Ezekiel 28:22 in Panjabi 22 ਅਤੇ ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ ਮੈਂ ਤੇਰੇ ਵਿਰੁੱਧ ਹਾਂ, ਹੇ ਸੈਦਾ ! ਤੇਰੇ ਵਿੱਚ ਮੇਰੀ ਉਸਤਤ ਹੋਵੇਗੀ ਅਤੇ ਜਦ ਮੈਂ ਉਸ ਵਿੱਚ ਨਿਆਂ ਕਰਾਂਗਾ ਅਤੇ ਉਸ ਵਿੱਚ ਪਵਿੱਤਰ ਠਹਿਰਾਂਗਾ, ਤਾਂ ਲੋਕ ਜਾਣਨਗੇ ਕਿ ਮੈਂ ਯਹੋਵਾਹ ਹਾਂ !
Other Translations King James Version (KJV) And say, Thus saith the Lord GOD; Behold, I am against thee, O Zidon; and I will be glorified in the midst of thee: and they shall know that I am the LORD, when I shall have executed judgments in her, and shall be sanctified in her.
American Standard Version (ASV) and say, Thus saith the Lord Jehovah: Behold, I am against thee, O Sidon; and I will be glorified in the midst of thee; and they shall know that I am Jehovah, when I shall have executed judgments in her, and shall be sanctified in her.
Bible in Basic English (BBE) These are the words of the Lord: See, I am against you, O Zidon; and I will get glory for myself in you: and they will be certain that I am the Lord, when I send my punishments on her, and I will be seen to be holy in her.
Darby English Bible (DBY) and say, Thus saith the Lord Jehovah: Behold, I am against thee, Zidon, and I will be glorified in the midst of thee; and they shall know that I [am] Jehovah, when I shall have executed judgments in her, and shall be hallowed in her.
World English Bible (WEB) and say, Thus says the Lord Yahweh: Behold, I am against you, Sidon; and I will be glorified in the midst of you; and they shall know that I am Yahweh, when I shall have executed judgments in her, and shall be sanctified in her.
