Jeremiah 7:2 in Panjabi 2 ਤੂੰ ਯਹੋਵਾਹ ਦੇ ਭਵਨ ਦੇ ਫਾਟਕ ਵਿੱਚ ਖਲੋ ਕੇ ਉੱਥੇ ਇਸ ਗੱਲ ਲਈ ਪੁਕਾਰ ਅਤੇ ਆਖ ਕਿ ਹੇ ਯਹੂਦਾਹ ਦੇ ਸਾਰਿਓ, ਯਹੋਵਾਹ ਦਾ ਬਚਨ ਸੁਣੋ, ਤੁਸੀਂ ਜਿਹੜੇ ਇਹਨਾਂ ਫਾਟਕਾਂ ਥਾਣੀਂ ਯਹੋਵਾਹ ਨੂੰ ਮੱਥਾ ਟੇਕਣ ਲਈ ਵੜਦੇ ਹੋ
Other Translations King James Version (KJV) Stand in the gate of the LORD's house, and proclaim there this word, and say, Hear the word of the LORD, all ye of Judah, that enter in at these gates to worship the LORD.
American Standard Version (ASV) Stand in the gate of Jehovah's house, and proclaim there this word, and say, Hear the word of Jehovah, all ye of Judah, that enter in at these gates to worship Jehovah.
Bible in Basic English (BBE) Take your place in the doorway of the Lord's house, and give out this word there, and say, Give ear to the word of the Lord, all you of Judah who come inside these doors to give worship to the Lord.
Darby English Bible (DBY) Stand in the gate of Jehovah's house, and proclaim there this word, and say, Hear ye the word of Jehovah, all Judah, that enter in at these gates to worship Jehovah.
World English Bible (WEB) Stand in the gate of Yahweh's house, and proclaim there this word, and say, Hear the word of Yahweh, all you of Judah, who enter in at these gates to worship Yahweh.
Young's Literal Translation (YLT) Stand in the gate of the house of Jehovah, and thou hast proclaimed there this word, and hast said, Hear a word of Jehovah, all ye of Judah, who are coming in at these gates, to bow before Jehovah:
Cross Reference 1 Kings 22:19 in Panjabi 19 ਉਹ ਨੇ ਫੇਰ ਆਖਿਆ, ਇਸ ਲਈ ਤੁਸੀਂ ਯਹੋਵਾਹ ਦਾ ਬਚਨ ਸੁਣੋ । ਮੈਂ ਯਹੋਵਾਹ ਨੂੰ ਆਪਣੇ ਸਿੰਘਾਸਣ ਉੱਤੇ ਬੈਠਿਆਂ ਦੇਖਿਆ ਅਤੇ ਸਵਰਗ ਦੀ ਸਾਰੀ ਸੈਨਾ ਉਹ ਦੇ ਸੱਜੇ ਅਤੇ ਖੱਬੇ ਖੜ੍ਹੀ ਸੀ ।
Proverbs 1:20 in Panjabi 20 ਬੁੱਧ ਗਲੀਆਂ ਵਿੱਚ ਉੱਚੀ-ਉੱਚੀ ਪੁਕਾਰਦੀ ਹੈ, ਉਹ ਚੌਂਕਾਂ ਵਿੱਚ ਹਾਕਾਂ ਮਾਰਦੀ ਹੈ ।
Proverbs 8:2 in Panjabi 2 ਉਹ ਰਾਹ ਦੇ ਲਾਗੇ ਉੱਚੇ-ਉੱਚੇ ਥਾਵਾਂ ਵਿੱਚ, ਅਤੇ ਚੌਰਾਹਿਆਂ ਵਿੱਚ ਖੜ੍ਹੀ ਹੁੰਦੀ ਹੈ ।
Isaiah 1:10 in Panjabi 10 ਹੇ ਸਦੂਮ ਦੇ ਆਗੂਓ, ਯਹੋਵਾਹ ਦਾ ਬਚਨ ਸੁਣੋ, ਹੇ ਅਮੂਰਾਹ ਦੇ ਲੋਕੋ, ਸਾਡੇ ਪਰਮੇਸ਼ੁਰ ਦੀ ਬਿਵਸਥਾ ਤੇ ਕੰਨ ਲਾਓ !
