Ezekiel 30:9 in Panjabi 9 ਉਸ ਦਿਨ ਬਹੁਤ ਸਾਰੇ ਜਹਾਜ਼ਾਂ ਵਿੱਚ ਮੇਰੇ ਵੱਲੋਂ ਭੇਜੇ ਜਾਣਗੇ, ਭਈ ਮਨਮੁੱਖ ਕੂਸ਼ੀਆਂ ਨੂੰ ਡਰਾਉਣ, ਅਤੇ ਉਹਨਾਂ ਨੂੰ ਸਖ਼ਤ ਪੀੜ ਹੋਵੇਗੀ, ਜਿਵੇਂ ਮਿਸਰ ਦੇ ਦਿਨ ਵਿੱਚ, ਕਿਉਂ ਜੋ ਵੇਖ ! ਉਹ ਆਉਂਦਾ ਹੈ ।
Other Translations King James Version (KJV) In that day shall messengers go forth from me in ships to make the careless Ethiopians afraid, and great pain shall come upon them, as in the day of Egypt: for, lo, it cometh.
American Standard Version (ASV) In that day shall messengers go forth from before me in ships to make the careless Ethiopians afraid; and there shall be anguish upon them, as in the day of Egypt; for, lo, it cometh.
Bible in Basic English (BBE) In that day men will go out quickly to take the news, causing fear in untroubled Ethiopia; and bitter pain will come on them as in the day of Egypt; for see, it is coming.
Darby English Bible (DBY) In that day shall messengers go forth from me in ships, to make careless Ethiopia afraid; and anguish shall come upon them, as in the day of Egypt: for behold, it cometh!
World English Bible (WEB) In that day shall messengers go forth from before me in ships to make the careless Ethiopians afraid; and there shall be anguish on them, as in the day of Egypt; for, behold, it comes.
Young's Literal Translation (YLT) In that day go forth do messengers from before Me in ships, To trouble confident Cush, And there hath been great pain among them, As the day of Egypt, for lo, it hath come.