Young's Literal Translation (YLT) and thou hast said: Thus said the Lord Jehovah: Lo, I `am' against thee, O Zidon, And I have been honoured in thy midst, And they have known that I `am' Jehovah, In My doing in her judgments, And I have been sanctified in her.
Cross Reference Exodus 9:16 in Panjabi 16 ਪਰ ਸੱਚ-ਮੁੱਚ ਮੈਂ ਤੈਨੂੰ ਇਸ ਕਰਕੇ ਖੜਾ ਕੀਤਾ ਅਤੇ ਇਸ ਕਰਕੇ ਤੈਨੂੰ ਆਪਣਾ ਬਲ ਵਿਖਾਇਆ ਤਾਂ ਜੋ ਮੇਰਾ ਨਾਮ ਸਾਰੀ ਧਰਤੀ ਵਿੱਚ ਪਰਗਟ ਹੋ ਜਾਵੇ ।
Exodus 14:4 in Panjabi 4 ਮੈਂ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦੇਵਾਂਗਾ ਅਤੇ ਉਹ ਉਨ੍ਹਾਂ ਦਾ ਪਿੱਛਾ ਕਰੇਗਾ ਅਤੇ ਮੈਂ ਫ਼ਿਰਊਨ ਅਤੇ ਉਸ ਦੀ ਸਾਰੀ ਫੌਜ ਤੋਂ ਆਦਰ ਪਾਵਾਂਗਾ ਤਾਂ ਜੋ ਮਿਸਰੀ ਜਾਣਨ ਕਿ ਮੈਂ ਯਹੋਵਾਹ ਹਾਂ । ਫੇਰ ਉਨ੍ਹਾਂ ਨੇ ਉਸੇ ਤਰ੍ਹਾਂ ਹੀ ਕੀਤਾ ।
Exodus 14:17 in Panjabi 17 ਵੇਖ ਮੈਂ ਮਿਸਰੀਆਂ ਦੇ ਮਨ ਕਠੋਰ ਹੋਣ ਦੇਵਾਂਗਾ ਅਤੇ ਉਹ ਉਨ੍ਹਾਂ ਦੇ ਪਿੱਛੇ ਜਾਣਗੇ ਅਤੇ ਮੈਂ ਫ਼ਿਰਊਨ ਅਤੇ ਉਸ ਦੀ ਸਾਰੀ ਫੌਜ ਅਤੇ ਰੱਥਾਂ ਅਤੇ ਘੋੜ ਚੜ੍ਹਿਆਂ ਤੋਂ ਆਦਰ ਪਾਵਾਂਗਾ ।
Exodus 15:21 in Panjabi 21 ਮਿਰਯਮ ਨੇ ਉਨ੍ਹਾਂ ਨੂੰ ਉੱਤਰ ਦਿੱਤਾ - ਯਹੋਵਾਹ ਲਈ ਗਾਓ ਕਿਉਂ ਜੋ ਉਹ ਬਹੁਤ ਉੱਚਾ ਹੋਇਆ ਹੈ, ਘੋੜਾ ਅਤੇ ਉਸ ਦਾ ਸਵਾਰ ਉਸ ਨੇ ਸਮੁੰਦਰ ਵਿੱਚ ਸੁੱਟ ਦਿੱਤਾ ।
Leviticus 10:3 in Panjabi 3 ਤਦ ਮੂਸਾ ਨੇ ਹਾਰੂਨ ਨੂੰ ਆਖਿਆ, “ਇਹ ਉਹ ਗੱਲ ਹੈ, ਜਿਹੜੀ ਯਹੋਵਾਹ ਨੇ ਆਖੀ ਸੀ ਕਿ ਜੋ ਮੇਰੇ ਨਜ਼ਦੀਕ ਆਵੇ ਮੈਂ ਆਪਣੇ ਆਪ ਨੂੰ ਉਨ੍ਹਾਂ ਦੇ ਸਾਹਮਣੇ ਪਵਿੱਤਰ ਵਿਖਾਵਾਂਗਾ ਅਤੇ ਸਾਰੇ ਲੋਕਾਂ ਦੇ ਸਾਹਮਣੇ ਮੇਰੀ ਵਡਿਆਈ ਹੋਵੇਗੀ । “ ਅਤੇ ਹਾਰੂਨ ਚੁੱਪ ਰਿਹਾ ।
1 Samuel 17:45 in Panjabi 45 ਪਰ ਦਾਊਦ ਨੇ ਫ਼ਲਿਸਤੀ ਨੂੰ ਆਖਿਆ, ਤੂੰ ਤਲਵਾਰ ਅਤੇ ਬਰਛਾ ਅਤੇ ਢਾਲ ਲੈ ਕੇ ਮੇਰੇ ਕੋਲ ਆਉਂਦਾ ਹੈ ਪਰ ਮੈਂ ਸੈਨਾਵਾਂ ਦੇ ਯਹੋਵਾਹ ਦੇ ਨਾਮ ਉੱਤੇ ਜੋ ਇਸਰਾਏਲ ਦੇ ਦਲਾਂ ਦਾ ਪਰਮੇਸ਼ੁਰ ਹੈ ਜਿਸ ਨੂੰ ਤੂੰ ਲਲਕਾਰਿਆ ਹੈ ਤੇਰੇ ਕੋਲ ਆਉਂਦਾ ਹਾਂ !
