Jeremiah 28:8 in Panjabi 8 ਉਹਨਾਂ ਨਬੀਆਂ ਨੇ ਜਿਹੜੇ ਪੁਰਾਣੇ ਸਮਿਆਂ ਵਿੱਚ ਮੈਥੋਂ ਅਤੇ ਤੈਥੋਂ ਪਹਿਲਾਂ ਸਨ ਬਹੁਤਿਆਂ ਦੇਸਾਂ ਅਤੇ ਵੱਡੀਆਂ ਪਾਤਸ਼ਾਹੀਆਂ ਦੇ ਵਿਰੁੱਧ ਲੜਾਈ, ਬੁਰਿਆਈ ਅਤੇ ਬਵਾ ਲਈ ਅਗੰਮ ਵਾਚਿਆ
Other Translations King James Version (KJV) The prophets that have been before me and before thee of old prophesied both against many countries, and against great kingdoms, of war, and of evil, and of pestilence.
American Standard Version (ASV) The prophets that have been before me and before thee of old prophesied against many countries, and against great kingdoms, of war, and of evil, and of pestilence.
Bible in Basic English (BBE) The prophets, who were before me and before you, from early times gave word to a number of countries and great kingdoms about war and destruction and disease.
Darby English Bible (DBY) The prophets that have been before me and before thee of old, prophesied also concerning many countries and concerning great kingdoms, of war, and of evil, and of pestilence.
World English Bible (WEB) The prophets who have been before me and before you of old prophesied against many countries, and against great kingdoms, of war, and of evil, and of pestilence.
Young's Literal Translation (YLT) The prophets who have been before me, and before thee, from of old, even they prophesy concerning many lands, and concerning great kingdoms, of battle, and of evil, and of pestilence.
Cross Reference Leviticus 26:14 in Panjabi 14 ਪਰ ਜੇਕਰ ਤੁਸੀਂ ਮੇਰੀ ਨਾ ਸੁਣੋਗੇ ਅਤੇ ਇਨ੍ਹਾਂ ਸਾਰਿਆਂ ਹੁਕਮਾਂ ਨੂੰ ਨਾ ਮੰਨੋਗੇ,
