Ezekiel 24:13 in Panjabi 13 ਤੇਰੀ ਗੰਦਗੀ ਵਿੱਚ ਲੁੱਚਪੁਣਾ ਹੈ ਕਿਉਂ ਜੋ ਮੈਂ ਤੈਨੂੰ ਸਾਫ਼ ਕਰਨਾ ਚਾਹੁੰਦਾ ਸੀ, ਪਰ ਤੂੰ ਪਾਕ ਹੋਣਾ ਨਹੀਂ ਚਾਹੁੰਦੀ । ਤੂੰ ਆਪਣੀ ਗੰਦਗੀ ਤੋਂ ਫੇਰ ਸਾਫ਼ ਨਹੀਂ ਹੋਵੇਂਗੀ, ਜਦ ਤੱਕ ਕਿ ਮੈਂ ਆਪਣਾ ਕਹਿਰ ਤੇਰੇ ਉੱਤੇ ਪੂਰਾ ਨਾ ਕਰ ਚੁੱਕਾਂ ।
Other Translations King James Version (KJV) In thy filthiness is lewdness: because I have purged thee, and thou wast not purged, thou shalt not be purged from thy filthiness any more, till I have caused my fury to rest upon thee.
American Standard Version (ASV) In thy filthiness is lewdness: because I have cleansed thee and thou wast not cleansed, thou shalt not be cleansed from thy filthiness any more, till I have caused my wrath toward thee to rest.
Bible in Basic English (BBE) As for your unclean purpose: because I have been attempting to make you clean, but you have not been made clean from it, you will not be made clean till I have let loose my passion on you in full measure.
Darby English Bible (DBY) In thy filthiness is lewdness, for I have purged thee, and thou art not pure. Thou shalt no more be purged from thy filthiness, till I have satisfied my fury upon thee.
