Hebrews 6:12 in Panjabi 12 ਤਾਂ ਜੋ ਤੁਸੀਂ ਆਲਸੀ ਨਾ ਹੋਵੋ ਸਗੋਂ ਉਨ੍ਹਾਂ ਦੀ ਰੀਸ ਕਰੋ ਜਿਹੜੇ ਵਿਸ਼ਵਾਸ ਅਤੇ ਧੀਰਜ ਦੇ ਰਾਹੀਂ ਵਾਅਦਿਆਂ ਦੇ ਅਧਿਕਾਰੀ ਹੁੰਦੇ ਹਨ ।
Other Translations King James Version (KJV) That ye be not slothful, but followers of them who through faith and patience inherit the promises.
American Standard Version (ASV) that ye be not sluggish, but imitators of them who through faith and patience inherit the promises.
Bible in Basic English (BBE) So that you may not be slow in heart, but may take as your example those to whom God has given their heritage, because of their faith and their long waiting.
Darby English Bible (DBY) that ye be not sluggish, but imitators of those who through faith and patience have been inheritors of the promises.
World English Bible (WEB) that you won't be sluggish, but imitators of those who through faith and patience inherited the promises.
Young's Literal Translation (YLT) that ye may not become slothful, but followers of those who through faith and patient endurance are inheriting the promises.
Cross Reference Proverbs 12:24 in Panjabi 24 ਉੱਦਮੀ ਲੋਕ ਉੱਚੇ ਕੀਤੇ ਜਾਣਗੇ, ਪਰ ਆਲਸੀ ਬੇਗਾਰੀ ਕਰਨ ਵਾਲਾ ਬਣੇਗਾ ।
Proverbs 13:4 in Panjabi 4 ਆਲਸੀ ਦਾ ਜੀ ਲੋਚਦਾ ਤਾਂ ਹੈ, ਪਰ ਉਹ ਨੂੰ ਲੱਭਦਾ ਕੁਝ ਵੀ ਨਹੀਂ, ਪਰ ਉੱਦਮੀ ਦੀ ਜਾਨ ਰਿਸ਼ਟ-ਪੁਸ਼ਟ ਹੋ ਜਾਵੇਗੀ ।
Proverbs 15:19 in Panjabi 19 ਆਲਸੀ ਦਾ ਰਾਹ ਕੰਡਿਆਂ ਦੀ ਬਾੜ ਜਿਹਾ ਹੈ, ਪਰ ਸਚਿਆਰਾਂ ਦਾ ਮਾਰਗ ਰਾਜ ਮਾਰਗ ਹੈ ।
Proverbs 18:9 in Panjabi 9 ਜਿਹੜਾ ਕੰਮ ਕਰਨ ਵਿੱਚ ਆਲਸੀ ਹੈ, ਉਹ ਉਡਾਊ ਦਾ ਭਰਾ ਹੈ ।
Proverbs 24:30 in Panjabi 30 ਮੈਂ ਆਲਸੀ ਮਨੁੱਖ ਦੇ ਖੇਤ ਦੇ ਅਤੇ ਨਿਰਬੁੱਧ ਆਦਮੀ ਦੇ ਅੰਗੂਰੀ ਬਾਗ ਦੇ ਨੇੜਿਓਂ ਲੰਘਿਆ,
Song of Solomon 1:8 in Panjabi 8 ਹੇ ਇਸਤਰੀਆਂ ਵਿੱਚੋਂ ਰੂਪਵੰਤੀਏ, ਜੇ ਤੂੰ ਨਹੀਂ ਜਾਣਦੀ ਤਾਂ ਤੂੰ ਇੱਜੜ ਦੀ ਪੈੜ ਉੱਤੇ ਚੱਲੀ ਜਾ ਅਤੇ ਆਪਣੀਆਂ ਮੇਮਣੀਆਂ ਨੂੰ ਆਜੜੀਆਂ ਦੇ ਵਸੇਬਿਆਂ ਕੋਲ ਚਾਰ ।
Jeremiah 6:16 in Panjabi 16 ਯਹੋਵਾਹ ਇਸ ਤਰ੍ਹਾਂ ਫ਼ਰਮਾਂਉਂਦਾ ਹੈ,- ਤੁਸੀਂ ਰਾਹਾਂ ਵਿੱਚ ਖਲੋ ਜਾਓ ਅਤੇ ਵੇਖੋ, ਅਤੇ ਪੁਰਾਣੇ ਰਸਤਿਆਂ ਲਈ ਪੁੱਛੋ, ਭਈ ਅੱਛਾ ਰਾਹ ਕਿੱਥੇ ਹੈ ? ਤਾਂ ਉਹ ਦੇ ਵਿੱਚ ਚੱਲੋ । ਤੁਸੀਂ ਆਪਣੀਆਂ ਜਾਨਾਂ ਲਈ ਅਰਾਮ ਪਾਓਗੇ, ਪਰ ਉਹਨਾਂ ਆਖਿਆ, ਅਸੀਂ ਉਹਨਾਂ ਵਿੱਚ ਨਾ ਚੱਲਾਂਗੇ ।
Matthew 22:32 in Panjabi 32 ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ ? ਉਹ ਮੁਰਦਿਆਂ ਦਾ ਪਰਮੇਸ਼ੁਰ ਨਹੀਂ ਪਰ ਜਿਉਂਦਿਆਂ ਦਾ ਹੈ ।
Matthew 25:26 in Panjabi 26 ਉਸ ਦੇ ਮਾਲਕ ਨੇ ਉਸ ਨੂੰ ਉੱਤਰ ਦਿੱਤਾ, ਓਏ ਦੁਸ਼ਟ ਅਤੇ ਆਲਸੀ ਨੌਕਰ ! ਕੀ ਤੂੰ ਜਾਣਦਾ ਹੈਂ ਕਿ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਵੱਢਦਾ ਹਾਂ ਅਤੇ ਜਿੱਥੇ ਮੈਂ ਨਹੀਂ ਖਿੰਡਾਇਆ ਉੱਥੋਂ ਇਕੱਠਾ ਕਰਦਾ ਹਾਂ ?
Luke 8:15 in Panjabi 15 ਪਰ ਜੋ ਚੰਗੀ ਜ਼ਮੀਨ ਵਿੱਚ ਡਿੱਗਿਆ ਸੋ ਉਹ ਹਨ ਜਿਹੜੇ ਬਚਨ ਨੂੰ ਸੁਣ ਕੇ ਚੰਗੇ ਅਤੇ ਖਰੇ ਦਿਲ ਵਿੱਚ ਸਾਂਭ ਰੱਖਦੇ ਹਨ ਅਤੇ ਧੀਰਜ ਨਾਲ ਫਲ ਦਿੰਦੇ ਹਨ ॥
Luke 16:22 in Panjabi 22 ਅਤੇ ਕੁੱਝ ਸਮੇਂ ਬਾਅਦ ਉਹ ਗਰੀਬ ਮਰ ਗਿਆ ਅਤੇ ਦੂਤਾਂ ਨੇ ਉਸ ਨੂੰ ਅਬਰਾਹਾਮ ਦੀ ਗੋਦ ਵਿੱਚ ਲੈ ਜਾ ਰੱਖਿਆ, ਅਤੇ ਉਹ ਧਨਵਾਨ ਵੀ ਮਰਿਆ ਅਤੇ ਦੱਬਿਆ ਗਿਆ ।