Deuteronomy 4:26 in Panjabi 26 ਤਾਂ ਮੈਂ ਅੱਜ ਤੁਹਾਡੇ ਵਿਰੁੱਧ ਅਕਾਸ਼ ਅਤੇ ਧਰਤੀ ਦੀ ਗਵਾਹੀ ਲੈਂਦਾ ਹਾਂ ਕਿ ਉਸ ਦੇਸ਼ ਵਿੱਚੋਂ ਛੇਤੀ ਨਾਲ ਤੁਹਾਡਾ ਪੂਰੀ ਤਰ੍ਹਾਂ ਨਾਸ਼ ਹੋ ਜਾਵੇਗਾ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਯਰਦਨ ਤੋਂ ਪਾਰ ਜਾਂਦੇ ਹੋ । ਤੁਹਾਨੂੰ ਉੱਥੇ ਬਹੁਤ ਦਿਨਾਂ ਤੱਕ ਰਹਿਣ ਦਾ ਮੌਕਾ ਨਹੀਂ ਮਿਲੇਗਾ, ਤੁਹਾਡਾ ਪੂਰੀ ਤਰ੍ਹਾਂ ਹੀ ਨਾਸ਼ ਹੋ ਜਾਵੇਗਾ ।
Deuteronomy 28:15 in Panjabi 15 ਪਰ ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੋ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਦੀ ਪਾਲਣਾ ਨਾ ਕਰੋ, ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਤਾਂ ਇਹ ਸਾਰੇ ਸਰਾਪ ਤੁਹਾਡੇ ਉੱਤੇ ਆਉਣਗੇ ਅਤੇ ਤੁਹਾਨੂੰ ਆ ਫੜ੍ਹਨਗੇ,
Deuteronomy 29:18 in Panjabi 18 ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਵਿੱਚੋਂ ਕੋਈ ਪੁਰਖ, ਜਾਂ ਇਸਤਰੀ, ਜਾਂ ਟੱਬਰ, ਜਾਂ ਕੋਈ ਗੋਤ ਹੋਵੇ ਜਿਸ ਦਾ ਮਨ ਅੱਜ ਯਹੋਵਾਹ ਤੁਹਾਡੇ ਪਰਮੇਸ਼ੁਰ ਤੋਂ ਫਿਰ ਜਾਵੇ ਅਤੇ ਉਹ ਜਾ ਕੇ ਉਨ੍ਹਾਂ ਕੌਮਾਂ ਦੇ ਦੇਵਤਿਆਂ ਦੀ ਪੂਜਾ ਕਰੇ, ਫੇਰ ਕਿਤੇ ਅਜਿਹਾ ਵੀ ਨਾ ਹੋਵੇ ਕਿ ਤੁਹਾਡੇ ਵਿਚੋਂ ਕੋਈ ਕੁੜੱਤਣ ਅਤੇ ਅੱਕ ਦੀ ਜੜ੍ਹ ਫੁੱਟ ਨਿੱਕਲੇ
Deuteronomy 31:16 in Panjabi 16 ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, “ਵੇਖ, ਤੂੰ ਆਪਣੇ ਪਿਉ-ਦਾਦਿਆਂ ਨਾਲ ਸੌਂ ਜਾਣ ਵਾਲਾ ਹੈ ਅਤੇ ਇਹ ਪਰਜਾ ਉੱਠ ਕੇ ਉਸ ਦੇਸ਼ ਦੇ ਪਰਾਏ ਦੇਵਤਿਆਂ ਦੇ ਪਿੱਛੇ, ਜਿਨ੍ਹਾਂ ਦੇ ਵਿੱਚ ਰਹਿਣ ਨੂੰ ਇਹ ਜਾਂਦੀ ਹੈ, ਹਰਾਮਕਾਰੀ ਕਰੇਗੀ ਅਤੇ ਮੈਨੂੰ ਤਿਆਗ ਕੇ ਮੇਰੇ ਨੇਮ ਨੂੰ ਜਿਹੜਾ ਮੈਂ ਉਨ੍ਹਾਂ ਨਾਲ ਬੰਨ੍ਹਿਆ ਸੀ, ਭੰਗ ਕਰੇਗੀ ।
Deuteronomy 32:15 in Panjabi 15 ਯਸ਼ੁਰੂਨ ਮੋਟਾ ਹੋ ਗਿਆ ਅਤੇ ਦੁਲੱਤੀ ਮਾਰਨ ਲੱਗਾ, ਤੂੰ ਵੀ ਮੋਟਾ ਹੋ ਗਿਆ, ਤੂੰ ਤਕੜਾ ਹੋ ਗਿਆ, ਤੂੰ ਚਰਬੀ ਨਾਲ ਭਰ ਗਿਆ ਹੈਂ । ਤਦ ਉਸ ਨੇ ਆਪਣੇ ਸਿਰਜਣਹਾਰ ਪਰਮੇਸ਼ੁਰ ਨੂੰ ਤਿਆਗ ਦਿੱਤਾ, ਅਤੇ ਆਪਣੀ ਮੁਕਤੀ ਦੀ ਚੱਟਾਨ ਨੂੰ ਹਲਕਾ ਜਾਣਿਆ ।
1 Samuel 2:27 in Panjabi 27 ਤਦ ਇੱਕ ਪਰਮੇਸ਼ੁਰ ਦੇ ਬੰਦੇ ਨੇ ਏਲੀ ਕੋਲ ਆ ਕੇ ਆਖਿਆ, ਯਹੋਵਾਹ ਇਉਂ ਆਖਦਾ ਹੈ, ਭਲਾ, ਮੈਂ ਤੇਰੇ ਪਿਤਾ ਦੇ ਘਰਾਣੇ ਉੱਤੇ ਜਦ ਉਹ ਮਿਸਰ ਵਿੱਚ ਫਿਰਊਨ ਦੇ ਘਰਾਣੇ ਦੀ ਗ਼ੁਲਾਮੀ ਵਿੱਚ ਸਨ, ਪਰਗਟ ਨਹੀਂ ਹੋਇਆ ?
