Isaiah 33:15 in Panjabi 15 ਉਹ ਜਿਹੜਾ ਧਰਮ ਨਾਲ ਚੱਲਦਾ, ਜਿਹੜਾ ਸਿੱਧੀਆਂ ਗੱਲਾਂ ਕਰਦਾ, ਜਿਹੜਾ ਜ਼ੁਲਮ ਦੀ ਕਮਾਈ ਨੂੰ ਤੁੱਛ ਜਾਣਦਾ, ਜਿਹੜਾ ਰਿਸ਼ਵਤ ਲੈਣ ਤੋਂ ਆਪਣਾ ਹੱਥ ਖਿੱਚਦਾ ਹੈ, ਖੂਨ ਦੀ ਗੱਲ ਸੁਣਨ ਤੋਂ ਆਪਣੇ ਕੰਨ ਬੰਦ ਕਰਦਾ ਹੈ, ਅਤੇ ਬਦੀ ਦੇ ਵੇਖਣ ਤੋਂ ਆਪਣੀਆਂ ਅੱਖਾਂ ਮੀਟ ਲੈਂਦਾ ਹੈ ।
Other Translations King James Version (KJV) He that walketh righteously, and speaketh uprightly; he that despiseth the gain of oppressions, that shaketh his hands from holding of bribes, that stoppeth his ears from hearing of blood, and shutteth his eyes from seeing evil;
American Standard Version (ASV) He that walketh righteously, and speaketh uprightly; he that despiseth the gain of oppressions, that shaketh his hands from taking a bribe, that stoppeth his ears from hearing of blood, and shutteth his eyes from looking upon evil:
Bible in Basic English (BBE) He whose ways are true, and whose words are upright; he who gives no thought to the profits of false acts, whose hands have not taken rewards, who will have no part in putting men to death, and whose eyes are shut against evil;
Darby English Bible (DBY) -- He that walketh righteously, and speaketh uprightly; he that despiseth the gain of oppressions, that shaketh his hands from taking hold of bribes, that stoppeth his ears from hearing of blood, and shutteth his eyes from seeing evil:
World English Bible (WEB) He who walks righteously, and speaks blamelessly; he who despises the gain of oppressions, who shakes his hands from taking a bribe, who stops his ears from hearing of blood, and shuts his eyes from looking on evil:
Young's Literal Translation (YLT) Whoso is walking righteously, And is speaking uprightly, Kicking against gain of oppressions, Shaking his hands from taking hold on a bribe, Stopping his ear from hearing of blood, And shutting his eyes from looking on evil,
Cross Reference Exodus 23:6 in Panjabi 6 ਤੂੰ ਆਪਣੇ ਮੁਤਾਜ ਦੇ ਨਿਆਂ ਨੂੰ ਉਸ ਦੇ ਝਗੜੇ ਵਿੱਚ ਨਾ ਭੁੰਆ ।
Numbers 16:15 in Panjabi 15 ਤਾਂ ਮੂਸਾ ਡਾਢਾ ਕ੍ਰੋਧਵਾਨ ਹੋਇਆ ਅਤੇ ਉਸ ਨੇ ਯਹੋਵਾਹ ਨੂੰ ਆਖਿਆ, ਤੂੰ ਉਨ੍ਹਾਂ ਦੀ ਮੈਦੇ ਦੀ ਭੇਟ ਵੱਲ ਨਾ ਵੇਖ ! ਮੈਂ ਤਾਂ ਉਨ੍ਹਾਂ ਦੀ ਇੱਕ ਗਧੀ ਵੀ ਨਹੀਂ ਲਈ, ਨਾ ਉਨ੍ਹਾਂ ਵਿੱਚੋਂ ਕਿਸੇ ਦਾ ਨੁਕਸਾਨ ਕੀਤਾ ।
Deuteronomy 16:19 in Panjabi 19 ਤੁਸੀਂ ਨਿਆਂ ਨੂੰ ਨਾ ਵਿਗਾੜਿਓ । ਤੁਸੀਂ ਕਿਸੇ ਦਾ ਪੱਖਪਾਤ ਨਾ ਕਰਿਓ । ਰਿਸ਼ਵਤ ਨਾ ਖਾਓ, ਕਿਉਂ ਜੋ ਰਿਸ਼ਵਤ ਬੁੱਧਵਾਨ ਦੀਆਂ ਅੱਖਾਂ ਨੂੰ ਅੰਨ੍ਹਾ ਕਰ ਦਿੰਦੀ ਹੈ ਅਤੇ ਧਰਮੀਆਂ ਦੀਆਂ ਗੱਲਾਂ ਉਲਟ ਦਿੰਦੀ ਹੈ ।
1 Samuel 12:3 in Panjabi 3 ਵੇਖੋ, ਮੈਂ ਹਾਜ਼ਰ ਹਾਂ, ਯਹੋਵਾਹ ਦੇ ਅਤੇ ਉਸ ਦੇ ਅਭਿਸ਼ੇਕ ਕੀਤੇ ਹੋਏ ਦੇ ਅੱਗੇ ਮੇਰੇ ਲਈ ਗਵਾਹੀ ਭਰੋ । ਮੈਂ ਕਿਸ ਦਾ ਬਲ਼ਦ ਲਿਆ ਜਾਂ ਕਿਸ ਦਾ ਗਧਾ ਲਿਆ ? ਮੈਂ ਕਿਸ ਨਾਲ ਕੁਧਰਮ ਕੀਤਾ ਜਾਂ ਕਿਸ ਉੱਤੇ ਅਨ੍ਹੇਰ ਮਾਰਿਆ ? ਅਤੇ ਕਿਸ ਕੋਲੋਂ ਮੈਂ ਰਿਸ਼ਵਤ ਲਈ ਹੈ ਤਾਂ ਜੋ ਅਣਦੇਖਾ ਕਰ ਕੇ ਨਿਆਂ ਕਰਨ ਲਈ ਅੰਨ੍ਹਾ ਹੋ ਜਾਂਵਾਂ ਦੱਸੋ ? ਅਤੇ ਮੈਂ ਤੁਹਾਨੂੰ ਮੋੜ ਦਿਆਂਗਾ ।
1 Samuel 24:4 in Panjabi 4 ਦਾਊਦ ਦੇ ਮਨੁੱਖਾਂ ਨੇ ਉਹ ਨੂੰ ਆਖਿਆ, ਵੇਖੋ, ਉਹ ਦਿਨ ਆਇਆ ਹੈ ਜੋ ਯਹੋਵਾਹ ਨੇ ਤੁਹਾਨੂੰ ਆਖਿਆ ਸੀ ਕਿ ਵੇਖ, ਮੈਂ ਤੇਰੇ ਵੈਰੀ ਨੂੰ ਭਈ ਜੋ ਤੈਨੂੰ ਭਾਵੇ ਸੋ ਉਹ ਦੇ ਨਾਲ ਕਰਨ ਤੇਰੇ ਹੱਥ ਵਿੱਚ ਕਰ ਦਿਆਂਗਾ । ਤਦ ਦਾਊਦ ਨੇ ਚੁਪ-ਚਾਪ ਉੱਠ ਕੇ ਸ਼ਾਊਲ ਦੀ ਚੱਦਰ ਦਾ ਪੱਲਾ ਕੱਟ ਲਿਆ ।
1 Samuel 26:8 in Panjabi 8 ਤਦ ਅਬੀਸ਼ਈ ਨੇ ਦਾਊਦ ਨੂੰ ਆਖਿਆ, ਪਰਮੇਸ਼ੁਰ ਨੇ ਅੱਜ ਤੁਹਾਡੇ ਵੈਰੀ ਨੂੰ ਤੁਹਾਡੇ ਹੱਥ ਕਰ ਦਿੱਤਾ । ਜੇ ਹੁਣ ਆਗਿਆ ਕਰੋ ਤਾਂ ਮੈਂ ਉਹ ਨੂੰ ਬਰਛੀ ਦਾ ਇੱਕੋ ਵਾਰ ਮਾਰ ਕੇ ਧਰਤੀ ਨਾਲ ਵਿਨ੍ਹਾਂ ਅਤੇ ਮੈਂ ਉਹ ਨੂੰ ਦੂਜੀ ਵਾਰ ਨਾ ਮਾਰਾਂਗਾ !