Luke 20:37 in Panjabi 37 ਪਰ ਇਸ ਗੱਲ ਨੂੰ ਕਿ ਮੁਰਦੇ ਜਿਵਾਲੇ ਜਾਂਦੇ ਹਨ, ਮੂਸਾ ਨੇ ਵੀ ਝਾੜੀ ਦੀ ਕਥਾ ਵਿੱਚ ਪਰਗਟ ਕੀਤਾ ਜਦੋਂ ਉਹ ਪਰਮੇਸ਼ੁਰ ਨੂੰ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਆਖਦਾ ਹੈ ।
Romans 2:7 in Panjabi 7 ਜਿਹੜੇ ਭਲੇ ਕੰਮਾਂ ਵਿੱਚ ਦ੍ਰਿੜ੍ਹ ਹੋ ਕੇ ਮਹਿਮਾ, ਆਦਰ ਅਤੇ ਅਮਰਤਾ ਦੀ ਖੋਜ ਵਿੱਚ ਹਨ, ਉਹ ਉਨ੍ਹਾਂ ਨੂੰ ਸਦੀਪਕ ਜੀਵਨ ਦੇਵੇਗਾ ।
Romans 4:12 in Panjabi 12 ਅਤੇ ਸੁੰਨਤੀਆਂ ਦਾ ਵੀ ਪਿਤਾ ਹੋਵੇ, ਨਾ ਉਹਨਾਂ ਦਾ ਜੋ ਕੇਵਲ ਸੁੰਨਤੀ ਹਨ ਸਗੋਂ ਉਹਨਾਂ ਦਾ ਜੋ ਸਾਡੇ ਪਿਤਾ ਅਬਰਾਹਾਮ ਦੇ ਵਾਂਗੂੰ ਉਸ ਵਿਸ਼ਵਾਸ ਦੀ ਚਾਲ ਚੱਲਦੇ ਹਨ, ਜੋ ਉਸ ਨੇ ਨੇ ਅਸੁੰਨਤ ਦੇ ਹਾਲ ਵਿੱਚ ਕੀਤਾ ਸੀ ।
Romans 8:25 in Panjabi 25 ਪਰ ਜਿਹੜੀ ਵਸਤੁ ਅਸੀਂ ਨਹੀਂ ਵੇਖਦੇ ਜੇ ਉਹ ਦੀ ਆਸ ਰੱਖੀਏ ਤਾਂ ਧੀਰਜ ਨਾਲ ਉਸ ਦੀ ਉਡੀਕ ਵਿੱਚ ਰਹਿੰਦੇ ਹਾਂ ।
Romans 12:11 in Panjabi 11 ਮਿਹਨਤ ਕਰਨ ਵਿੱਚ ਢਿੱਲੇ ਨਾ ਹੋਵੋ, ਆਤਮਾ ਵਿੱਚ ਸਰਗਰਮ ਰਹੋ, ਪ੍ਰਭੂ ਦੀ ਸੇਵਾ ਕਰਿਆ ਕਰੋ ।
1 Thessalonians 1:3 in Panjabi 3 ਅਤੇ ਤੁਹਾਡੇ ਵਿਸ਼ਵਾਸ ਦੇ ਕੰਮ, ਪਿਆਰ ਦੀ ਮਿਹਨਤ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਉੱਤੇ ਤੁਹਾਡੀ ਆਸ ਦਾ ਧੀਰਜ ਆਪਣੇ ਪਿਤਾ ਪਰਮੇਸ਼ੁਰ ਦੇ ਅੱਗੇ ਹਰ ਰੋਜ਼ ਚੇਤੇ ਕਰਦੇ ਹਾਂ ।
2 Thessalonians 1:4 in Panjabi 4 ਐਥੋਂ ਤੱਕ ਜੋ ਤੁਹਾਡੇ ਉਸ ਧੀਰਜ ਅਤੇ ਵਿਸ਼ਵਾਸ ਦੇ ਕਾਰਨ ਜੋ ਤੁਸੀਂ ਜ਼ੁਲਮ ਅਤੇ ਬਿਪਤਾ ਦੇ ਝੱਲਣ ਵਿੱਚ ਰੱਖਦੇ ਹੋ ਅਸੀਂ ਪਰਮੇਸ਼ੁਰ ਦੀਆਂ ਸਾਰੀਆਂ ਕਲੀਸਿਯਾਂਵਾਂ ਵਿੱਚ ਤੁਹਾਡੇ ਉੱਤੇ ਮਾਣ ਕਰਦੇ ਹਾਂ ।
Hebrews 1:14 in Panjabi 14 ਕੀ ਉਹ ਸਾਰੇ, ਮੁਕਤੀ ਪ੍ਰਾਪਤ ਕਰਨ ਵਾਲਿਆਂ ਦੀ ਸੇਵਾ ਕਰਨ ਲਈ ਭੇਜੇ ਗਏ ਆਤਮੇ ਨਹੀਂ ਹਨ ?