1 Samuel 3:11 in Panjabi 11 ਤਦ ਯਹੋਵਾਹ ਨੇ ਸਮੂਏਲ ਨੂੰ ਆਖਿਆ, ਵੇਖ, ਮੈਂ ਇਸਰਾਏਲ ਦੇ ਵਿੱਚ ਇੱਕ ਅਜਿਹਾ ਕੰਮ ਕਰਾਂਗਾ ਜਿਸ ਨੂੰ ਸੁਣਨ ਵਾਲੇ ਕੰਬਣਗੇ,
1 Kings 14:7 in Panjabi 7 ਤੂੰ ਚੱਲੀ ਜਾ ਅਤੇ ਯਾਰਾਬੁਆਮ ਨੂੰ ਆਖ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਫ਼ਰਮਾਉਂਦਾ ਹੈ ਕਿ ਮੈਂ ਤੈਨੂੰ ਲੋਕਾਂ ਵਿੱਚ ਉੱਚਾ ਕੀਤਾ ਅਤੇ ਮੈਂ ਤੈਨੂੰ ਆਪਣੀ ਪਰਜਾ ਇਸਰਾਏਲ ਉੱਤੇ ਪ੍ਰਧਾਨ ਚੁਣਿਆ ।
1 Kings 17:1 in Panjabi 1 ਏਲੀਯਾਹ ਤਿਸ਼ਬੀ ਨੇ ਜੋ ਗਿਲਆਦ ਦੇ ਵਾਸੀਆਂ ਵਿੱਚੋਂ ਸੀ ਅਹਾਬ ਨੂੰ ਆਖਿਆ ਕਿ ਜਿਉਂਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸਹੁੰ ਜਿਹ ਦੇ ਅੱਗੇ ਮੈਂ ਖੜਾ ਹਾਂ ਇਨ੍ਹਾਂ ਸਾਲਾਂ ਵਿੱਚ ਮੇਰੇ ਬਚਨ ਤੋਂ ਬਿਨਾਂ ਨਾ ਤ੍ਰੇਲ ਪਵੇਗੀ ਨਾ ਮੀਂਹ ।
1 Kings 21:18 in Panjabi 18 ਉੱਠ ਅਤੇ ਇਸਰਾਏਲ ਦੇ ਪਾਤਸ਼ਾਹ ਅਹਾਬ ਨੂੰ ਜੋ ਸਾਮਰਿਯਾ ਵਿੱਚ ਵੱਸਦਾ ਹੈ ਜਾ ਮਿਲ । ਵੇਖ, ਉਹ ਨਾਬੋਥ ਦੇ ਅੰਗੂਰੀ ਬਾਗ ਵਿੱਚ ਹੈ ਅਤੇ ਉਸ ਦਾ ਕਬਜ਼ਾ ਲੈਣ ਨੂੰ ਉੱਥੇ ਗਿਆ ਹੈ ।
1 Kings 22:8 in Panjabi 8 ਤਾਂ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫਾਤ ਨੂੰ ਆਖਿਆ, ਅਜੇ ਇੱਕ ਮਨੁੱਖ ਹੈ ਜਿਹ ਦੇ ਰਾਹੀਂ ਅਸੀਂ ਯਹੋਵਾਹ ਤੋਂ ਪੁੱਛੀਏ ਉਹ ਯਿਮਲਾਹ ਦਾ ਪੁੱਤਰ ਮੀਕਾਯਾਹ ਹੈ ਪਰ ਮੈਨੂੰ ਉਸ ਤੋਂ ਕਿੜ ਹੈ ਜੋ ਉਹ ਮੇਰੇ ਵਿਖੇ ਭਲਿਆਈ ਦਾ ਨਹੀਂ ਸਗੋਂ ਬੁਰਿਆਈ ਦਾ ਅਗੰਮ ਵਾਚਦਾ ਹੈ । ਯਹੋਸ਼ਾਫਾਟ ਨੇ ਆਖਿਆ, ਪਾਤਸ਼ਾਹ ਇਸ ਤਰ੍ਹਾਂ ਨਾ ਆਖੇ ।
Isaiah 5:1 in Panjabi 1 ਮੈਂ ਆਪਣੇ ਪ੍ਰੀਤਮ ਲਈ ਅਤੇ ਉਹ ਦੇ ਅੰਗੂਰੀ ਬਾਗ ਦੇ ਵਿਖੇ ਇੱਕ ਪ੍ਰੇਮ ਰਤਾ ਗੀਤ ਗਾਵਾਂਗਾ, - ਮੇਰੇ ਪ੍ਰੀਤਮ ਦਾ ਇੱਕ ਅੰਗੂਰੀ ਬਾਗ ਇੱਕ ਫਲਦਾਰ ਟਿੱਬੇ ਉੱਤੇ ਸੀ ।
