Isaiah 26:10 in Panjabi 10 ਭਾਵੇਂ ਦੁਸ਼ਟ ਉੱਤੇ ਕਿਰਪਾ ਕੀਤੀ ਜਾਵੇ, ਤਾਂ ਵੀ ਉਹ ਧਰਮ ਨਹੀਂ ਸਿੱਖੇਗਾ, ਸਿਧਿਆਈ ਦੇ ਦੇਸ ਵਿੱਚ ਵੀ ਉਹ ਬੁਰਿਆਈ ਹੀ ਕਰੇਗਾ, ਅਤੇ ਯਹੋਵਾਹ ਦੇ ਤੇਜ ਦੀ ਪਰਵਾਹ ਨਹੀਂ ਕਰਦਾ ।
Other Translations King James Version (KJV) Let favour be shewed to the wicked, yet will he not learn righteousness: in the land of uprightness will he deal unjustly, and will not behold the majesty of the LORD.
American Standard Version (ASV) Let favor be showed to the wicked, yet will he not learn righteousness; in the land of uprightness will he deal wrongfully, and will not behold the majesty of Jehovah.
Bible in Basic English (BBE) Even if you are kind to the evil-doer, he will not go after righteousness; even in the land of the upright he will still go on in his wrongdoing, and will not see the glory of the Lord.
Darby English Bible (DBY) If favour be shewn to the wicked, he doth not learn righteousness: in the land of uprightness he dealeth unjustly, and beholdeth not the majesty of Jehovah.
World English Bible (WEB) Let favor be shown to the wicked, yet will he not learn righteousness; in the land of uprightness will he deal wrongfully, and will not see the majesty of Yahweh.
Young's Literal Translation (YLT) The wicked findeth favour, He hath not learned righteousness, In a land of straightforwardness he dealeth perversely, And seeth not the excellency of Jehovah.
Cross Reference Exodus 8:15 in Panjabi 15 ਪਰ ਜਿਵੇਂ ਯਹੋਵਾਹ ਬੋਲਿਆ ਸੀ, ਜਦ ਫ਼ਿਰਊਨ ਨੇ ਵੇਖਿਆ ਕਿ ਅਰਾਮ ਹੋ ਗਿਆ ਹੈ ਤਦ ਆਪਣਾ ਮਨ ਪੱਥਰ ਕਰ ਲਿਆ ਅਤੇ ਉਨ੍ਹਾਂ ਦੀ ਨਾ ਸੁਣੀ ।
Exodus 8:31 in Panjabi 31 ਯਹੋਵਾਹ ਨੇ ਮੂਸਾ ਦੇ ਕਹਿਣ ਦੇ ਅਨੁਸਾਰ ਕੀਤਾ ਅਤੇ ਉਨ੍ਹਾਂ ਮੱਖਾਂ ਦੇ ਝੁੰਡਾਂ ਨੂੰ ਫ਼ਿਰਊਨ ਅਤੇ ਉਸ ਦੇ ਟਹਿਲੂਆਂ ਅਤੇ ਉਸ ਦੀ ਪਰਜਾ ਤੋਂ ਹਟਾ ਦਿੱਤਾ ਤਦ ਉੱਥੇ ਇੱਕ ਵੀ ਨਾ ਰਿਹਾ ।