Jeremiah 2:4 in Panjabi 4 ਹੇ ਯਾਕੂਬ ਦੇ ਘਰਾਣੇ ਦਿਓ ਲੋਕੋ ਅਤੇ ਇਸਰਾਏਲ ਦੇ ਘਰਾਣੇ ਦੇ ਸਾਰੇ ਟੱਬਰੋ, ਯਹੋਵਾਹ ਦੀ ਗੱਲ ਸੁਣੋ
Jeremiah 10:1 in Panjabi 1 ਹੇ ਇਸਰਾਏਲ ਦੇ ਘਰਾਣੇ, ਇਸ ਬਚਨ ਨੂੰ ਸੁਣੋ ਜਿਹੜਾ ਯਹੋਵਾਹ ਬੋਲਦਾ ਹੈ,
Jeremiah 17:19 in Panjabi 19 ਯਹੋਵਾਹ ਨੇ ਮੈਨੂੰ ਆਖਿਆ ਕਿ ਜਾਹ, ਆਮ ਲੋਕਾਂ ਦੇ ਫਾਟਕ ਉੱਤੇ ਜਿਹ ਦੇ ਵਿੱਚੋਂ ਦੀ ਯਹੂਦਾਹ ਦੇ ਰਾਜਾ ਅੰਦਰ ਆਉਂਦੇ ਹਨ ਅਤੇ ਜਿਹ ਦੇ ਵਿੱਚੋ ਦੀ ਬਾਹਰ ਜਾਂਦੇ ਹਨ ਸਗੋਂ ਯਰੂਸ਼ਲਮ ਦੇ ਫਾਟਕਾਂ ਉੱਤੇ ਖਲੋ
Jeremiah 19:2 in Panjabi 2 ਅਤੇ ਬਨ-ਹਿੰਨੋਮ ਦੀ ਵਾਦੀ ਵਿੱਚ ਨਿੱਕਲ ਜਾ ਜਿਹੜੀ ਠੀਕਰੀਆਂ ਦੇ ਫਾਟਕ ਦੇ ਬੂਹੇ ਦੇ ਕੋਲ ਹੈ । ਉੱਥੇ ਉਹਨਾਂ ਗੱਲਾਂ ਦਾ ਹੋਕਾ ਦੇ ਜਿਹੜੀਆਂ ਮੈਂ ਤੈਨੂੰ ਬੋਲਾਂਗਾ
Jeremiah 19:14 in Panjabi 14 ਤਾਂ ਯਿਰਮਿਯਾਹ ਤੋਫਤ ਤੋਂ ਆਇਆ ਜਿੱਥੇ ਯਹੋਵਾਹ ਨੇ ਉਹ ਨੂੰ ਅਗੰਮ ਬਾਣੀ ਲਈ ਭੇਜਿਆ ਸੀ ਅਤੇ ਉਹ ਯਹੋਵਾਹ ਦੇ ਭਵਨ ਦੇ ਵੇਹੜੇ ਵਿੱਚ ਆ ਖਲੋਤਾ । ਤਾਂ ਉਹ ਨੇ ਸਾਰੀ ਪਰਜਾ ਨੂੰ ਆਖਿਆ,
Jeremiah 22:1 in Panjabi 1 ਯਹੋਵਾਹ ਐਉਂ ਆਖਦਾ ਹੈ ਕਿ ਯਹੂਦਾਹ ਦੇ ਰਾਜਾ ਦੇ ਮਹਿਲ ਨੂੰ ਉੱਤਰ ਜਾ ਅਤੇ ਉੱਥੇ ਇਹ ਗੱਲ ਕਰ ਕੇ ਆਖ ਕਿ