Cross Reference Judges 18:7 in Panjabi 7 ਤਦ ਉਹ ਪੰਜੇ ਮਨੁੱਖ ਨਿੱਕਲੇ ਅਤੇ ਲਾਇਸ਼ ਵਿੱਚ ਆਏ । ਉਨ੍ਹਾਂ ਨੇ ਵੇਖਿਆ ਕਿ ਉੱਥੋਂ ਦੇ ਲੋਕ ਸੈਦੋਨੀਆਂ ਦੀ ਤਰ੍ਹਾਂ ਨਿਡਰ, ਬੇਫ਼ਿਕਰ ਅਤੇ ਸ਼ਾਂਤੀ ਨਾਲ ਰਹਿੰਦੇ ਹਨ, ਅਤੇ ਉਸ ਦੇਸ਼ ਦਾ ਕੋਈ ਹਾਕਮ ਨਹੀਂ ਸੀ ਜੋ ਉਨ੍ਹਾਂ ਨੂੰ ਕਿਸੇ ਗੱਲ ਵਿੱਚ ਰੋਕੇ ਅਤੇ ਉਹ ਸੈਦੋਨੀਆਂ ਤੋਂ ਦੂਰ ਰਹਿੰਦੇ ਸਨ ਅਤੇ ਉਨ੍ਹਾਂ ਦਾ ਕਿਸੇ ਨਾਲ ਕੁਝ ਲੈਣਾ ਦੇਣਾ ਨਹੀਂ ਸੀ ।
Isaiah 18:1 in Panjabi 1 ਹਾਇ ! ਭੀਂ ਭੀਂ ਕਰਨ ਵਾਲੇ ਖੰਭਾਂ ਦਾ ਦੇਸ, ਜਿਹੜਾ ਕੂਸ਼ ਦੀਆਂ ਨਦੀਆਂ ਦੇ ਪਾਰ ਹੈ,
Isaiah 19:17 in Panjabi 17 ਯਹੂਦਾਹ ਦਾ ਦੇਸ ਮਿਸਰੀਆਂ ਲਈ ਇੱਕ ਡਰਾਵਾ ਹੋਵੇਗਾ । ਐਥੋਂ ਤੱਕ ਕਿ ਹਰੇਕ ਜਿਹੜਾ ਇਸ ਗੱਲ ਨੂੰ ਸੁਣੇਗਾ, ਉਹ ਸੈਨਾਂ ਦੇ ਯਹੋਵਾਹ ਦੀ ਯੋਜਨਾ ਦੇ ਕਾਰਨ ਜਿਹੜੀ ਉਸ ਨੇ ਉਨ੍ਹਾਂ ਦੇ ਵਿਰੁੱਧ ਬਣਾਈ ਹੈ, ਡਰੇਗਾ ।
Isaiah 20:3 in Panjabi 3 ਤਦ ਯਹੋਵਾਹ ਨੇ ਆਖਿਆ, ਜਿਵੇਂ ਮੇਰਾ ਦਾਸ ਯਸਾਯਾਹ ਤਿੰਨ ਸਾਲ ਸਰੀਰੋਂ ਨੰਗਾ ਅਤੇ ਨੰਗੀ ਪੈਰੀਂ ਫਿਰਦਾ ਰਿਹਾ ਤਾਂ ਜੋ ਉਹ ਮਿਸਰ ਦੇ ਵਿਰੁੱਧ ਅਤੇ ਕੂਸ਼ ਦੇ ਵਿਰੁੱਧ ਇੱਕ ਨਿਸ਼ਾਨ ਅਤੇ ਅਚੰਭਾ ਹੋਵੇ
Isaiah 20:5 in Panjabi 5 ਤਦ ਉਹ ਕੂਸ਼ ਦੇ ਕਾਰਨ ਜਿਸ ਉੱਤੇ ਉਨ੍ਹਾਂ ਨੂੰ ਭਰੋਸਾ ਸੀ ਅਤੇ ਮਿਸਰ, ਜਿਸ ਦੇ ਉੱਤੇ ਉਹ ਘਮੰਡ ਕਰਦੇ ਸਨ, ਘਬਰਾ ਜਾਣਗੇ ਅਤੇ ਲੱਜਿਆਵਾਨ ਹੋਣਗੇ ।
Isaiah 23:5 in Panjabi 5 ਜਦ ਇਹ ਖ਼ਬਰ ਮਿਸਰ ਨੂੰ ਮਿਲੇਗੀ, ਤਾਂ ਉਹ ਸੂਰ ਦੀ ਖ਼ਬਰ ਉੱਤੇ ਤੜਫਣਗੇ ।
Isaiah 32:9 in Panjabi 9 ਹੇ ਲਾਪਰਵਾਹ ਔਰਤੋ ਉੱਠੋ, ਮੇਰੀ ਅਵਾਜ਼ ਸੁਣੋ ! ਹੇ ਬੇਫ਼ਿਕਰ ਬੇਟੀਓ, ਮੇਰੇ ਬਚਨ ਉੱਤੇ ਕੰਨ ਲਾਓ !
Isaiah 47:8 in Panjabi 8 ਹੁਣ ਤੂੰ ਇਹ ਸੁਣ ਲੈ, ਹੇ ਮੌਜਣੇ ! ਜਿਹੜੀ ਨਿਸਚਿੰਤ ਬੈਠਦੀ ਹੈਂ, ਅਤੇ ਆਪਣੇ ਦਿਲ ਵਿੱਚ ਆਖਦੀ ਹੈਂ, ਮੈਂ ਹੀ ਹਾਂ ਅਤੇ ਮੇਰੇ ਬਿਨ੍ਹਾਂ ਹੋਰ ਕੋਈ ਨਹੀਂ ! ਮੈਂ ਵਿਧਵਾ ਹੋ ਕੇ ਨਾ ਬੈਠਾਂਗੀ, ਅਤੇ ਨਾ ਮੈਂ ਆਪਣੇ ਬੱਚਿਆਂ ਨੂੰ ਖੋਹਣ ਦਾ ਦੁੱਖ ਜਾਣਾਂਗੀ ।
Jeremiah 49:21 in Panjabi 21 ਉਹਨਾਂ ਦੇ ਡਿੱਗਣ ਦੀ ਅਵਾਜ਼ ਨਾਲ ਧਰਤੀ ਕੰਬੇਗੀ, ਉਹਨਾਂ ਦੀ ਦੁਹਾਈ ਦੀ ਅਵਾਜ਼ ਨਾਲ ਸਮੁੰਦਰ ਤੱਕ ਸੁਣਾਈ ਦੇਵੇਗੀ !
