Galatians 5:17 in Panjabi 17 ਕਿਉਂ ਜੋ ਸਰੀਰ ਆਤਮਾ ਦੇ ਵਿਰੁੱਧ, ਅਤੇ ਆਤਮਾ ਸਰੀਰ ਦੇ ਵਿਰੁੱਧ ਹੈ ਕਿਉਂ ਜੋ ਇਹ ਇੱਕ ਦੂਜੇ ਦੇ ਵਿਰੁੱਧ ਹਨ ਤਾਂ ਜੋ ਤੁਸੀਂ ਜੋ ਚਾਹੁੰਦੇ ਹੋ ਨਾ ਕਰ ਸਕੋ ।
Other Translations King James Version (KJV) For the flesh lusteth against the Spirit, and the Spirit against the flesh: and these are contrary the one to the other: so that ye cannot do the things that ye would.
American Standard Version (ASV) For the flesh lusteth against the Spirit, and the Spirit against the flesh; for these are contrary the one to the other; that ye may not do the things that ye would.
Bible in Basic English (BBE) For the flesh has desires against the Spirit, and the Spirit against the flesh; because these are opposite the one to the other; so that you may not do the things which you have a mind to do.
Darby English Bible (DBY) For the flesh lusts against the Spirit, and the Spirit against the flesh: and these things are opposed one to the other, that ye should not do those things which ye desire;
World English Bible (WEB) For the flesh lusts against the Spirit, and the Spirit against the flesh; and these are contrary to one other, that you may not do the things that you desire.
Young's Literal Translation (YLT) for the flesh doth desire contrary to the Spirit, and the Spirit contrary to the flesh, and these are opposed one to another, that the things that ye may will -- these ye may not do;
Cross Reference Psalm 19:12 in Panjabi 12 ਆਪਣੀਆਂ ਭੁੱਲਾਂ ਚੁੱਕਾਂ ਨੂੰ ਕੌਣ ਸਮਝ ਸਕਦਾ ਹੈ ? ਤੂੰ ਮੈਨੂੰ ਗੁੱਝੇ ਪਾਪਾਂ ਤੋਂ ਅਜ਼ਾਦ ਕਰ,
Psalm 51:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ, ਜਦੋਂ ਨਾਥਾਨ ਨਬੀ ਉਸ ਦੇ ਕੋਲ ਇਸ ਲਈ ਆਇਆ ਕਿ ਉਹ ਬਥਸ਼ਬਾ ਦੇ ਕੋਲ ਗਿਆ ਸੀ ਹੇ ਪਰਮੇਸ਼ੁਰ, ਆਪਣੀ ਕਿਰਪਾ ਦੇ ਅਨੁਸਾਰ ਮੇਰੇ ਉੱਤੇ ਦਯਾ ਕਰ, ਆਪਣੀਆਂ ਰਹਿਮਤਾਂ ਦੇ ਅਨੁਸਾਰ ਮੇਰੇ ਅਪਰਾਧ ਮਿਟਾ ਦੇ !
Psalm 51:10 in Panjabi 10 ਹੇ ਪਰਮੇਸ਼ੁਰ, ਮੇਰੇ ਲਈ ਇੱਕ ਪਾਕ ਮਨ ਉਤਪਨ ਕਰ, ਅਤੇ ਮੇਰੇ ਅੰਦਰ ਨਵੇਂ ਸਿਰੇ ਤੋਂ ਸਥਿਰ ਆਤਮਾ ਵੀ ।
Psalm 65:3 in Panjabi 3 ਬੁਰੀਆਂ ਗੱਲਾਂ ਮੇਰੇ ਉੱਤੇ ਪਰਬਲ ਹੁੰਦੀਆਂ ਹਨ, ਤੂੰ ਸਾਡੇ ਅਪਰਾਧਾਂ ਨੂੰ ਕੱਜ ਲਵੇਂਗਾ ।
Psalm 119:4 in Panjabi 4 ਤੂੰ ਸਾਨੂੰ ਆਪਣੇ ਫਰਮਾਨਾਂ ਦਾ ਹੁਕਮ ਦਿੱਤਾ, ਕਿ ਅਸੀਂ ਮਨ ਲਾ ਕੇ ਉਨ੍ਹਾਂ ਦੀ ਪਾਲਣਾ ਕਰੀਏ ।
Psalm 119:20 in Panjabi 20 ਮੇਰੀ ਜਾਨ ਹਰ ਵੇਲੇ ਤੇਰਿਆਂ ਨਿਆਵਾਂ ਦੀ ਤਾਂਘ ਵਿੱਚ ਟੁੱਟਦੀ ਹੈ ।
Psalm 119:24 in Panjabi 24 ਤੇਰੀਆਂ ਸਾਖੀਆਂ ਵੀ ਮੇਰੀ ਖੁਸ਼ੀ, ਅਤੇ ਮੇਰੇ ਲਈ ਸਲਾਹਕਾਰ ਹਨ ।
Psalm 119:32 in Panjabi 32 ਜਦ ਤੂੰ ਮੇਰੇ ਮਨ ਨੂੰ ਵਧਾਵੇਂਗਾ, ਤਦ ਮੈ ਤੇਰੇ ਹੁਕਮਾਂ ਦੇ ਮਾਰਗ ਉੱਤੇ ਦੌੜਿਆ ਜਾਂਵਾਂਗਾ !
Psalm 119:35 in Panjabi 35 ਮੈਨੂੰ ਆਪਣੇ ਹੁਕਮਾਂ ਦੇ ਮਾਰਗ ਦੀ ਅਗਵਾਈ ਕਰ, ਕਿਉਂ ਜੋ ਉਸ ਵਿੱਚ ਮੈਂ ਮਗਨ ਹਾਂ !
Psalm 119:40 in Panjabi 40 ਵੇਖ, ਤੇਰੇ ਫ਼ਰਮਾਨਾਂ ਲਈ ਲੋਚਿਆ ਹੈ, ਆਪਣੇ ਧਰਮ ਵਿੱਚ ਮੈਨੂੰ ਜਿਵਾਲ !
Psalm 119:133 in Panjabi 133 ਤੂੰ ਆਪਣੇ ਬਚਨ ਉੱਤੇ ਮੇਰੇ ਕਦਮਾਂ ਨੂੰ ਜਮਾਂ ਦੇ, ਕਿ ਕੋਈ ਬਦੀ ਮੇਰੇ ਉੱਤੇ ਹਕੂਮਤ ਨਾ ਕਰੇ ।
Psalm 119:159 in Panjabi 159 ਵੇਖ, ਕਿ ਮੈਂ ਤੇਰੇ ਫਰਮਾਨਾਂ ਨਾਲ ਪ੍ਰੀਤ ਰੱਖਦਾ ਹਾਂ, ਹੇ ਯਹੋਵਾਹ, ਆਪਣੀ ਦਯਾ ਅਨੁਸਾਰ ਮੈਨੂੰ ਜਿਉਂਦਾ ਰੱਖ !
Psalm 119:176 in Panjabi 176 ਮੈਂ ਗੁਆਚੀ ਹੋਈ ਭੇਡ ਵਾਂਗੂੰ ਭਟਕ ਗਿਆ ਹਾਂ, ਆਪਣੇ ਦਾਸ ਨੂੰ ਭਾਲ, ਕਿਉਂ ਜੋ ਮੈਂ ਤੇਰੇ ਹੁਕਮ ਨਹੀਂ ਭੁੱਲਦਾ ਹਾਂ ।
Psalm 130:3 in Panjabi 3 ਹੇ ਯਹੋਵਾਹ, ਜੇ ਤੂੰ ਬਦੀਆਂ ਦਾ ਲੇਖਾ ਕਰਦਾ, ਤਾਂ ਹੇ ਪ੍ਰਭੂ, ਕੌਣ ਖੜ੍ਹਾ ਰਹਿ ਸਕਦਾ ?
