Galatians 4:6 in Panjabi 6 ਅਤੇ ਤੁਸੀਂ ਜੋ ਪੁੱਤਰ ਹੋ ਇਸੇ ਕਾਰਨ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਆਤਮਾ ਨੂੰ ਸਾਡੇ ਦਿਲਾਂ ਵਿੱਚ ਭੇਜ ਦਿੱਤਾ ਜਿਹੜਾ ਅੱਬਾ ਅਰਥਾਤ, ਹੇ ਪਿਤਾ ਪੁਕਾਰਦਾ ਹੈ ।
Other Translations King James Version (KJV) And because ye are sons, God hath sent forth the Spirit of his Son into your hearts, crying, Abba, Father.
American Standard Version (ASV) And because ye are sons, God sent forth the Spirit of his Son into our hearts, crying, Abba, Father.
Bible in Basic English (BBE) And because you are sons, God has sent out the Spirit of his Son into our hearts, saying, Abba, Father.
Darby English Bible (DBY) But because ye are sons, God has sent out the Spirit of his Son into our hearts, crying, Abba, Father.
World English Bible (WEB) And because you are children, God sent out the Spirit of his Son into your hearts, crying, "Abba,{Abba is a Greek spelling for the Chaldee word for "Father" or "Daddy" used in a familiar, respectful, and loving way.} Father!"
Young's Literal Translation (YLT) and because ye are sons, God did send forth the spirit of His Son into your hearts, crying, `Abba, Father!'