Exodus 9:34 in Panjabi 34 ਜਦ ਫ਼ਿਰਊਨ ਨੇ ਡਿੱਠਾ ਕਿ ਵਰਖਾ ਅਤੇ ਗੜੇ ਅਤੇ ਗਰਜਣਾ ਹਟ ਗਏ ਹਨ ਤਾਂ ਫੇਰ ਪਾਪ ਕੀਤਾ ਅਤੇ ਆਪਣਾ ਮਨ ਪੱਥਰ ਕਰ ਲਿਆ ਉਸ ਵੀ ਅਤੇ ਉਸ ਦੇ ਟਹਿਲੂਆਂ ਵੀ ।
Deuteronomy 32:15 in Panjabi 15 ਯਸ਼ੁਰੂਨ ਮੋਟਾ ਹੋ ਗਿਆ ਅਤੇ ਦੁਲੱਤੀ ਮਾਰਨ ਲੱਗਾ, ਤੂੰ ਵੀ ਮੋਟਾ ਹੋ ਗਿਆ, ਤੂੰ ਤਕੜਾ ਹੋ ਗਿਆ, ਤੂੰ ਚਰਬੀ ਨਾਲ ਭਰ ਗਿਆ ਹੈਂ । ਤਦ ਉਸ ਨੇ ਆਪਣੇ ਸਿਰਜਣਹਾਰ ਪਰਮੇਸ਼ੁਰ ਨੂੰ ਤਿਆਗ ਦਿੱਤਾ, ਅਤੇ ਆਪਣੀ ਮੁਕਤੀ ਦੀ ਚੱਟਾਨ ਨੂੰ ਹਲਕਾ ਜਾਣਿਆ ।
1 Samuel 15:17 in Panjabi 17 ਸਮੂਏਲ ਨੇ ਆਖਿਆ, ਜਿਸ ਵੇਲੇ ਤੂੰ ਆਪਣੀ ਨਜ਼ਰ ਵਿੱਚ ਤੁੱਛ ਸੀ ਤਾਂ ਭਲਾ, ਇਸਰਾਏਲ ਦੇ ਗੋਤਾਂ ਦਾ ਤੂੰ ਪ੍ਰਧਾਨ ਨਹੀਂ ਠਹਿਰਾਇਆ ਗਿਆ ? ਯਹੋਵਾਹ ਨੇ ਇਸਰਾਏਲ ਦਾ ਰਾਜਾ ਬਣਨ ਲਈ ਤੈਨੂੰ ਅਭਿਸ਼ੇਕ ਕੀਤਾ ।
Psalm 28:4 in Panjabi 4 ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਸਗੋਂ ਉਨ੍ਹਾਂ ਦੀ ਬਦਕਾਰੀ ਦੇ ਅਨੁਸਾਰ ਉਨ੍ਹਾਂ ਨੂੰ ਬਦਲਾ ਦੇ, ਉਨ੍ਹਾਂ ਦੇ ਹੱਥਾਂ ਦੇ ਕੰਮ ਅਨੁਸਾਰ ਉਨ੍ਹਾਂ ਨੂੰ ਦੇ, ਉਨ੍ਹਾਂ ਦੀ ਕੀਤੀ ਉਨ੍ਹਾਂ ਉੱਤੇ ਪਾ ਦੇ,
Psalm 78:54 in Panjabi 54 ਤਾਂ ਉਸ ਨੇ ਉਨ੍ਹਾਂ ਨੂੰ ਆਪਣੇ ਪਵਿੱਤਰ ਥਾਂ ਦੇ ਬੰਨੇ ਤੱਕ ਪਹੁੰਚਾਇਆ, ਇਸ ਪਹਾੜ ਤੱਕ ਜਿਹ ਨੂੰ ਉਸ ਦੇ ਸੱਜੇ ਹੱਥ ਨੇ ਲਿਆ ਸੀ ।
Psalm 106:43 in Panjabi 43 ਬਹੁਤ ਵਾਰ ਉਸ ਨੇ ਉਨ੍ਹਾਂ ਨੂੰ ਛੁਡਾਇਆ, ਪਰ ਓਹ ਆਪਣੀਆਂ ਸਲਾਹਾਂ ਵਿੱਚ ਉਸ ਤੋਂ ਆਕੀ ਰਹੇ, ਓਹ ਆਪਣੀ ਬਦੀ ਦੇ ਕਾਰਨ ਹੀਣੇ ਹੋ ਗਏ ।
Psalm 143:10 in Panjabi 10 ਤੂੰ ਮੈਨੂੰ ਆਪਣੀ ਮਰਜ਼ੀ ਪੂਰੀ ਕਰਨੀ ਸਿਖਲਾ, ਤੂੰ ਤਾਂ ਮੇਰਾ ਪਰਮੇਸ਼ੁਰ ਹੈਂ, ਤੇਰਾ ਆਤਮਾ ਨੇਕ ਹੈ, ਉਹ ਪੱਧਰੇ ਦੇਸ ਵਿੱਚ ਮੇਰੀ ਅਗਵਾਈ ਕਰੇ ।
Proverbs 1:32 in Panjabi 32 ਕਿਉਂ ਜੋ ਭੋਲੇ ਲੋਕ ਭਟਕ ਜਾਣ ਦੇ ਕਾਰਨ ਮਾਰੇ ਜਾਣਗੇ ਅਤੇ ਮੂਰਖਾਂ ਦੀ ਲਾਪਰਵਾਹੀ ਉਹਨਾਂ ਦਾ ਨਾਸ਼ ਕਰੇਗੀ ।
Ecclesiastes 3:16 in Panjabi 16 ਫੇਰ ਮੈਂ ਸੂਰਜ ਦੇ ਹੇਠ ਵੇਖਿਆ ਕਿ ਨਿਆਂ ਦੇ ਥਾਂ ਤੇ ਦੁਸ਼ਟਤਾ ਹੁੰਦੀ ਹੈ ਅਤੇ ਧਰਮ ਦੇ ਥਾਂ ਤੇ ਵੀ ਦੁਸ਼ਟਤਾ ਹੁੰਦੀ ਹੈ ।
Isaiah 2:10 in Panjabi 10 ਯਹੋਵਾਹ ਦੇ ਭੈ ਦੇ ਕਾਰਨ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ, ਚੱਟਾਨ ਵਿੱਚ ਵੜ ਅਤੇ ਮਿੱਟੀ ਵਿੱਚ ਲੁੱਕ ਜਾ !