Hebrews 5:11 in Panjabi 11 ਉਹ ਦੇ ਵਿਖੇ ਅਸੀਂ ਬਹੁਤ ਕੁੱਝ ਆਖਣਾ ਹੈ ਜਿਸ ਦਾ ਅਰਥ ਕਰਨਾ ਔਖਾ ਹੈ ਕਿਉਂਕਿ ਤੁਸੀਂ ਕੰਨਾਂ ਤੋਂ ਬੋਲੇ ਹੋ ਗਏ ਹੋ ।
Hebrews 6:15 in Panjabi 15 ਇਸੇ ਤਰ੍ਹਾਂ ਉਹ ਨੇ ਧੀਰਜ ਕਰ ਕੇ ਉਸ ਦਿੱਤੇ ਹੋਏ ਵਾਇਦੇ ਨੂੰ ਪ੍ਰਾਪਤ ਕੀਤਾ ।
Hebrews 10:36 in Panjabi 36 ਕਿਉਂ ਜੋ ਤੁਹਾਨੂੰ ਧੀਰਜ ਕਰਨ ਦੀ ਲੋੜ ਹੈ ਕਿ ਤੁਸੀਂ ਪਰਮੇਸ਼ੁਰ ਦੀ ਇੱਛਾ ਨੂੰ ਪੂਰਾ ਕਰ ਕੇ ਵਾਇਦੇ ਨੂੰ ਪ੍ਰਾਪਤ ਕਰੋ ।
Hebrews 11:8 in Panjabi 8 ਵਿਸ਼ਵਾਸ ਨਾਲ ਹੀ ਅਬਰਾਹਾਮ ਜਦੋਂ ਬੁਲਾਇਆ ਗਿਆ ਤਾਂ ਉਸ ਥਾਂ ਜਾਣ ਦੀ ਆਗਿਆ ਮੰਨ ਲਈ ਜਿਸ ਨੂੰ ਉਹ ਨੇ ਅਧਿਕਾਰ ਵਿੱਚ ਲੈਣਾ ਸੀ, ਅਤੇ ਭਾਵੇਂ ਉਹ ਜਾਣਦਾ ਨਹੀਂ ਸੀ ਕਿ ਮੈਂ ਕਿੱਧਰ ਨੂੰ ਜਾਂਦਾ ਹਾਂ ਪਰ ਤਾਂ ਵੀ ਨਿੱਕਲ ਤੁਰਿਆ ।
Hebrews 11:33 in Panjabi 33 ਜਿਨ੍ਹਾਂ ਨੇ ਵਿਸ਼ਵਾਸ ਦੇ ਰਾਹੀਂ ਪਾਤਸ਼ਾਹੀਆਂ ਦੇ ਉੱਤੇ ਜਿੱਤ ਪ੍ਰਾਪਤ ਕੀਤੀ, ਧਰਮ ਦੇ ਕੰਮ ਕੀਤੇ, ਵਾਇਦਿਆਂ ਨੂੰ ਪ੍ਰਾਪਤ ਕੀਤਾ, ਬੱਬਰ ਸ਼ੇਰਾਂ ਦੇ ਮੂੰਹ ਬੰਦ ਕੀਤੇ,
Hebrews 12:1 in Panjabi 1 ਉਪਰੰਤ ਜਦੋਂ ਗਵਾਹਾਂ ਦੇ ਐਨੇ ਵੱਡੇ ਬੱਦਲ ਨੇ ਸਾਨੂੰ ਘੇਰਿਆ ਹੋਇਆ ਹੈ ਤਾਂ ਆਓ, ਅਸੀਂ ਵੀ ਹਰੇਕ ਭਾਰ ਅਤੇ ਉਸ ਪਾਪ ਨੂੰ ਜਿਹੜਾ ਅਸਾਨੀ ਨਾਲ ਸਾਨੂੰ ਫਸਾ ਲੈਂਦਾ ਹੈ ਪਰੇ ਸੁੱਟ ਕੇ, ਉਸ ਦੌੜ ਵਿੱਚ ਜੋ ਸਾਡੇ ਸਾਹਮਣੇ ਪਈ ਹੋਈ ਹੈ ਸਬਰ ਨਾਲ ਦੌੜੀਏ ।
Hebrews 13:7 in Panjabi 7 ਤੁਸੀਂ ਆਪਣੇ ਆਗੂਆਂ ਨੂੰ ਚੇਤੇ ਰੱਖੋ ਜਿਨ੍ਹਾਂ ਤੁਹਾਨੂੰ ਪਰਮੇਸ਼ੁਰ ਦਾ ਬਚਨ ਸੁਣਾਇਆ । ਉਹਨਾਂ ਦੀ ਚਾਲ ਦੇ ਅੰਤ ਵੱਲ ਧਿਆਨ ਕਰ ਕੇ ਉਹਨਾਂ ਦੇ ਵਿਸ਼ਵਾਸ ਦੀ ਰੀਸ ਕਰੋ ।