Cross Reference Isaiah 44:3 in Panjabi 3 ਮੈਂ ਤਾਂ ਤਿਹਾਈ ਜਮੀਨ ਉੱਤੇ ਪਾਣੀ, ਅਤੇ ਸੁੱਕੀ ਸੜੀ ਭੂਮੀ ਉੱਤੇ ਨਦੀਆਂ ਵਗਾਵਾਂਗਾ, ਮੈਂ ਆਪਣਾ ਆਤਮਾ ਤੇਰੀ ਅੰਸ ਉੱਤੇ, ਅਤੇ ਤੇਰੀ ਸੰਤਾਨ ਉੱਤੇ ਆਪਣੀ ਬਰਕਤ ਵਹਾਵਾਂਗਾ ।
Jeremiah 3:4 in Panjabi 4 ਕੀ ਤੂੰ ਹੁਣ ਤੋਂ ਮੈਨੂੰ ਨਾ ਪੁਕਾਰੇਂਗੀ, ਹੇ ਪਿਤਾ, ਤੂੰ ਮੇਰੀ ਜੁਆਨੀ ਦਾ ਸਾਥੀ ਹੈ ?
Jeremiah 3:19 in Panjabi 19 ਮੈਂ ਤਾਂ ਆਖਿਆ ਸੀ,- ਮੈਂ ਕਿਵੇਂ ਤੈਨੂੰ ਆਪਣੇ ਪੁੱਤਰਾਂ ਵਿੱਚ ਰਲਾਵਾਂ, ਅਤੇ ਤੈਨੂੰ ਇੱਕ ਚੰਗੀ ਧਰਤੀ ਦੇ, ਕੌਮਾਂ ਦੀਆਂ ਸੈਨਾਂ ਦੀ ਸ਼ਾਨਦਾਰ ਧਰਤੀ ਦੀ ਮਿਲਖ ! ਮੈਂ ਆਖਿਆ ਕਿ ਤੁਸੀਂ ਮੈਨੂੰ ਆਪਣਾ ਪਿਤਾ ਸੱਦੋਗੇ, ਅਤੇ ਮੇਰੇ ਪਿੱਛੇ ਚੱਲਣ ਤੋਂ ਫਿਰ ਨਾ ਜਾਓਗੇ ।
Matthew 6:6 in Panjabi 6 ਪਰ ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਆਪਣੇ ਕਮਰੇ ਵਿੱਚ ਜਾਓ ਅਤੇ ਦਰਵਾਜ਼ਾ ਬੰਦ ਕਰ ਕੇ, ਆਪਣੇ ਪਿਤਾ ਅੱਗੇ ਜਿਹੜਾ ਗੁਪਤ ਹੈ ਪ੍ਰਾਰਥਨਾ ਕਰੋ ! ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ, ਉਹ ਤੈਨੂੰ ਫਲ ਦੇਵੇਗਾ ।
Luke 11:2 in Panjabi 2 ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ, ਹੇ ਪਿਤਾ, ਤੇਰਾ ਨਾਮ ਪਵਿੱਤਰ ਮੰਨਿਆ ਜਾਵੇ, ਤੇਰਾ ਰਾਜ ਆਵੇ,
Luke 11:13 in Panjabi 13 ਜਦੋਂ ਕਿ ਤੁਸੀਂ ਬੁਰੇ ਹੋ ਕੇ ਵੀ ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਉਹ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਪਵਿੱਤਰ ਆਤਮਾ ਕਿਉਂ ਨਾ ਦੇਵੇਗਾ ! ।
John 3:34 in Panjabi 34 ਕਿਉਂਕਿ ਜਿਹੜਾ ਪਰਮੇਸ਼ੁਰ ਦੁਆਰਾ ਭੇਜਿਆ ਗਿਆ ਹੈ ਉਹ ਪਰਮੇਸ਼ੁਰ ਦੇ ਸ਼ਬਦ ਬੋਲਦਾ ਹੈ ਅਤੇ ਪਰਮੇਸ਼ੁਰ ਉਸ ਨੂੰ ਭਰਪੂਰੀ ਦਾ ਆਤਮਾ ਦਿੰਦਾ ਹੈ ।