Jeremiah 26:2 in Panjabi 2 ਯਹੋਵਾਹ ਇਸ ਤਰ੍ਹਾਂ ਆਖਦਾ ਹੈ,- ਤੂੰ ਯਹੋਵਾਹ ਦੇ ਭਵਨ ਦੇ ਵੇਹੜੇ ਵਿੱਚ ਖਲੋ ਅਤੇ ਯਹੂਦਾਹ ਦੇ ਸਾਰੇ ਸ਼ਹਿਰਾਂ ਨੂੰ ਜਿਹੜੇ ਯਹੋਵਾਹ ਦੇ ਭਵਨ ਵਿੱਚ ਮੱਥਾ ਟੇਕਣ ਆਉਂਦੇ ਹਨ ਉਹ ਸਾਰੀਆਂ ਗੱਲਾਂ ਜਿਹਨਾਂ ਦਾ ਮੈਂ ਤੈਨੂੰ ਬੋਲਣ ਦਾ ਹੁਕਮ ਦਿਆਂ, ਬੋਲ ਅਤੇ ਇੱਕ ਗੱਲ ਵੀ ਨਾ ਘਟਾਈਂ
Jeremiah 34:4 in Panjabi 4 ਪਰ ਹੇ ਯਹੂਦਾਹ ਦੇ ਰਾਜਾ ਸਿਦਕੀਯਾਹ, ਯਹੋਵਾਹ ਦਾ ਬਚਨ ਸੁਣ ! ਯਹੋਵਾਹ ਤੇਰੇ ਬਾਰੇ ਐਉਂ ਆਖਦਾ ਹੈ ਕਿ ਤੂੰ ਤਲਵਾਰ ਨਾਲ ਨਾ ਮਰੇਂਗਾ
Jeremiah 36:6 in Panjabi 6 ਇਸ ਲਈ ਤੂੰ ਜਾ ਅਤੇ ਯਹੋਵਾਹ ਦੀਆਂ ਉਹ ਗੱਲਾਂ ਜਿਹੜੀਆਂ ਤੂੰ ਮੇਰੇ ਮੂੰਹੋਂ ਉਸ ਲਪੇਟੇ ਹੋਏ ਵਿੱਚ ਲਿਖੀਆਂ ਹਨ ਯਹੋਵਾਹ ਦੇ ਭਵਨ ਵਿਚ ਵਰਤ ਵਾਲੇ ਦਿਨ ਪੜ੍ਹ ਕੇ ਪਰਜਾ ਦੇ ਕੰਨਾਂ ਵਿੱਚ ਸੁਣਾ, ਨਾਲੇ ਸਾਰੇ ਯਹੂਦਾਹ ਦੇ ਕੰਨਾਂ ਵਿੱਚ ਜਿਹੜੇ ਆਪਣੇ ਸ਼ਹਿਰਾਂ ਤੋਂ ਆਏ ਹੋਏ ਹਨ ਪੜ੍ਹ ਕੇ ਸੁਣਾ
Jeremiah 36:10 in Panjabi 10 ਤਦ ਬਾਰੂਕ ਨੇ ਯਹੋਵਾਹ ਦੇ ਭਵਨ ਵਿੱਚ ਯਿਰਮਿਯਾਹ ਦੀਆਂ ਗੱਲਾਂ ਪੱਤ੍ਰੀ ਵਿੱਚੋਂ ਸ਼ਾਫ਼ਾਨ ਦੇ ਪੁੱਤਰ ਗਮਰਯਾਹ ਲਿਖਾਰੀ ਦੀ ਕੋਠੜੀ ਦੇ ਵਿੱਚ ਉਤਲੇ ਵਿਹੜੇ ਦੇ ਵਿਚਕਾਰ ਯਹੋਵਾਹ ਦੇ ਭਵਨ ਨੇ ਨਵੇਂ ਫਾਟਕ ਦੇ ਦਰ ਉੱਤੇ ਸਾਰੀ ਪਰਜਾ ਦੇ ਕੰਨਾਂ ਵਿੱਚ ਪੜ੍ਹ ਕੇ ਸੁਣਾਈਆਂ ।
Jeremiah 44:24 in Panjabi 24 ਯਿਰਮਿਯਾਹ ਨੇ ਸਾਰੇ ਲੋਕਾਂ ਅਤੇ ਔਰਤਾਂ ਨੂੰ ਆਖਿਆ, ਹੇ ਸਾਰੇ ਯਹੂਦਾਹ ਜਿਹੜੇ ਮਿਸਰ ਦੇਸ ਵਿੱਚ ਹੋ, ਯਹੋਵਾਹ ਦਾ ਬਚਨ ਸੁਣੋ !
