Jeremiah 42:1 in Panjabi 1 ਤਦ ਫੌਜਾਂ ਦੇ ਸਾਰੇ ਸਰਦਾਰ ਕਾਰੇਅਹ ਦਾ ਪੁੱਤਰ ਯੋਹਾਨਾਨ ਹੋਸ਼ਆਯਾਹ ਦਾ ਪੁੱਤਰ ਯਜਨਯਾਹ ਅਤੇ ਸਭ ਲੋਕ ਛੋਟੇ ਤੋਂ ਵੱਡੇ ਤੱਕ ਨੇੜੇ ਆਏ
Other Translations King James Version (KJV) Then all the captains of the forces, and Johanan the son of Kareah, and Jezaniah the son of Hoshaiah, and all the people from the least even unto the greatest, came near,
American Standard Version (ASV) Then all the captains of the forces, and Johanan the son of Kareah, and Jezaniah the son of Hoshaiah, and all the people from the least even unto the greatest, came near,
Bible in Basic English (BBE) Then all the captains of the forces, and Johanan, the son of Kareah, and Jezaniah, the son of Hoshaiah, and all the people from the least to the greatest, came near,
Darby English Bible (DBY) And all the captains of the forces, and Johanan the son of Kareah, and Jezaniah the son of Hoshaiah, and all the people from the least even to the greatest,
World English Bible (WEB) Then all the captains of the forces, and Johanan the son of Kareah, and Jezaniah the son of Hoshaiah, and all the people from the least even to the greatest, came near,