Isaiah 5:12 in Panjabi 12 ਉਹਨਾਂ ਦੀਆਂ ਦਾਵਤਾਂ ਵਿੱਚ ਬਰਬਤ ਤੇ ਸਿਤਾਰ, ਡੱਫ਼, ਬੰਸਰੀ ਅਤੇ ਮਧ ਤਾਂ ਹਨ, ਪਰ ਉਹ ਯਹੋਵਾਹ ਦੇ ਕੰਮਾਂ ਦੀ ਪਰਵਾਹ ਨਹੀਂ ਕਰਦੇ, ਨਾ ਉਹ ਦੀ ਦਸਤਕਾਰੀ ਵੇਖਦੇ ਹਨ ।
Isaiah 22:12 in Panjabi 12 ਉਸ ਦਿਨ ਸੈਨਾਂ ਦੇ ਪ੍ਰਭੂ ਯਹੋਵਾਹ ਨੇ ਤੁਹਾਨੂੰ ਰੋਣ ਲਈ, ਸੋਗ ਕਰਨ, ਸਿਰ ਮੁਨਾਉਣ ਅਤੇ ਤੱਪੜ ਪਾਉਣ ਲਈ ਬੁਲਾਇਆ ਸੀ,
Isaiah 24:5 in Panjabi 5 ਧਰਤੀ ਆਪਣੇ ਵਾਸੀਆਂ ਹੇਠ ਭ੍ਰਿਸ਼ਟ ਹੋਈ ਹੈ, ਕਿਉਂ ਜੋ ਉਹਨਾਂ ਨੇ ਬਿਵਸਥਾ ਦਾ ਉਲੰਘਣ ਕੀਤਾ, ਉਹਨਾਂ ਨੇ ਬਿਧੀਆਂ ਨੂੰ ਤੋੜ ਸੁੱਟਿਆ, ਉਹਨਾਂ ਨੇ ਸਦੀਪਕ ਨੇਮ ਨੂੰ ਭੰਨ ਦਿੱਤਾ ।
Isaiah 27:13 in Panjabi 13 ਉਸ ਦਿਨ ਵੱਡੀ ਤੁਰ੍ਹੀ ਫੂਕੀ ਜਾਵੇਗੀ, ਅਤੇ ਜਿਹੜੇ ਅੱਸ਼ੂਰ ਦੇਸ ਵਿੱਚ ਨਾਸ ਹੋਣ ਵਾਲੇ ਸਨ, ਅਤੇ ਜਿਹੜੇ ਮਿਸਰ ਦੇਸ ਵਿੱਚ ਜ਼ਬਰਦਸਤੀ ਭੇਜੇ ਗਏ ਸਨ, ਉਹ ਆਉਣਗੇ, ਅਤੇ ਯਰੂਸ਼ਲਮ ਵਿੱਚ ਪਵਿੱਤਰ ਪਰਬਤ ਉੱਤੇ ਯਹੋਵਾਹ ਨੂੰ ਮੱਥਾ ਟੇਕਣਗੇ ।
Isaiah 32:6 in Panjabi 6 ਮੂਰਖ ਤਾਂ ਮੂਰਖਤਾਈ ਦੀਆਂ ਗੱਲਾਂ ਕਰੇਗਾ, ਅਤੇ ਉਹ ਦਾ ਮਨ ਬਦੀ ਸੋਚੇਗਾ, ਭਈ ਉਹ ਕੁਫ਼ਰ ਬਕੇ ਅਤੇ ਯਹੋਵਾਹ ਦੇ ਵਿਖੇ ਗਲਤ ਬਚਨ ਬੋਲੇ, ਅਤੇ ਭੁੱਖੇ ਦੀ ਜਾਨ ਨੂੰ ਖਾਲੀ ਰੱਖੇ, ਅਤੇ ਤਿਹਾਏ ਦਾ ਪਾਣੀ ਰੋਕ ਲਵੇ ।