World English Bible (WEB) In your filthiness is lewdness: because I have cleansed you and you weren't cleansed, you shall not be cleansed from your filthiness any more, until I have caused my wrath toward you to rest.
Young's Literal Translation (YLT) In thine uncleanness `is' wickedness, Because I have cleansed thee, And thou hast not been cleansed, From thine uncleanness thou art not cleansed again, Till I have caused My fury to rest on thee.
Cross Reference 2 Chronicles 36:14 in Panjabi 14 ਨਾਲੇ ਇਸ ਤੋਂ ਬਿਨ੍ਹਾਂ ਜਾਜਕਾਂ ਦੇ ਸਾਰੇ ਸਰਦਾਰਾਂ ਅਤੇ ਲੋਕਾਂ ਨੇ ਭਾਂਤ-ਭਾਂਤ ਦੀਆਂ ਬੇਈਮਾਨੀਆਂ ਅਤੇ ਦੂਜੀਆਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਗੂ ਕੰਮ ਕੀਤੇ ਅਤੇ ਉਨ੍ਹਾਂ ਨੇ ਯਹੋਵਾਹ ਦੇ ਭਵਨ ਨੂੰ ਭਰਿਸ਼ਟ ਕੀਤਾ ਜਿਸ ਨੂੰ ਉਸਨੇ ਯਰੂਸ਼ਲਮ ਵਿੱਚ ਪਵਿੱਤਰ ਕੀਤਾ ਸੀ
Isaiah 5:4 in Panjabi 4 ਮੈਂ ਆਪਣੇ ਬਾਗ ਲਈ ਹੋਰ ਕੀ ਕਰ ਸਕਦਾ ਸੀ, ਜੋ ਮੈਂ ਉਸ ਲਈ ਨਹੀਂ ਕੀਤਾ ? ਜਦ ਮੈਂ ਉਡੀਕਿਆ ਕਿ ਉਸ ਵਿੱਚ ਚੰਗੇ ਅੰਗੂਰ ਲੱਗਣ, ਤਾਂ ਕਿਉਂ ਜੰਗਲੀ ਅੰਗੂਰ ਲੱਗੇ ? ।
Isaiah 9:13 in Panjabi 13 ਫੇਰ ਵੀ ਪਰਜਾ ਆਪਣੇ ਮਾਰਨ ਵਾਲੇ ਵੱਲ ਨਾ ਮੁੜੀ, ਨਾ ਸੈਨਾਂ ਦੇ ਯਹੋਵਾਹ ਨੂੰ ਭਾਲਿਆ ।
Jeremiah 6:28 in Panjabi 28 ਉਹ ਸਾਰਿਆਂ ਦੇ ਸਾਰੇ ਢੀਠ ਤੇ ਆਕੀ ਹਨ, ਉਹ ਚੁਗਲੀਆਂ ਕਰਦੇ ਫਿਰਦੇ ਹਨ, ਉਹ ਪਿੱਤਲ ਅਤੇ ਲੋਹਾ ਹਨ, ਉਹ ਸਾਰਿਆਂ ਦੇ ਸਾਰੇ ਭੈੜੇ ਕੰਮ ਕਰਦੇ ਹਨ ।