Young's Literal Translation (YLT) And they come nigh -- all the heads of the forces, and Johanan son of Kareah, and Jezaniah son of Hoshaiah, and all the people from the least even unto the greatest --
Cross Reference 2 Kings 25:23 in Panjabi 23 ਜਦ ਸਾਰਿਆਂ ਸੈਨਾਪਤੀਆਂ ਅਤੇ ਉਨ੍ਹਾਂ ਦੇ ਸਿਪਾਹੀਆਂ ਨੇ ਸੁਣਿਆ ਕਿ ਬਾਬਲ ਦੇ ਰਾਜਾ ਨੇ ਗਦਲਯਾਹ ਨੂੰ ਅਧਿਕਾਰ ਦੇ ਦਿੱਤਾ ਹੈ ਤਾਂ ਓਹ ਮਿਸਪਹ ਵਿੱਚ ਗਦਲਯਾਹ ਕੋਲ ਆਏ ਅਰਥਾਤ ਨਥਨਯਾਹ ਦਾ ਪੁੱਤਰ ਇਸ਼ਮਾਏਲ ਅਤੇ ਕਾਰੇਆਹ ਦਾ ਪੁੱਤਰ ਯੋਹਾਨਾਨ ਅਤੇ ਨਟੋਫਥੀ ਤਨਹੁਮਥ ਦਾ ਪੁੱਤਰ ਸਰਾਯਾਹ ਅਤੇ ਮਅਕਾਥੀ ਦਾ ਪੁੱਤਰ ਯਅਜ਼ਨਯਾਹ, ਇਹ ਅਤੇ ਉਨ੍ਹਾਂ ਦੇ ਮਨੁੱਖ ਵੀ ।
Isaiah 29:13 in Panjabi 13 ਤਦ ਪ੍ਰਭੂ ਨੇ ਆਖਿਆ, ਇਸ ਲਈ ਕਿ ਇਹ ਲੋਕ ਮੇਰੇ ਨੇੜੇ ਆਉਂਦੇ, ਅਤੇ ਆਪਣਿਆਂ ਮੂੰਹਾਂ ਅਤੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਉਹਨਾਂ ਦਾ ਦਿਲ ਮੇਰੇ ਤੋਂ ਦੂਰ ਹੈ, ਅਤੇ ਮੇਰਾ ਭੈ ਉਹਨਾਂ ਲਈ ਆਦਮੀਆਂ ਦਾ ਹੁਕਮ ਹੀ ਹੈ, ਜਿਹੜਾ ਰਟਿਆ ਹੋਇਆ ਹੈ,
Isaiah 48:1 in Panjabi 1 ਹੇ ਯਾਕੂਬ ਦੇ ਘਰਾਣੇ, ਇਹ ਸੁਣੋ, ਜਿਹੜੇ ਇਸਰਾਏਲ ਦੇ ਨਾਮ ਤੋਂ ਸਦਾਉਂਦੇ, ਅਤੇ ਯਹੂਦਾਹ ਦੇ ਵੰਸ਼ ਵਿੱਚੋਂ ਨਿੱਕਲੇ ਹੋ, ਜਿਹੜੇ ਯਹੋਵਾਹ ਦੇ ਨਾਮ ਦੀ ਸਹੁੰ ਖਾਂਦੇ, ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਵਰਣਨ ਕਰਦੇ ਹੋ, ਪਰ ਸਚਿਆਈ ਅਤੇ ਧਰਮ ਨਾਲ ਨਹੀਂ ।
Isaiah 58:1 in Panjabi 1 ਸੰਘ ਅੱਡ ਕੇ ਪੁਕਾਰ, ਸਰਫ਼ਾ ਨਾ ਕਰ, ਤੁਰ੍ਹੀ ਵਾਂਗੂੰ ਆਪਣੀ ਅਵਾਜ਼ ਉੱਚੀ ਕਰ ! ਮੇਰੀ ਪਰਜਾ ਨੂੰ ਉਹਨਾਂ ਦੇ ਅਪਰਾਧ, ਅਤੇ ਯਾਕੂਬ ਦੇ ਘਰਾਣੇ ਨੂੰ ਉਹਨਾਂ ਦੇ ਪਾਪ ਦੱਸ !
Jeremiah 5:4 in Panjabi 4 ਤਦ ਮੈਂ ਆਖਿਆ, ਇਹ ਸੱਚ-ਮੁੱਚ ਗਰੀਬ ਹਨ, ਇਹ ਬੇਅਕਲ ਹਨ, ਤਾਂ ਯਹੋਵਾਹ ਦੇ ਰਾਹ ਨੂੰ ਨਹੀਂ ਜਾਣਦੇ, ਨਾ ਆਪਣੇ ਪਰਮੇਸ਼ੁਰ ਦੇ ਇਨਸਾਫ਼ ਨੂੰ ।
Jeremiah 6:13 in Panjabi 13 ਉਹਨਾਂ ਵਿੱਚੋਂ ਛੋਟੇ ਤੋਂ ਲੈ ਕੇ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਅਤੇ ਨਬੀ ਤੋਂ ਲੈ ਕੇ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ ।
Jeremiah 8:10 in Panjabi 10 ਇਸ ਲਈ ਮੈਂ ਉਹਨਾਂ ਦੀਆਂ ਔਰਤਾਂ ਹੋਰਨਾਂ ਨੂੰ ਦਿਆਂਗਾ, ਉਹਨਾਂ ਦੇ ਖੇਤ ਉਹਨਾਂ ਨੂੰ ਜਿਹੜੇ ਉਹਨਾਂ ਉੱਤੇ ਕਬਜਾ ਕਰਨਗੇ, ਕਿਉਂ ਜੋ ਉਹ ਛੋਟੇ ਤੋਂ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਨਬੀ ਤੋਂ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ ।
Jeremiah 40:8 in Panjabi 8 ਤਾਂ ਨਥਨਯਾਹ ਦਾ ਪੁੱਤਰ ਇਸ਼ਮਾਏਲ, ਕਾਰੇਅਹ ਦੇ ਪੁੱਤਰ ਯੋਹਾਨਾਨ ਅਤੇ ਯੋਨਾਥਾਨ, ਤਨਹੁਮਥ ਦਾ ਪੁੱਤਰ ਸਰਾਯਾਹ ਅਤੇ ਏਫਈ ਨਟੋਫਾਥੀ ਦੇ ਪੁੱਤਰ ਅਤੇ ਮਆਕਾਥੀ ਦਾ ਪੁੱਤਰ ਯਜ਼ਨਯਾਹ, ਉਹ ਅਤੇ ਉਹਨਾਂ ਦੇ ਮਨੁੱਖ ਮਿਸਪਾਹ ਵਿੱਚ ਗਦਲਯਾਹ ਕੋਲ ਆਏ
Jeremiah 40:13 in Panjabi 13 ਤਾਂ ਕਾਰੇਅਹ ਦਾ ਪੁੱਤਰ ਯੋਹਾਨਾਨ ਅਤੇ ਫੌਜਾਂ ਦੇ ਸਾਰੇ ਸਰਦਾਰ ਜਿਹੜੇ ਰਣ ਵਿੱਚ ਸਨ ਮਿਸਪਾਹ ਵਿੱਚ ਗਦਲਯਾਹ ਕੋਲ ਆਏ
Jeremiah 41:11 in Panjabi 11 ਜਦ ਕਾਰੇਅਹ ਦੇ ਪੁੱਤਰ ਯੋਹਾਨਾਨ ਨੇ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੇ ਜਿਹੜੇ ਉਹ ਦੇ ਨਾਲ ਸਨ ਇਹ ਸਾਰੀ ਬੁਰਿਆਈ ਜਿਹੜੀ ਉਸ ਕੀਤੀ ਸੁਣੀ
Jeremiah 41:16 in Panjabi 16 ਕਾਰੇਅਹ ਦਾ ਪੁੱਤਰ ਯੋਹਾਨਾਨ ਅਤੇ ਫੌਜਾਂ ਦੇ ਸਾਰੇ ਸਰਦਾਰ ਜਿਹੜੇ ਉਸ ਦੇ ਨਾਲ ਸਨ ਬਾਕੀ ਦੇ ਸਾਰੇ ਲੋਕਾਂ ਨੂੰ ਮੋੜ ਲਿਆਏ ਜਿਹਨਾਂ ਨੂੰ ਉਹ ਨੇ ਨਥਨਯਾਹ ਦੇ ਪੁੱਤਰ ਇਸ਼ਮਾਏਲ ਤੋਂ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਘਾਤ ਕਰਨ ਦੇ ਪਿੱਛੋਂ ਮਿਸਪਾਹ ਤੋਂ ਲੈ ਲਿਆ ਸੀ, ਅਰਥਾਤ ਸੂਰਮੇ ਜੋਧਿਆਂ ਨੂੰ, ਔਰਤਾਂ ਨੂੰ, ਬੱਚਿਆਂ ਨੂੰ ਅਤੇ ਖੁਸਰਿਆਂ ਨੂੰ ਜਿਹਨਾਂ ਨੂੰ ਉਹ ਗਿਬਓਨ ਤੋਂ ਮੋੜ ਲਿਆਇਆ ਸੀ
Jeremiah 42:8 in Panjabi 8 ਤਦ ਉਸ ਨੇ ਕਾਰੇਅਹ ਦੇ ਪੁੱਤ੍ਰ ਯੋਹਾਨਾਨ ਨੂੰ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੂੰ ਜਿਹੜੇ ਉਹ ਦੇ ਨਾਲ ਸਨ ਅਤੇ ਸਾਰੇ ਲੋਕਾਂ ਨੂੰ ਛੋਟੋ ਤੋਂ ਵੱਡੇ ਤੱਕ ਸੱਦਿਆ
Jeremiah 42:20 in Panjabi 20 ਕਿਉਂ ਜੋ ਤੁਸੀਂ ਆਪਣੀਆਂ ਜਾਨਾਂ ਨਾਲ ਧੋਖਾ ਕਮਾਇਆ ਹੈ ਜਦੋਂ ਤੁਸੀਂ ਮੈਨੂੰ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਭੇਜਿਆ ਕਿ “ ਸਾਡੇ ਲਈ ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰ ਅਤੇ ਸਭ ਕੁਝ ਜੋ ਯਹੋਵਾਹ ਸਾਡਾ ਪਰਮੇਸ਼ੁਰ ਆਖੇਗਾ ਤਿਵੇਂ ਸਾਨੂੰ ਦੱਸ ਤੇ ਅਸੀਂ ਕਰਾਂਗੇ “
Jeremiah 43:4 in Panjabi 4 ਤਾਂ ਕਾਰੇਅਹ ਦੇ ਪੁੱਤਰ ਯੋਹਾਨਾਨ ਨੇ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੇ ਅਤੇ ਸਾਰੇ ਲੋਕਾਂ ਨੇ ਯਹੋਵਾਹ ਦੀ ਅਵਾਜ਼ ਨਾ ਸੁਣੀ ਭਈ ਯਹੂਦਾਹ ਦੇ ਦੇਸ ਵਿੱਚ ਵੱਸਣ
Jeremiah 44:12 in Panjabi 12 ਮੈਂ ਯਹੂਦਾਹ ਦੇ ਬਾਕੀ ਲੋਕਾਂ ਨੂੰ ਲਵਾਂਗਾ ਜਿਹਨਾਂ ਮਿਸਰ ਦੇਸ ਵਿੱਚ ਜਾਣ ਲਈ ਅਤੇ ਉੱਥੇ ਟਿਕਣ ਲਈ ਆਪਣਾ ਰੁਕ ਕੀਤਾ ਹੈ ਅਤੇ ਉਹਨਾਂ ਸਾਰਿਆਂ ਦਾ ਅੰਤ ਹੋ ਜਾਵੇਗਾ, ਉਹ ਮਿਸਰ ਦੇ ਦੇਸ ਵਿੱਚ ਡਿੱਗ ਪੈਣਗੇ ਅਤੇ ਤਲਵਾਰ ਅਤੇ ਕਾਲ ਨਾਲ ਉਹਨਾਂ ਦਾ ਅੰਤ ਹੋ ਜਾਵੇਗਾ, ਛੋਟੇ ਤੋਂ ਵੱਡੇ ਤੱਕ ਉਹ ਤਲਵਾਰ ਅਤੇ ਕਾਲ ਨਾਲ ਮਰ ਜਾਣਗੇ ਅਤੇ ਉਹ ਆਨ, ਹੈਰਾਨੀ, ਸਰਾਪ ਅਤੇ ਉਲਾਹਮੇ ਦਾ ਕਾਰਨ ਹੋਣਗੇ
Ezekiel 8:11 in Panjabi 11 ਇਸਰਾਏਲ ਦੇ ਘਰਾਣੇ ਦੇ ਸੱਤਰ ਬਜ਼ੁਰਗ ਉਹਨਾਂ ਅੱਗੇ ਖਲੋਤੇ ਹਨ ਅਤੇ ਸ਼ਾਫ਼ਨ ਦਾ ਪੁੱਤਰ ਯਅਜ਼ਨਯਾਹ ਉਹਨਾਂ ਦੇ ਵਿਚਕਾਰ ਖਲੋਤਾ ਹੈ । ਹਰੇਕ ਦੇ ਹੱਥ ਵਿੱਚ ਇੱਕ ਧੂਪਦਾਨ ਹੈ ਅਤੇ ਧੂਫ਼ ਦੇ ਬੱਦਲ ਦੀ ਸੁਗੰਧ ਉੱਠ ਰਹੀ ਹੈ ।