John 7:39 in Panjabi 39 ਯਿਸੂ ਪਵਿੱਤਰ ਆਤਮਾ ਬਾਰੇ ਬੋਲ ਰਿਹਾ ਸੀ ਕਿ ਜੋ ਉਸ ਤੇ ਵਿਸ਼ਵਾਸ ਕਰਦੇ ਹਨ ਉਹ ਉਸ ਨੂੰ ਪ੍ਰਾਪਤ ਕਰ ਸਕਣਗੇ ਕਿਉਂਕਿ ਆਤਮਾ ਹਾਲੇ ਨਹੀਂ ਦਿੱਤਾ ਗਿਆ ਸੀ, ਕਿਉਂਕਿ ਹਾਲੇ ਯਿਸੂ ਆਪਣੀ ਮਹਿਮਾ ਲਈ ਉੱਠਾਇਆ ਨਹੀਂ ਸੀ ਗਿਆ ।
John 14:16 in Panjabi 16 ਅਤੇ ਮੈਂ ਪਿਤਾ ਕੋਲੋਂ ਮੰਗਾਂਗਾ ਅਤੇ ਉਹ ਤੁਹਾਡੇ ਲਈ ਦੂਸਰਾ ਸਹਾਇਕ ਦੇਵੇਗਾ ।
John 15:26 in Panjabi 26 ਮੈਂ ਤੁਹਾਨੂੰ ਪਿਤਾ ਵੱਲੋਂ ਸਹਾਇਕ ਭੇਜਾਂਗਾ । ਉਹ ਸਹਾਇਕ ਸੱਚ ਦਾ ਆਤਮਾ ਹੈ ਜੋ ਪਿਤਾ ਕੋਲੋਂ ਆਉਂਦਾ ਹੈ । ਜਦੋਂ ਉਹ ਆਵੇਗਾ ਤਾਂ ਉਹ ਮੇਰੇ ਹੱਕ ਵਿੱਚ ਗਵਾਹੀ ਦੇਵੇਗਾ ।
John 16:7 in Panjabi 7 ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ ਕਿਉਂਕਿ ਜਦੋਂ ਮੈਂ ਜਾਂਵਾਂਗਾ ਤਾਂ ਮੈਂ ਤੁਹਾਡੇ ਲਈ ਸਹਾਇਕ ਭੇਜਾਂਗਾ । ਪਰ ਜੇਕਰ ਮੈਂ ਨਾ ਜਾਂਵਾਂ, ਤਾਂ ਸਹਾਇਕ ਤੁਹਾਡੇ ਕੋਲ ਨਹੀਂ ਆਵੇਗਾ ।
Acts 16:7 in Panjabi 7 ਤਦ ਉਨ੍ਹਾਂ ਨੇ ਮੁਸਿਯਾ ਦੇ ਸਾਹਮਣੇ ਆ ਕੇ ਬਿਥੁਨਿਯਾ ਵਿੱਚ ਜਾਣ ਦਾ ਯਤਨ ਕੀਤਾ ਪਰ ਯਿਸੂ ਦੇ ਆਤਮਾ ਨੇ ਉਨ੍ਹਾਂ ਨੂੰ ਨਾ ਜਾਣ ਦਿੱਤਾ ।
Romans 5:5 in Panjabi 5 ਅਤੇ ਆਸ ਸ਼ਰਮਿੰਦਿਆਂ ਨਹੀਂ ਕਰਦੀ ਇਸ ਲਈ ਜੋ ਪਰਮੇਸ਼ੁਰ ਦਾ ਪਿਆਰ ਪਵਿੱਤਰ ਆਤਮਾ ਦੇ ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ ਸਾਡਿਆਂ ਦਿਲਾਂ ਵਿੱਚ ਪਾਇਆ ਹੋਇਆ ਹੈ ।
Romans 8:9 in Panjabi 9 ਪਰ ਤੁਸੀਂ ਸਰੀਰਕ ਨਹੀਂ, ਸਗੋਂ ਆਤਮਿਕ ਹੋ ਜੇਕਰ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੋਵੇ, ਪ੍ਰੰਤੂ ਜਿਹ ਦੇ ਵਿੱਚ ਮਸੀਹ ਦਾ ਆਤਮਾ ਨਹੀਂ, ਸੋ ਉਸਦਾ ਨਹੀਂ ਹੈ ।