Jeremiah 25:3 in Panjabi 3 ਯਹੂਦਾਹ ਦੇ ਰਾਜਾ ਆਮੋਨ ਦੇ ਪੁੱਤਰ ਯੋਸ਼ੀਯਾਹ ਦੇ ਤੇਰ੍ਹਵੇਂ ਸਾਲ ਤੋਂ ਅੱਜ ਤੱਕ ਜਿਹੜੇ ਤੇਈ ਸਾਲ ਹਨ ਯਹੋਵਾਹ ਦਾ ਬਚਨ ਮੇਰੇ ਕੋਲ ਆਉਂਦਾ ਰਿਹਾ । ਮੈਂ ਤੁਹਾਡੇ ਨਾਲ ਗੱਲਾਂ ਕਰਦਾ ਰਿਹਾ ਅਤੇ ਤੜਕੇ ਉੱਠ ਕੇ ਵੀ ਤੁਹਾਡੇ ਨਾਲ ਗੱਲਾਂ ਕੀਤੀਆਂ, ਪਰ ਤੁਸੀਂ ਨਾ ਸੁਣਿਆਂ
Jeremiah 31:18 in Panjabi 18 ਮੈਂ ਸੱਚ-ਮੁੱਚ ਅਫਰਾਈਮ ਨੂੰ ਬੁਸ ਬੁਸ ਕਰਦਾ ਸੁਣਿਆ, ਤੈ ਮੈਨੂੰ ਤਾੜਿਆ ਅਤੇ ਮੈਂ ਤਾੜ ਝੱਲੀ, ਉਸ ਵੱਛੇ ਵਾਂਗੂੰ ਜਿਹੜਾ ਸਿਖਾਇਆ ਨਹੀਂ ਗਿਆ, ਮੈਨੂੰ ਮੋੜ ਤਾਂ ਮੈਂ ਮੁੜਾਂਗਾ, ਕਿਉਂ ਜੋ ਤੂੰ ਯਹੋਵਾਹ ਮੇਰਾ ਪਰਮੇਸ਼ੁਰ ਹੈ ।
Ezekiel 5:13 in Panjabi 13 ਇਸ ਤਰ੍ਹਾਂ ਮੇਰਾ ਕ੍ਰੋਧ ਪੂਰਾ ਹੋਵੇਗਾ, ਤਦ ਮੇਰਾ ਗੁੱਸਾ ਉਹਨਾਂ ਉੱਤੋਂ ਸ਼ਾਂਤ ਹੋ ਜਾਵੇਗਾ ਅਤੇ ਮੈਨੂੰ ਸ਼ਾਂਤੀ ਹੋਵੇਗੀ । ਜਦੋਂ ਮੈਂ ਉਹਨਾਂ ਉੱਤੇ ਆਪਣਾ ਕਹਿਰ ਪੂਰਾ ਕਰਾਂਗਾ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਨੇ ਆਪਣੀ ਅਣਖ ਨਾਲ ਇਹ ਸਭ ਕੁੱਝ ਆਖਿਆ ਸੀ ।
Ezekiel 8:18 in Panjabi 18 ਇਸ ਲਈ ਮੈਂ ਵੀ ਕਹਿਰ ਨਾਲ ਵਰਤਾਓ ਕਰਾਂਗਾ, ਮੈਂ ਦਯਾ ਨਹੀਂ ਕਰਾਂਗਾ ਅਤੇ ਮੈਂ ਕਦੇ ਵੀ ਤਰਸ ਨਾ ਕਰਾਂਗਾ, ਅਤੇ ਭਾਵੇਂ ਉਹ ਚੀਕ ਚੀਕ ਕੇ ਮੇਰੇ ਕੰਨਾਂ ਤੱਕ ਆਪਣੀ ਪੁਕਾਰ ਪਹੁੰਚਾਉਣ, ਤਾਂ ਵੀ ਉਹਨਾਂ ਦੀ ਨਹੀਂ ਸੁਣਾਂਗਾ ।
Ezekiel 16:42 in Panjabi 42 ਤਦ ਮੇਰਾ ਕਹਿਰ ਤੇਰੇ ਉੱਤੋਂ ਸ਼ਾਂਤ ਹੋ ਜਾਵੇਗਾ ਅਤੇ ਮੇਰਾ ਕ੍ਰੋਧ ਤੇਰੇ ਉੱਤੋਂ ਹੱਟ ਜਾਵੇਗਾ, ਮੈਂ ਸ਼ਾਂਤੀ ਪਾਵਾਂਗਾ ਅਤੇ ਫੇਰ ਕ੍ਰੋਧ ਨਹੀਂ ਕਰਾਂਗਾ ।