Isaiah 6:9 in Panjabi 9 ਉਸ ਨੇ ਆਖਿਆ, ਜਾਹ ਅਤੇ ਇਸ ਪਰਜਾ ਨੂੰ ਆਖ, - ਤੁਸੀਂ ਸੁਣਦੇ ਰਹੋ ਪਰ ਸਮਝੋ ਨਾ, ਅਤੇ ਵੇਖਦੇ ਰਹੋ ਪਰ ਬੁੱਝੋ ਨਾ,
Isaiah 13:18 in Panjabi 18 ਉਨ੍ਹਾਂ ਦੇ ਧਣੁਖ ਜੁਆਨਾਂ ਨੂੰ ਵਿੰਨ੍ਹਣਗੇ, ਉਹ ਢਿੱਡ ਦੇ ਫਲ ਉੱਤੇ ਰਹਮ ਨਾ ਕਰਨਗੇ, ਉਨ੍ਹਾਂ ਦੀਆਂ ਅੱਖਾਂ ਬੱਚਿਆਂ ਉੱਤੇ ਤਰਸ ਨਾ ਖਾਣਗੀਆਂ ।
Isaiah 24:1 in Panjabi 1 ਵੇਖੋ, ਯਹੋਵਾਹ ਧਰਤੀ ਨੂੰ ਸੁੰਨੀ ਕਰੇਗਾ, ਅਤੇ ਉਹ ਨੂੰ ਵਿਰਾਨ ਕਰੇਗਾ, ਉਹ ਦੀ ਪਰਤ ਵਿਗਾੜ ਦੇਵੇਗਾ, ਅਤੇ ਉਹ ਦੇ ਵਾਸੀਆਂ ਨੂੰ ਖਿਲਾਰ ਦੇਵੇਗਾ ।
Joel 1:2 in Panjabi 2 ਹੇ ਬਜ਼ੁਰਗੋ, ਇਹ ਸੁਣੋ, ਦੇਸ਼ ਦੇ ਸਾਰੇ ਵਾਸੀਓ, ਕੰਨ ਲਾਓ ! ਕੀ ਤੁਹਾਡੇ ਦਿਨਾਂ ਵਿੱਚ, ਜਾਂ ਤੁਹਾਡੇ ਪਿਉ-ਦਾਦਿਆਂ ਦੇ ਦਿਨਾਂ ਵਿੱਚ ਅਜਿਹਾ ਹੋਇਆ ?
Joel 3:1 in Panjabi 1 ਕਿਉਂ ਜੋ ਵੇਖੋ, ਉਹਨਾਂ ਦਿਨਾਂ ਅਤੇ ਉਸ ਸਮੇਂ ਵਿੱਚ, ਜਦ ਮੈਂ ਯਹੂਦਾਹ ਅਤੇ ਯਰੂਸ਼ਲਮ ਦੀ ਗੁਲਾਮੀ ਨੂੰ ਮੁਕਾ ਦਿਆਂਗਾ
Amos 1:2 in Panjabi 2 ਉਸ ਨੇ ਕਿਹਾ, “ਯਹੋਵਾਹ ਸੀਯੋਨ ਤੋਂ ਗੱਜੇਗਾ ਅਤੇ ਯਰੂਸ਼ਲਮ ਤੋਂ ਆਪਣਾ ਸ਼ਬਦ ਸੁਣਾਵੇਗਾ, ਤਾਂ ਚਰਵਾਹਿਆਂ ਦੀਆਂ ਚਾਰਗਾਹਾਂ ਸੋਗ ਕਰਨਗੀਆਂ ਅਤੇ ਕਰਮਲ ਦੀ ਚੋਟੀ ਸੁੱਕ ਜਾਵੇਗੀ ।”
Micah 3:8 in Panjabi 8 ਪਰ ਮੈਂ ਤਾਂ ਯਹੋਵਾਹ ਦੇ ਆਤਮਾ ਦੇ ਰਾਹੀਂ, ਬਲ, ਨਿਆਂ ਅਤੇ ਸ਼ਕਤੀ ਨਾਲ ਭਰਪੂਰ ਹਾਂ, ਤਾਂ ਜੋ ਮੈਂ ਯਾਕੂਬ ਨੂੰ ਉਹ ਦਾ ਅਪਰਾਧ, ਅਤੇ ਇਸਰਾਏਲ ਨੂੰ ਉਹ ਦਾ ਪਾਪ ਦੱਸਾਂ ।
Nahum 1:1 in Panjabi 1 ਨੀਨਵਾਹ ਦੇ ਵਿਖੇ ਅਗੰਮ ਵਾਕ । ਅਲਕੋਸ਼ੀ ਨਹੂਮ ਦੇ ਦਰਸ਼ਣ ਦੀ ਪੋਥੀ ।