James 1:3 in Panjabi 3 ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦੀ ਪ੍ਰੀਖਿਆ ਧੀਰਜ ਨੂੰ ਪੈਦਾ ਕਰਦੀ ਹੈ ।
James 5:10 in Panjabi 10 ਹੇ ਮੇਰੇ ਭਰਾਵੋ, ਜਿਹੜੇ ਨਬੀ ਪ੍ਰਭੂ ਦਾ ਨਾਮ ਲੈ ਕੇ ਬੋਲਦੇ ਹਨ ਉਨ੍ਹਾਂ ਨੂੰ ਦੁੱਖ ਝੱਲਣ ਦਾ ਅਤੇ ਧੀਰਜ ਕਰਨ ਦਾ ਨਮੂਨਾ ਸਮਝ ਲਵੋ ।
1 Peter 3:5 in Panjabi 5 ਕਿਉਂ ਜੋ ਇਸੇ ਤਰ੍ਹਾਂ ਪਹਿਲੇ ਸਮਿਆਂ ਵਿੱਚ ਪਵਿੱਤਰ ਔਰਤਾਂ ਜਿਹੜੀਆਂ ਪਰਮੇਸ਼ੁਰ ਉੱਤੇ ਆਸ ਰੱਖਦੀਆਂ ਸਨ ਆਪਣਿਆਂ ਪਤੀਆਂ ਦੇ ਅਧੀਨ ਹੋ ਕੇ ਆਪਣੇ ਆਪ ਨੂੰ ਸ਼ਿੰਗਾਰ ਦੀਆਂ ਸਨ
2 Peter 1:10 in Panjabi 10 ਇਸ ਕਾਰਨ ਹੇ ਭਰਾਵੋ, ਆਪਣੇ ਸੱਦੇ ਜਾਣ ਅਤੇ ਚੁਣੇ ਜਾਣ ਨੂੰ ਪੱਕਿਆਂ ਕਰਨ ਦਾ ਹੋਰ ਵੀ ਯਤਨ ਕਰੋ, ਕਿਉਂਕਿ ਜੇ ਤੁਸੀਂ ਇਹ ਕੰਮ ਕਰੋ ਤਾਂ ਕਦੇ ਠੇਡਾ ਨਾ ਖਾਓਗੇ l
1 John 2:25 in Panjabi 25 ਅਤੇ ਇਹ ਉਹ ਵਾਇਦਾ ਹੈ, ਜਿਹੜਾ ਉਹ ਨੇ ਸਾਨੂੰ ਦਿੱਤਾ ਸੀ ਅਰਥਾਤ ਸਦੀਪਕ ਜੀਵਨ ।
Revelation 13:10 in Panjabi 10 ਜੇ ਕਿਸੇ ਨੇ ਗੁਲਾਮੀ ਵਿੱਚ ਜਾਣਾ ਹੋਵੇ, ਤਾਂ ਉਹ ਗੁਲਾਮੀ ਵਿੱਚ ਜਾਵੇਗਾ । ਜੇ ਕੋਈ ਤਲਵਾਰ ਨਾਲ ਵੱਢੇ, ਤਾਂ ਜ਼ਰੂਰ ਹੈ ਕਿ ਉਹ ਤਲਵਾਰ ਨਾਲ ਵੱਢਿਆ ਜਾਵੇ । ਇਹ ਸੰਤਾਂ ਦੇ ਸਬਰ ਅਤੇ ਵਿਸ਼ਵਾਸ ਦਾ ਮੌਕਾ ਹੈ ।
Revelation 14:12 in Panjabi 12 ਇਹ ਸੰਤਾਂ ਦੇ ਸਬਰ ਦਾ ਮੌਕਾ ਹੈ ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੇ ਹੁਕਮਾਂ ਅਤੇ ਯਿਸੂ ਦੇ ਵਿਸ਼ਵਾਸ ਦੀ ਪਾਲਨਾ ਕਰਦੇ ਹਨ ।