Isaiah 57:4 in Panjabi 4 ਤੁਸੀਂ ਕਿਸ ਦੇ ਉੱਤੇ ਮਖੌਲ ਕਰਦੇ ਹੋ ? ਕਿਸ ਦੇ ਉੱਤੇ ਮੂੰਹ ਅੱਡਦੇ ਅਤੇ ਜੀਭ ਕੱਢਦੇ ਹੋ ? ਕੀ ਤੁਸੀਂ ਅਪਰਾਧ ਦੇ ਬੱਚੇ, ਅਤੇ ਧੋਖੇਬਾਜ਼ਾਂ ਦੀ ਵੰਸ ਨਹੀਂ ?
Other Translations King James Version (KJV) Against whom do ye sport yourselves? against whom make ye a wide mouth, and draw out the tongue? are ye not children of transgression, a seed of falsehood.
American Standard Version (ASV) Against whom do ye sport yourselves? against whom make ye a wide mouth, and put out the tongue? are ye not children of transgression, a seed of falsehood,
Bible in Basic English (BBE) Of whom do you make sport? against whom is your mouth open wide and your tongue put out? are you not uncontrolled children, a false seed,
Darby English Bible (DBY) Against whom do ye sport yourselves? Against whom do ye make a wide mouth, [and] draw out the tongue? Are ye not children of transgression, a seed of falsehood,
World English Bible (WEB) Against whom do you sport yourselves? against whom make you a wide mouth, and put out the tongue? Aren't you children of disobedience, a seed of falsehood,
Young's Literal Translation (YLT) Against whom do ye sport yourselves? Against whom enlarge ye the mouth? Prolong ye the tongue? Are not ye children of transgression? a false seed?
Cross Reference Exodus 9:17 in Panjabi 17 ਹੁਣ ਤੱਕ ਤੂੰ ਮੇਰੀ ਪਰਜਾ ਵਿੱਚ ਆਪਣੇ ਆਪ ਨੂੰ ਉੱਚਾ ਕਰਦਾ ਰਿਹਾ ਹੈਂ ਕਿ ਤੂੰ ਉਨ੍ਹਾਂ ਨੂੰ ਜਾਣ ਨਹੀਂ ਦਿੱਤਾ ।
Exodus 16:7 in Panjabi 7 ਤੁਸੀਂ ਸਵੇਰ ਨੂੰ ਯਹੋਵਾਹ ਦਾ ਪਰਤਾਪ ਵੇਖੋਗੇ ਕਿਉਂਕਿ ਜੋ ਕੁੱਝ ਤੁਸੀਂ ਯਹੋਵਾਹ ਉੱਤੇ ਕੁੜ੍ਹਦੇ ਹੋ ਉਹ ਸੁਣਦਾ ਹੈ ਅਤੇ ਅਸੀਂ ਕੀ ਹਾਂ ਜੋ ਤੁਸੀਂ ਸਾਡੇ ਉੱਤੇ ਕੁੜ੍ਹਦੇ ਹੋ ?
Numbers 16:11 in Panjabi 11 ਇਸੇ ਲਈ ਤੂੰ ਅਤੇ ਤੇਰੀ ਸਾਰੀ ਟੋਲੀ ਯਹੋਵਾਹ ਦੇ ਵਿਰੁੱਧ ਇੱਕਠੀ ਹੋਈ ਅਤੇ ਹਾਰੂਨ, ਉਹ ਵਿਚਾਰਾ ਕੌਣ ਹੈ ਜੋ ਤੁਸੀਂ ਉਹ ਦੇ ਵਿਰੁੱਧ ਬੁੜ ਬੁੜਾਉਂਦੇ ਹੋ ?
