Cross Reference Exodus 29:4 in Panjabi 4 ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਦੇ ਨੇੜੇ ਲਿਆਈਂ ਅਤੇ ਉਨ੍ਹਾਂ ਨੂੰ ਪਾਣੀ ਨਾਲ ਨਹਲਾਈਂ ।
Leviticus 8:6 in Panjabi 6 ਅਤੇ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਲਿਆ ਕੇ ਪਾਣੀ ਨਾਲ ਨ੍ਹਵਾਇਆ,
Leviticus 14:7 in Panjabi 7 ਅਤੇ ਉਹ ਉਸ ਦੇ ਉੱਤੇ ਜੋ ਕੋੜ੍ਹ ਤੋਂ ਸ਼ੁੱਧ ਹੋਣ ਵਾਲਾ ਹੈ, ਸੱਤ ਵਾਰ ਛਿੜਕੇ ਅਤੇ ਉਸ ਨੂੰ ਸ਼ੁੱਧ ਠਹਿਰਾਵੇ ਅਤੇ ਜੀਉਂਦੇ ਪੰਛੀ ਨੂੰ ਖੁੱਲ੍ਹੇ ਮੈਦਾਨ ਵਿੱਚ ਉਡਾ ਦੇਵੇ ।
Numbers 8:7 in Panjabi 7 ਉਨ੍ਹਾਂ ਨੂੰ ਪਵਿੱਤਰ ਕਰਨ ਲਈ ਅਜਿਹਾ ਕਰੀਂ ਕਿ ਉਨ੍ਹਾਂ ਉੱਤੇ ਪਾਪ ਤੋਂ ਸ਼ੁੱਧ ਕਰਨ ਵਾਲਾ ਪਾਣੀ ਛਿੜਕ ਦੇ ਅਤੇ ਉਨ੍ਹਾਂ ਦੇ ਸਾਰੇ ਸਰੀਰ ਉੱਤੇ ਉਸਤਰਾ ਫਿਰਾ ਦੇ ਅਤੇ ਉਹ ਆਪਣੇ ਬਸਤਰ ਧੋਣ, ਇਸ ਤਰ੍ਹਾਂ ਉਹ ਸ਼ੁੱਧ ਹੋਣ ।
Numbers 19:18 in Panjabi 18 ਅਤੇ ਕੋਈ ਸ਼ੁੱਧ ਮਨੁੱਖ ਜੂਫ਼ਾ ਲੈ ਕੇ ਉਸ ਜਲ ਵਿੱਚ ਡਬੋਵੇ, ਫੇਰ ਉਸ ਤੰਬੂ ਉੱਤੇ, ਸਾਰਿਆਂ ਭਾਂਡਿਆਂ ਉੱਤੇ, ਉਨ੍ਹਾਂ ਪ੍ਰਾਣੀਆਂ ਜਿਹੜੇ ਉੱਥੇ ਸਨ, ਨਾਲੇ ਉਸ ਉੱਤੇ ਜਿਸ ਨੇ ਹੱਡੀ ਨੂੰ ਜਾਂ ਵੱਢੇ ਹੋਏ ਨੂੰ ਜਾਂ ਲਾਸ਼ ਨੂੰ ਜਾਂ ਕਬਰ ਨੂੰ ਛੂਹਿਆ ਹੋਵੇ, ਉਸ ਉੱਤੇ ਛਿੜਕੇ ।
1 Kings 15:3 in Panjabi 3 ਉਹ ਆਪਣੇ ਪਿਤਾ ਦੇ ਉਨ੍ਹਾਂ ਸਭਨਾਂ ਪਾਪਾਂ ਦੇ ਪਿੱਛੇ ਲੱਗਾ ਜੋ ਉਹ ਅੱਗੇ ਕਰਦਾ ਸੀ ਅਤੇ ਉਹ ਦਾ ਮਨ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਲ ਠੀਕ ਨਹੀਂ ਸੀ ਜਿਵੇਂ ਉਹ ਦੇ ਪਿਤਾ ਦਾਊਦ ਦਾ ਮਨ ਸੀ ।