Ezekiel 22:24 in Panjabi 24 ਹੇ ਮਨੁੱਖ ਦੇ ਪੁੱਤਰ, ਉਹ ਨੂੰ ਆਖ, ਤੂੰ ਉਹ ਧਰਤੀ ਹੈਂ, ਜਿਹੜੀ ਸ਼ੁੱਧ ਨਹੀਂ ਕੀਤੀ ਗਈ ਅਤੇ ਜਿਹ ਉੱਤੇ ਕ੍ਰੋਧ ਦੇ ਦਿਨ ਵਿੱਚ ਵਰਖਾ ਨਹੀਂ ਹੋਈ ?
Ezekiel 23:36 in Panjabi 36 ਫੇਰ ਯਹੋਵਾਹ ਨੇ ਮੈਨੂੰ ਫ਼ਰਮਾਇਆ, ਹੇ ਮਨੁੱਖ ਦੇ ਪੁੱਤਰ, ਕੀ ਤੂੰ ਆਹਾਲਾਹ ਅਤੇ ਆਹਾਲੀਬਾਹ ਦਾ ਨਿਆਂ ਕਰੇਂਗਾ ? ਤੂੰ ਉਹਨਾਂ ਦੇ ਘਿਣਾਉਣੇ ਕੰਮ ਉਹਨਾਂ ਨੂੰ ਦੱਸ ।
Ezekiel 24:11 in Panjabi 11 ਤਦ ਉਹ ਨੂੰ ਖ਼ਾਲੀ ਕਰ ਕੇ ਅੰਗਾਰਿਆਂ ਤੇ ਰੱਖ, ਤਾਂ ਜੋ ਉਹ ਦਾ ਪਿੱਤਲ ਗਰਮ ਹੋਵੇ ਅਤੇ ਪਿਘਲ ਜਾਵੇ । ਉਸ ਦੇ ਅੰਦਰ ਦੀ ਮੈਲ਼ ਸੜ ਜਾਵੇ ਅਤੇ ਉਹ ਦਾ ਜੰਗਾਲ ਸੜ ਜਾਵੇ ।
Hosea 7:1 in Panjabi 1 ਜਦ ਮੈਂ ਇਸਰਾਏਲ ਨੂੰ ਚੰਗਾ ਕਰਨ ਲੱਗਾ, ਤਾਂ ਅਫ਼ਰਾਈਮ ਦੀ ਬਦੀ ਪਰਗਟ ਹੋ ਗਈ, ਨਾਲੇ ਸਾਮਰਿਯਾ ਦੀ ਬੁਰਿਆਈ ਵੀ, - ਕਿਉਂਕਿ ਉਹ ਝੂਠ ਮਾਰਦੇ ਹਨ, ਚੋਰ ਅੰਦਰ ਆ ਵੜਦੇ ਹਨ, ਡਾਕੂਆਂ ਦੇ ਜੱਥੇ ਬਾਹਰ ਲੁੱਟਦੇ ਹਨ ।
Hosea 7:9 in Panjabi 9 ਓਪਰੇ ਉਸ ਦੀ ਸ਼ਕਤੀ ਨੂੰ ਖਾ ਗਏ, ਅਤੇ ਉਹ ਇਹ ਨਹੀਂ ਜਾਣਦਾ । ਉਹ ਦੇ ਧੌਲੇ ਆਉਣ ਲੱਗ ਪਏ ਹਨ, ਅਤੇ ਉਹ ਇਹ ਨਹੀਂ ਜਾਣਦਾ ।
Amos 4:6 in Panjabi 6 “ਮੈਂ ਤਾਂ ਤੁਹਾਡੇ ਸਾਰੇ ਸ਼ਹਿਰਾਂ ਵਿੱਚ ਦੰਦਾਂ ਦੀ ਸਫ਼ਾਈ ਦਿੱਤੀ ਅਤੇ ਤੁਹਾਡੇ ਸਾਰੇ ਸਥਾਨਾਂ ਵਿੱਚ ਰੋਟੀ ਦੀ ਘਾਟ ਹੈ, ਤਾਂ ਵੀ ਤੁਸੀਂ ਮੇਰੀ ਵੱਲ ਨਾ ਮੁੜੇ”, ਪ੍ਰਭੂ ਯਹੋਵਾਹ ਦਾ ਵਾਕ ਹੈ ।
Zephaniah 3:2 in Panjabi 2 ਉਸ ਨੇ ਮੇਰੀ ਅਵਾਜ਼ ਨਹੀਂ ਸੁਣੀ, ਨਾ ਮੇਰੀ ਤਾੜਨਾ ਨੂੰ ਮੰਨਿਆ, ਉਸ ਨੇ ਯਹੋਵਾਹ ਉੱਤੇ ਭਰੋਸਾ ਨਹੀਂ ਰੱਖਿਆ, ਨਾ ਉਹ ਆਪਣੇ ਪਰਮੇਸ਼ੁਰ ਦੇ ਨੇੜੇ ਆਈ ।