Joshua 10:21 in Panjabi 21 ਸਾਰੇ ਲੋਕ ਯਹੋਸ਼ੁਆ ਕੋਲ ਮੱਕੇਦਾਹ ਦੇ ਡੇਰੇ ਨੂੰ ਸੁਲਾਹ ਨਾਲ ਮੁੜ ਪਏ ਅਤੇ ਕਿਸੇ ਨੇ ਆਪਣਾ ਮੂੰਹ ਕਿਸੇ ਇਸਰਾਏਲੀ ਦੇ ਵਿਰੁੱਧ ਨਾ ਖੋਲ੍ਹਿਆ ।
Judges 16:25 in Panjabi 25 ਤਦ ਅਜਿਹਾ ਹੋਇਆ ਕਿ ਜਦ ਉਹ ਅਨੰਦ ਕਰ ਰਹੇ ਸਨ, ਤਾਂ ਉਨ੍ਹਾਂ ਨੇ ਕਿਹਾ, “ਸਮਸੂਨ ਨੂੰ ਬੁਲਾਓ ਜੋ ਸਾਡੇ ਅੱਗੇ ਤਮਾਸ਼ਾ ਕਰੇ, ਇਸ ਲਈ ਉਨ੍ਹਾਂ ਨੇ ਸਮਸੂਨ ਨੂੰ ਕੈਦਖਾਨੇ ਵਿੱਚੋਂ ਬੁਲਵਾਇਆ ਅਤੇ ਉਹ ਉਨ੍ਹਾਂ ਦੇ ਅੱਗੇ ਤਮਾਸ਼ਾ ਕਰਨ ਲੱਗਾ, ਅਤੇ ਉਨ੍ਹਾਂ ਨੇ ਦੋ ਥੰਮ੍ਹਾਂ ਦੇ ਵਿਚਕਾਰ ਉਸ ਨੂੰ ਖੜ੍ਹਾ ਕਰ ਦਿੱਤਾ ।
Job 16:9 in Panjabi 9 ਉਹ ਦੇ ਕ੍ਰੋਧ ਨੇ ਮੈਨੂੰ ਪਾੜਿਆ ਅਤੇ ਸਤਾਇਆ ਹੈ, ਉਹ ਨੇ ਮੇਰੇ ਉੱਤੇ ਆਪਣੇ ਦੰਦ ਪੀਹੇ ਅਤੇ ਮੇਰਾ ਵਿਰੋਧੀ ਮੈਨੂੰ ਅੱਖਾਂ ਵਿਖਾਉਂਦਾ ਹੈ ।
Psalm 22:7 in Panjabi 7 ਜਿੰਨੇ ਮੈਨੂੰ ਵੇਖਦੇ ਹਨ ਓਹ ਮੈਨੂੰ ਮਖੌਲ ਵਿੱਚ ਉਡਾਉਂਦੇ ਹਨ, ਓਹ ਬੁੱਲ ਪਸਾਰਦੇ ਅਤੇ ਸਿਰ ਹਿਲਾਉਂਦੇ ਹਨ,
Psalm 22:13 in Panjabi 13 ਓਹ ਪਾੜਨ ਅਤੇ ਗੱਜਣ ਵਾਲੇ ਬੱਬਰ ਸ਼ੇਰ ਵਾਂਗੂੰ ਮੇਰੇ ਉੱਤੇ ਮੂੰਹ ਅੱਡਦੇ ਹਨ ।
Psalm 22:17 in Panjabi 17 ਮੈਂ ਆਪਣੀਆਂ ਸਾਰੀਆਂ ਹੱਡੀਆਂ ਗਿਣ ਸਕਦਾ ਹਾਂ, ਓਹ ਮੈਨੂੰ ਘੂਰ-ਘੂਰ ਕੇ ਵੇਖਦੇ ਹਨ ।
Psalm 35:21 in Panjabi 21 ਉਨ੍ਹਾਂ ਨੇ ਮੇਰੇ ਉੱਤੇ ਆਪਣਾ ਮੂੰਹ ਖੋਲ੍ਹ ਕੇ ਆਖਿਆ, ਵਾਹ, ਵਾਹ ! ਸਾਡੀਆਂ ਅੱਖੀਆਂ ਨੇ ਵੇਖ ਲਿਆ ਹੈ !