1 Chronicles 12:33 in Panjabi 33 ਜ਼ਬੁਲੂਨ ਵਿੱਚੋਂ ਜਿਹੜੇ ਰਣ ਭੂਮੀ ਵਿੱਚ ਜਾਣ ਲਈ ਤਿਆਰ ਅਤੇ ਸੈਨਾ ਦੀਆਂ ਪਾਲਾਂ ਬੰਨਣ ਵਾਲੇ ਅਤੇ ਲੜਾਈ ਦੇ ਸ਼ਸ਼ਤ੍ਰਾਂ ਵਿੱਚ ਮਾਹਰ ਸਨ, ਉਹ ਪੰਜਾਹ ਹਜ਼ਾਰ ਸਨ । ਉਹ ਲੜਾਈ ਦੀਆਂ ਪਾਲਾਂ ਬਣਾਉਣੀਆਂ ਜਾਣਦੇ ਸਨ ਅਤੇ ਦੁਚਿਤੇ ਨਹੀਂ ਸਨ
1 Chronicles 28:9 in Panjabi 9 ਤੂੰ ਹੇ ਮੇਰੇ ਪੁੱਤਰ ਸੁਲੇਮਾਨ, ਤੂੰ ਆਪਣੇ ਪਿਤਾ ਦੇ ਪਰਮੇਸ਼ੁਰ ਨੂੰ ਜਾਣ ਅਤੇ ਦ੍ਰਿੜ ਮਨ ਨਾਲ, ਅਤੇ ਚਿੱਤ ਦੇ ਪ੍ਰੇਮ ਨਾਲ ਉਸ ਦੀ ਟਹਿਲ ਸੇਵਾ ਕਰ, ਕਿਉਂ ਜੋ ਯਹੋਵਾਹ ਸਾਰਿਆਂ ਮਨਾਂ ਨੂੰ ਜਾਂਚਦਾ ਹੈ ਅਤੇ ਜੋ ਵਿਚਾਰ ਪੈਦਾ ਹੁੰਦੇ ਹਨ ਉਹਨਾਂ ਨੂੰ ਜਾਣਦਾ ਹੈ । ਜੇ ਤੂੰ ਉਸ ਨੂੰ ਖੋਜੇਂਗਾ ਤਾਂ ਉਹ ਤੈਨੂੰ ਮਿਲ ਜਾਵੇਗਾ ਪਰ ਜੇ ਤੂੰ ਉਸ ਨੂੰ ਤਿਆਗ ਦੇਵੇਂ ਤਾਂ ਉਹ ਤੈਨੂੰ ਸਦੀਪਕਾਲ ਤੱਕ ਤਿਆਗ ਦੇਵੇਗਾ
1 Chronicles 29:17 in Panjabi 17 ਹੇ ਮੇਰੇ ਪਰਮੇਸ਼ੁਰ, ਮੈਂ ਇਸ ਗੱਲ ਨੂੰ ਵੀ ਜਾਣਦਾ ਹਾਂ ਕਿ ਤੂੰ ਮਨ ਨੂੰ ਜਾਂਚਦਾ ਹੈਂ ਅਤੇ ਸਚਿਆਈ ਤੈਨੂੰ ਚੰਗੀ ਲੱਗਦੀ ਹੈ, ਅਤੇ ਮੈਂ ਤਾਂ ਆਪਣੇ ਮਨ ਦੀ ਸਚਿਆਈ ਨਾਲ ਇਹ ਸਭ ਕੁਝ ਮਨ ਦੇ ਪ੍ਰੇਮ ਨਾਲ ਚੜ੍ਹਾਇਆ ਹੈ ਅਤੇ ਮੈਂ ਵੱਡੀ ਸ਼ਾਂਤੀ ਨਾਲ ਇਹ ਵੀ ਦੇਖਿਆ ਜੋ ਤੇਰੀ ਪਰਜਾ ਜਿਹੜੀ ਇਥੇ ਹਾਜ਼ਰ ਹੈ, ਮਨ ਦੇ ਪ੍ਰੇਮ ਨਾਲ ਤੇਰੇ ਲਈ ਦਿੰਦੇ ਹਨ ।
Psalm 9:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਮੁਲਤਬੈਨ ਦੇ ਰਾਗ ਉੱਤੇ ਦਾਊਦ ਦਾ ਭਜਨ ਹੇ ਯਹੋਵਾਹ, ਮੈਂ ਆਪਣੇ ਸਾਰੇ ਦਿਲ ਨਾਲ ਤੇਰਾ ਧੰਨਵਾਦ ਕਰਾਂਗਾ, ਮੈਂ ਤੇਰੇ ਸਾਰੇ ਅਚਰਜ ਕੰਮਾਂ ਦਾ ਵਰਣਨ ਕਰਾਂਗਾ ।
Psalm 32:11 in Panjabi 11 ਹੇ ਧਰਮੀਓ, ਯਹੋਵਾਹ ਵਿੱਚ ਅਨੰਦ ਹੋਵੋ ਅਤੇ ਖੁਸ਼ੀ ਮਨਾਓ, ਹੇ ਸਾਰੇ ਸਿੱਧੇ ਦਿਲ ਵਾਲਿਓ, ਜੈਕਾਰਾ ਗਜਾਓ !
