Isaiah 42:24 in Panjabi 24 ਕਿਸ ਨੇ ਯਾਕੂਬ ਨੂੰ ਲੁਟਵਾਇਆ, ਅਤੇ ਇਸਰਾਏਲ ਨੂੰ ਲੁਟੇਰਿਆਂ ਦੇ ਹੱਥ ਦੇ ਦਿੱਤਾ ? ਭਲਾ, ਯਹੋਵਾਹ ਨੇ ਨਹੀਂ, ਉਹ ਜਿਸ ਦੇ ਵਿਰੁੱਧ ਅਸੀਂ ਪਾਪ ਕੀਤਾ ? ਜਿਸ ਦੇ ਰਾਹਾਂ ਵਿੱਚ ਉਹ ਨਹੀਂ ਚੱਲਦੇ, ਅਤੇ ਜਿਸ ਦੀ ਬਿਵਸਥਾ ਨੂੰ ਉਹ ਨਹੀਂ ਸੁਣਦੇ ?
Other Translations King James Version (KJV) Who gave Jacob for a spoil, and Israel to the robbers? did not the LORD, he against whom we have sinned? for they would not walk in his ways, neither were they obedient unto his law.
American Standard Version (ASV) Who gave Jacob for a spoil, and Israel to the robbers? did not Jehovah? he against whom we have sinned, and in whose ways they would not walk, neither were they obedient unto his law.
Bible in Basic English (BBE) Who gave up Jacob to those who took away his goods, and Israel to his attackers? Did not the Lord? he against whom they did wrong, and in whose ways they would not go, turning away from his teaching.
Darby English Bible (DBY) Who gave Jacob for a spoil, and Israel to the robbers? Did not Jehovah, he against whom we have sinned? And they would not walk in his ways, neither did they hearken unto his law.