Psalm 69:12 in Panjabi 12 ਫਾਟਕ ਵਿੱਚ ਬਹਿਣ ਵਾਲੇ ਮੇਰੀ ਚਰਚਾ ਕਰਦੇ ਹਨ, ਅਤੇ ਸ਼ਰਾਬੀ ਮੇਰੇ ਉੱਤੇ ਸਿੱਠਾਂ ਜੋੜਦੇ ਹਨ ।
Isaiah 1:4 in Panjabi 4 ਹਾਇ, ਪਾਪੀ ਕੌਮ ! ਬਦੀ ਨਾਲ ਲੱਦੇ ਹੋਏ ਲੋਕ, ਬੁਰਿਆਰਾਂ ਦੀ ਨਸਲ, ਕੁਕਰਮੀ ਪੁੱਤਰ ! ਉਨ੍ਹਾਂ ਨੇ ਯਹੋਵਾਹ ਨੂੰ ਤਿਆਗ ਦਿੱਤਾ, ਉਨ੍ਹਾਂ ਨੇ ਇਸਰਾਏਲ ਦੇ ਪਵਿੱਤਰ ਪੁਰਖ ਨੂੰ ਤੁੱਛ ਜਾਣਿਆ, ਉਹ ਪੂਰੀ ਤਰ੍ਹਾਂ ਹੀ ਬੇਮੁਖ ਹੋ ਗਏ ।
Isaiah 10:15 in Panjabi 15 ਭਲਾ, ਕੁਹਾੜਾ ਆਪਣੇ ਚਲਾਉਣ ਵਾਲੇ ਅੱਗੇ ਆਕੜੇ ? ਕੀ ਆਰਾ ਆਪਣੇ ਖਿੱਚਣ ਵਾਲੇ ਅੱਗੇ ਗਰੂਰ ਕਰੇ ? ਕੀ ਡੰਡਾ ਆਪਣੇ ਚੁੱਕਣ ਵਾਲੇ ਨੂੰ ਹਿਲਾਵੇ, ਜਾਂ ਲਾਠੀ ਉਹ ਨੂੰ ਚੁੱਕੇ ਜਿਹੜਾ ਲੱਕੜ ਨਹੀਂ ਹੈ !
Isaiah 30:1 in Panjabi 1 ਹਾਇ ਵਿਦਰੋਹੀ ਬਾਲਕਾਂ ਉੱਤੇ ! ਯਹੋਵਾਹ ਦਾ ਵਾਕ ਹੈ, ਜਿਹੜੇ ਯੋਜਨਾ ਕਰਦੇ ਪਰ ਮੇਰੀ ਵੱਲੋਂ ਨਹੀਂ, ਜਿਹੜੇ ਨੇਮ ਬੰਨ੍ਹਦੇ ਹਨ ਪਰ ਮੇਰੇ ਆਤਮਾ ਤੋਂ ਨਹੀਂ, ਇਸ ਤਰ੍ਹਾਂ ਉਹ ਪਾਪ ਉੱਤੇ ਪਾਪ ਵਧਾਉਂਦੇ ਹਨ,
Isaiah 30:9 in Panjabi 9 ਇਹ ਤਾਂ ਵਿਦਰੋਹੀ ਪਰਜਾ, ਅਤੇ ਝੂਠੇ ਬਾਲਕ ਹਨ, ਬਾਲਕ ਜਿਹੜੇ ਯਹੋਵਾਹ ਦੀ ਬਿਵਸਥਾ ਨੂੰ ਸੁਣਨਾ ਨਹੀਂ ਚਾਹੁੰਦੇ,
Isaiah 37:23 in Panjabi 23 ਤੂੰ ਕਿਸਨੂੰ ਬੋਲੀਆਂ ਮਾਰੀਆਂ, ਅਤੇ ਕਿਸ ਦੇ ਵਿਰੁੱਧ ਕੁਫ਼ਰ ਬਕਿਆ ਹੈ ? ਤੂੰ ਕਿਸ ਦੇ ਵਿਰੁੱਧ ਅਵਾਜ਼ ਉੱਚੀ ਕੀਤੀ, ਅਤੇ ਘਮੰਡ ਨਾਲ ਆਪਣੀਆਂ ਅੱਖਾਂ ਉਤਾਹਾਂ ਚੁੱਕੀਆਂ ? ਇਸਰਾਏਲ ਦੇ ਪਵਿੱਤਰ ਪੁਰਖ ਦੇ ਵਿਰੁੱਧ !