Isaiah 63:9 in Panjabi 9 ਉਹਨਾਂ ਦੇ ਸਾਰੇ ਦੁੱਖਾਂ ਵਿੱਚ ਉਹ ਦੁਖੀ ਹੋਇਆ, ਅਤੇ ਉਹ ਦੇ ਹਜ਼ੂਰ ਰਹਿਣ ਵਾਲੇ ਦੂਤ ਨੇ ਉਹਨਾਂ ਨੂੰ ਬਚਾਇਆ, ਉਸ ਨੇ ਆਪਣੇ ਪ੍ਰੇਮ ਅਤੇ ਆਪਣੇ ਤਰਸ ਵਿੱਚ ਉਹਨਾਂ ਨੂੰ ਛੁਡਾਇਆ, ਉਹ ਉਹਨਾਂ ਨੂੰ ਸਾਰੇ ਪ੍ਰਾਚੀਨ ਦਿਨਾਂ ਵਿੱਚ ਚੁੱਕੀ ਫਿਰਿਆ ।
Jeremiah 2:7 in Panjabi 7 ਮੈਂ ਤੁਹਾਨੂੰ ਵਧੀਆ ਧਰਤੀ ਵਿੱਚ ਲਿਆਂਦਾ, ਭਈ ਤੁਸੀਂ ਉਹ ਦੇ ਮੇਵੇ ਅਤੇ ਚੰਗੇ ਪਦਾਰਥ ਖਾਓ, ਪਰ ਤੁਸੀਂ ਵੜ ਕੇ ਮੇਰੀ ਧਰਤੀ ਨੂੰ ਭਰਿਸ਼ਟ ਕੀਤਾ, ਅਤੇ ਮੇਰੀ ਮਿਰਾਸ ਨੂੰ ਘਿਣਾਉਣਾ ਕੀਤਾ ।
Jeremiah 31:23 in Panjabi 23 ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਇੱਕ ਵਾਰ ਫਿਰ ਉਹ ਇਹ ਗੱਲ ਯਹੂਦਾਹ ਦੇ ਦੇਸ ਅਤੇ ਉਹਨਾਂ ਦੇ ਸ਼ਹਿਰਾਂ ਵਿੱਚ ਆਖਣਗੇ, ਜਦ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਹੇ ਧਰਮ ਦੀ ਵਸੋਂ ਅਤੇ ਪਵਿੱਤਰ ਪਹਾੜ, ਯਹੋਵਾਹ ਤੈਨੂੰ ਬਰਕਤ ਦੇਵੇ ! ।
Ezekiel 22:2 in Panjabi 2 ਹੇ ਮਨੁੱਖ ਦੇ ਪੁੱਤਰ, ਕੀ ਤੂੰ ਨਿਆਂ ਕਰੇਂਗਾ ? ਕੀ ਤੂੰ ਇਸ ਖੂਨੀ ਸ਼ਹਿਰ ਦਾ ਨਿਆਂ ਕਰੇਂਗਾ ? ਤੂੰ ਇਸ ਦੇ ਸਾਰੇ ਘਿਣਾਉਣੇ ਕੰਮ ਉਸ ਉੱਤੇ ਪਰਗਟ ਕਰ ।
Hosea 9:3 in Panjabi 3 ਉਹ ਯਹੋਵਾਹ ਦੇ ਦੇਸ ਵਿੱਚ ਨਾ ਵੱਸਣਗੇ, ਪਰ ਅਫ਼ਰਾਈਮ ਮਿਸਰ ਨੂੰ ਮੁੜੇਗਾ, ਅਤੇ ਉਹ ਅੱਸ਼ੂਰ ਵਿੱਚ ਅਸ਼ੁੱਧ ਚੀਜ਼ਾਂ ਖਾਣਗੇ ।
Hosea 11:7 in Panjabi 7 ਮੇਰੇ ਲੋਕ ਮੇਰੇ ਤੋਂ ਫਿਰ ਜਾਣ ਲਈ ਦ੍ਰਿੜ ਹਨ, ਉਹ ਅੱਤ ਮਹਾਨ ਨੂੰ ਪੁਕਾਰਦੇ ਹਨ, ਪਰ ਉਹ ਮਿਲ ਕੇ ਉਹ ਨੂੰ ਨਾ ਵਡਿਆਉਣਗੇ ।