Psalm 9:16 in Panjabi 16 ਯਹੋਵਾਹ ਉਜਾਗਰ ਹੋਇਆ ਹੈ, ਉਸੇ ਨੇ ਨਿਆਂ ਕੀਤਾ ਹੈ, ਦੁਸ਼ਟ ਨੂੰ ਉਸੇ ਦੇ ਹੱਥ ਦੇ ਕੰਮ ਵਿੱਚ ਉਸ ਨੇ ਫਸਾ ਦਿੱਤਾ ਹੈ । ਹਿੱਗਯੋਨ ਸਲਹ ।
Psalm 21:12 in Panjabi 12 ਤੂੰ ਉਨ੍ਹਾਂ ਦੀ ਪਿੱਠ ਆਪਣੀ ਵੱਲ ਮੋੜੇਂਗਾ, ਤੂੰ ਉਨ੍ਹਾਂ ਦੇ ਮੂੰਹ ਦੇ ਨਿਸ਼ਾਨੇ ਉੱਤੇ ਬਾਣ ਚਿੱਲੇ ਚੜਾ ਦੇਵੇਂਗਾ ।
Psalm 83:17 in Panjabi 17 ਓਹ ਸਦਾ ਤੱਕ ਲੱਜਿਆਵਾਨ ਅਤੇ ਭੈਮਾਨ ਹੋਣ, ਓਹ ਘਾਬਰ ਜਾਣ ਅਤੇ ਨਸ਼ਟ ਹੋਣ,
Isaiah 5:15 in Panjabi 15 ਲੋਕ ਨਿਵਾਏ ਜਾਂਦੇ ਹਨ, ਅਤੇ ਹੰਕਾਰੀਆਂ ਦੀਆਂ ਅੱਖਾਂ ਨੀਵੀਆਂ ਕੀਤੀਆਂ ਜਾਂਦੀਆਂ ਹਨ,
Isaiah 37:20 in Panjabi 20 ਹੁਣ, ਹੇ ਯਹੋਵਾਹ, ਸਾਡੇ ਪਰਮੇਸ਼ੁਰ, ਸਾਨੂੰ ਉਹ ਦੇ ਹੱਥੋਂ ਬਚਾ ਤਾਂ ਜੋ ਧਰਤੀ ਦੇ ਸਾਰੇ ਰਾਜ ਜਾਣ ਲੈਣ ਕਿ ਤੂੰ ਹੀ ਇਕੱਲਾ ਯਹੋਵਾਹ ਹੈਂ !
Jeremiah 21:13 in Panjabi 13 ਵੇਖ, ਹੇ ਦੂਣ ਦੀਏ ਵਾਸਣੇ, ਮੈਂ ਤੇਰੇ ਵਿਰੁੱਧ ਹਾਂ, ਹੇ ਮਦਾਨ ਦੀਏ ਚਟਾਨੇ ! ਯਹੋਵਾਹ ਦਾ ਵਾਕ ਹੈ, ਤੁਸੀਂ ਜੋ ਆਖਦੇ ਹੋ ਕਿ ਕੌਣ ਸਾਡੇ ਵਿਰੁੱਧ ਚੜ੍ਹਾਈ ਕਰੇਗਾ ? ਅਤੇ ਕੌਣ ਸਾਡੇ ਵਾਸਾਂ ਵਿੱਚ ਆ ਵੜੇਗਾ ?