Ecclesiastes 7:20 in Panjabi 20 ਧਰਤੀ ਉੱਤੇ ਅਜਿਹਾ ਧਰਮੀ ਮਨੁੱਖ ਕੋਈ ਨਹੀਂ, ਜੋ ਭਲਿਆਈ ਹੀ ਕਰੇ ਅਤੇ ਪਾਪ ਨਾ ਕਰੇ ।
Isaiah 6:5 in Panjabi 5 ਤਦ ਮੈਂ ਆਖਿਆ, ਹਾਇ ਮੇਰੇ ਉੱਤੇ ! ਮੈਂ ਤਾਂ ਨਾਸ ਹੋ ਗਿਆ ! ਮੈਂ ਤਾਂ ਭ੍ਰਿਸ਼ਟ ਬੁੱਲ੍ਹਾਂ ਵਾਲਾ ਮਨੁੱਖ ਹਾਂ, ਅਤੇ ਭ੍ਰਿਸ਼ਟ ਬੁੱਲ੍ਹਾਂ ਵਾਲੇ ਲੋਕਾਂ ਵਿੱਚ ਵੱਸਦਾ ਹਾਂ ! ਕਿਉਂ ਜੋ ਮੇਰੀਆਂ ਅੱਖਾਂ ਨੇ ਸੈਨਾਂ ਦੇ ਯਹੋਵਾਹ ਮਹਾਰਾਜਾ ਅਧੀਰਾਜ ਨੂੰ ਵੇਖਿਆ ਹੈ !
Matthew 5:6 in Panjabi 6 ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਭੁੱਖੇ ਤੇ ਪਿਆਸੇ ਹਨ, ਕਿਉਂ ਜੋ ਉਹ ਰਜਾਏ ਜਾਣਗੇ ।
Matthew 12:30 in Panjabi 30 ਜਿਹੜਾ ਮੇਰੇ ਨਾਲ ਨਹੀਂ ਉਹ ਮੇਰੇ ਵਿਰੁੱਧ ਹੈ, ਅਤੇ ਜਿਹੜਾ ਮੇਰੇ ਨਾਲ ਇਕੱਠਾ ਨਹੀਂ ਕਰਦਾ ਉਹ ਖਿਲਾਰਦਾ ਹੈ ।
Matthew 16:17 in Panjabi 17 ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਧੰਨ ਹੈ ਤੂੰ ਸ਼ਮਊਨ, ਯੋਨਾਹ ਦੇ ਪੁੱਤਰ, ਕਿਉਂ ਜੋ ਸਰੀਰ ਅਤੇ ਲਹੂ ਨੇ ਨਹੀਂ ਸਗੋਂ ਮੇਰੇ ਪਿਤਾ ਨੇ ਜਿਹੜਾ ਸਵਰਗ ਵਿੱਚ ਹੈ, ਇਹ ਗੱਲ ਤੇਰੇ ਉੱਤੇ ਪ੍ਰਗਟ ਕੀਤੀ ।
Matthew 16:23 in Panjabi 23 ਪਰ ਉਹ ਨੇ ਮੁੜ ਕੇ ਪਤਰਸ ਨੂੰ ਆਖਿਆ, ਹੇ ਸ਼ੈਤਾਨ ਮੇਰੇ ਤੋਂ ਪਿੱਛੇ ਹੱਟ ! ਤੂੰ ਮੇਰੇ ਲਈ ਠੋਕਰ ਹੈਂ ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ, ਪਰ ਮਨੁੱਖਾਂ ਦੀਆਂ ਗੱਲਾਂ ਉੱਤੇ ਧਿਆਨ ਰੱਖਦਾ ਹੈਂ ।