Psalm 51:10 in Panjabi 10 ਹੇ ਪਰਮੇਸ਼ੁਰ, ਮੇਰੇ ਲਈ ਇੱਕ ਪਾਕ ਮਨ ਉਤਪਨ ਕਰ, ਅਤੇ ਮੇਰੇ ਅੰਦਰ ਨਵੇਂ ਸਿਰੇ ਤੋਂ ਸਥਿਰ ਆਤਮਾ ਵੀ ।
Psalm 73:28 in Panjabi 28 ਪਰ ਪਰਮੇਸ਼ੁਰ ਦੇ ਨੇੜੇ ਰਹਿਣਾ ਮੇਰੇ ਲਈ ਚੰਗਾ ਹੈ, ਮੈਂ ਪ੍ਰਭੂ ਯਹੋਵਾਹ ਨੂੰ ਆਪਣੀ ਪਨਾਹ ਬਣਾਇਆ ਹੈ, ਤਾਂ ਜੋ ਮੈਂ ਤੇਰੇ ਸਾਰੇ ਕਾਰਜਾਂ ਦਾ ਵਰਣਨ ਕਰਾਂ ।
Psalm 84:11 in Panjabi 11 ਯਹੋਵਾਹ ਪਰਮੇਸ਼ੁਰ ਇੱਕ ਸੂਰਜ ਤੇ ਇੱਕ ਢਾਲ ਹੈ, ਯਹੋਵਾਹ ਦਯਾ ਅਤੇ ਤੇਜ ਦੇਵੇਗਾ, ਉਹ ਸਿਧਿਆਈ ਵਿੱਚ ਚੱਲਣ ਵਾਲਿਆਂ ਤੋਂ ਕੋਈ ਚੰਗੀ ਚੀਜ਼ ਨਹੀਂ ਰੋਕੇਗਾ ।
Psalm 94:15 in Panjabi 15 ਜਾਂ ਨਿਆਂ ਧਰਮ ਵੱਲ ਮੁੜ ਆਵੇਗਾ, ਤਾਂ ਸਾਰੇ ਸੁੱਧ ਮਨ ਵਾਲੇ ਉਹ ਦੇ ਮਗਰ ਲੱਗਣਗੇ ।
Psalm 111:1 in Panjabi 1 ਹੇਲੈਲੂਯਾਹ ! ਮੈਂ ਆਪਣੇ ਸਾਰੇ ਦਿਲ ਨਾਲ, ਸਿੱਧਿਆਂ ਦੀ ਪਰਿਹਾ ਤੇ ਮੰਡਲੀ ਵਿੱਚ ਯਹੋਵਾਹ ਦਾ ਧੰਨਵਾਦ ਕਰਾਂਗਾ ।
Psalm 119:2 in Panjabi 2 ਧੰਨ ਓਹ ਹਨ ਜਿਹੜੇ ਇਹ ਦੀਆਂ ਸਾਖੀਆਂ ਨੂੰ ਮੰਨਦੇ, ਅਤੇ ਤਨੋ ਮਨੋ ਉਹ ਨੂੰ ਭਾਲਦੇ ਹਨ !
Psalm 119:7 in Panjabi 7 ਜਦ ਮੈਂ ਤੇਰਿਆਂ ਸੱਚਿਆਂ ਨਿਆਵਾਂ ਨੂੰ ਸਿੱਖ ਲਵਾਂਗਾ, ਮੈਂ ਸਿੱਧੇ ਮਨ ਨਾਲ ਤੇਰਾ ਧੰਨਵਾਦ ਕਰਾਂਗਾ ।
Psalm 119:10 in Panjabi 10 ਮੈਂ ਆਪਣੇ ਸਾਰੇ ਮਨ ਨਾਲ ਤੈਨੂੰ ਭਾਲਿਆ ਹੈ, ਆਪਣੇ ਹੁਕਮਾਂ ਤੋਂ ਮੈਨੂੰ ਭਟਕਣ ਨਾ ਦੇ !
Psalm 119:34 in Panjabi 34 ਮੈਨੂੰ ਸਮਝ ਦੇ ਅਤੇ ਮੈਂ ਤੇਰੀ ਬਿਵਸਥਾ ਨੂੰ ਸਾਭਾਂਗਾ, ਸਗੋਂ ਆਪਣੇ ਸਾਰੇ ਮਨ ਨਾਲ ਉਹ ਦੀ ਪਾਲਣਾ ਕਰਾਂਗਾ ।
Psalm 119:58 in Panjabi 58 ਮੈਂ ਆਪਣੇ ਸਾਰੇ ਦਿਲ ਨਾਲ ਤੇਰੇ ਦਰਸ਼ਣ ਲਈ ਬੇਨਤੀ ਕੀਤੀ ਹੈ, ਆਪਣੇ ਬਚਨ ਅਨੁਸਾਰ ਮੇਰੇ ਉੱਤੇ ਕਿਰਪਾ ਕਰ ।
Psalm 119:69 in Panjabi 69 ਹੰਕਾਰੀਆਂ ਨੇ ਮੇਰੇ ਉੱਤੇ ਝੂਠ ਥੱਪ ਛੱਡਿਆ ਹੈ,ਮੈਂ ਆਪਣੇ ਸਾਰੇ ਮਨ ਨਾਲ ਤੇਰੇ ਫ਼ਰਮਾਨਾਂ ਨੂੰ ਮੰਨਾਗਾ ।
Psalm 119:80 in Panjabi 80 ਮੇਰਾ ਮਨ ਤੇਰੀਆਂ ਬਿਧੀਆਂ ਵਿੱਚ ਸੰਪੂਰਨ ਹੋਵੇ,ਕਿ ਮੈਂ ਲੱਜਿਆਵਾਨ ਨਾ ਹੋਵਾਂ !
Psalm 119:145 in Panjabi 145 ਮੈਂ ਆਪਣੇ ਸਾਰੇ ਮਨ ਨਾਲ ਪੁਕਾਰਿਆ, ਹੇ ਯਹੋਵਾਹ, ਮੈਨੂੰ ਉੱਤਰ ਦੇ, ਮੈਂ ਤੇਰੀਆਂ ਬਿਧੀਆਂ ਨੂੰ ਸਾਂਭ ਰੱਖਾਂਗਾ !