Ezekiel 2:4 in Panjabi 4 ਉਹਨਾਂ ਦੇ ਬੱਚੇ ਢੀਠ ਅਤੇ ਪੱਥਰ ਦਿਲ ਹਨ । ਮੈਂ ਤੈਨੂੰ ਉਹਨਾਂ ਦੇ ਕੋਲ ਭੇਜ ਰਿਹਾ ਹਾਂ । ਤੂੰ ਉਹਨਾਂ ਨੂੰ ਆਖ, ਕਿ ਪ੍ਰਭੂ ਯਹੋਵਾਹ ਇਸ ਤਰ੍ਹਾਂ ਆਖਦਾ ਹੈ
Hosea 5:1 in Panjabi 1 ਹੇ ਜਾਜਕੋ, ਇਹ ਨਾ ਸੁਣੋ ! ਹੇ ਇਸਰਾਏਲ ਦੇ ਘਰਾਣੇ ਵਾਲਿਓ, ਧਿਆਨ ਦਿਓ ! ਹੇ ਰਾਜਾ ਦੇ ਘਰਾਣੇ ਵਾਲਿਓ, ਕੰਨ ਲਾਓ ! ਕਿਉਂ ਜੋ ਤੁਹਾਡਾ ਨਿਆਂ ਆ ਗਿਆ ਹੈ, ਤੂੰ ਮਿਸਪਾਹ ਲਈ ਫੰਦਾ ਹੋਇਆ ਹੈਂ, ਅਤੇ ਤਾਬੋਰ ਉੱਤੇ ਇੱਕ ਵਿਛਾਇਆ ਹੋਇਆ ਜਾਲ ।
Amos 7:16 in Panjabi 16 ਇਸ ਲਈ ਹੁਣ ਯਹੋਵਾਹ ਦਾ ਬਚਨ ਸੁਣ, ਤੂੰ ਕਹਿੰਦਾ ਹੈਂ, 'ਇਸਰਾਏਲ ਦੇ ਵਿਰੁੱਧ ਭਵਿੱਖਬਾਣੀ ਨਾ ਕਰ ਅਤੇ ਇਸਹਾਕ ਦੇ ਘਰਾਣੇ ਦੇ ਵਿਰੁੱਧ ਪ੍ਰਚਾਰ ਕਰਨਾ ਬੰਦ ਕਰ !'
Micah 1:2 in Panjabi 2 ਹੇ ਸਾਰੀਓ ਕੌਮੋ, ਸੁਣੋ, ਧਿਆਨ ਲਾਓ, ਹੇ ਧਰਤੀ ਅਤੇ ਉਸ ਦੀ ਭਰਪੂਰੀ ! ਪ੍ਰਭੂ ਯਹੋਵਾਹ ਤੁਹਾਡੇ ਵਿਰੁੱਧ ਗਵਾਹ ਹੋਵੇ, ਹਾਂ, ਪ੍ਰਭੂ ਆਪਣੀ ਪਵਿੱਤਰ ਹੈਕਲ ਤੋਂ ।
Micah 3:1 in Panjabi 1 ਮੈਂ ਆਖਿਆ, ਹੇ ਯਾਕੂਬ ਦੇ ਮੁਖੀਓ, ਅਤੇ ਹੇ ਇਸਰਾਏਲ ਦੇ ਘਰਾਣੇ ਦੇ ਆਗੂਓ, ਸੁਣੋ ! ਕੀ ਨਿਆਂ ਨੂੰ ਜਾਣਨਾ ਤੁਹਾਡਾ ਕੰਮ ਨਹੀਂ ?