Zephaniah 3:7 in Panjabi 7 ਮੈਂ ਨਗਰੀ ਨੂੰ ਆਖਿਆ, “ਸਿਰਫ਼ ਮੈਥੋਂ ਡਰ ਅਤੇ ਤਾੜਨਾ ਨੂੰ ਮੰਨ, ਤਾਂ ਉਸ ਦਾ ਵਸੇਬਾ ਨਾਸ਼ ਨਹੀਂ ਕੀਤਾ ਜਾਵੇਗਾ, ਜਿਵੇਂ ਮੈਂ ਉਸ ਦੇ ਲਈ ਠਹਿਰਾਇਆ ਹੈ”, ਪਰ ਉਹਨਾਂ ਨੇ ਜਤਨ ਕਰ ਕੇ ਆਪਣੇ ਸਾਰੇ ਕੰਮਾਂ ਨੂੰ ਵਿਗਾੜਿਆ ਹੈ ।
Matthew 23:37 in Panjabi 37 ਹੇ ਯਰੂਸ਼ਲਮ, ਯਰੂਸ਼ਲਮ ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਭੇਜੇ ਗਏ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਦੇ ਹੇਠ ਇਕੱਠੇ ਕਰਦੀ ਹੈ, ਪਰ ਤੁਸੀਂ ਨਾ ਚਾਹਿਆ ।
Luke 13:7 in Panjabi 7 ਤਦ ਉਸ ਨੇ ਬਾਗਵਾਨ ਨੂੰ ਆਖਿਆ, ਵੇਖ ਮੈਂ ਇਸ ਹੰਜ਼ੀਰ ਦੇ ਰੁੱਖ ਦੇ ਫ਼ਲ ਲੈਣ ਨੂੰ ਤਿੰਨਾਂ ਸਾਲਾਂ ਤੋਂ ਆਉਂਦਾ ਹਾਂ ਪਰ ਨਹੀਂ ਲੱਭਦਾ । ਇਸ ਨੂੰ ਵੱਢ ਸੁੱਟ । ਇਹ ਕਦ ਤੱਕ ਐਂਵੇਂ ਹੀ ਜ਼ਮੀਨ ਘੇਰੀਂ ਰੱਖੇਗਾ ?
Romans 2:8 in Panjabi 8 ਪਰ ਜਿਹੜੇ ਵਿਦ੍ਰੋਹੀ ਹਨ ਅਤੇ ਸੱਚ ਨੂੰ ਨਹੀਂ ਮੰਨਦੇ ਸਗੋਂ ਝੂਠ ਨੂੰ ਮੰਨਦੇ ਹਨ, ਉਨ੍ਹਾਂ ਉੱਤੇ ਗੁੱਸਾ ਅਤੇ ਕ੍ਰੋਧ ਹੋਵੇਗਾ ।
2 Corinthians 7:1 in Panjabi 1 ਸੋ ਹੇ ਪਿਆਰਿਓ, ਜਦੋਂ ਇਹ ਬਚਨ ਸਾਨੂੰ ਦਿੱਤੇ ਹੋਏ ਹਨ ਤਾਂ ਆਓ, ਅਸੀਂ ਆਪਣੇ ਆਪ ਨੂੰ ਸਰੀਰ ਅਤੇ ਆਤਮਾ ਦੀ ਸਾਰੀ ਅਸ਼ੁੱਧਤਾ ਤੋਂ ਸ਼ੁੱਧ ਕਰ ਕੇ ਪਰਮੇਸ਼ੁਰ ਦੇ ਡਰ ਨਾਲ ਪਵਿੱਤਰਤਾਈ ਨੂੰ ਸੰਪੂਰਨ ਕਰੀਏ ।
Revelation 22:11 in Panjabi 11 ਜਿਹੜਾ ਕੁਧਰਮੀ ਹੈ ਉਹ ਅਗਾਹਾਂ ਨੂੰ ਕੁਧਰਮ ਕਰੀ ਜਾਏ ਅਤੇ ਜਿਹੜਾ ਅਸ਼ੁੱਧ ਹੈ ਉਹ ਅਗਾਹਾਂ ਨੂੰ ਅਸ਼ੁੱਧ ਹੋਈ ਜਾਏ ਅਤੇ ਜਿਹੜਾ ਧਰਮੀ ਹੈ ਉਹ ਅਗਾਹਾਂ ਨੂੰ ਧਰਮ ਕਰੀ ਜਾਏ ਅਤੇ ਜਿਹੜਾ ਪਵਿੱਤਰ ਹੈ ਉਹ ਅਗਾਹਾਂ ਨੂੰ ਪਵਿੱਤਰ ਹੋਈ ਜਾਏ ।