Hosea 13:6 in Panjabi 6 ਉਹ ਆਪਣੀਆਂ ਚਾਰਗਾਹਾਂ ਦੇ ਵਿਤ ਅਨੁਸਾਰ ਰੱਜ ਗਏ, ਉਹ ਰੱਜ ਗਏ ਅਤੇ ਉਹਨਾਂ ਦਾ ਦਿਲ ਉੱਚਾ ਹੋ ਗਿਆ, ਇਸ ਲਈ ਉਹ ਮੈਨੂੰ ਭੁੱਲ ਗਏ ।
Micah 2:10 in Panjabi 10 ਉੱਠੋ, ਚੱਲੇ ਜਾਓ ! ਇਹ ਤੁਹਾਡਾ ਕੋਈ ਵਿਸ਼ਰਾਮ ਸਥਾਨ ਨਹੀਂ ਹੈ । ਇਸ ਦਾ ਕਾਰਨ ਤੁਹਾਡੀ ਉਹ ਅਸ਼ੁੱਧਤਾ ਹੈ, ਜਿਸ ਨਾਲ ਤੁਸੀਂ ਇਸ ਸਥਾਨ ਦਾ ਨਾਸ਼ ਕਰ ਦਿੱਤਾ ਹੈ ।
Micah 3:10 in Panjabi 10 ਤੁਸੀਂ ਜੋ ਸੀਯੋਨ ਨੂੰ ਲਹੂ ਨਾਲ ਉਸਾਰਦੇ ਹੋ, ਅਤੇ ਯਰੂਸ਼ਲਮ ਨੂੰ ਬਦੀ ਨਾਲ ।
Matthew 4:5 in Panjabi 5 ਫਿਰ ਸ਼ੈਤਾਨ, ਉਹ ਨੂੰ ਪਵਿੱਤਰ ਸ਼ਹਿਰ ਵਿੱਚ ਲੈ ਗਿਆ ਅਤੇ ਹੈਕਲ ਦੇ ਸਿਖ਼ਰ ਉੱਤੇ ਖੜ੍ਹਾ ਕਰ ਕੇ ਉਹ ਨੂੰ ਕਿਹਾ,
John 5:37 in Panjabi 37 ਅਤੇ ਉਹ ਪਿਤਾ ਜਿਸ ਨੇ ਮੈਨੂੰ ਭੇਜਿਆ ਉਸ ਨੇ ਮੇਰੇ ਬਾਰੇ ਗਵਾਹੀ ਦਿੱਤੀ । ਪਰ ਤੁਸੀਂ ਕਦੇ ਉਸ ਦੀ ਅਵਾਜ਼ ਨਹੀਂ ਸੁਣੀ । ਅਤੇ ਤੁਸੀਂ ਕਦੇ ਉਸਦਾ ਰੂਪ ਨਹੀਂ ਵੇਖਿਆ ।
Romans 2:4 in Panjabi 4 ਕੀ ਤੂੰ ਉਹ ਦੀ ਕਿਰਪਾ ਅਤੇ ਮਾਫ਼ੀ ਅਤੇ ਸਬਰ ਦੀ ਦੌਲਤ ਨੂੰ ਤੁੱਛ ਸਮਝਦਾ ਹੈਂ ਅਤੇ ਇਹ ਨਹੀਂ ਜਾਣਦਾ ਜੋ ਪਰਮੇਸ਼ੁਰ ਦੀ ਕਿਰਪਾ ਤੈਨੂੰ ਪਛਤਾਵੇ ਦੇ ਰਾਹ ਪਾਉਂਦੀ ਹੈ ।
Revelation 2:21 in Panjabi 21 ਅਤੇ ਮੈਂ ਉਹ ਨੂੰ ਮੌਕਾ ਦਿੱਤਾ ਕਿ ਉਹ ਤੋਬਾ ਕਰੇ ਪਰ ਉਹ ਆਪਣੀ ਹਰਾਮਕਾਰੀ ਤੋਂ ਤੋਬਾ ਨਹੀਂ ਕਰਨਾ ਚਾਹੁੰਦੀ ਹੈ ।