Micah 3:9 in Panjabi 9 ਹੇ ਯਾਕੂਬ ਦੇ ਘਰਾਣੇ ਦੇ ਮੁਖਿਓ, ਹੇ ਇਸਰਾਏਲ ਦੇ ਘਰਾਣੇ ਦੇ ਆਗੂਓ, ਇਹ ਸੁਣੋ ! ਤੁਸੀਂ ਜੋ ਇਨਸਾਫ਼ ਤੋਂ ਘਿਣ ਕਰਦੇ ਹੋ, ਅਤੇ ਸਾਰੀ ਸਿਧਿਆਈ ਨੂੰ ਮਰੋੜਦੇ ਹੋ,
Matthew 13:9 in Panjabi 9 ਜਿਸ ਦੇ ਕੰਨ ਹੋਣ ਉਹ ਸੁਣੇ ।
John 18:20 in Panjabi 20 ਯਿਸੂ ਨੇ ਆਖਿਆ, “ਮੈਂ ਸਦਾ ਲੋਕਾਂ ਨੂੰ ਖੁੱਲ੍ਹ ਕੇ ਬੋਲਿਆ ਹਾਂ । ਮੈਂ ਹਮੇਸ਼ਾਂ ਪ੍ਰਾਰਥਨਾ ਘਰ ਅਤੇ ਹੈਕਲ ਵਿੱਚ ਵੀ ਉਪਦੇਸ਼ ਦਿੱਤੇ ਹਨ, ਜਿੱਥੇ ਸਾਰੇ ਯਹੂਦੀ ਇਕੱਠੇ ਹੁੰਦੇ ਹਨ । ਮੈਂ ਕਦੇ ਕਿਸੇ ਨੂੰ ਗੁਪਤ ਤੌਰ ਤੇ ਸਿੱਖਿਆ ਨਹੀਂ ਦਿੱਤੀ ।
Acts 5:20 in Panjabi 20 ਜਾਓ ਹੈਕਲ ਵਿੱਚ ਖੜ੍ਹੇ ਹੋ ਕੇ ਇਸ ਜੀਵਨ ਦੀਆਂ ਸਾਰੀਆਂ ਗੱਲਾਂ ਲੋਕਾਂ ਨੂੰ ਸੁਣਾਓ ।
Acts 5:42 in Panjabi 42 ਅਤੇ ਉਹ ਹਰ ਰੋਜ਼ ਹੈਕਲ ਵਿੱਚ ਅਤੇ ਘਰਾਂ ਵਿੱਚ ਉਪਦੇਸ਼ ਕਰਨ ਅਤੇ ਇਹ ਖੁਸ਼ਖਬਰੀ ਸੁਣਾਉਣ ਤੋਂ ਨਾ ਹਟੇ ਕਿ ਯਿਸੂ ਹੀ ਮਸੀਹ ਹੈ !
Revelation 2:7 in Panjabi 7 ਜਿਹ ਦੇ ਕੰਨ ਹੋਣ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ । ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਜੀਵਨ ਦੇ ਬਿਰਛ ਵਿੱਚੋਂ ਖਾਣ ਲਈ ਦਿਆਂਗਾ, ਜੋ ਪਰਮੇਸ਼ੁਰ ਦੇ ਫ਼ਿਰਦੌਸ ਵਿੱਚ ਹੈ ।
Revelation 2:11 in Panjabi 11 ਜਿਹ ਦੇ ਕੰਨ ਹੋਣ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ । ਜਿਹੜਾ ਜਿੱਤਣ ਵਾਲਾ ਹੈ, ਦੂਜੀ ਮੌਤ ਉਸ ਦਾ ਕੁੱਝ ਵੀ ਵਿਗਾੜ ਨਹੀਂ ਸਕੇਗੀ ।
Revelation 2:17 in Panjabi 17 ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ । ਜਿਹੜਾ ਜਿੱਤਣ ਵਾਲਾ ਹੈ, ਉਹ ਨੂੰ ਮੈਂ ਗੁਪਤ ਮੰਨੇ ਵਿੱਚੋਂ ਦਿਆਂਗਾ ਅਤੇ ਮੈਂ ਉਹ ਨੂੰ ਇੱਕ ਚਿੱਟਾ ਪੱਥਰ ਦਿਆਂਗਾ ਅਤੇ ਉਸ ਪੱਥਰ ਉੱਤੇ ਇੱਕ ਨਵਾਂ ਨਾਮ ਲਿਖਿਆ ਹੋਇਆ ਹੈ, ਜਿਸ ਨੂੰ ਉਹ ਦੇ ਪ੍ਰਾਪਤ ