Isaiah 14:32 in Panjabi 32 ਉਹ ਕੌਮ ਦੇ ਦੂਤਾਂ ਨੂੰ ਕੀ ਉੱਤਰ ਦੇਵੇਗਾ ? ਇਹ ਕਿ ਯਹੋਵਾਹ ਨੇ ਸੀਯੋਨ ਦੀ ਨੀਂਹ ਰੱਖੀ ਹੈ, ਅਤੇ ਉਹ ਦੇ ਵਿੱਚ ਪਰਜਾ ਦੇ ਦੁਖਿਆਰੇ ਪਨਾਹ ਲੈਣਗੇ ।
Other Translations King James Version (KJV) What shall one then answer the messengers of the nation? That the LORD hath founded Zion, and the poor of his people shall trust in it.
American Standard Version (ASV) What then shall one answer the messengers of the nation? That Jehovah hath founded Zion, and in her shall the afflicted of his people take refuge.
Bible in Basic English (BBE) What answer, then, will my people give to the representatives of the nation? That the Lord is the builder of Zion, and she will be a safe place for the poor of his people.
Darby English Bible (DBY) And what shall be answered to the messengers of the nation? That Jehovah hath founded Zion, and the afflicted of his people find refuge in it.
World English Bible (WEB) What then shall one answer the messengers of the nation? That Yahweh has founded Zion, and in her shall the afflicted of his people take refuge.
Young's Literal Translation (YLT) And what doth one answer the messengers of a nation? `That Jehovah hath founded Zion, And in it do the poor of His people trust!'