Matthew 26:41 in Panjabi 41 ਜਾਗੋ ਅਤੇ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਓ । ਆਤਮਾ ਤਾਂ ਤਿਆਰ ਹੈ, ਪਰ ਸਰੀਰ ਕਮਜ਼ੋਰ ਹੈ ।
Luke 22:33 in Panjabi 33 ਤਦ ਉਸ ਨੇ ਯਿਸੂ ਨੂੰ ਕਿਹਾ, ਪ੍ਰਭੂ ਜੀ ਮੈਂ ਤੇਰੇ ਨਾਲ ਕੈਦ ਵਿੱਚ ਜਾਣ ਅਤੇ ਮਰਨ ਲਈ ਵੀ ਤਿਆਰ ਹਾਂ ।
Luke 22:46 in Panjabi 46 ਅਤੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਸੌਂਦੇ ਹੋ ? ਉੱਠ ਕੇ ਪ੍ਰਾਰਥਨਾ ਕਰੋ ਜੋ ਪਰਤਾਵੇ ਵਿੱਚ ਨਾ ਪਓ ।
Luke 22:54 in Panjabi 54 ਤਦ ਉਹ ਯਿਸੂ ਨੂੰ ਫੜ੍ਹ ਕੇ ਲੈ ਚੱਲੇ ਅਤੇ ਪ੍ਰਧਾਨ ਜਾਜਕ ਦੇ ਘਰ ਵਿੱਚ ਲਿਆਏ ਅਤੇ ਪਤਰਸ ਕੁੱਝ ਦੂਰ ਉਨ੍ਹਾਂ ਦੇ ਪਿੱਛੇ-ਪਿੱਛੇ ਤੁਰ ਆਇਆ ।
John 3:6 in Panjabi 6 ਸਰੀਰ ਤੋਂ ਸਰੀਰ ਪੈਦਾ ਹੁੰਦਾ ਹੈ ਅਤੇ ਆਤਮਾ ਤੋਂ ਆਤਮਾ ਜਨਮ ਲੈਂਦਾ ਹੈ ।
Romans 7:7 in Panjabi 7 ਹੁਣ, ਅਸੀਂ ਕੀ ਆਖੀਏ ? ਕੀ ਬਿਵਸਥਾ ਪਾਪ ਹੈ ? ਕਦੇ ਨਹੀਂ ! ਸਗੋਂ ਬਿਵਸਥਾ ਤੋਂ ਬਿਨ੍ਹਾਂ ਮੈਂ ਪਾਪ ਨੂੰ ਨਾ ਪਛਾਣਦਾ ਕਿਉਂਕਿ ਜੇ ਬਿਵਸਥਾ ਨਾ ਕਹਿੰਦੀ ਕਿ ਲਾਲਚ ਨਾ ਕਰ ਤਾਂ ਮੈਂ ਲਾਲਚ ਨੂੰ ਨਾ ਜਾਣਦਾ ।
Romans 7:10 in Panjabi 10 ਅਤੇ ਉਹ ਹੁਕਮਨਾਮਾ ਜਿਹੜਾ ਜੀਵਨ ਦੇ ਲਈ ਸੀ ਉਹੋ ਮੇਰੇ ਲਈ ਮੌਤ ਦਾ ਕਾਰਨ ਵਿਖਾਈ ਦਿੱਤਾ ।
Romans 8:5 in Panjabi 5 ਜੋ ਸਰੀਰਕ ਹਨ ਉਹ ਸਰੀਰ ਦੀਆਂ ਗੱਲਾਂ ਉੱਤੇ ਮਨ ਲਾਉਂਦੇ ਹਨ, ਪਰ ਜਿਹੜੇ ਆਤਮਿਕ ਹਨ ਉਹ ਆਤਮਾ ਦੀਆਂ ਗੱਲਾਂ ਉੱਤੇ ਮਨ ਲਾਉਂਦੇ ਹਨ ।
Romans 8:13 in Panjabi 13 ਜੇ ਸਰੀਰ ਦੇ ਅਨੁਸਾਰ ਉਮਰ ਕੱਟੋਗੇ ਤਾਂ ਤੁਹਾਨੂੰ ਮਰਨਾ ਪਵੇਗਾ ਪਰ ਜੇ ਆਤਮਾ ਨਾਲ ਸਰੀਰ ਦੇ ਕੰਮਾਂ ਨੂੰ ਮਾਰੋ ਤਾਂ ਤੁਸੀਂ ਜੀਵੋਗੇ ।
Galatians 3:21 in Panjabi 21 ਫੇਰ ਭਲਾ, ਬਿਵਸਥਾ ਪਰਮੇਸ਼ੁਰ ਦੇ ਵਾਇਦਿਆਂ ਦੇ ਵਿਰੁੱਧ ਹੈ ? ਕਦੇ ਨਹੀਂ ਜੇਕਰ ਅਜਿਹੀ ਬਿਵਸਥਾ ਦਿੱਤੀ ਹੋਈ ਹੁੰਦੀ ਜਿਹੜੀ ਜੀਵਨ ਦੇ ਸਕਦੀ ਤਾਂ ਧਾਰਮਿਕਤਾ ਸੱਚੀ ਮੁੱਚੀ ਬਿਵਸਥਾ ਤੋਂ ਪ੍ਰਾਪਤ ਹੁੰਦਾ ।
Philippians 3:12 in Panjabi 12 ਇਹ ਨਹੀਂ ਕੀ ਮੈਂ ਪਾ ਚੁੱਕਿਆ ਹਾਂ ਜਾਂ ਸਿੱਧ ਹੋ ਚੁੱਕਿਆ ਹਾਂ ਪਰ ਮੈਂ ਓਸ ਨਿਸ਼ਾਨੇ ਪਿੱਛੇ ਚੱਲਿਆ ਜਾਂਦਾ ਹਾਂ ਭਈ ਮੈਂ ਕਿਵੇਂ ਉਸ ਗੱਲ ਨੂੰ ਹੱਥ ਪਾ ਲਵਾਂ, ਜਿਹ ਦੇ ਲਈ ਮਸੀਹ ਯਿਸੂ ਨੇ ਮੈਨੂੰ ਵੀ ਹੱਥ ਪਾਇਆ ਸੀ ।
James 3:2 in Panjabi 2 ਇਸ ਲਈ ਕਿ ਅਸੀਂ ਸਾਰੇ ਬਹੁਤ ਭੁੱਲਣਹਾਰ ਹਾਂ । ਜੇ ਕੋਈ ਬਚਨ ਵਿੱਚ ਨਾ ਭੁੱਲੇ ਤਾਂ ਉਹ ਸਿੱਧ ਇਨਸਾਨ ਹੈ ਅਤੇ ਸਾਰੇ ਸਰੀਰ ਨੂੰ ਵੀ ਲਗਾਮ ਦੇ ਸਕਦਾ ਹੈ ।
James 4:5 in Panjabi 5 ਕੀ ਤੁਸੀਂ ਇਹ ਸਮਝਦੇ ਹੋ, ਜੋ ਪਵਿੱਤਰ-ਸ਼ਾਸਤਰ ਵਿਅਰਥ ਕਹਿੰਦਾ ਹੈ ? ਕਿ ਜਿਸ ਆਤਮਾ ਨੂੰ ਉਸ ਨੇ ਸਾਡੇ ਵਿੱਚ ਵਸਾਇਆ ਹੈ, ਕੀ ਉਹ ਅਜਿਹੀ ਲਾਲਸਾ ਕਰਦਾ ਹੈ, ਜਿਸ ਦਾ ਫਲ ਈਰਖਾ ਹੋਵੇ ?
1 John 1:8 in Panjabi 8 ਜੇ ਅਸੀਂ ਆਖੀਏ ਕਿ ਅਸੀਂ ਪਾਪੀ ਨਹੀਂ ਹਾਂ ਤਾਂ ਆਪਣੇ ਆਪ ਨੂੰ ਧੋਖਾ ਦਿੰਦੇ ਹਾਂ ਅਤੇ ਸਚਿਆਈ ਸਾਡੇ ਵਿੱਚ ਨਹੀਂ ਹੈ ।