World English Bible (WEB) Who gave Jacob for a spoil, and Israel to the robbers? Didn't Yahweh? he against whom we have sinned, and in whose ways they would not walk, neither were they obedient to his law.
Young's Literal Translation (YLT) Who hath given Jacob for a spoil, And Israel to the spoilers? Is it not Jehovah -- He against whom we sinned? Yea, they have not been willing in His ways to walk, Nor have they hearkened to His law.
Cross Reference Deuteronomy 28:49 in Panjabi 49 ਯਹੋਵਾਹ ਤੁਹਾਡੇ ਵਿਰੁੱਧ ਦੂਰੋਂ ਅਰਥਾਤ ਧਰਤੀ ਦੇ ਕੰਢੇ ਤੋਂ, ਉਕਾਬ ਦੀ ਤਰ੍ਹਾਂ ਉੱਡਣ ਵਾਲੀ ਇੱਕ ਕੌਮ ਨੂੰ ਲੈ ਆਵੇਗਾ, ਅਜਿਹੀ ਕੌਮ ਜਿਸ ਦੀ ਭਾਸ਼ਾ ਤੁਸੀਂ ਨਹੀਂ ਸਮਝੋਗੇ ।
Deuteronomy 32:30 in Panjabi 30 ਜੇ ਉਨ੍ਹਾਂ ਦੀ ਚੱਟਾਨ ਹੀ ਉਨ੍ਹਾਂ ਨੂੰ ਨਾ ਵੇਚ ਦਿੰਦੀ, ਅਤੇ ਯਹੋਵਾਹ ਉਨ੍ਹਾਂ ਨੂੰ ਨਾ ਫੜ੍ਹਾ ਦਿੰਦਾ ? ਤਾਂ ਕਿਵੇਂ ਹੋ ਸਕਦਾ ਸੀ ਕਿ ਇੱਕ ਜਣਾ ਹਜ਼ਾਰ ਦੇ ਪਿੱਛੇ ਪੈਂਦਾ, ਅਤੇ ਦੋ ਜਣੇ ਦਸ ਹਜ਼ਾਰ ਨੂੰ ਭਜਾ ਸਕਦੇ,
Judges 2:14 in Panjabi 14 ਇਸ ਲਈ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ ਅਤੇ ਉਸ ਨੇ ਉਨ੍ਹਾਂ ਨੂੰ ਲੁਟੇਰਿਆਂ ਦੇ ਹੱਥ ਵਿੱਚ ਦੇ ਦਿੱਤਾ ਜੋ ਉਨ੍ਹਾਂ ਨੂੰ ਲੁੱਟਣ ਲੱਗੇ, ਅਤੇ ਉਨ੍ਹਾਂ ਦੇ ਵੈਰੀਆਂ ਦੇ ਹੱਥ ਕਰ ਦਿੱਤਾ ਜੋ ਉਨ੍ਹਾਂ ਦੇ ਚੁਫੇਰੇ ਸਨ ਅਤੇ ਉਹ ਫਿਰ ਆਪਣੇ ਵੈਰੀਆਂ ਦੇ ਅੱਗੇ ਖੜ੍ਹੇ ਨਾ ਹੋ ਸਕੇ ।