Proverbs 23:26 in Panjabi 26 ਹੇ ਮੇਰੇ ਪੁੱਤਰ, ਆਪਣਾ ਮਨ ਮੇਰੇ ਵੱਲ ਦੇ, ਅਤੇ ਤੇਰੀਆਂ ਅੱਖਾਂ ਮੇਰੇ ਰਾਹਾਂ ਵੱਲ ਲੱਗੀਆਂ ਰਹਿਣ ।
Isaiah 29:13 in Panjabi 13 ਤਦ ਪ੍ਰਭੂ ਨੇ ਆਖਿਆ, ਇਸ ਲਈ ਕਿ ਇਹ ਲੋਕ ਮੇਰੇ ਨੇੜੇ ਆਉਂਦੇ, ਅਤੇ ਆਪਣਿਆਂ ਮੂੰਹਾਂ ਅਤੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਉਹਨਾਂ ਦਾ ਦਿਲ ਮੇਰੇ ਤੋਂ ਦੂਰ ਹੈ, ਅਤੇ ਮੇਰਾ ਭੈ ਉਹਨਾਂ ਲਈ ਆਦਮੀਆਂ ਦਾ ਹੁਕਮ ਹੀ ਹੈ, ਜਿਹੜਾ ਰਟਿਆ ਹੋਇਆ ਹੈ,
Isaiah 52:15 in Panjabi 15 ਸੋ ਉਹ ਬਹੁਤੀਆਂ ਕੌਮਾਂ ਨੂੰ ਦੰਗ ਕਰ ਦੇਵੇਗਾ, ਉਹ ਦੇ ਕਾਰਨ ਰਾਜੇ ਆਪਣਾ ਮੂੰਹ ਬੰਦ ਰੱਖਣਗੇ, ਕਿਉਂਕਿ ਜੋ ਉਹਨਾਂ ਨੂੰ ਦੱਸਿਆ ਨਾ ਗਿਆ, ਉਹ ਵੇਖਣਗੇ, ਅਤੇ ਜੋ ਉਹਨਾਂ ਨੇ ਨਹੀਂ ਸੁਣਿਆ, ਉਹ ਸਮਝਣਗੇ ।
Jeremiah 3:10 in Panjabi 10 ਇਸ ਸਾਰੇ ਦੇ ਹੁੰਦਿਆਂ ਤੇ ਵੀ ਉਹ ਦੀ ਚਾਲ ਬਾਜ਼ ਭੈਣ ਪੂਰੇ ਦਿਲ ਨਾਲ ਮੇਰੀ ਵੱਲ ਨਾ ਮੁੜੀ ਸਗੋਂ ਮਕਰ ਨਾਲ, ਯਹੋਵਾਹ ਦਾ ਵਾਕ ਹੈ ।
Jeremiah 24:7 in Panjabi 7 ਮੈਂ ਉਹਨਾਂ ਨੂੰ ਅਜਿਹਾ ਦਿਲ ਦਿਆਂਗਾ ਭਈ ਉਹ ਜਾਣ ਲੈਣ ਕਿ ਮੈਂ ਯਹੋਵਾਹ ਹਾਂ ਅਤੇ ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਕਿਉਂ ਜੋ ਉਹ ਆਪਣੇ ਸਾਰੇ ਦਿਲ ਨਾਲ ਮੇਰੀ ਵੱਲ ਮੁੜਨਗੇ ।
Jeremiah 30:21 in Panjabi 21 ਉਹਨਾਂ ਦਾ ਸ਼ਜ਼ਾਦਾ ਉਹਨਾਂ ਵਿੱਚ ਹੋਵੇਗਾ, ਉਹਨਾਂ ਦਾ ਹਾਕਮ ਉਹਨਾਂ ਵਿੱਚੋਂ ਨਿਕਲੇਗਾ । ਮੈਂ ਉਹ ਨੂੰ ਨੇੜੇ ਕਰਾਂਗਾ ਅਤੇ ਉਹ ਮੇਰੇ ਕੋਲ ਪਹੁੰਚੇਗਾ, ਉਹ ਕਿਹੜਾ ਹੈ ਜਿਸ ਮੇਰੇ ਕੋਲ ਆਉਣ ਦੀ ਦਿਲੇਰੀ ਕੀਤੀ ? ਯਹੋਵਾਹ ਦਾ ਵਾਕ ਹੈ ।
Ezekiel 16:9 in Panjabi 9 ਫੇਰ ਮੈਂ ਤੈਨੂੰ ਪਾਣੀ ਨਾਲ ਨਹਿਲਾ ਕੇ ਤੇਰੇ ਉੱਤੋਂ ਲਹੂ ਨੂੰ ਪੂਰੀ ਤਰ੍ਹਾਂ ਦੇ ਨਾਲ ਧੋ ਸੁੱਟਿਆ ਅਤੇ ਤੇਰੇ ਉੱਪਰ ਤੇਲ ਮਲਿਆ ।
Ezekiel 36:25 in Panjabi 25 ਤਦ ਤੁਹਾਡੇ ਉੱਤੇ ਨਿਰਮਲ ਜਲ ਛਿੜਕਾਂਗਾ, ਤੁਸੀਂ ਸ਼ੁੱਧ ਹੋਵੇਗੇ ਅਤੇ ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਅਤੇ ਤੁਹਾਡੀਆਂ ਸਾਰੀਆਂ ਮੂਰਤੀਆਂ ਤੋਂ ਤੁਹਾਨੂੰ ਸ਼ੁੱਧ ਕਰਾਂਗਾ ।
Zechariah 13:1 in Panjabi 1 ਉਸ ਦਿਨ ਪਾਪ ਅਤੇ ਅਸ਼ੁੱਧਤਾਈ ਦੇ ਕਾਰਨ ਇੱਕ ਸੁੰਬ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਵਾਸੀਆਂ ਲਈ ਖੋਲ੍ਹਿਆ ਜਾਵੇਗਾ ।
Matthew 3:11 in Panjabi 11 ਮੈਂ ਤਾਂ ਤੁਹਾਨੂੰ ਮਨ ਫ਼ਿਰਾਉਣ ਦੇ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਜਿਹੜਾ ਮੇਰੇ ਮਗਰੋਂ ਆਉਣ ਵਾਲਾ ਹੈ ਉਹ ਮੇਰੇ ਤੋਂ ਵੀ ਬਲਵੰਤ ਹੈ, ਮੈਂ ਉਹ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ ।
Matthew 21:21 in Panjabi 21 ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਨੂੰ ਵਿਸ਼ਵਾਸ ਹੋਵੇ ਅਤੇ ਤੁਸੀਂ ਭਰਮ ਨਾ ਕਰੋ ਤਾਂ ਤੁਸੀਂ ਕੇਵਲ ਇਹੋ ਨਹੀਂ ਕਰੋਗੇ ਜੋ ਹੰਜ਼ੀਰ ਦੇ ਦਰਖ਼ਤ ਨਾਲ ਹੋਇਆ ਸਗੋਂ ਜੇ ਤੁਸੀਂ ਇਸ ਪਹਾੜ ਨੂੰ ਆਖੋ ਜੋ ਉੱਠ ਅਤੇ ਸਮੁੰਦਰ ਵਿੱਚ ਜਾ ਕੇ ਡਿੱਗ ਜਾ, ਤਾਂ ਅਜਿਹਾ ਹੋ ਜਾਵੇਗਾ ।
Mark 11:23 in Panjabi 23 ਮੈਂ ਤੁਹਾਨੂੰ ਸੱਚ ਕਿਹਾ ਹਾਂ ਕਿ ਜੋ ਕੋਈ ਇਸ ਪਹਾੜ ਨੂੰ ਕਹੇ, ਉੱਠ ਅਤੇ ਸਮੁੰਦਰ ਵਿੱਚ ਜਾ ਪਉ ਅਤੇ ਆਪਣੇ ਮਨ ਵਿੱਚ ਭਰਮ ਨਾ ਕਰੇ ਪਰ ਵਿਸ਼ਵਾਸ ਕਰੇ, ਕਿ ਜਿਹੜੀਆਂ ਗੱਲਾਂ ਮੈਂ ਕਿਹਾ ਹਾਂ ਉਹ ਹੁੰਦੀਆਂ ਹਨ, ਤਾਂ ਉਹ ਦੇ ਲਈ ਹੋ ਜਾਵੇਗਾ ।
John 3:5 in Panjabi 5 ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮ ਲੈਂਦਾ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਜਾ ਨਹੀਂ ਸਕਦਾ ।
John 8:9 in Panjabi 9 ਜੋ ਯਿਸੂ ਨੇ ਆਖਿਆ ਲੋਕਾਂ ਨੇ ਸੁਣਿਆ ਅਤੇ ਉਹ ਇੱਕ-ਇੱਕ ਕਰਕੇ ਜਾਣ ਲੱਗੇ । ਸਭ ਤੋਂ ਪਹਿਲਾਂ ਬਜ਼ੁਰਗ ਲੋਕ ਗਏ, ਫ਼ਿਰ ਹੋਰ ਸਾਰੇ ਲੋਕ ਵੀ ਚਲੇ ਗਏ । ਯਿਸੂ ਇਕੱਲਾ ਉਸ ਔਰਤ ਨਾਲ ਰਹਿ ਗਿਆ ਜੋ ਕਿ ਉਸ ਦੇ ਸਾਹਮਣੇ ਖੜੀ ਸੀ ।
John 13:8 in Panjabi 8 ਪਤਰਸ ਨੇ ਕਿਹਾ, “ਤੂੰ ਕਦੇ ਵੀ ਮੇਰੇ ਪੈਰ ਨਹੀਂ ਧੋਵੇਂਗਾ ।” ਯਿਸੂ ਨੇ ਆਖਿਆ, “ਜੇਕਰ ਮੈਂ ਤੇਰੇ ਪੈਰ ਨਾ ਧੋਵਾਂ ਫ਼ਿਰ ਮੇਰੀ ਤੇਰੇ ਨਾਲ ਕੋਈ ਸਾਂਝ ਨਹੀਂ ਹੋਵੇਂਗੀ ।”
Acts 8:21 in Panjabi 21 ਤੇਰਾ ਇਸ ਗੱਲ ਵਿੱਚ ਨਾ ਕੋਈ ਹਿੱਸਾ ਨਾ ਸਾਂਝ ਹੈ ਕਿਉਂ ਜੋ ਤੇਰਾ ਮਨ ਪਰਮੇਸ਼ੁਰ ਦੇ ਅੱਗੇ ਸਿੱਧਾ ਨਹੀਂ ।
1 Corinthians 6:11 in Panjabi 11 ਅਤੇ ਤੁਹਾਡੇ ਵਿੱਚੋਂ ਕਈ ਅਜਿਹੇ ਸਨ ਪਰ ਪ੍ਰਭੂ ਯਿਸੂ ਮਸੀਹ ਦੇ ਨਾਮ ਤੋਂ ਅਤੇ ਸਾਡੇ ਪਰਮੇਸ਼ੁਰ ਦੇ ਆਤਮਾ ਤੋਂ ਤੁਸੀਂ ਧੋਤੇ ਗਏ ਅਤੇ ਤੁਸੀਂ ਪਵਿੱਤਰ ਕੀਤੇ ਗਏ ਅਤੇ ਤੁਸੀਂ ਧਰਮੀ ਠਹਿਰਾਏ ਗਏ ।
2 Corinthians 7:1 in Panjabi 1 ਸੋ ਹੇ ਪਿਆਰਿਓ, ਜਦੋਂ ਇਹ ਬਚਨ ਸਾਨੂੰ ਦਿੱਤੇ ਹੋਏ ਹਨ ਤਾਂ ਆਓ, ਅਸੀਂ ਆਪਣੇ ਆਪ ਨੂੰ ਸਰੀਰ ਅਤੇ ਆਤਮਾ ਦੀ ਸਾਰੀ ਅਸ਼ੁੱਧਤਾ ਤੋਂ ਸ਼ੁੱਧ ਕਰ ਕੇ ਪਰਮੇਸ਼ੁਰ ਦੇ ਡਰ ਨਾਲ ਪਵਿੱਤਰਤਾਈ ਨੂੰ ਸੰਪੂਰਨ ਕਰੀਏ ।
Ephesians 3:12 in Panjabi 12 ਜਿਸ ਦੇ ਵਿੱਚ ਉਸ ਉੱਤੇ ਵਿਸ਼ਵਾਸ ਕਰਨ ਦੇ ਦੁਆਰਾ ਸਾਨੂੰ ਦਲੇਰੀ ਅਤੇ ਭਰੋਸੇ ਰਾਹੀਂ ਪਹੁੰਚ ਪ੍ਰਾਪਤ ਹੁੰਦੀ ਹੈ !
Ephesians 5:26 in Panjabi 26 ਪਰਮੇਸ਼ੁਰ ਦੇ ਬਚਨ ਦੇ ਰਾਹੀਂ ਜਲ ਦੇ ਇਸ਼ਨਾਨ ਨਾਲ ਸ਼ੁੱਧ ਕਰਕੇ ਪਵਿੱਤਰ ਕਰੇ ।
Ephesians 6:5 in Panjabi 5 ਹੇ ਨੌਕਰੋ, ਤੁਸੀਂ ਉਨ੍ਹਾਂ ਦੀ ਜਿਹੜੇ ਸਰੀਰ ਦੇ ਅਨੁਸਾਰ ਕਰਕੇ ਤੁਹਾਡੇ ਮਾਲਕ ਹਨ, ਆਪਣੇ ਮਨ ਦੀ ਸਫ਼ਾਈ ਨਾਲ ਡਰਦੇ ਅਤੇ ਕੰਬਦੇ ਹੋਏ ਆਗਿਆਕਾਰੀ ਕਰੋ ਜਿਵੇਂ ਮਸੀਹ ਦੀ ।
1 Timothy 4:2 in Panjabi 2 ਇਹ ਝੂਠ ਬੋਲਣ ਵਾਲਿਆਂ ਦੇ ਕਪਟ ਤੋਂ ਹੋਵੇਗਾ, ਜਿੰਨ੍ਹਾ ਦਾ ਆਪਣਾ ਹੀ ਵਿਵੇਕ ਗਰਮ ਲੋਹੇ ਨਾਲ ਦਾਗਿਆ ਹੋਇਆ ਹੈ ।
Titus 3:5 in Panjabi 5 ਤਾਂ ਉਸ ਨੇ ਧਾਰਮਿਕਤਾ ਦੇ ਕੰਮਾਂ ਕਰਕੇ ਨਹੀਂ ਜੋ ਅਸੀਂ ਕੀਤੇ ਸਗੋਂ ਆਪਣੀ ਦਯਾ ਦੇ ਅਨੁਸਾਰ ਨਵੇਂ ਜਨਮ ਦੇ ਇਸ਼ਨਾਨ ਅਤੇ ਪਵਿੱਤਰ ਆਤਮਾ ਵਿੱਚ ਨਵੀਨੀਕਰਨ ਦੁਆਰਾ ਨਵੇਂ ਜਨਮ ਦੇ ਰਾਹੀਂ ਸਾਨੂੰ ਬਚਾਇਆ ।
Hebrews 4:16 in Panjabi 16 ਇਸ ਲਈ ਆਓ, ਅਸੀਂ ਕਿਰਪਾ ਦੇ ਸਿੰਘਾਸਣ ਦੇ ਅੱਗੇ ਦਲੇਰੀ ਨਾਲ ਚੱਲੀਏ ਕਿ ਅਸੀਂ ਦਯਾ ਪ੍ਰਾਪਤ ਕਰੀਏ ਅਤੇ ਉਹ ਕਿਰਪਾ ਪਾਈਏ ਜੋ ਸਮੇਂ ਸਿਰ ਸਾਡੀ ਸਹਾਇਤਾ ਕਰੇ ।
Hebrews 7:19 in Panjabi 19 ਕਿਉਂਕਿ ਬਿਵਸਥਾ ਨੇ ਕੁੱਝ ਵੀ ਸੰਪੂਰਨ ਨਹੀਂ ਕੀਤਾ, ਅਤੇ ਉਹ ਦੇ ਥਾਂ ਉਸ ਨਾਲੋਂ ਇੱਕ ਚੰਗੀ ਆਸ ਰੱਖੀ ਪਈ ਹੈ ਜਿਸ ਦੇ ਰਾਹੀਂ ਅਸੀਂ ਪਰਮੇਸ਼ੁਰ ਦੇ ਨੇੜੇ ਪਹੁੰਚਦੇ ਹਾਂ ।
Hebrews 9:10 in Panjabi 10 ਇਹ ਖਾਣ-ਪੀਣ ਅਤੇ ਭਾਂਤ-ਭਾਂਤ ਦੇ ਰਸਮੀ ਇਸ਼ਨਾਨ ਦੇ ਨਾਲ ਬਹੁਤ ਸਾਰੇ ਸਰੀਰਕ ਨਿਯਮ ਸਨ ਜਿਹੜੇ ਸੁਧਾਰ ਦੇ ਸਮੇਂ ਤੱਕ ਠਹਿਰਾਏ ਗਏ ਸਨ ।
Hebrews 9:13 in Panjabi 13 ਕਿਉਂਕਿ ਜੇ ਬੱਕਰਿਆਂ ਅਤੇ ਵੱਛਿਆਂ ਦਾ ਲਹੂ ਅਤੇ ਵਹਿੜ ਦੀ ਸੁਆਹ ਜਿਹੜੀ ਭ੍ਰਿਸ਼ਟ ਲੋਕਾਂ ਉੱਤੇ ਛਿੜਕੀ ਜਾਵੇ ਸਰੀਰ ਦੇ ਸ਼ੁੱਧ ਕਰਨ ਲਈ ਪਵਿੱਤਰ ਕਰਦੀ ਹੈ
Hebrews 9:19 in Panjabi 19 ਕਿਉਂਕਿ ਜਦੋਂ ਮੂਸਾ ਦੀ ਬਿਵਸਥਾ ਦੇ ਅਨੁਸਾਰ ਸਾਰੀ ਪਰਜਾ ਨੂੰ ਹਰੇਕ ਹੁਕਮ ਸੁਣਾ ਦਿੱਤਾ ਤਾਂ ਵੱਛਿਆਂ ਅਤੇ ਬੱਕਰਿਆਂ ਦਾ ਲਹੂ, ਪਾਣੀ, ਕਿਰਮਚੀ ਉੱਨ ਅਤੇ ਜ਼ੂਫੇ ਨਾਲ ਲੈ ਕੇ ਉਸ ਪੁਸਤਕ ਅਤੇ ਸਾਰਿਆਂ ਲੋਕਾਂ ਉੱਤੇ ਛਿੜਕ ਕੇ ਆਖਿਆ
Hebrews 10:19 in Panjabi 19 ਉਪਰੰਤ ਹੇ ਭਰਾਵੋ, ਜਦੋਂ ਸਾਨੂੰ ਯਿਸੂ ਦੇ ਲਹੂ ਦੇ ਕਾਰਨ ਪਵਿੱਤਰ ਸਥਾਨ ਦੇ ਅੰਦਰ ਜਾਣ ਦੀ ਦਲੇਰੀ ਹੈ ।
Hebrews 11:28 in Panjabi 28 ਵਿਸ਼ਵਾਸ ਨਾਲ ਉਹ ਨੇ ਪਸਾਹ ਦੇ ਤਿਉਹਾਰ ਨੂੰ ਅਤੇ ਲਹੂ ਛਿੜਕਣ ਦੀ ਵਿਧੀ ਨੂੰ ਮੰਨਿਆ ਤਾਂ ਜੋ ਅਜਿਹਾ ਨਾ ਹੋਵੇ ਕਿ ਪਲੋਠਿਆਂ ਦਾ ਨਾਸ ਕਰਨ ਵਾਲਾ ਉਨ੍ਹਾਂ ਨੂੰ ਹੱਥ ਲਾਵੇ ।
Hebrews 12:24 in Panjabi 24 ਅਤੇ ਯਿਸੂ ਕੋਲ ਜਿਹੜਾ ਨਵੇਂ ਨੇਮ ਦਾ ਵਿਚੋਲਾ ਹੈ ਅਤੇ ਛਿੜਕੇ ਹੋਏ ਲਹੂ ਦੇ ਕੋਲ ਜੋ ਹਾਬਲ ਦੇ ਲਹੂ ਨਾਲੋਂ ਉੱਤਮ ਗੱਲਾਂ ਕਰਦਾ ਹੈ ।
James 1:6 in Panjabi 6 ਪਰ ਵਿਸ਼ਵਾਸ ਨਾਲ ਮੰਗੇ, ਅਤੇ ਕੁੱਝ ਭਰਮ ਨਾ ਕਰੇ, ਕਿਉਂ ਜੋ ਭਰਮ ਕਰਨ ਵਾਲਾ ਸਮੁੰਦਰ ਦੀ ਲਹਿਰ ਵਰਗਾ ਹੈ ਜਿਹੜੀ ਹਵਾ ਦੇ ਨਾਲ ਵਗਦੀ ਅਤੇ ਉੱਛਲਦੀ ਹੈ ।
James 4:8 in Panjabi 8 ਪਰਮੇਸ਼ੁਰ ਦੇ ਨੇੜੇ ਆਓ ਤਾਂ ਉਹ ਵੀ ਤੁਹਾਡੇ ਨੇੜੇ ਆਵੇਗਾ । ਹੇ ਪਾਪੀਓ, ਆਪਣੇ ਹੱਥ ਸ਼ੁੱਧ ਕਰੋ ਅਤੇ ਹੇ ਦੁਚਿੱਤਿਓ, ਆਪਣੇ ਦਿਲਾਂ ਨੂੰ ਪਵਿੱਤਰ ਕਰੋ ।
1 Peter 1:2 in Panjabi 2 ਜਿਹੜੇ ਪਹਿਲਾਂ ਤੋਂ ਹੀ ਪਿਤਾ ਪਰਮੇਸ਼ੁਰ ਦੇ ਗਿਆਨ ਅਨੁਸਾਰ ਆਤਮਾ ਤੋਂ ਪਵਿੱਤਰ ਹੋਣ ਦੇ ਲਈ ਚੁਣੇ ਗਏ ਕਿ ਆਗਿਆਕਰ ਹੋਣ ਅਤੇ ਯਿਸੂ ਮਸੀਹ ਦਾ ਲਹੂ ਉਹਨਾਂ ਉੱਤੇ ਛਿੜਕਿਆ ਜਾਵੇ । ਤੁਹਾਡੇ ਉੱਤੇ ਕਿਰਪਾ ਅਤੇ ਸ਼ਾਂਤੀ ਵੱਧਦੀ ਜਾਵੇ ।
1 Peter 3:21 in Panjabi 21 ਇਹ ਬਪਤਿਸਮੇ ਨੂੰ ਦਰਸਾਉਂਦਾ ਹੈ ਜੋ ਹੁਣ ਤੁਹਾਨੂੰ ਵੀ ਯਿਸੂ ਮਸੀਹ ਦੇ ਜੀ ਉੱਠਣ ਦੇ ਕਾਰਨ ਬਚਾਉਂਦਾ ਹੈ, ਇਹ ਸਰੀਰ ਦੀ ਮੈਲ਼ ਧੋਣਾ ਨਹੀਂ ਪਰ ਸ਼ੁੱਧ ਮਨ ਨਾਲ ਪਰਮੇਸ਼ੁਰ ਨੂੰ ਖੋਜਣਾ ਹੈ ।
1 John 3:19 in Panjabi 19 ਇਸ ਤੋਂ ਅਸੀਂ ਜਾਣਾਂਗੇ ਜੋ ਅਸੀਂ ਸੱਚ ਤੋਂ ਹਾਂ ਅਤੇ ਜਿਸ ਗੱਲ ਵਿੱਚ ਸਾਡਾ ਮਨ ਸਾਨੂੰ ਦੋਸ਼ੀ ਠਹਿਰਾਉਂਦਾ ਹੈ, ਉਸ ਵਿੱਚ ਆਪਣੇ ਮਨ ਨੂੰ ਉਹ ਦੇ ਅੱਗੇ ਪੱਕਾ ਕਰਾਂਗੇ ।
Revelation 1:5 in Panjabi 5 ਅਤੇ ਯਿਸੂ ਮਸੀਹ ਦੀ ਵੱਲੋਂ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਅਤੇ ਧਰਤੀ ਦੇ ਰਾਜਿਆਂ ਦਾ ਹਾਕਮ ਹੈ । ਉਹ ਦੀ ਜਿਹੜਾ ਸਾਡੇ ਨਾਲ ਪਿਆਰ ਕਰਦਾ ਹੈ ਅਤੇ ਜਿਸ ਨੇ ਆਪਣੇ ਲਹੂ ਨਾਲ ਸਾਡੇ ਪਾਪਾਂ ਤੋਂ ਸਾਨੂੰ ਛੁਟਕਾਰਾ ਦਿੱਤਾ ।