Genesis 18:14 in Panjabi 14 ਨਿਯੁਕਤ ਸਮੇਂ ਸਿਰ ਮੈਂ ਤੇਰੇ ਕੋਲ ਮੁੜ ਆਵਾਂਗਾ ਅਤੇ ਸਾਰਾਹ ਪੁੱਤਰ ਨੂੰ ਜਨਮ ਦੇਵੇਗੀ ।
Other Translations King James Version (KJV) Is any thing too hard for the LORD? At the time appointed I will return unto thee, according to the time of life, and Sarah shall have a son.
American Standard Version (ASV) Is anything too hard for Jehovah? At the set time I will return unto thee, when the season cometh round, and Sarah shall have a son.
Bible in Basic English (BBE) Is there any wonder which the Lord is not able to do? At the time I said, in the spring, I will come back to you, and Sarah will have a child.
Darby English Bible (DBY) Is [any] matter too wonderful for Jehovah? At the time appointed I will return to thee, at [this] time of the year, and Sarah shall have a son.
Webster's Bible (WBT) Is any thing too hard for the LORD? At the time appointed I will return to thee, according to the time of life, and Sarah shall have a son.
World English Bible (WEB) Is anything too hard for Yahweh? At the set time I will return to you, when the season comes round, and Sarah will have a son."
Young's Literal Translation (YLT) And Jehovah saith unto Abraham, `Why `is' this? Sarah hath laughed, saying, Is it true really -- I bear -- and I am aged? Is any thing too wonderful for Jehovah? at the appointed time I return unto thee, about the time of life, and Sarah hath a son.'
Cross Reference Genesis 17:21 in Panjabi 21 ਪਰ ਮੈਂ ਆਪਣਾ ਨੇਮ ਇਸਹਾਕ ਨਾਲ ਹੀ ਕਾਇਮ ਕਰਾਂਗਾ, ਜਿਸ ਨੂੰ ਸਾਰਾਹ ਆਉਣ ਵਾਲੇ ਸਾਲ ਵਿੱਚ ਇਸੇ ਸਮੇਂ ਤੇਰੇ ਲਈ ਜਣੇਗੀ ।
Genesis 18:10 in Panjabi 10 ਓਸ ਨੇ ਆਖਿਆ, ਮੈਂ ਜ਼ਰੂਰ ਬਸੰਤ ਦੀ ਰੁੱਤੇ ਤੇਰੇ ਕੋਲ ਵਾਪਿਸ ਆਵਾਂਗਾ ਅਤੇ ਵੇਖ ਤੇਰੀ ਪਤਨੀ ਸਾਰਾਹ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਸਾਰਾਹ ਤੰਬੂ ਦੇ ਬੂਹੇ ਵਿੱਚ ਜਿਹੜਾ ਉਹ ਦੇ ਪਿੱਛੇ ਸੀ, ਸੁਣ ਰਹੀ ਸੀ ।
Numbers 11:23 in Panjabi 23 ਯਹੋਵਾਹ ਨੇ ਮੂਸਾ ਨੂੰ ਆਖਿਆ, ਕੀ ਯਹੋਵਾਹ ਦਾ ਹੱਥ ਛੋਟਾ ਹੋ ਗਿਆ ਹੈ ? ਹੁਣ, ਤੂੰ ਵੇਖੇਂਗਾ ਕਿ ਮੇਰੀ ਗੱਲ ਤੇਰੇ ਲਈ ਪੂਰੀ ਹੈ ਜਾਂ ਨਹੀਂ !
Deuteronomy 7:21 in Panjabi 21 ਤੁਸੀਂ ਉਹਨਾਂ ਤੋਂ ਭੈ ਨਾ ਖਾਇਓ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿਚਕਾਰ ਹੈ । ਉਹ ਇੱਕ ਵੱਡਾ ਅਤੇ ਭੈ ਦਾਇਕ ਪਰਮੇਸ਼ੁਰ ਹੈ ।
Deuteronomy 30:3 in Panjabi 3 ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਗੁਲਾਮੀ ਤੋਂ ਛੁਡਾ ਕੇ ਲੈ ਆਵੇਗਾ ਅਤੇ ਤੁਹਾਡੇ ਉੱਤੇ ਤਰਸ ਖਾਵੇਗਾ ਅਤੇ ਸਾਰਿਆਂ ਲੋਕਾਂ ਵਿੱਚੋਂ ਜਿੱਥੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਖਿਲਾਰਿਆ ਹੈ, ਤੁਹਾਨੂੰ ਮੁੜ ਇਕੱਠਾ ਕਰੇਗਾ ।
1 Samuel 14:6 in Panjabi 6 ਤਦ ਯੋਨਾਥਾਨ ਨੇ ਉਸ ਜੁਆਨ ਨੂੰ ਜੋ ਉਹ ਦੇ ਸ਼ਸਤਰ ਚੁੱਕਦਾ ਸੀ ਆਖਿਆ, ਚੱਲ ਅਸੀਂ ਉੱਥੇ ਉਨ੍ਹਾਂ ਅਸੁੰਨਤੀਆਂ ਦੀ ਚੌਂਕੀ ਵੱਲ ਚੱਲੀਏ, ਕੀ ਜਾਣੀਏ ਜੋ ਯਹੋਵਾਹ ਸਾਡੀ ਮਦਦ ਕਰੇ ਕਿਉਂ ਜੋ ਯਹੋਵਾਹ ਲਈ ਕੁਝ ਔਖਾ ਨਹੀਂ ਜੋ ਬਹੁਤਿਆਂ ਨਾਲ ਜਾਂ ਥੋੜ੍ਹੇ ਲੋਕਾਂ ਦੇ ਰਾਹੀਂ ਛੁਟਕਾਰਾ ਦੇਵੇ ।
2 Kings 4:16 in Panjabi 16 ਤਦ ਉਹ ਬੋਲਿਆ, “ਐਸੇ ਰੁੱਤੇ ਬਸੰਤ ਦੇ ਦਿਨਾਂ ਦੇ ਨੇੜ੍ਹੇ ਤੇਰੇ ਇੱਕ ਪੁੱਤਰ ਹੋਵੇਗਾ ।” ਉਹ ਬੋਲੀ, “ਨਹੀਂ, ਮੇਰੇ ਸੁਆਮੀ ਪਰਮੇਸ਼ੁਰ ਦੇ ਜਨ ਆਪਣੀ ਦਾਸੀ ਨਾਲ ਝੂਠ ਨਾ ਬੋਲ ।”
2 Kings 7:1 in Panjabi 1 ਤਦ ਅਲੀਸ਼ਾ ਨੇ ਆਖਿਆ, ਤੁਸੀਂ ਯਹੋਵਾਹ ਦਾ ਬਚਨ ਸੁਣੋ । ਯਹੋਵਾਹ ਅਜਿਹਾ ਫ਼ਰਮਾਉਂਦਾ ਹੈ ਕਿ ਕੱਲ ਇਸੇ ਸਮੇ ਸਾਮਰਿਯਾ ਦੇ ਫਾਟਕ ਤੇ ਦਸ ਸੇਰ ਮੈਦਾ ਇੱਕ ਰੁਪਏ ਦਾ ਅਤੇ ਵੀਹ ਸੇਰ ਜੌਂ ਇੱਕ ਰੁਪਏ ਦੇ ਹੋਣਗੇ ।
Job 36:5 in Panjabi 5 ਵੇਖ, ਪਰਮੇਸ਼ੁਰ ਮਹਾਨ ਹੈ ਅਤੇ ਕਿਸੇ ਨੂੰ ਤੁੱਛ ਨਹੀਂ ਜਾਣਦਾ, ਉਹ ਬਲ ਤੇ ਬੁੱਧ ਵਿੱਚ ਮਹਾਨ ਹੈ ।
Job 42:2 in Panjabi 2 “ਮੈਂ ਜਾਣਦਾ ਹਾਂ ਕਿ ਤੂੰ ਸਭ ਕੁਝ ਕਰ ਸਕਦਾ ਹੈਂ, ਅਤੇ ਤੇਰਾ ਕੋਈ ਕਾਰਜ ਰੁੱਕ ਨਹੀਂ ਸਕਦਾ ।
Psalm 90:13 in Panjabi 13 ਮੁੜ ਆ, ਹੇ ਯਹੋਵਾਹ, ਕਿੰਨਾ ਚਿਰ ਤੱਕ ? ਅਤੇ ਆਪਣੇ ਦਾਸਾਂ ਉੱਤੇ ਤਰਸ ਖਾਹ !
Psalm 93:1 in Panjabi 1 ਯਹੋਵਾਹ ਰਾਜ ਕਰਦਾ ਹੈ ਉਸ ਨੇ ਪਰਤਾਪ ਦਾ ਪਹਿਰਾਵਾ ਪਹਿਨਿਆ ਹੋਇਆ ਹੈ, ਯਹੋਵਾਹ ਨੇ ਪਹਿਰਾਵਾ ਪਹਿਨਿਆ ਹੋਇਆ ਹੈ, ਉਸ ਨੇ ਬਲ ਨਾਲ ਕਮਰ ਕੱਸੀ ਹੋਈ ਹੈ, ਤਾਂ ਹੀ ਜਗਤ ਕਾਇਮ ਹੈ ਕਿ ਉਹ ਨਾ ਹਿੱਲੇ ।
Psalm 95:3 in Panjabi 3 ਯਹੋਵਾਹ ਤਾਂ ਮਹਾਨ ਪਰਮੇਸ਼ੁਰ ਹੈ, ਅਤੇ ਸਾਰੇ ਦੇਵਤਿਆਂ ਉੱਤੇ ਵੱਡਾ ਪਾਤਸ਼ਾਹ ਹੈ,
Jeremiah 32:17 in Panjabi 17 ਹੇ ਪ੍ਰਭੁ ਯਹੋਵਾਹ, ਵੇਖ ! ਤੂੰ ਅਕਾਸ਼ ਅਤੇ ਧਰਤੀ ਨੂੰ ਵੱਡੀ ਸ਼ਕਤੀ ਅਤੇ ਪਸਾਰੀ ਹੋਈ ਬਾਂਹ ਨਾਲ ਬਣਾਇਆ ਅਤੇ ਤੇਰੇ ਲਈ ਕੋਈ ਕੰਮ ਕਠਣ ਨਹੀਂ ਹੈ
Jeremiah 32:27 in Panjabi 27 ਵੇਖ, ਮੈਂ ਸਾਰੇ ਬਸ਼ਰ ਦਾ ਯਹੋਵਾਹ ਪਰਮੇਸ਼ੁਰ ਹਾਂ । ਕੀ ਕੋਈ ਕੰਮ ਮੇਰੇ ਲਈ ਕਠਣ ਹੈ ?
Micah 7:18 in Panjabi 18 ਤੇਰੇ ਵਰਗਾ ਹੋਰ ਕਿਹੜਾ ਪਰਮੇਸ਼ੁਰ ਹੈ ? ਜੋ ਅਪਰਾਧ ਨੂੰ ਮੁਆਫ਼ ਕਰੇ, ਜੋ ਆਪਣੀ ਨਿੱਜ-ਭਾਗ ਦੇ ਬਚੇ ਹੋਏ ਲੋਕਾਂ ਦੀ ਬਦੀ ਨੂੰ ਢੱਕ ਦੇਵੇ, ਉਹ ਆਪਣਾ ਕ੍ਰੋਧ ਸਦਾ ਤੱਕ ਨਹੀਂ ਰੱਖਦਾ, ਕਿਉਂ ਜੋ ਉਹ ਦਯਾ ਕਰਨ ਤੋਂ ਪ੍ਰਸੰਨ ਹੁੰਦਾ ਹੈ ।
Zechariah 8:6 in Panjabi 6 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਭਾਵੇਂ ਉਹਨਾਂ ਦਿਨਾਂ ਵਿੱਚ ਇਸ ਪਰਜਾ ਦੇ ਬਚੇ ਹੋਏ ਲੋਕਾਂ ਦੀਆਂ ਅੱਖਾਂ ਵਿੱਚ ਇਹ ਅਨੋਖਾ ਹੋਵੇ, ਪਰ ਕੀ ਮੇਰੀਆਂ ਅੱਖਾਂ ਵਿੱਚ ਵੀ ਅਨੋਖਾ ਹੋਵੇਗਾ ? ਸੈਨਾਂ ਦੇ ਯਹੋਵਾਹ ਦਾ ਵਾਕ ਹੈ
Matthew 3:9 in Panjabi 9 ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ ।
Matthew 14:31 in Panjabi 31 ਅਤੇ ਤੁਰੰਤ ਯਿਸੂ ਨੇ ਹੱਥ ਵਧਾ ਕੇ ਉਹ ਨੂੰ ਫੜ ਲਿਆ ਅਤੇ ਉਹ ਨੂੰ ਆਖਿਆ, ਹੇ ਥੋੜ੍ਹੇ ਵਿਸ਼ਵਾਸ ਵਾਲਿਆ, ਤੂੰ ਕਿਉਂ ਸ਼ੱਕ ਕੀਤਾ ?