Judges 3:8 in Panjabi 8 ਇਸ ਲਈ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ, ਅਤੇ ਉਸ ਨੇ ਉਨ੍ਹਾਂ ਨੂੰ ਮੇਸੋਪੋਤਾਮੀਆ ਦੇ ਪਾਤਸ਼ਾਹ ਕੂਸ਼ਨ-ਰਿਸ਼ਾਤੈਮ ਦੇ ਹੱਥ ਕਰ ਦਿੱਤਾ ਅਤੇ ਉਹ ਅੱਠ ਸਾਲ ਤੱਕ ਕੂਸ਼ਨ-ਰਿਸ਼ਾਤੈਮ ਦੇ ਗੁਲਾਮ ਰਹੇ ।
Judges 10:7 in Panjabi 7 ਤਦ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ ਅਤੇ ਉਸ ਨੇ ਉਨ੍ਹਾਂ ਨੂੰ ਫ਼ਲਿਸਤੀਆਂ ਅਤੇ ਅੰਮੋਨੀਆਂ ਦੇ ਹੱਥ ਵਿੱਚ ਕਰ ਦਿੱਤਾ ।
2 Chronicles 15:6 in Panjabi 6 ਜਾਤੀ ਜਾਤੀ ਦੇ ਟਾਕਰੇ ਵਿੱਚ ਅਤੇ ਸ਼ਹਿਰ ਸ਼ਹਿਰ ਦੇ ਟਾਕਰੇ ਵਿੱਚ ਮਲੀਆਮੇਟ ਹੋ ਗਏ ਕਿਉਂ ਜੋ ਪਰਮੇਸ਼ੁਰ ਨੇ ਉਨ੍ਹਾਂ ਨੂੰ ਹਰ ਪਰਕਾਰ ਦੇ ਦੁੱਖ ਨਾਲ ਤੰਗ ਕਰ ਛੱਡਿਆ ਸੀ
2 Chronicles 36:17 in Panjabi 17 ਤਦ ਉਹ ਕਸਦੀਆਂ ਦੇ ਪਾਤਸ਼ਾਹ ਨੂੰ ਉਨ੍ਹਾਂ ਉੱਤੇ ਚੜ੍ਹਾ ਲਿਆਇਆ ਜਿਸ ਨੇ ਉਨ੍ਹਾਂ ਦੇ ਜੁਆਨਾਂ ਨੂੰ ਪਵਿੱਤਰ ਸਥਾਨ ਵਿੱਚ ਤਲਵਾਰ ਨਾਲ ਵੱਢ ਸੁੱਟਿਆ, ਅਤੇ ਉਹ ਨੇ ਨਾ ਜੁਆਨ ਨਾ ਕੁਆਰੀ, ਨਾ ਬੁੱਢਾ ਨਾ ਵੱਡੀ ਉਮਰ ਵਾਲੇ ਉੱਤੇ ਤਰਸ ਖਾਧਾ, ਉਹ ਨੇ ਸਾਰਿਆਂ ਨੂੰ ਉਹ ਦੇ ਹੱਥ ਵਿੱਚ ਦੇ ਦਿੱਤਾ
Nehemiah 9:26 in Panjabi 26 ਪਰ ਉਹ ਤੇਰੇ ਤੋਂ ਬੇਮੁਖ ਹੋ ਕੇ ਵਿਦਰੋਹੀ ਹੋ ਗਏ ਅਤੇ ਤੇਰੀ ਬਿਵਸਥਾ ਨੂੰ ਤਿਆਗ ਦਿੱਤਾ ਅਤੇ ਤੇਰੇ ਨਬੀਆਂ ਨੂੰ ਜੋ ਉਨ੍ਹਾਂ ਨੂੰ ਤੇਰੇ ਵੱਲ ਮੁੜਨ ਲਈ ਚਿਤਾਉਣੀ ਦਿੰਦੇ ਸਨ, ਤਲਵਾਰ ਨਾਲ ਵੱਢ ਸੁੱਟਿਆ ਅਤੇ ਉਨ੍ਹਾਂ ਨੇ ਤੇਰੀ ਨਿਰਾਦਰੀ ਦੇ ਵੱਡੇ-ਵੱਡੇ ਕੰਮ ਕੀਤੇ ।
Psalm 106:40 in Panjabi 40 ਇਉਂ ਯਹੋਵਾਹ ਦਾ ਕ੍ਰੋਧ ਆਪਣੀ ਪਰਜਾ ਉੱਤੇ ਭੜਕ ਉੱਠਿਆ, ਅਤੇ ਉਹ ਨੇ ਆਪਣੀ ਮਿਰਾਸ ਤੋਂ ਘਿਣ ਕੀਤੀ ।