Jeremiah 50:31 in Panjabi 31 ਵੇਖ, ਹੇ ਹੰਕਾਰੀ, ਮੈਂ ਤੇਰੇ ਵਿਰੁੱਧ ਹਾਂ, ਸੈਨਾ ਦੇ ਪ੍ਰਭੁ ਯਹੋਵਾਹ ਦਾ ਵਾਕ ਹੈ, ਕਿਉਂ ਜੋ ਤੇਰਾ ਦਿਨ ਆ ਗਿਆ, ਤੇਰੀ ਸਜ਼ਾ ਦਾ ਸਮਾ ।
Ezekiel 5:8 in Panjabi 8 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਵੇਖ, ਮੈਂ, ਹਾਂ ਮੈਂ ਹੀ ਤੇਰੇ ਵਿਰੁੱਧ ਹਾਂ ਅਤੇ ਮੈਂ ਕੌਮਾਂ ਦੇ ਸਾਹਮਣੇ ਤੇਰਾ ਨਿਆਂ ਕਰਾਂਗਾ ।
Ezekiel 20:41 in Panjabi 41 ਜਦੋਂ ਮੈਂ ਤੁਹਾਨੂੰ ਲੋਕਾਂ ਵਿੱਚੋਂ ਕੱਢ ਲਿਆਵਾਂਗਾ ਅਤੇ ਉਹਨਾਂ ਦੇਸਾਂ ਵਿੱਚੋਂ ਜਿੱਥੇ ਤੁਸੀਂ ਖਿੱਲਰ ਗਏ ਸੀ, ਇਕੱਠਾ ਕਰਾਂਗਾ ਤਦ ਮੈਂ ਤੁਹਾਨੂੰ ਸੁਗੰਧੀ ਧੂਫ਼ ਨਾਲ ਪਰਵਾਨ ਕਰਾਂਗਾ ਅਤੇ ਕੌਮਾਂ ਦੇ ਸਾਹਮਣੇ ਮੈਂ ਆਪਣੀ ਪਵਿੱਤਰਤਾਈ ਤੁਹਾਡੇ ਦੁਆਰਾ ਪਰਗਟ ਕਰਾਂਗਾ ।
Ezekiel 21:3 in Panjabi 3 ਇਸਰਾਏਲ ਦੀ ਭੂਮੀ ਨੂੰ ਆਖ, ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੇਰਾ ਵਿਰੋਧੀ ਹਾਂ ਅਤੇ ਆਪਣੀ ਤਲਵਾਰ ਮਿਆਨ ਵਿੱਚੋਂ ਕੱਢ ਲਵਾਂਗਾ ਅਤੇ ਤੇਰੇ ਧਰਮੀ ਤੇ ਦੁਸ਼ਟ ਨੂੰ ਤੇਰੇ ਵਿੱਚੋਂ ਕੱਢ ਸੁੱਟਾਂਗਾ ।
Ezekiel 26:3 in Panjabi 3 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ ਹੇ ਸੂਰ ! ਮੈਂ ਤੇਰਾ ਵਿਰੋਧੀ ਹਾਂ ਅਤੇ ਬਹੁਤ ਸਾਰੀਆਂ ਕੌਮਾਂ ਨੂੰ ਤੇਰੇ ਉੱਤੇ ਚੜ੍ਹਾ ਲਿਆਵਾਂਗਾ, ਜਿਵੇਂ ਸਾਗਰ ਆਪਣੀਆਂ ਲਹਿਰਾਂ ਨੂੰ ਚੜ੍ਹਾਉਂਦਾ ਹੈ ।
Ezekiel 28:25 in Panjabi 25 ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਜਦੋਂ ਮੈਂ ਇਸਰਾਏਲ ਦੇ ਘਰਾਣੇ ਨੂੰ ਹੋਰਨਾਂ ਲੋਕਾਂ ਵਿੱਚੋਂ ਜਿਹਨਾਂ ਵਿੱਚ ਉਹ ਖਿੱਲਰ ਗਏ ਹਨ, ਇਕੱਠਾ ਕਰਾਂਗਾ, ਤਦ ਮੈਂ ਕੌਮਾਂ ਦੀਆਂ ਅੱਖਾਂ ਦੇ ਸਾਹਮਣੇ ਉਹਨਾਂ ਵਿੱਚ ਪਵਿੱਤਰ ਠਹਿਰਾਇਆ ਜਾਂਵਾਂਗਾ ਅਤੇ ਉਹ ਆਪਣੀ ਭੂਮੀ ਵਿੱਚ ਜਿਹੜੀ ਮੈਂ ਆਪਣੇ ਦਾਸ ਯਾਕੂਬ ਨੂੰ ਦਿੱਤੀ ਸੀ, ਵੱਸਣਗੇ ।