Isaiah 37:29 in Panjabi 29 ਇਸ ਲਈ ਕਿ ਤੇਰਾ ਮੇਰੇ ਉੱਤੇ ਖਿਝਣਾ ਅਤੇ ਤੇਰਾ ਘਮੰਡ ਮੇਰੇ ਕੰਨੀਂ ਪਹੁੰਚਿਆ ਹੈ, ਇਸ ਲਈ ਮੈਂ ਆਪਣੀ ਨਕੇਲ ਤੇਰੇ ਨੱਕ ਵਿੱਚ, ਅਤੇ ਆਪਣੀ ਲਗਾਮ ਤੇਰੇ ਮੂੰਹ ਵਿੱਚ ਪਾਵਾਂਗਾ, ਅਤੇ ਜਿਹੜੇ ਰਾਹ ਤੂੰ ਆਇਆ, ਉਸੇ ਰਾਹ ਤੈਨੂੰ ਪਿਛਾਹਾਂ ਮੋੜ ਦਿਆਂਗਾ ।
Lamentations 2:15 in Panjabi 15 ਸਭ ਲੰਘਣ ਵਾਲੇ ਤੇਰੇ ਉੱਤੇ ਤਾਲੀਆਂ ਵਜਾਉਂਦੇ ਹਨ, ਉਹ ਯਰੂਸ਼ਲਮ ਦੀ ਧੀ ਦੇ ਉੱਤੇ, ਨੱਕ ਚੜ੍ਹਾਉਂਦੇ ਅਤੇ ਸਿਰ ਹਿਲਾਉਂਦੇ ਹੋਏ ਕਹਿੰਦੇ ਹਨ, ਕੀ ਇਹ ਉਹੋ ਸ਼ਹਿਰ ਹੈ ਜਿਸ ਨੂੰ ਉਹ ਇਹ ਨਾਮ ਦਿੰਦੇ ਸਨ, “ਸੁੰਦਰਤਾ ਵਿੱਚ ਸਿੱਧ, ਸਾਰੇ ਸੰਸਾਰ ਦਾ ਅਨੰਦ ? “
Ezekiel 2:4 in Panjabi 4 ਉਹਨਾਂ ਦੇ ਬੱਚੇ ਢੀਠ ਅਤੇ ਪੱਥਰ ਦਿਲ ਹਨ । ਮੈਂ ਤੈਨੂੰ ਉਹਨਾਂ ਦੇ ਕੋਲ ਭੇਜ ਰਿਹਾ ਹਾਂ । ਤੂੰ ਉਹਨਾਂ ਨੂੰ ਆਖ, ਕਿ ਪ੍ਰਭੂ ਯਹੋਵਾਹ ਇਸ ਤਰ੍ਹਾਂ ਆਖਦਾ ਹੈ
Hosea 10:9 in Panjabi 9 ਹੇ ਇਸਰਾਏਲ, ਤੂੰ ਗਿਬਆਹ ਦੇ ਦਿਨਾਂ ਤੋਂ ਪਾਪ ਕਰਦਾ ਆਇਆ ਹੈਂ, ਉਹ ਉੱਥੇ ਹੀ ਲੱਗੇ ਰਹੇ, - ਭਲਾ, ਲੜਾਈ ਗਿਬਆਹ ਵਿੱਚ ਕੁਪੱਤੇ ਪੁੱਤਰਾਂ ਉੱਤੇ ਨਾ ਆ ਪਵੇਗੀ ?
Matthew 13:38 in Panjabi 38 ਖੇਤ ਸੰਸਾਰ ਹੈ, ਚੰਗਾ ਬੀਜ ਰਾਜ ਦੇ ਪੁੱਤਰ ਅਤੇ ਜੰਗਲੀ ਬੂਟੀ ਦੁਸ਼ਟ ਦੇ ਪੁੱਤਰ ਹਨ ।
Matthew 27:29 in Panjabi 29 ਅਤੇ ਉਨ੍ਹਾਂ ਨੇ ਕੰਡਿਆਂ ਦਾ ਤਾਜ ਗੁੰਦਕੇ ਉਹ ਦੇ ਸਿਰ ਉੱਤੇ ਰੱਖਿਆ ਅਤੇ ਇੱਕ ਕਾਨਾ ਉਹ ਦੇ ਸੱਜੇ ਹੱਥ ਵਿੱਚ ਦਿੱਤਾ ਅਤੇ ਉਹ ਦੇ ਸਾਹਮਣੇ ਗੋਡੇ ਨਿਵਾਏ ਅਤੇ ਉਹ ਨੂੰ ਮਖੌਲ ਕਰ ਕੇ ਆਖਿਆ, ਹੇ ਯਹੂਦੀਆਂ ਦੇ ਰਾਜਾ, ਨਮਸਕਾਰ !