Nehemiah 5:7 in Panjabi 7 ਅਤੇ ਮੈਂ ਆਪਣੇ ਮਨ ਵਿੱਚ ਵਿਚਾਰ ਕੀਤਾ ਅਤੇ ਸਾਮੰਤਾਂ ਅਤੇ ਹਾਕਮਾਂ ਨੂੰ ਝਿੜਕਿਆ ਅਤੇ ਉਨ੍ਹਾਂ ਨੂੰ ਕਿਹਾ, “ਤੁਹਾਡੇ ਵਿੱਚੋਂ ਹਰ ਇੱਕ ਮਨੁੱਖ ਆਪਣੇ ਭਰਾ ਤੋਂ ਬਿਆਜ ਲੈਂਦਾ ਹੈ ।” ਤਦ ਮੈਂ ਉਨ੍ਹਾਂ ਦੇ ਵਿਰੁੱਧ ਇੱਕ ਵੱਡੀ ਸਭਾ ਇਕੱਠੀ ਕੀਤੀ
Job 31:13 in Panjabi 13 ਜਦ ਮੇਰੇ ਦਾਸ ਜਾਂ ਦਾਸੀ ਨੇ ਮੇਰੇ ਵਿਰੁੱਧ ਸ਼ਿਕਾਇਤ ਕੀਤੀ ਹੋਵੇ, ਤਾਂ ਜੇਕਰ ਮੈਂ ਉਹਨਾਂ ਦਾ ਹੱਕ ਮਾਰਿਆ ਹੋਵੇ,
Job 31:29 in Panjabi 29 ਜੇ ਮੈਂ ਆਪਣੇ ਵੈਰੀ ਦੇ ਨਾਸ ਤੋਂ ਅਨੰਦ ਹੋਇਆ ਹੁੰਦਾ, ਅਤੇ ਜਦ ਮੁਸੀਬਤ ਉਸ ਉੱਤੇ ਪਈ ਤਾਂ ਮੈਂ ਖੁਸ਼ੀ ਮਨਾਈ ਹੁੰਦੀ,
Psalm 1:1 in Panjabi 1 ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਸਮਝ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜ੍ਹਾ ਹੁੰਦਾ, ਅਤੇ ਨਾ ਮਖੌਲੀਆਂ ਦੀ ਮੰਡਲੀ ਵਿੱਚ ਬੈਠਦਾ ਹੈ !
Psalm 15:1 in Panjabi 1 ਦਾਊਦ ਦਾ ਭਜਨ ਹੇ ਯਹੋਵਾਹ, ਤੇਰੇ ਡੇਹਰੇ ਵਿੱਚ ਕੌਣ ਰਹਿ ਸਕੇਗਾ ? ਤੇਰੇ ਪਵਿੱਤਰ ਪਰਬਤ ਉੱਤੇ ਕੌਣ ਵੱਸੇਗਾ ?
Psalm 24:4 in Panjabi 4 ਉਹ ਜਿਸ ਦੇ ਹੱਥ ਪਾਕ ਅਤੇ ਮਨ ਪਵਿੱਤਰ ਹੈ, ਅਤੇ ਜਿਸ ਨੇ ਆਪਣਾ ਜੀਅ ਬਦੀ ਵੱਲ ਨਹੀਂ ਲਾਇਆ,ਅਤੇ ਛਲਣ ਲਈ ਸਹੁੰ ਨਹੀਂ ਖਾਧੀ ।
Psalm 26:1 in Panjabi 1 ਦਾਊਦ ਦਾ ਭਜਨ ਹੇ ਯਹੋਵਾਹ, ਮੇਰਾ ਨਿਆਂ ਕਰ ਕਿਉਂ ਜੋ ਮੈਂ ਖਰਿਆਈ ਨਾਲ ਹੀ ਚੱਲਿਆ ਹਾਂ, ਮੈਂ ਯਹੋਵਾਹ ਉਤੇ ਅਟੱਲ ਭਰੋਸਾ ਰੱਖਿਆ ਹੈ ।
Psalm 26:4 in Panjabi 4 ਮੈਂ ਨਿਕੰਮਿਆਂ ਦੇ ਸੰਗ ਨਹੀਂ ਬੈਠਾ, ਨਾ ਮੈਂ ਕਪਟੀਆਂ ਦੇ ਸੰਗ ਅੰਦਰ ਜਾਂਵਾਂਗਾ ।
Psalm 26:9 in Panjabi 9 ਮੇਰੀ ਜਾਨ ਨੂੰ ਪਾਪੀਆਂ ਦੇ ਨਾਲ ਨਾ ਮਿਲਾ, ਨਾ ਮੇਰੀ ਜਿੰਦ ਨੂੰ ਖੂਨੀਆਂ ਦੇ ਨਾਲ ।
Psalm 106:3 in Panjabi 3 ਧੰਨ ਓਹ ਜਿਹੜੇ ਨਿਆਂ ਦੀ ਪਾਲਣਾ ਕਰਦੇ ਹਨ, ਅਤੇ ਉਹ ਜਿਹੜਾ ਹਰ ਵੇਲੇ ਧਰਮ ਕਮਾਉਂਦਾ ਹੈ !
Psalm 119:37 in Panjabi 37 ਮੇਰੀਆਂ ਅੱਖਾਂ ਨੂੰ ਵਿਅਰਥ ਵੇਖਣ ਤੋਂ ਮੋੜ ਦੇ, ਆਪਣੇ ਰਾਹਾਂ ਉੱਤੇ ਮੈਨੂੰ ਜਿਵਾਲ !
Isaiah 56:1 in Panjabi 1 ਯਹੋਵਾਹ ਇਹ ਆਖਦਾ ਹੈ, ਇਨਸਾਫ਼ ਦੀ ਪਾਲਣਾ ਕਰੋ ਅਤੇ ਧਰਮ ਦੇ ਕੰਮ ਕਰੋ, ਕਿਉਂ ਜੋ ਮੇਰਾ ਛੁਟਕਾਰਾ ਨੇੜੇ ਆਉਣ ਵਾਲਾ ਹੈ, ਅਤੇ ਮੇਰਾ ਧਰਮ ਪਰਗਟ ਹੋਣ ਵਾਲਾ ਹੈ ।
Isaiah 58:8 in Panjabi 8 ਫੇਰ ਤੇਰਾ ਚਾਨਣ ਸਵੇਰ ਵਾਂਗੂੰ ਫੁੱਟ ਨਿੱਕਲੇਗਾ, ਅਤੇ ਤੇਰੀ ਤੰਦਰੁਸਤੀ ਛੇਤੀ ਪਰਗਟ ਹੋਵੇਗੀ । ਤੇਰਾ ਧਰਮ ਤੇਰੇ ਅੱਗੇ-ਅੱਗੇ ਚੱਲੇਗਾ, ਯਹੋਵਾਹ ਦਾ ਪਰਤਾਪ ਤੇਰੇ ਪਿੱਛੇ ਰਾਖਾ ਹੋਵੇਗਾ ।
Jeremiah 5:26 in Panjabi 26 ਮੇਰੀ ਪਰਜਾ ਵਿੱਚ ਤਾਂ ਦੁਸ਼ਟ ਪਾਏ ਗਏ, ਉਹ ਫਾਂਧੀਆਂ ਵਾਂਗੂੰ ਘਾਤ ਵਿੱਚ ਬੈਠਦੇ ਹਨ, ਉਹ ਫਾਹੀ ਲਾਉਂਦੇ ਹਨ, ਉਹ ਮਨੁੱਖਾਂ ਨੂੰ ਫੜਦੇ ਹਨ ।
Jeremiah 40:15 in Panjabi 15 ਤਾਂ ਕਾਰੇਅਹ ਦੇ ਪੁੱਤਰ ਯੋਹਾਨਾਨ ਨੇ ਗਦਲਯਾਹ ਨੂੰ ਮਿਸਪਾਹ ਵਿੱਚ ਪੜਦੇ ਨਾਲ ਆਖਿਆ ਕਿ ਮੈਨੂੰ ਜ਼ਰਾ ਜਾਣ ਦਿਓ, ਕਿ ਮੈਂ ਨਥਨਯਾਹ ਦੇ ਪੁੱਤਰ ਇਸ਼ਮਾਏਲ ਨੂੰ ਮਾਰ ਦੇ । ਇਸ ਨੂੰ ਕੋਈ ਨਾ ਜਾਣੇਗਾ । ਉਹ ਤੁਹਾਨੂੰ ਕਿਉਂ ਜਾਨੋਂ ਮਾਰੇ ਭਈ ਸਾਰੇ ਯਹੂਦੀ ਜਿਹੜੇ ਤੁਹਾਡੇ ਕੋਲ ਇਕੱਠੇ ਹੋਏ ਹਨ ਖੇਰੂੰ ਖੇਰੂੰ ਹੋ ਜਾਣ ਅਤੇ ਯਹੂਦਾਹ ਦਾ ਬਕੀਆ ਮਿਟ ਜਾਵੇ ?
Ezekiel 18:15 in Panjabi 15 ਅਤੇ ਪਹਾੜਾਂ ਉੱਤੇ ਨਾ ਖਾਵੇ ਅਤੇ ਇਸਰਾਏਲ ਦੇ ਘਰਾਣੇ ਦੀਆਂ ਮੂਰਤੀਆਂ ਵੱਲ ਆਪਣੀਆਂ ਅੱਖਾਂ ਨਾ ਚੁੱਕੇ, ਆਪਣੇ ਗੁਆਂਢੀ ਦੀ ਪਤਨੀ ਨੂੰ ਭ੍ਰਿਸ਼ਟ ਨਾ ਕਰੇ
Micah 7:3 in Panjabi 3 ਉਹ ਮਨ ਲਗਾ ਕੇ ਆਪਣੇ ਹੱਥ ਬਦੀ ਕਰਨ ਲਈ ਪਾਉਂਦੇ ਹਨ, ਹਾਕਮ ਅਤੇ ਨਿਆਈ ਰਿਸ਼ਵਤ ਮੰਗਦੇ ਹਨ, ਵੱਡਾ ਆਦਮੀ ਆਪਣੇ ਜੀ ਦਾ ਲੋਭ ਦੱਸਦਾ ਹੈ, ਇਸ ਤਰ੍ਹਾਂ ਉਹ ਜਾਲਸਾਜ਼ੀ ਕਰਦੇ ਹਨ ।
Malachi 2:6 in Panjabi 6 ਸਚਿਆਈ ਦੀ ਬਿਵਸਥਾ ਉਸ ਦੇ ਮੂੰਹ ਵਿੱਚ ਸੀ ਅਤੇ ਕੁਧਰਮ ਉਸ ਦੇ ਬੁੱਲ੍ਹਾਂ ਵਿੱਚ ਨਾ ਪਾਇਆ ਗਿਆ । ਉਹ ਸ਼ਾਂਤੀ ਅਤੇ ਸਿਧਿਆਈ ਵਿੱਚ ਮੇਰੇ ਨਾਲ-ਨਾਲ ਚੱਲਦਾ ਰਿਹਾ ਅਤੇ ਬਹੁਤਿਆਂ ਨੂੰ ਬੁਰਿਆਈ ਤੋਂ ਮੋੜ ਲੈ ਆਇਆ ।
Matthew 26:15 in Panjabi 15 ਜੇ ਮੈਂ ਉਹ ਨੂੰ ਤੁਹਾਡੇ ਹੱਥ ਫੜਵਾ ਦਿਆਂ ਤਾਂ ਮੈਨੂੰ ਕੀ ਦਿਓਗੇ ? ਤਦ ਉਨ੍ਹਾਂ ਉਸ ਨੂੰ ਤੀਹ ਚਾਂਦੀ ਦੇ ਸਿੱਕੇ ਤੋਲ ਦਿੱਤੇ ।
Luke 1:6 in Panjabi 6 ਉਹ ਦੋਵੇਂ ਪਰਮੇਸ਼ੁਰ ਦੇ ਅੱਗੇ ਧਰਮੀ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਤੇ ਨਿਰਦੋਸ਼ ਚੱਲਦੇ ਸਨ ।
Luke 3:12 in Panjabi 12 ਤਦ ਚੁੰਗੀ ਲੈਣ ਵਾਲੇ ਵੀ ਉਸ ਕੋਲ ਬਪਤਿਸਮਾ ਲੈਣ ਲਈ ਆਏ ਅਤੇ ਉਸ ਨੂੰ ਕਿਹਾ, ਗੁਰੂ ਜੀ ਅਸੀਂ ਕੀ ਕਰੀਏ ?