Ezekiel 29:3 in Panjabi 3 ਬੋਲ ਅਤੇ ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਮਿਸਰ ਦੇ ਰਾਜਾ ਫ਼ਿਰਊਨ, ਵੇਖ, ਮੈਂ ਤੇਰੇ ਵਿਰੁੱਧ ਹਾਂ ! ਤੂੰ ਵੱਡਾ ਜਲ ਜੰਤੂ ਹੈਂ, ਜਿਹੜਾ ਆਪਣਿਆਂ ਦਰਿਆਵਾਂ ਵਿੱਚ ਲੇਟ ਰਹਿੰਦਾ ਹੈ, ਅਤੇ ਆਖਦਾ ਹੈ ਕਿ ਮੇਰਾ ਦਰਿਆ ਨੀਲ ਮੇਰਾ ਹੀ ਹੈ, ਅਤੇ ਮੈਂ ਉਹ ਨੂੰ ਆਪਣੇ ਲਈ ਬਣਾਇਆ ਹੈ ।
Ezekiel 29:10 in Panjabi 10 ਇਸ ਲਈ ਵੇਖ, ਮੈਂ ਤੇਰਾ ਅਤੇ ਤੇਰੀਆਂ ਨਦੀਆਂ ਦਾ ਵਿਰੋਧੀ ਹਾਂ ਅਤੇ ਮਿਸਰ ਦੇਸ ਨੂੰ ਮਿਗਦੋਲ ਸਵੇਨੇਹ ਤੋਂ ਕੂਸ਼ ਦੀ ਹੱਦ ਤੱਕ ਪੂਰੀ ਤਰ੍ਹਾਂ ਉਜਾੜ ਦਿਆਂਗਾ ।
Ezekiel 30:19 in Panjabi 19 ਮੈਂ ਮਿਸਰ ਵਿੱਚ ਨਿਆਂ ਕਰਾਂਗਾ, ਤਾਂ ਉਹ ਜਾਣਨਗੇ, ਕਿ ਮੈਂ ਯਹੋਵਾਹ ਹਾਂ !
Ezekiel 36:23 in Panjabi 23 ਮੈਂ ਆਪਣੇ ਵੱਡੇ ਨਾਮ ਨੂੰ ਜਿਹੜਾ ਕੌਮਾਂ ਦੇ ਵਿੱਚ ਪਲੀਤ ਕੀਤਾ ਗਿਆ, ਜਿਹ ਨੂੰ ਤੁਸੀਂ ਉਹਨਾਂ ਦੇ ਵਿੱਚ ਪਲੀਤ ਕੀਤਾ, ਪਵਿੱਤਰ ਕਰਾਂਗਾ ਅਤੇ ਜਦੋਂ ਮੈਂ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਤੁਹਾਡੇ ਵਿੱਚ ਪਵਿੱਤਰ ਹੋਵਾਂਗਾ, ਤਦ ਉਹ ਕੌਮਾਂ ਜਾਣਨਗੀਆਂ ਕਿ ਮੈਂ ਯਹੋਵਾਹ ਹਾਂ, ਪ੍ਰਭੂ ਯਹੋਵਾਹ ਦਾ ਵਾਕ ਹੈ ।
Ezekiel 38:3 in Panjabi 3 ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਹੇ ਗੋਗ, ਰੋਸ਼, ਮਸ਼ਕ ਤੇ ਤੂਬਲ ਦੇ ਰਾਜਕੁਮਾਰ, ਮੈਂ ਤੇਰਾ ਵਿਰੋਧੀ ਹਾਂ !
Ezekiel 38:23 in Panjabi 23 ਮੈਂ ਆਪਣੀ ਮਹਿਮਾ ਅਤੇ ਆਪਣੀ ਪਵਿੱਤਰਤਾ ਕਰਾਵਾਂਗਾ । ਬਹੁਤ ਸਾਰੀਆਂ ਕੌਮਾਂ ਦੀਆਂ ਨਜ਼ਰਾਂ ਵਿੱਚ ਜਾਣਿਆ ਜਾਂਵਾਂਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ !
Ezekiel 39:13 in Panjabi 13 ਹਾਂ, ਦੇਸ ਦੇ ਸਾਰੇ ਲੋਕ ਉਹਨਾਂ ਨੂੰ ਦਬਾਉਣਗੇ, ਇਹ ਉਹਨਾਂ ਲਈ ਯਾਦਗਰੀ ਦਾ ਦਿਨ ਹੋਵੇਗਾ, ਜਿਸ ਦਿਨ ਮੇਰੀ ਉਸਤਤ ਹੋਵੇਗੀ, ਪ੍ਰਭੂ ਯਹੋਵਾਹ ਦਾ ਵਾਕ ਹੈ ।
Nahum 1:6 in Panjabi 6 ਉਹ ਦੇ ਕਹਿਰ ਦੇ ਸਾਹਮਣੇ ਕੌਣ ਖੜ੍ਹਾ ਹੋ ਸਕਦਾ ਹੈ ? ਉਹ ਦੇ ਕ੍ਰੋਧ ਦੀ ਤੇਜੀ ਨੂੰ ਕੌਣ ਝੱਲ ਸਕਦਾ ਹੈ ? ਉਹ ਦਾ ਗੁੱਸਾ ਅੱਗ ਵਾਂਗੂੰ ਵਹਾਇਆ ਜਾਂਦਾ ਹੈ ਅਤੇ ਚਟਾਨਾਂ ਉਸ ਤੋਂ ਚੀਰੀਆਂ ਜਾਂਦੀਆਂ ਹਨ !
Nahum 2:13 in Panjabi 13 ਵੇਖ, ਮੈਂ ਤੇਰੇ ਵਿਰੁੱਧ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਉਹ ਦੇ ਰੱਥਾਂ ਨੂੰ ਧੂੰਏਂ ਵਿੱਚ ਸਾੜ ਦਿਆਂਗਾ, ਤਲਵਾਰ ਤੇਰੇ ਜੁਆਨ ਸ਼ੇਰਾਂ ਨੂੰ ਖਾਵੇਗੀ, ਮੈਂ ਤੇਰੇ ਸ਼ਿਕਾਰ ਨੂੰ ਧਰਤੀ ਤੋਂ ਵੱਢ ਸੁੱਟਾਂਗਾ ਅਤੇ ਤੇਰੇ ਦੂਤਾਂ ਦੀ ਅਵਾਜ਼ ਫੇਰ ਸੁਣਾਈ ਨਾ ਦੇਵੇਗੀ ।
Nahum 3:5 in Panjabi 5 ਵੇਖ, ਮੈਂ ਤੇਰੇ ਵਿਰੁੱਧ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਤੇਰਾ ਲਹਿੰਗਾ ਤੇਰੇ ਮੂੰਹ ਉੱਤੇ ਚੁੱਕ ਮਾਰਾਂਗਾ, ਮੈਂ ਕੌਮਾਂ ਨੂੰ ਤੇਰਾ ਨੰਗੇਜ਼ ਵਿਖਾਵਾਂਗਾ ਅਤੇ ਪਾਤਸ਼ਾਹੀਆਂ ਨੂੰ ਤੇਰੀ ਸ਼ਰਮ !
Revelation 19:1 in Panjabi 1 ਇਸ ਤੋਂ ਬਾਅਦ ਮੈਂ ਸਵਰਗ ਵਿੱਚ ਵੱਡੀ ਭੀੜ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ, ਹਲਲੂਯਾਹ ! ਮੁਕਤੀ, ਮਹਿਮਾ ਅਤੇ ਸਮਰੱਥਾ ਸਾਡੇ ਪਰਮੇਸ਼ੁਰ ਦੀ ਹੈ,