Romans 8:15 in Panjabi 15 ਕਿਉਂ ਜੋ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਜੋ ਫੇਰ ਮੁੜ ਕੇ ਡਰੋ ਸਗੋਂ ਲੇਪਾਲਕ ਪੁੱਤਰ ਹੋਣ ਦਾ ਆਤਮਾ ਮਿਲਿਆ ਜਿਸ ਕਰਕੇ ਅਸੀਂ ਅੱਬਾ, ਹੇ ਪਿਤਾ, ਕਹਿ ਕੇ ਪੁਕਾਰਦੇ ਹਾਂ ।
Romans 8:26 in Panjabi 26 ਇਸ ਤਰ੍ਹਾਂ ਆਤਮਾ ਵੀ ਸਾਡੀਆਂ ਕਮਜ਼ੋਰੀਆਂ ਵਿੱਚ ਸਾਡੀ ਸਹਾਇਤਾ ਕਰਦਾ ਹੈ, ਕਿਉਂ ਜੋ ਕਿਸ ਗੱਲ ਲਈ ਸਾਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਸੀਂ ਨਹੀਂ ਜਾਣਦੇ, ਪਰ ਆਤਮਾ ਆਪ ਹੱਦੋਂ ਬਾਹਰ ਹਾਉਂਕੇ ਭਰ ਕੇ ਸਾਡੇ ਲਈ ਸਿਫ਼ਾਰਸ਼ ਕਰਦਾ ਹੈ ।
1 Corinthians 15:45 in Panjabi 45 ਇਉਂ ਲਿਖਿਆ ਹੋਇਆ ਵੀ ਹੈ ਜੋ ਪਹਿਲਾ ਮਨੁੱਖ ਆਦਮ ਜਿਉਂਦੀ ਜਾਨ ਹੋਇਆ, ਬਾਅਦ ਵਾਲਾ ਆਦਮ ਜੀਵਨ ਦਾਤਾ ਆਤਮਾ ਹੋਇਆ ।
2 Corinthians 1:22 in Panjabi 22 ਉਸ ਨੇ ਸਾਡੇ ਉੱਤੇ ਮੋਹਰ ਵੀ ਲਾਈ ਅਤੇ ਸਾਡਿਆਂ ਜੀਵਨਾਂ ਵਿੱਚ ਸਾਨੂੰ ਆਤਮਾ ਦੀ ਸਾਈ ਦਿੱਤੀ ।
2 Corinthians 3:17 in Panjabi 17 ਹੁਣ ਉਹ ਪ੍ਰਭੂ ਤਾਂ ਆਤਮਾ ਹੈ ਅਤੇ ਜਿੱਥੇ ਕਿਤੇ ਪ੍ਰਭੂ ਦਾ ਆਤਮਾ ਹੈ ਉੱਥੇ ਹੀ ਅਜ਼ਾਦੀ ਹੈ ।
Ephesians 1:13 in Panjabi 13 ਉਸ ਵਿੱਚ ਜਿਸ ਵੇਲੇ ਤੁਸੀਂ ਸਚਿਆਈ ਦਾ ਬਚਨ ਅਰਥਾਤ ਆਪਣੀ ਮੁਕਤੀ ਦੀ ਖੁਸ਼ਖਬਰੀ ਸੁਣੀ ਅਤੇ ਉਸ ਵਿੱਚ ਵਿਸ਼ਵਾਸ ਵੀ ਕੀਤੀ ਤਾਂ ਵਾਇਦੇ ਦੇ ਪਵਿੱਤਰ ਆਤਮਾ ਦੀ ਤੁਹਾਡੇ ਉੱਤੇ ਵੀ ਮੋਹਰ ਲੱਗੀ !
Ephesians 2:18 in Panjabi 18 ਕਿਉਂ ਜੋ ਉਸੇ ਦੇ ਦੁਆਰਾ ਇੱਕੋ ਆਤਮਾ ਵਿੱਚ ਪਿਤਾ ਵੱਲ ਸਾਡੇ ਦੋਵਾਂ ਦੀ ਪਹੁੰਚ ਹੁੰਦੀ ਹੈ !
Ephesians 4:30 in Panjabi 30 ਅਤੇ ਪਰਮੇਸ਼ੁਰ ਦੇ ਪਵਿੱਤਰ ਆਤਮਾ ਨੂੰ ਉਦਾਸ ਨਾ ਕਰੋ, ਜਿਸ ਦੇ ਨਾਲ ਛੁਟਕਾਰੇ ਦੇ ਦਿਨ ਤੱਕ ਤੁਹਾਡੇ ਉੱਤੇ ਮੋਹਰ ਲੱਗੀ ਹੋਈ ਹੈ !