Matthew 19:26 in Panjabi 26 ਤਦ ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਉਨ੍ਹਾਂ ਨੂੰ ਕਿਹਾ, ਇਹ ਮਨੁੱਖ ਤੋਂ ਅਣਹੋਣਾ ਹੈ, ਪਰ ਪਰਮੇਸ਼ੁਰ ਤੋਂ ਸੱਭੋ ਕੁੱਝ ਹੋ ਸਕਦਾ ਹੈ ।
Mark 10:27 in Panjabi 27 ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਆਖਿਆ, ਮਨੁੱਖਾਂ ਕੋਲੋਂ ਇਹ ਅਣਹੋਣਾ ਹੈ ਪਰ ਪਰਮੇਸ਼ੁਰ ਕੋਲੋਂ ਨਹੀਂ ਕਿਉਂਕਿ ਪਰਮੇਸ਼ੁਰ ਕੋਲੋਂ ਸਭ ਕੁੱਝ ਹੋ ਸਕਦਾ ਹੈ ।
Luke 1:13 in Panjabi 13 ਤਦ ਦੂਤ ਨੇ ਆਖਿਆ, ਹੇ ਜ਼ਕਰਯਾਹ ਨਾ ਡਰ ਕਿਉਂ ਜੋ ਤੇਰੀ ਪ੍ਰਾਰਥਨਾ ਸੁਣੀ ਗਈ ਹੈ, ਤੇਰੀ ਪਤਨੀ ਇਲੀਸਬਤ ਤੇਰੇ ਲਈ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯੂਹੰਨਾ ਰੱਖੀਂ ।
Luke 1:18 in Panjabi 18 ਤਦ ਜ਼ਕਰਯਾਹ ਨੇ ਸਵਰਗ ਦੂਤ ਨੂੰ ਆਖਿਆ, ਮੈਂ ਇਹ ਕਿਵੇਂ ਵਿਸ਼ਵਾਸ ਕਰਾਂ ਕਿਉਂਕਿ ਮੈਂ ਵੱਡੀ ਉਮਰ ਦਾ ਹਾਂ ਅਤੇ ਮੇਰੀ ਪਤਨੀ ਬਜ਼ੁਰਗ ਹੈ ?
Luke 1:37 in Panjabi 37 ਕਿਉਂਕਿ ਕੋਈ ਬਚਨ ਪਰਮੇਸ਼ੁਰ ਦੀ ਵੱਲੋਂ ਸ਼ਕਤੀਹੀਣ ਨਾ ਹੋਵੇਗਾ ।
Luke 8:50 in Panjabi 50 ਪਰ ਯਿਸੂ ਨੇ ਸੁਣ ਕੇ ਜੈਰੁਸ ਨੂੰ ਆਖਿਆ, ਨਾ ਡਰ, ਕੇਵਲ ਵਿਸ਼ਵਾਸ ਕਰ ਤਾਂ ਉਹ ਬਚ ਜਾਵੇਗੀ ।
Romans 4:21 in Panjabi 21 ਅਤੇ ਉਸ ਨੂੰ ਪੱਕਾ ਭਰੋਸਾ ਸੀ ਕਿ ਜਿਹ ਦਾ ਉਸ ਨੇ ਵਾਇਦਾ ਕੀਤਾ ਉਸ ਨੂੰ ਪੂਰਾ ਕਰਨ ਵਿੱਚ ਵੀ ਉਹੋ ਸਮਰੱਥੀ ਹੈ ।
Ephesians 3:20 in Panjabi 20 ਹੁਣ ਉਹ ਦੀ ਜਿਹੜਾ ਅਜਿਹਾ ਸਮਰੱਥ ਹੈ ਕਿ ਜੋ ਕੁੱਝ ਅਸੀਂ ਮੰਗਦੇ ਜਾਂ ਸੋਚਦੇ ਹਾਂ ਉਸ ਨਾਲੋਂ ਕਿਤੇ ਵਧੇਰੇ ਕਰ ਸਕਦਾ ਹੈ, ਉਸ ਸਮਰੱਥਾ ਦੇ ਅਨੁਸਾਰ ਜੋ ਸਾਡੇ ਅੰਦਰ ਕੰਮ ਕਰਦੀ ਹੈ !
Philippians 3:21 in Panjabi 21 ਜਿਹੜਾ ਆਪਣੀ ਸ਼ਕਤੀ ਦੇ ਅਨੁਸਾਰ ਜਿਹ ਦੇ ਨਾਲ ਉਹ ਸਭਨਾਂ ਵਸਤਾਂ ਨੂੰ ਆਪਣੇ ਵੱਸ ਵਿੱਚ ਕਰ ਸਕਦਾ ਹੈ ਸਾਡੇ ਨਿਮਾਣੇ ਸਰੀਰ ਨੂੰ ਬਦਲ ਕੇ ਆਪਣੇ ਤੇਜ ਦੇ ਸਰੀਰ ਦੀ ਤਰ੍ਹਾਂ ਬਣਾਵੇਗਾ ।
Philippians 4:13 in Panjabi 13 ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁੱਝ ਕਰ ਸਕਦਾ ਹਾਂ ।
Hebrews 11:19 in Panjabi 19 ਕਿਉਂ ਜੋ ਉਹ ਨੇ ਵਿਚਾਰ ਕੀਤਾ ਜੋ ਪਰਮੇਸ਼ੁਰ ਮੁਰਦਿਆਂ ਵਿੱਚੋਂ ਵੀ ਜੀ ਉੱਠਾਲਣ ਦੀ ਸਮਰੱਥ ਰੱਖਦਾ ਹੈ ਜਿਨ੍ਹਾਂ ਵਿੱਚੋਂ ਉਹ ਨੇ ਮੰਨੋ ਉਹ ਨੂੰ ਪ੍ਰਾਪਤ ਵੀ ਕਰ ਲਿਆ ।