Isaiah 10:5 in Panjabi 5 ਹਾਇ ਅੱਸ਼ੂਰ ਉੱਤੇ - ਮੇਰੇ ਕ੍ਰੋਧ ਦੇ ਡੰਡੇ ਉੱਤੇ ! ਉਹ ਲਾਠੀ ਜਿਹੜੀ ਉਹ ਦੇ ਹੱਥ ਵਿੱਚ ਹੈ, ਉਹ ਮੇਰਾ ਕਹਿਰ ਹੈ ।
Isaiah 30:15 in Panjabi 15 ਪ੍ਰਭੂ ਯਹੋਵਾਹ ਇਸਰਾਏਲ ਦਾ ਪਵਿੱਤਰ ਪੁਰਖ ਇਹ ਆਖਦਾ ਹੈ, ਮੁੜ ਆਉਣ ਅਤੇ ਚੈਨ ਨਾਲ ਰਹਿਣ ਵਿੱਚ ਤੁਹਾਡਾ ਬਚਾਓ ਹੋਵੇਗਾ, ਸ਼ਾਂਤੀ ਅਤੇ ਭਰੋਸੇ ਵਿੱਚ ਤੁਹਾਡਾ ਬਲ ਹੋਵੇਗਾ, ਪਰ ਤੁਸੀਂ ਇਹ ਨਾ ਚਾਹਿਆ,
Isaiah 45:7 in Panjabi 7 ਮੈਂ ਚਾਨਣ ਦਾ ਸਿਰਜਣਹਾਰ ਅਤੇ ਹਨੇਰੇ ਦਾ ਕਰਤਾਰ ਹਾਂ, ਮੈਂ ਸ਼ਾਂਤੀ ਦਾ ਬਣਾਉਣ ਵਾਲਾ ਅਤੇ ਬਿਪਤਾ ਦਾ ਕਰਤਾ ਹਾਂ, ਮੈਂ ਯਹੋਵਾਹ ਇਹ ਸਾਰੇ ਕੰਮ ਕਰਦਾ ਹਾਂ ।
Isaiah 47:6 in Panjabi 6 ਮੈਂ ਆਪਣੀ ਪਰਜਾ ਉੱਤੇ ਗੁੱਸੇ ਹੋਇਆ, ਮੈਂ ਆਪਣੀ ਮੀਰਾਸ ਨੂੰ ਭ੍ਰਿਸ਼ਟ ਕਰ ਕੇ ਤੇਰੇ ਹੱਥ ਵਿੱਚ ਦੇ ਦਿੱਤਾ, ਤੂੰ ਉਹਨਾਂ ਉੱਤੇ ਰਹਮ ਨਹੀਂ ਕੀਤਾ, ਤੂੰ ਬਜ਼ੁਰਗਾਂ ਉੱਤੇ ਆਪਣਾ ਜੂਲਾ ਬਹੁਤ ਭਾਰੀ ਕੀਤਾ ।
Isaiah 50:1 in Panjabi 1 ਯਹੋਵਾਹ ਇਹ ਆਖਦਾ ਹੈ, ਤੁਹਾਡੀ ਮਾਂ ਦੀ ਤਿਆਗ ਪੱਤ੍ਰੀ ਕਿੱਥੇ ਹੈ, ਜਿਹੜੀ ਮੈਂ ਉਸ ਨੂੰ ਤਿਆਗਣ ਦੇ ਸਮੇਂ ਦਿੱਤੀ ? ਜਾਂ ਮੈਂ ਆਪਣੇ ਕਿਹੜੇ ਲੈਣਦਾਰ ਕੋਲ ਤੁਹਾਨੂੰ ਵੇਚ ਦਿੱਤਾ ? ਵੇਖੋ, ਤੁਸੀਂ ਆਪਣੀਆਂ ਬਦੀਆਂ ਦੇ ਕਾਰਨ ਵੇਚੇ ਗਏ, ਅਤੇ ਤੁਹਾਡੇ ਅਪਰਾਧਾਂ ਦੇ ਕਾਰਨ ਤੁਹਾਡੀ ਮਾਂ ਕੱਢੀ ਗਈ ।
Isaiah 59:1 in Panjabi 1 ਵੇਖੋ, ਯਹੋਵਾਹ ਦਾ ਹੱਥ ਅਜਿਹਾ ਛੋਟਾ ਨਹੀਂ ਕਿ ਉਹ ਬਚਾ ਨਾ ਸਕੇ, ਨਾ ਉਹ ਦਾ ਕੰਨ ਅਜਿਹਾ ਭਾਰੀ ਹੈ ਕਿ ਉਹ ਸੁਣੇ ਨਾ ।
Isaiah 63:10 in Panjabi 10 ਪਰ ਉਹ ਵਿਦਰੋਹੀ ਹੋ ਗਏ, ਅਤੇ ਉਹ ਦੇ ਪਵਿੱਤਰ ਆਤਮਾ ਨੂੰ ਦੁਖੀ ਕੀਤਾ, ਇਸ ਕਾਰਨ ਉਹ ਉਲਟਾ ਉਹਨਾਂ ਦਾ ਵੈਰੀ ਬਣ ਗਿਆ, ਅਤੇ ਆਪ ਉਹਨਾਂ ਨਾਲ ਲੜਿਆ ।
