍ਹੋ ਅਤੇ ਵਿਰਲਾਪ ਕਰੋ, ਹੇ ਜਗਵੇਦੀ ਦੇ ਸੇਵਕੋ, ਧਾਹਾਂ ਮਾਰੋ, ਹੇ ਮੇਰੇ ਪਰਮੇਸ਼ੁਰ ਦੇ ਸੇਵਕੋ, ਅੰਦਰ ਜਾਓ ਅਤੇ ਟਾਟ ਵਿੱਚ ਰਾਤ ਕੱਟੋ, ਕਿਉਂ ਜੋ ਤੁਹਾਡੇ ਪਰਮੇਸ਼ੁਰ ਦੇ ਭਵਨ ਵਿੱਚ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਆਉਣੀ ਬੰਦ ਹੋ ਗਈ ਹੈ !
Joel 2:14 in Panjabi 14 ਕੀ ਜਾਣੀਏ ਭਈ ਉਹ ਮੁੜੇ ਅਤੇ ਪਛਤਾਵੇ ਅਤੇ ਆਪਣੇ ਪਿੱਛੇ ਬਰਕਤ ਛੱਡ ਜਾਵੇ, ਤਾਂ ਜੋ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਤੁਹਾਡੇ ਪਰਮੇਸ਼ੁਰ ਯਹੋਵਾਹ ਲਈ ਹੋਣ ?
Philippians 2:17 in Panjabi 17 ਪਰ ਭਾਵੇਂ ਮੈਨੂੰ ਤੁਹਾਡੇ ਵਿਸ਼ਵਾਸ ਦੇ ਬਲੀਦਾਨ ਅਤੇ ਸੇਵਕਾਈ ਦੇ ਨਾਲ ਆਪਣਾ ਲਹੂ ਵੀ ਵਹਾਉਣਾ ਪਵੇ ਤਾਂ ਵੀ ਮੈਂ ਅਨੰਦ ਕਰਦਾ ਹਾਂ ਅਤੇ ਤੁਹਾਡੇ ਨਾਲ ਵੀ ਅਨੰਦ ਹਾਂ ।