Jeremiah 49:31 in Panjabi 31 ਉੱਠੋ, ਇੱਕ ਨਿਚਿੰਤ ਕੌਮ ਉੱਤੇ ਚੜ੍ਹਾਈ ਕਰੋ, ਜਿਹੜੀ ਭਰੋਸੇ ਨਾਲ ਵੱਸਦੀ ਹੈ, ਯਹੋਵਾਹ ਦਾ ਵਾਕ ਹੈ, ਨਾ ਉਸ ਦੇ ਦਰ ਹਨ ਨਾ ਅਰਲ, ਉਹ ਇੱਕਲੀ ਵੱਸਦੀ ਹੈ ।
Ezekiel 26:16 in Panjabi 16 ਤਦ ਸਾਗਰ ਦੇ ਸਾਰੇ ਰਾਜਕੁਮਾਰ ਆਪਣਿਆਂ ਸਿੰਘਾਸਣਾਂ ਤੋਂ ਉਤਰਨਗੇ, ਆਪਣੀਆਂ ਪੁਸ਼ਾਕਾਂ ਲਾਹ ਸੁੱਟਣਗੇ, ਕਸੀਦੇ ਦੇ ਕੱਪੜੇ ਲਾਹ ਸੁੱਟਣਗੇ, ਉਹ ਕੰਬਦੇ ਹੋਏ ਧਰਤੀ ਤੇ ਬੈਠਣਗੇ ਅਤੇ ਉਹ ਹਰ ਘੜੀ ਕੰਬਣਗੇ ਅਤੇ ਤੇਰੇ ਕਾਰਨ ਹੈਰਾਨ ਹੋਣਗੇ ।
Ezekiel 27:35 in Panjabi 35 ਟਾਪੂਆਂ ਦੀ ਸਾਰੀ ਵਸੋਂ ਤੇਰੇ ਬਾਰੇ ਹੈਰਾਨ ਹੁੰਦੀ ਹੈ, ਉਹਨਾਂ ਦੇ ਰਾਜੇ ਬਹੁਤ ਡਰਦੇ ਹਨ ਅਤੇ ਉਹਨਾਂ ਦਾ ਚਿਹਰਾ ਦੁਖੀ ਹੋ ਜਾਂਦਾ ਹੈ ।
Ezekiel 30:4 in Panjabi 4 ਤਲਵਾਰ ਮਿਸਰ ਵਿੱਚ ਆਵੇਗੀ, ਤੇ ਕੂਸ਼ ਵਿੱਚ ਕੰਬਣੀ ਹੋਵੇਗੀ, ਜਦੋਂ ਮਿਸਰ ਵਿੱਚ ਵੱਢੇ ਹੋਏ ਡਿੱਗਣਗੇ, ਅਤੇ ਉਹ ਭੀੜ ਨੂੰ ਲੈ ਜਾਣਗੇ ਅਤੇ ਉਹ ਦੀਆਂ ਨੀਂਹਾਂ ਪੁੱਟੀਆਂ ਜਾਣਗੀਆਂ ।
Ezekiel 32:9 in Panjabi 9 ਜਦੋਂ ਮੈਂ ਤੇਰੀ ਬਰਬਾਦੀ ਕੌਮਾਂ ਦੇ ਵਿੱਚ ਉਹਨਾਂ ਦੇਸਾਂ ਉੱਤੇ ਲਿਆਵਾਂਗਾ, ਜਿਹਨਾਂ ਨੂੰ ਤੁਸੀਂ ਨਹੀਂ ਜਾਣਦੇ, ਤਾਂ ਬਹੁਤਿਆਂ ਲੋਕਾਂ ਦੇ ਦਿਲ ਮੈਂ ਦੁੱਖੀ ਕਰਾਂਗਾ ।
Ezekiel 33:33 in Panjabi 33 ਜਦੋਂ ਇਹ ਗੱਲਾਂ ਹੋਣਗੀਆਂ, ਵੇਖ ! ਇਹ ਵਾਪਰਨ ਵਾਲੀਆਂ ਹਨ, ਤਦ ਉਹ ਜਾਣਨਗੇ ਕਿ ਉਹਨਾਂ ਦੇ ਵਿੱਚ ਇੱਕ ਨਬੀ ਸੀ !
Ezekiel 38:11 in Panjabi 11 ਤੂੰ ਆਖੇਂਗਾ, ਮੈਂ ਬਿਨ੍ਹਾਂ ਸ਼ਹਿਰ ਪਨਾਹ ਵਾਲੇ ਪਿੰਡਾਂ ਦੇ ਦੇਸ ਉੱਤੇ ਹਮਲਾ ਕਰਾਂਗਾ । ਮੈਂ ਉਹਨਾਂ ਉੱਤੇ ਹਮਲਾ ਕਰਾਂਗਾ, ਜਿਹੜੇ ਅਰਾਮ ਤੇ ਬੇਫਿਕਰੀ ਨਾਲ ਵੱਸਦੇ ਹਨ, ਉਹ ਸਾਰੇ ਦੇ ਸਾਰੇ ਜੋ ਬਿਨਾਂ ਕੰਧਾਂ ਦੇ ਵੱਸਦੇ ਹਨ, ਨਾ ਹੀ ਖਾਈਆਂ ਅਤੇ ਨਾ ਦਰਵਾਜ਼ੇ ਹਨ ।
Ezekiel 39:6 in Panjabi 6 ਮੈਂ ਮਾਗੋਗ ਤੇ ਸਾਗਰੀ ਟਾਪੂਆਂ ਦੇ ਵਾਸੀਆਂ ਤੇ ਜਿਹੜੇ ਨਿਸ਼ਚਿੰਤ ਵੱਸਦੇ ਹਨ, ਅੱਗ ਭੇਜਾਂਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ !
Amos 4:2 in Panjabi 2 ਪ੍ਰਭੂ ਯਹੋਵਾਹ ਨੇ ਆਪਣੀ ਪਵਿੱਤਰਤਾਈ ਦੀ ਸੌਂਹ ਖਾਧੀ ਹੈ, “ਵੇਖੋ, ਉਹ ਦਿਨ ਤੁਹਾਡੇ ਉੱਤੇ ਆ ਰਹੇ ਹਨ ਕਿ ਉਹ ਤੁਹਾਨੂੰ ਕੁੰਡੀਆਂ ਨਾਲ, ਸਗੋਂ ਤੁਹਾਡੇ ਬਚੇ ਹੋਇਆਂ ਨੂੰ ਮੱਛੀਆਂ ਦੀਆਂ ਕੁੰਡੀਆਂ ਨਾਲ ਖਿੱਚ ਕੇ ਲੈ ਜਾਣਗੇ !
Zephaniah 2:12 in Panjabi 12 ਹੇ ਕੂਸ਼ੀਓ, ਤੁਸੀਂ ਵੀ ਮੇਰੀ ਤਲਵਾਰ ਨਾਲ ਵੱਢੇ ਜਾਓਗੇ,
Zephaniah 2:15 in Panjabi 15 ਇਹ ਉਹੋ ਮਗਨ ਰਹਿਣ ਵਾਲਾ ਸ਼ਹਿਰ ਹੈ, ਜਿਹੜਾ ਨਿਸ਼ਚਿੰਤ ਰਿਹਾ, ਜਿਸ ਨੇ ਆਪਣੇ ਮਨ ਵਿੱਚ ਆਖਿਆ, ਮੈਂ ਹੀ ਹਾਂ ਅਤੇ ਮੇਰੇ ਬਿਨ੍ਹਾਂ ਹੋਰ ਕੋਈ ਹੈ ਹੀ ਨਹੀਂ, - ਉਹ ਕਿਵੇਂ ਵਿਰਾਨ ਹੋ ਗਿਆ, ਉਹ ਜੰਗਲੀ ਜਾਨਵਰਾਂ ਦੇ ਬੈਠਣ ਦਾ ਸਥਾਨ ਬਣ ਗਿਆ ! ਜੋ ਕੋਈ ਉਸ ਦੇ ਕੋਲੋਂ ਲੰਘੇਗਾ, ਉਹ ਉਸ ਦਾ ਮਖੌਲ ਉਡਾਵੇਗਾ ਅਤੇ ਉਸ ਵੱਲ ਉਂਗਲ ਕਰੇਗਾ ।
Zechariah 11:2 in Panjabi 2 ਹੇ ਸੂਰ, ਸੋਗ ਕਰ ਕਿਉਂ ਜੋ ਦਿਆਰ ਡਿੱਗ ਪਿਆ, ਸ਼ਾਨ ਵਾਲੇ ਨਾਸ ਹੋ ਗਏ ! ਬਾਸ਼ਾਨ ਦੇ ਬਲੂਤੋ, ਸੋਗ ਕਰੋ, ਕਿਉਂ ਜੋ ਗੜ੍ਹ ਵਾਲਾ ਜੰਗਲ ਢਹਿ ਪਿਆ ਹੈ ।
1 Thessalonians 5:2 in Panjabi 2 ਕਿਉਂਕਿ ਤੁਸੀਂ ਆਪ ਚੰਗੀ ਤਰ੍ਹਾਂ ਜਾਣਦੇ ਹੋ ਕਿ ਪ੍ਰਭੂ ਦਾ ਦਿਨ ਇਸ ਤਰ੍ਹਾਂ ਆਵੇਗਾ, ਜਿਸ ਤਰ੍ਹਾਂ ਰਾਤ ਨੂੰ ਚੋਰ ਆਉਂਦਾ ਹੈ ।