Jeremiah 5:15 in Panjabi 15 ਹੇ ਇਸਰਾਏਲ ਦੇ ਘਰਾਣੇ, ਵੇਖੋ, ਦੂਰੋਂ ਇੱਕ ਕੌਮ ਨੂੰ ਤੁਹਾਡੇ ਉੱਤੇ ਚੜ੍ਹਾ ਲਿਆਵਾਂਗਾ, ਯਹੋਵਾਹ ਦਾ ਵਾਕ ਹੈ । ਉਹ ਇੱਕ ਸੂਰਮੀ ਕੌਮ ਹੈ, ਉਹ ਇੱਕ ਸਨਾਤਨੀ ਕੌਮ ਹੈ, ਇੱਕ ਕੌਮ ਜਿਹ ਦੀ ਬੋਲੀ ਤੂੰ ਨਹੀਂ ਜਾਣਦਾ, ਅਤੇ ਨਾ ਸਮਝ ਸਕਦਾ ਹੈ ਕਿ ਉਹ ਕੀ ਬੋਲਦੀ ਹੈ ।
Jeremiah 25:8 in Panjabi 8 ਸੋ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਇਸ ਲਈ ਕਿ ਤੁਸੀਂ ਮੇਰੀਆਂ ਗੱਲਾਂ ਨਹੀਂ ਸੁਣੀਆਂ
Lamentations 1:14 in Panjabi 14 ਜੂਲੇ ਦੀਆਂ ਰੱਸੀਆਂ ਦੀ ਤਰ੍ਹਾਂ ਉਸਨੇ ਮੇਰੇ ਅਪਰਾਧਾਂ ਨੂੰ ਆਪਣੇ ਹੱਥ ਨਾਲ ਬੰਨਿਆ ਹੈ, ਅਤੇ ਉਨ੍ਹਾਂ ਨੂੰ ਵੱਟ ਕੇ ਮੇਰੀ ਗਰਦਨ ਉੱਤੇ ਚੜ੍ਹਾਇਆ ਹੈ, ਉਸ ਨੇ ਮੇਰਾ ਬਲ ਘਟਾ ਦਿੱਤਾ ਹੈ, ਪ੍ਰਭੂ ਨੇ ਮੈਨੂੰ ਉਨ੍ਹਾਂ ਦੇ ਹੱਥ ਵਿੱਚ ਦੇ ਦਿੱਤਾ, ਜਿਨ੍ਹਾਂ ਦੇ ਅੱਗੇ ਮੈਂ ਖੜ੍ਹੀ ਵੀ ਨਹੀਂ ਰਹਿ ਸਕਦੀ ।
Lamentations 1:18 in Panjabi 18 ਯਹੋਵਾਹ ਧਰਮੀ ਹੈ ਕਿਉਂ ਜੋ ਮੈਂ ਉਸ ਦੇ ਹੁਕਮਾਂ ਦਾ ਵਿਰੋਧ ਕੀਤਾ, ਹੇ ਸਾਰੇ ਲੋਕੋ, ਸੁਣੋ, ਅਤੇ ਮੇਰੇ ਦੁੱਖ ਨੂੰ ਵੇਖੋ, ਮੇਰੀਆਂ ਕੁਆਰੀਆਂ ਅਤੇ ਮੇਰੇ ਜੁਆਨ ਗ਼ੁਲਾਮੀ ਵਿੱਚ ਚਲੇ ਗਏ ।
Amos 3:6 in Panjabi 6 ਭਲਾ, ਸ਼ਹਿਰ ਵਿੱਚ ਤੁਰ੍ਹੀ ਫੂਕੀ ਜਾਵੇ ਅਤੇ ਲੋਕ ਨਾ ਡਰਨ ? ਭਲਾ, ਜੇ ਯਹੋਵਾਹ ਨਾ ਭੇਜੇ ਤਾਂ ਕੀ ਕੋਈ ਬਿਪਤਾ ਕਿਸੇ ਸ਼ਹਿਰ ਉੱਤੇ ਆਵੇਗੀ ?
Matthew 22:7 in Panjabi 7 ਤਦ ਰਾਜੇ ਨੂੰ ਕ੍ਰੋਧ ਆਇਆ ਅਤੇ ਉਸ ਨੇ ਆਪਣੀਆਂ ਫ਼ੌਜਾਂ ਭੇਜ ਕੇ ਉਨ੍ਹਾਂ ਖ਼ੂਨੀਆਂ ਦਾ ਨਾਸ ਕਰ ਦਿੱਤਾ ਅਤੇ ਉਨ੍ਹਾਂ ਦਾ ਸ਼ਹਿਰ ਫੂਕ ਸੁੱਟਿਆ ।