Luke 19:8 in Panjabi 8 ਤਦ ਜ਼ੱਕੀ ਨੇ ਖੜ੍ਹੇ ਹੋ ਕੇ ਪ੍ਰਭੂ ਨੂੰ ਕਿਹਾ, ਪ੍ਰਭੂ ਜੀ ਮੈਂ ਆਪਣੀ ਅੱਧੀ ਜਾਇਦਾਦ ਗਰੀਬਾਂ ਨੂੰ ਵੰਡ ਦਿੰਦਾ ਹਾਂ ਅਤੇ ਜੇ ਮੈਂ ਕਿਸੇ ਕੋਲੋਂ ਧੋਖੇ ਨਾਲ ਲਿਆ ਹੈ, ਤਾਂ ਚਾਰ ਗੁਣਾ ਮੋੜ ਦਿਆਂਗਾ ।
Acts 8:18 in Panjabi 18 ਸ਼ਮਊਨ ਨੇ ਵੇਖਿਆ ਜੋ ਰਸੂਲਾਂ ਦੇ ਹੱਥ ਰੱਖਣ ਨਾਲ ਪਵਿੱਤਰ ਆਤਮਾ ਦਿੱਤਾ ਜਾਂਦਾ ਹੈ ਤਾਂ ਉਨ੍ਹਾਂ ਦੇ ਕੋਲ ਰੁਪਏ ਲਿਆਇਆ ।
Romans 2:7 in Panjabi 7 ਜਿਹੜੇ ਭਲੇ ਕੰਮਾਂ ਵਿੱਚ ਦ੍ਰਿੜ੍ਹ ਹੋ ਕੇ ਮਹਿਮਾ, ਆਦਰ ਅਤੇ ਅਮਰਤਾ ਦੀ ਖੋਜ ਵਿੱਚ ਹਨ, ਉਹ ਉਨ੍ਹਾਂ ਨੂੰ ਸਦੀਪਕ ਜੀਵਨ ਦੇਵੇਗਾ ।
Ephesians 5:11 in Panjabi 11 ਅਤੇ ਅਨ੍ਹੇਰੇ ਦੇ ਬੇਫਲ ਕੰਮਾਂ ਵਿੱਚ ਸਾਂਝੀ ਨਾ ਹੋਵੋ ਪਰ ਉਨ੍ਹਾਂ ਨੂੰ ਉਜਾਗਰ ਕਰੋ ।
Titus 2:11 in Panjabi 11 ਕਿਉਂ ਜੋ ਪਰਮੇਸ਼ੁਰ ਦੀ ਕਿਰਪਾ ਸਭਨਾਂ ਮਨੁੱਖਾਂ ਦੀ ਮੁਕਤੀ ਲਈ ਪਰਗਟ ਹੋਈ ।
James 5:4 in Panjabi 4 ਵੇਖੋ, ਜਿਨ੍ਹਾਂ ਮਜ਼ਦੂਰਾਂ ਨੇ ਤੁਹਾਡੇ ਖੇਤ ਵੱਢੇ ਉਹਨਾਂ ਦੀ ਮਜ਼ਦੂਰੀ ਜਿਹੜੀ ਤੁਸੀਂ ਧੋਖੇ ਨਾਲ ਦੱਬ ਰੱਖੀ ਹੈ ਫ਼ਰਿਆਦ ਕਰਦੀ ਹੈ ਅਤੇ ਵਾਢਿਆਂ ਦੀਆਂ ਦੁਹਾਈਆਂ ਸੈਨਾਂ ਦੇ ਪ੍ਰਭੂ ਦੇ ਕੰਨੀਂ ਪਹੁੰਚ ਗਈਆਂ ਹਨ !
2 Peter 2:14 in Panjabi 14 ਉਨ੍ਹਾਂ ਦੀਆਂ ਅੱਖਾਂ ਵਿਭਚਾਰਣਾਂ ਵੱਲ ਲੱਗੀਆਂ ਹੋਈਆਂ ਹਨ ਅਤੇ ਪਾਪ ਵੱਲੋਂ ਰੁਕ ਹੀ ਨਹੀਂ ਸਕਦੀਆਂ । ਉਹ ਡੋਲਣ ਵਾਲੇ ਜੀਵਾਂ ਨੂੰ ਭਰਮਾਉਂਦੇ ਹਨ । ਉਨ੍ਹਾਂ ਦੇ ਮਨ ਲੋਭ ਵਿੱਚ ਪੱਕੇ ਹੋਏ ਹਨ । ਉਹ ਸਰਾਪ ਦੇ ਪੁੱਤਰ ਹਨ !
1 John 3:7 in Panjabi 7 ਹੇ ਬੱਚਿਓ, ਕੋਈ ਤੁਹਾਨੂੰ ਨਾ ਭਰਮਾਵੇ । ਜਿਹੜਾ ਧਾਰਮਿਕਤਾ ਦੇ ਕੰਮ ਕਰਦਾ ਹੈ ਸੋ ਧਰਮੀ ਹੈ, ਜਿਵੇਂ ਉਹ ਧਰਮੀ ਹੈ ।