Matthew 27:39 in Panjabi 39 ਅਤੇ ਆਉਣ ਜਾਣ ਵਾਲੇ ਉਸ ਦਾ ਅਪਮਾਨ ਕਰ ਕੇ ਅਤੇ ਸਿਰ ਹਿਲਾ ਕੇ ਕਹਿਣ ਲੱਗੇ,
Luke 10:16 in Panjabi 16 ਜੋ ਕੋਈ ਤੁਹਾਡੀ ਸੁਣਦਾ ਹੈ ਉਹ ਮੇਰੀ ਸੁਣਦਾ ਹੈ ਅਤੇ ਜੋ ਕੋਈ ਤੁਹਾਨੂੰ ਤੁਛ ਜਾਣਦਾ ਹੈ ਉਹ ਮੈਨੂੰ ਤੁਛ ਜਾਣਦਾ ਹੈ ਅਤੇ ਜੋ ਕੋਈ ਮੈਨੂੰ ਤੁਛ ਜਾਣਦਾ ਹੈ ਉਹ ਮੇਰੇ ਭੇਜਣ ਵਾਲੇ ਨੂੰ ਤੁਛ ਜਾਣਦਾ ਹੈ ।
Acts 9:4 in Panjabi 4 ਤਾਂ ਉਹ ਹੇਠਾਂ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ, ਜੋ ਉਸ ਨੂੰ ਕਹਿੰਦੀ ਸੀ, ਹੇ ਸੌਲੁਸ, ਹੇ ਸੌਲੁਸ ! ਤੂੰ ਮੈਨੂੰ ਕਿਉਂ ਸਤਾਉਂਦਾ ਹੈਂ ?
Ephesians 2:2 in Panjabi 2 ਜਿਨ੍ਹਾਂ ਦੇ ਵਿੱਚ ਤੁਸੀਂ ਇਸ ਸੰਸਾਰ ਦੀ ਰੀਤੀ ਅਨੁਸਾਰ ਹਵਾਈ ਇਖ਼ਤਿਆਰ ਦੇ ਸਰਦਾਰ ਦੇ ਅਰਥਾਤ ਉਸ ਆਤਮਾ ਦੇ ਅਨੁਸਾਰ ਅੱਗੇ ਚਲਦੇ ਸੀ, ਜਿਹੜੀ ਹੁਣ ਅਣ-ਆਗਿਆਕਾਰੀ ਦੇ ਪੁੱਤਰਾਂ ਵਿੱਚ ਕੰਮ ਕਰਦੀ ਹੈ !
Ephesians 5:6 in Panjabi 6 ਕੋਈ ਤੁਹਾਨੂੰ ਵਿਅਰਥ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂ ਜੋ ਇਹਨਾਂ ਦੇ ਕਾਰਨ ਪਰਮੇਸ਼ੁਰ ਦਾ ਕੋਪ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ ।
Colossians 3:6 in Panjabi 6 ਕਿਉਂ ਜੋ ਇਨ੍ਹਾਂ ਗੱਲਾਂ ਦੇ ਕਾਰਨ ਪਰਮੇਸ਼ੁਰ ਦਾ ਗੁੱਸਾ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ ।
2 Peter 2:13 in Panjabi 13 ਦਿਨੇ ਉਹ ਭੋਗ ਬਿਲਾਸ ਵਿੱਚ ਖੁਸ਼ ਹੁੰਦੇ ਹਨ, ਉਹ ਕਲੰਕ ਅਤੇ ਦਾਗ ਹਨ ਅਤੇ ਭਾਵੇਂ ਉਹ ਤੁਹਾਡੇ ਨਾਲ ਖਾਂਦੇ-ਪੀਂਦੇ ਹਨ ਪਰ ਆਪਣਿਆਂ ਪਿਆਰ ਭੋਜਨਾਂ ਵਿੱਚ ਭੋਗ ਬਿਲਾਸ ਕਰਦੇ ਹਨ ।