Cross Reference 2 Samuel 8:10 in Panjabi 10 ਤਦ ਤੋਈ ਨੇ ਆਪਣੇ ਪੁੱਤਰ ਯੋਰਾਮ ਨੂੰ ਦਾਊਦ ਰਾਜਾ ਕੋਲ ਭੇਜਿਆ ਜੋ ਉਸ ਦੀ ਸੁੱਖ-ਸਾਂਦ ਪੁੱਛੇ ਅਤੇ ਵਧਾਈ ਦੇਵੇ ਕਿਉਂ ਜੋ ਉਸ ਨੇ ਹਦਦਅਜ਼ਰ ਨਾਲ ਲੜਾਈ ਕਰ ਕੇ ਉਹ ਨੂੰ ਮਾਰ ਲਿਆ ਸੀ, ਕਿਉਂ ਜੋ ਹਦਦਅਜ਼ਰ ਤੋਈ ਨਾਲ ਵੀ ਲੜਾਈ ਕਰਦਾ ਰਹਿੰਦਾ ਸੀ । ਸੋ ਯੋਰਾਮ ਚਾਂਦੀ, ਅਤੇ ਪਿੱਤਲ ਦੇ ਭਾਂਡੇ ਆਪਣੇ ਨਾਲ ਲੈ ਆਇਆ ।
2 Kings 20:12 in Panjabi 12 ਉਸ ਵੇਲੇ ਬਾਬਲ ਦੇ ਰਾਜਾ ਬਲਦਾਨ ਦੇ ਪੁੱਤਰ ਬਰੋਦਕ-ਬਲਦਾਨ ਨੇ ਹਿਜ਼ਕੀਯਾਹ ਨੂੰ ਸੁਗਾਤ ਅਤੇ ਚਿੱਠੀਆਂ ਭੇਜੀਆਂ, ਕਿਉਂ ਜੋ ਉਸ ਨੇ ਸੁਣਿਆ ਸੀ ਕਿ ਹਿਜ਼ਕੀਯਾਹ ਬੀਮਾਰ ਹੋ ਗਿਆ ਸੀ ।
Psalm 87:1 in Panjabi 1 ਕੋਰਹ ਵੰਸੀਆਂ ਦਾ ਭਜਨ । ਗੀਤ । ਉਹ ਦੇ ਨੀਂਹ ਪਵਿੱਤਰ ਪਹਾੜ ਹੈ ।
Psalm 87:5 in Panjabi 5 ਸਗੋਂ ਸੀਯੋਨ ਲਈ ਆਖਿਆ ਜਾਵੇਗਾ, ਕਿ ਇਹ ਮਨੁੱਖ ਤੇ ਉਹ ਮਨੁੱਖ ਉੱਥੇ ਜੰਮੇ, ਅਤੇ ਅੱਤ ਮਹਾਨ ਉਸ ਨੂੰ ਕਾਇਮ ਰੱਖੇਗਾ ।
Psalm 102:16 in Panjabi 16 ਜਦ ਯਹੋਵਾਹ ਨੇ ਸੀਯੋਨ ਨੂੰ ਬਣਾਇਆ, ਤਾਂ ਉਹ ਆਪਣੇ ਪਰਤਾਪ ਵਿੱਚ ਪ੍ਰਗਟ ਹੋਇਆ ।
Psalm 102:28 in Panjabi 28 ਤੇਰੇ ਦਾਸਾਂ ਦੀ ਅੰਸ ਵੱਸੀ ਰਹੇਗੀ, ਅਤੇ ਉਨ੍ਹਾਂ ਦੀ ਨਸਲ ਤੇਰੇ ਸਨਮੁੱਖ ਕਾਇਮ ਰਹੇਗੀ ।
Psalm 132:13 in Panjabi 13 ਯਹੋਵਾਹ ਨੇ ਤਾਂ ਸੀਯੋਨ ਨੂੰ ਚੁਣਿਆ, ਉਹ ਨੇ ਆਪਣੇ ਵਸੇਬੇ ਲਈ ਉਹ ਨੂੰ ਪਸੰਦ ਕੀਤਾ ।
Proverbs 18:10 in Panjabi 10 ਯਹੋਵਾਹ ਦਾ ਨਾਮ ਇੱਕ ਪੱਕਾ ਬੁਰਜ ਹੈ, ਧਰਮੀ ਭੱਜ ਕੇ ਉਹ ਦੇ ਵਿੱਚ ਜਾਂਦਾ ਤੇ ਬਚਿਆ ਰਹਿੰਦਾ ਹੈ ।
Isaiah 4:6 in Panjabi 6 ਉਹ ਦਿਨ ਨੂੰ ਗਰਮੀ ਤੋਂ ਛਾਂ ਲਈ ਅਤੇ ਹਨੇਰੀ ਅਤੇ ਝੜੀ ਤੋਂ ਪਨਾਹ ਅਤੇ ਓਟ ਲਈ ਇੱਕ ਮੰਡਪ ਹੋਵੇਗਾ ।
Isaiah 11:4 in Panjabi 4 ਪਰ ਉਹ ਗਰੀਬਾਂ ਦਾ ਨਿਆਂ ਧਰਮ ਨਾਲ, ਅਤੇ ਇਨਸਾਫ਼ ਨਾਲ ਧਰਤੀ ਦੇ ਮਸਕੀਨਾਂ ਦਾ ਫ਼ੈਸਲਾ ਕਰੇਗਾ, ਉਹ ਧਰਤੀ ਨੂੰ ਆਪਣੇ ਬਚਨ ਦੇ ਡੰਡੇ ਨਾਲ ਮਾਰੇਗਾ, ਅਤੇ ਆਪਣੇ ਬੁੱਲ੍ਹਾਂ ਦੇ ਸਾਹ ਨਾਲ ਦੁਸ਼ਟਾਂ ਨੂੰ ਜਾਨੋਂ ਮਾਰ ਸੁੱਟੇਗਾ ।
Isaiah 12:6 in Panjabi 6 ਹੇ ਸੀਯੋਨ ਦੀਏ ਵਾਸਣੇ, ਜੈਕਾਰਾ ਗਜਾ ਅਤੇ ਅਨੰਦ ਨਾਲ ਗੀਤ ਗਾ, ਕਿਉਂ ਜੋ ਤੇਰੇ ਵਿੱਚ ਇਸਰਾਏਲ ਦਾ ਪਵਿੱਤਰ ਪੁਰਖ ਮਹਾਨ ਹੈ ।
Isaiah 25:4 in Panjabi 4 ਤੂੰ ਤਾਂ ਗਰੀਬ ਲਈ ਗੜ੍ਹ ਹੋਇਆ, ਕੰਗਾਲ ਲਈ ਉਹ ਦੇ ਕਸ਼ਟ ਵਿੱਚ ਵੀ ਗੜ੍ਹ, ਵਾਛੜ ਤੋਂ ਪਨਾਹ, ਗਰਮੀ ਤੋਂ ਸਾਯਾ, ਕਿਉਂ ਜੋ ਡਰਾਉਣਿਆਂ ਦੀ ਫੂਕ ਕੰਧ ਉੱਪਰ ਦੀ ਵਾਛੜ ਵਾਂਗੂੰ ਹੈ ।
Isaiah 28:16 in Panjabi 16 ਇਸ ਲਈ ਪ੍ਰਭੂ ਯਹੋਵਾਹ ਫ਼ਰਮਾਉਂਦਾ ਹੈ, ਵੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ, ਇੱਕ ਪਰਖਿਆ ਹੋਇਆ ਪੱਥਰ, ਇੱਕ ਅਮੋਲਕ ਖੂੰਜੇ ਦਾ ਪੱਥਰ ਪੱਕੀ ਨੀਂਹ ਦਾ ਧਰਦਾ ਹਾਂ, ਜਿਹੜਾ ਪਰਤੀਤ ਕਰਦਾ ਹੈ, ਉਹ ਘਬਰਾ ਕੇ ਕਾਹਲੀ ਨਹੀਂ ਕਰੇਗਾ ।
Isaiah 37:9 in Panjabi 9 ਜਦ ਉਸ ਨੇ ਕੂਸ਼ ਦੇ ਰਾਜਾ ਤਿਰਹਾਕਾਹ ਦੇ ਬਾਰੇ ਇਹ ਸੁਣਿਆ ਕਿ ਉਹ ਉਸ ਦੇ ਨਾਲ ਲੜਨ ਨੂੰ ਨਿੱਕਲਿਆ ਹੈ, ਤਾਂ ਉਸ ਨੇ ਇਹ ਸੁਣ ਕੇ ਹਿਜ਼ਕੀਯਾਹ ਵੱਲ ਸੰਦੇਸ਼ਵਾਹਕ ਭੇਜੇ,
Isaiah 37:32 in Panjabi 32 ਕਿਉਂ ਜੋ ਇੱਕ ਬਕੀਆ ਯਰੂਸ਼ਲਮ ਵਿੱਚੋਂ, ਅਤੇ ਬਚੇ ਹੋਏ ਸੀਯੋਨ ਪਰਬਤ ਵਿੱਚੋਂ ਨਿੱਕਲਣਗੇ, ਸੈਨਾਂ ਦੇ ਯਹੋਵਾਹ ਦੀ ਅਣਖ ਇਹ ਕਰੇਗੀ ।
Isaiah 39:1 in Panjabi 1 ਉਸ ਸਮੇਂ ਬਾਬਲ ਦੇ ਰਾਜੇ ਬਲਦਾਨ ਦੇ ਪੁੱਤਰ ਮਰੋਦਕ-ਬਲਦਾਨ ਨੇ ਹਿਜ਼ਕੀਯਾਹ ਨੂੰ ਚਿੱਠੀਆਂ ਅਤੇ ਇੱਕ ਸੁਗਾਤ ਭੇਜੀ ਕਿਉਂ ਜੋ ਉਸ ਨੇ ਸੁਣਿਆ ਸੀ ਕਿ ਹਿਜ਼ਕੀਯਾਹ ਬਿਮਾਰ ਹੋ ਗਿਆ ਸੀ ਅਤੇ ਹੁਣ ਚੰਗਾ ਹੋ ਗਿਆ ਹੈ ।
Isaiah 44:28 in Panjabi 28 ਮੈਂ ਜੋ ਖੋਰੁਸ ਵਿਖੇ ਆਖਦਾ ਹਾਂ, ਉਹ ਮੇਰਾ ਠਹਿਰਾਇਆ ਹੋਇਆ ਅਯਾਲੀ ਹੈ, ਅਤੇ ਉਹ ਮੇਰੀ ਸਾਰੀ ਇੱਛਿਆ ਨੂੰ ਪੂਰੀ ਕਰੇਗਾ, ਉਹ ਯਰੂਸ਼ਲਮ ਦੇ ਵਿਖੇ ਆਖੇਗਾ, ਉਹ ਉਸਾਰਿਆ ਜਾਵੇਗਾ, ਅਤੇ ਹੈਕਲ ਦੀ ਨੀਂਹ ਰੱਖੀ ਜਾਵੇਗੀ ।
Isaiah 54:11 in Panjabi 11 ਹੇ ਦੁਖਿਆਰੀਏ, ਅਨ੍ਹੇਰ ਦੀਏ ਮਾਰੀਏ ਹੋਈਏ, ਜਿਸ ਨੂੰ ਦਿਲਾਸਾ ਨਹੀਂ ਮਿਲਿਆ, ਵੇਖ, ਮੈਂ ਤੇਰੇ ਪੱਥਰਾਂ ਨੂੰ ਫ਼ੀਰੋਜ਼ਿਆਂ ਵਿੱਚ ਜੜ੍ਹਾਂਗਾ, ਅਤੇ ਤੇਰੀਆਂ ਨੀਂਹਾਂ ਨੂੰ ਨੀਲਮਾਂ ਨਾਲ ਧਰਾਂਗਾ ।
Zephaniah 3:12 in Panjabi 12 ਕਿਉਂ ਜੋ ਮੈਂ ਤੇਰੇ ਵਿੱਚ ਕੰਗਾਲ ਅਤੇ ਗਰੀਬ ਲੋਕਾਂ ਨੂੰ ਬਚਾ ਕੇ ਰੱਖਾਂਗਾ ਅਤੇ ਉਹ ਯਹੋਵਾਹ ਦੇ ਨਾਮ ਵਿੱਚ ਪਨਾਹ ਲੈਣਗੇ ।
Zechariah 11:7 in Panjabi 7 ਮੈਂ ਵੱਢੀਆਂ ਜਾਣ ਵਾਲੀਆਂ ਅਤੇ ਕਮਜ਼ੋਰ ਭੇਡਾਂ ਦਾ ਅਯਾਲੀ ਬਣਿਆ । ਮੈਂ ਆਪਣੇ ਲਈ ਦੋ ਲਾਠੀਆਂ ਲਈਆਂ, ਇੱਕ ਨੂੰ “ਮਨੋਹਰਤਾ” ਅਤੇ ਦੂਜੀ ਨੂੰ “ਮਿਲਾਪ” ਕਿਹਾ ਅਤੇ ਮੈਂ ਭੇਡਾਂ ਨੂੰ ਚਰਾਇਆ ।
Zechariah 11:11 in Panjabi 11 ਇਹ ਉਸ ਦਿਨ ਟੁੱਟ ਗਿਆ ਜਦ ਕਮਜ਼ੋਰ ਭੇਡਾਂ ਨੇ ਜਾਣ ਲਿਆ ਜਿਹੜੀਆਂ ਮੇਰੀਆਂ ਰੱਖੀਆਂ ਹੋਈਆਂ ਸਨ, ਕਿ ਇਹ ਯਹੋਵਾਹ ਦਾ ਬਚਨ ਹੈ ।
Matthew 16:18 in Panjabi 18 ਅਤੇ ਮੈਂ ਵੀ ਤੈਨੂੰ ਆਖਦਾ ਹਾਂ ਜੋ ਤੂੰ ਪਤਰਸ ਹੈਂ ਅਤੇ ਮੈਂ ਇਸ ਪੱਥਰ ਉੱਤੇ ਆਪਣੀ ਕਲੀਸਿਯਾ ਬਣਾਵਾਂਗਾ ਅਤੇ ਪਤਾਲ ਦੇ ਫਾਟਕਾਂ ਦਾ ਉਹ ਦੇ ਉੱਤੇ ਕੁੱਝ ਵੱਸ ਨਾ ਚੱਲੇਗਾ ।
Matthew 24:15 in Panjabi 15 ਉਪਰੰਤ ਜਦ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਸ ਦੀ ਖ਼ਬਰ ਦਾਨੀਏਲ ਨਬੀ ਨੇ ਦਿੱਤੀ ਪਵਿੱਤਰ ਥਾਂ ਵਿੱਚ ਖੜ੍ਹੀ ਵੇਖੋਗੇ ( ਪੜ੍ਹਨ ਵਾਲਾ ਸਮਝ ਲਵੇ )
Hebrews 12:22 in Panjabi 22 ਸਗੋਂ ਤੁਸੀਂ ਸੀਯੋਨ ਦੇ ਪਹਾੜ ਕੋਲ ਆਏ ਹੋ ਅਤੇ ਅੱਤ ਮਹਾਨ ਪਰਮੇਸ਼ੁਰ ਦੀ ਨਗਰੀ ਸਵਰਗੀ ਯਰੂਸ਼ਲਮ ਕੋਲ ਅਤੇ ਜੋੜ ਮੇਲੇ ਵਿੱਚ ਲੱਖਾਂ ਦੂਤਾਂ ਕੋਲ ।
James 2:5 in Panjabi 5 ਹੇ ਮੇਰੇ ਪਿਆਰੇ ਭਰਾਵੋ, ਸੁਣੋ ਕੀ ਪਰਮੇਸ਼ੁਰ ਨੇ ਉਹਨਾਂ ਨੂੰ ਨਹੀਂ ਚੁਣਿਆ ਜਿਹੜੇ ਸੰਸਾਰ ਦੀ ਵੱਲੋਂ ਗਰੀਬ ਹਨ ਤਾਂ ਜੋ ਉਹ ਵਿਸ਼ਵਾਸ ਵਿੱਚ ਧਨੀ, ਅਤੇ ਉਸ ਰਾਜ ਦੇ ਅਧਿਕਾਰੀ ਹੋਣ ਜਿਸ ਦਾ ਵਾਇਦਾ ਉਹ ਨੇ ਆਪਣੇ ਪਿਆਰ ਕਰਨ ਵਾਲਿਆਂ ਨੂੰ ਦਿੱਤਾ ਸੀ ?