Ephesians 6:18 in Panjabi 18 ਅਤੇ ਸਾਰੀ ਪ੍ਰਾਰਥਨਾ ਅਤੇ ਬੇਨਤੀ ਨਾਲ ਹਰ ਸਮੇਂ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ ਅਤੇ ਇਹ ਦੇ ਨਮਿੱਤ ਜਾਗਦੇ ਹੋਏ ਸਾਰਿਆਂ ਸੰਤਾਂ ਲਈ ਬਹੁਤ ਦਲੇਰੀ ਨਾਲ ਬੇਨਤੀ ਕਰਿਆ ਕਰੋ ।
Philippians 1:19 in Panjabi 19 ਕਿਉਂ ਜੋ ਮੈਂ ਜਾਣਦਾ ਹਾਂ ਕਿ ਤੁਹਾਡੀ ਬੇਨਤੀ ਤੋਂ ਅਤੇ ਯਿਸੂ ਮਸੀਹ ਦੇ ਆਤਮਾ ਦੀ ਸਹਾਇਤਾ ਤੋਂ ਮੇਰਾ ਇਨਾਮ ਮੁਕਤੀ ਹੋਵੇਗਾ ।
Hebrews 4:14 in Panjabi 14 ਸੋ ਜਦੋਂ ਸਾਡਾ ਇੱਕ ਮਹਾਂ ਪ੍ਰਧਾਨ ਜਾਜਕ ਹੈ ਜਿਹੜਾ ਅਕਾਸ਼ਾਂ ਤੋਂ ਪਾਰ ਲੰਘ ਗਿਆ ਅਰਥਾਤ ਪਰਮੇਸ਼ੁਰ ਦਾ ਪੁੱਤਰ ਯਿਸੂ, ਤਾਂ ਆਓ ਅਸੀਂ ਆਪਣੇ ਕੀਤੇ ਹੋਏ ਇਕਰਾਰ ਉੱਤੇ ਪੱਕਿਆਂ ਰਹੀਏ ।
1 Peter 1:11 in Panjabi 11 ਅਤੇ ਉਹ ਇਹ ਖੋਜ ਵਿਚਾਰ ਕਰਦੇ ਸਨ ਕਿ ਮਸੀਹ ਦਾ ਆਤਮਾ ਜਿਹੜਾ ਉਹਨਾਂ ਵਿੱਚ ਸੀ, ਜਦ ਮਸੀਹ ਦੇ ਦੁੱਖਾਂ ਦੇ ਅਤੇ ਉਹਨਾਂ ਦੇ ਬਾਅਦ ਦੀ ਮਹਿਮਾ ਦੇ ਬਾਰੇ ਪਹਿਲਾਂ ਹੀ ਗਵਾਹੀ ਦਿੰਦਾ ਸੀ, ਤਦ ਉਹ ਕਿਹੜੇ ਅਥਵਾ ਕਿਹੋ ਜਿਹੇ ਸਮੇਂ ਦੇ ਬਾਰੇ ਦੱਸਦਾ ਸੀ ।
Jude 1:20 in Panjabi 20 ਪਰ ਤੁਸੀਂ ਹੇ ਪਿਆਰਿਓ, ਆਪਣੇ ਆਪ ਨੂੰ ਆਪਣੇ ਅੱਤ ਪਵਿੱਤਰ ਵਿਸ਼ਵਾਸ ਉੱਤੇ ਉਸਾਰੀ ਜਾਓ ਅਤੇ ਪਵਿੱਤਰ ਆਤਮਾ ਵਿੱਚ ਪ੍ਰਾਰਥਨਾ ਕਰਦੇ ਹੋਏ ।
Revelation 19:10 in Panjabi 10 ਅਤੇ ਉਹ ਨੂੰ ਮੱਥਾ ਟੇਕਣ ਲਈ ਮੈਂ ਡਿੱਗ ਕੇ ਉਹ ਦੇ ਚਰਨੀ ਪਿਆ । ਤਾਂ ਉਸ ਨੇ ਮੈਨੂੰ ਆਖਿਆ ਕਿ ਇਸ ਤਰ੍ਹਾਂ ਨਾ ਕਰ ! ਮੈਂ ਤਾਂ ਤੇਰੇ ਅਤੇ ਤੇਰੇ ਭਰਾਵਾਂ ਦੇ ਜਿਹੜੇ ਯਿਸੂ ਦੀ ਗਵਾਹੀ ਦਿੰਦੇ ਹਨ ਨਾਲ ਦਾ ਦਾਸ ਹਾਂ । ਪਰਮੇਸ਼ੁਰ ਨੂੰ ਮੱਥਾ ਟੇਕ ! ਯਿਸੂ ਦੀ ਗਵਾਹੀ ਤਾਂ ਅਗੰਮ ਵਾਕ ਦੀ ਰੂਹ ਹੈ ।