Ezekiel 11:1 in Panjabi 1 ਆਤਮਾ ਮੈਨੂੰ ਚੁੱਕ ਕੇ ਯਹੋਵਾਹ ਦੇ ਭਵਨ ਦੇ ਪੂਰਬੀ ਫਾਟਕ ਉੱਤੇ ਜਿਸ ਦਾ ਮੂੰਹ ਪੂਰਬ ਵੱਲ ਹੈ ਲੈ ਗਿਆ ਅਤੇ ਵੇਖੋ, ਉਸ ਫਾਟਕ ਦੇ ਬੂਹੇ ਵਿੱਚ ਪੱਚੀ ਮਨੁੱਖ ਸਨ ਅਤੇ ਮੈਂ ਉਹਨਾਂ ਦੇ ਵਿੱਚ ਅੱਜ਼ੂਰ ਦੇ ਪੁੱਤਰ ਯਅਜ਼ਨਯਾਹ ਅਤੇ ਬਨਾਯਾਹ ਦੇ ਪੁੱਤਰ ਫਲਟਯਾਹ ਨੂੰ ਵੇਖਿਆ, ਜੋ ਲੋਕਾਂ ਦੇ ਹਾਕਮ ਸਨ ।
Ezekiel 14:3 in Panjabi 3 ਹੇ ਮਨੁੱਖ ਦੇ ਪੁੱਤਰ, ਇਹਨਾਂ ਮਨੁੱਖਾਂ ਨੇ ਆਪਣੀਆਂ ਮੂਰਤੀਆਂ ਨੂੰ ਆਪਣੇ ਮਨ ਵਿੱਚ ਥਾਂ ਦਿੱਤਾ ਹੈ ਅਤੇ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖੀ ਹੈ । ਅਜਿਹੇ ਲੋਕਾਂ ਦਾ ਕੀ ਹੱਕ ਹੈ ਕਿ ਉਹ ਮੇਰੇ ਕੋਲੋਂ ਕੁੱਝ ਪੁੱਛਣ ।
Ezekiel 20:1 in Panjabi 1 ਸੱਤਵੇਂ ਸਾਲ ਦੇ ਪੰਜਵੇਂ ਮਹੀਨੇ ਦੀ ਦਸ ਤਾਰੀਖ਼ ਨੂੰ ਇਹ ਹੋਇਆ ਕਿ ਇਸਰਾਏਲ ਦੇ ਕੁੱਝ ਬਜ਼ੁਰਗ ਮਨੁੱਖ ਯਹੋਵਾਹ ਤੋਂ ਕੁੱਝ ਪੁੱਛਣ ਨੂੰ ਆਏ ਅਤੇ ਮੇਰੇ ਸਾਹਮਣੇ ਬੈਠ ਗਏ ।
Ezekiel 33:31 in Panjabi 31 ਜਿਵੇਂ ਲੋਕ ਆਉਂਦੇ ਹਨ, ਉਹ ਤੇਰੇ ਕੋਲ ਆਉਂਦੇ ਅਤੇ ਮੇਰੇ ਲੋਕਾਂ ਵਾਂਗੂੰ ਤੇਰੇ ਅੱਗੇ ਬਹਿੰਦੇ ਅਤੇ ਤੇਰੀਆਂ ਗੱਲਾਂ ਸੁਣਦੇ ਹਨ, ਪਰ ਉਹਨਾਂ ਉੱਤੇ ਚੱਲਦੇ ਨਹੀਂ, ਕਿਉਂ ਜੋ ਉਹ ਆਪਣੇ ਮੂੰਹ ਤੋਂ ਤਾਂ ਬਹੁਤ ਪਿਆਰ ਦੱਸਦੇ ਹਨ, ਪਰ ਉਹਨਾਂ ਦਾ ਮਨ ਲੋਭ ਵੱਲ ਭੱਜਦਾ ਹੈ ।
Matthew 15:8 in Panjabi 8 ਇਹ ਲੋਕ ਆਪਣੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੇਰੇ ਤੋਂ ਦੂਰ ਹੈ ।
Acts 8:10 in Panjabi 10 ਉਹ ਛੋਟੇ ਤੋਂ ਲੈ ਕੇ ਵੱਡੇ ਸਭ ਉਹ ਦੀ ਵੱਲ ਮਨ ਲਾ ਕੇ ਆਖਦੇ ਸਨ ਕਿ ਇਹ ਮਨੁੱਖ ਪਰਮੇਸ਼ੁਰ ਦੀ ਉਹ ਸਮਰੱਥਾ ਹੈ ਜਿਹੜੀ ਵੱਡੀ ਕਹਾਉਂਦੀ ਹੈ !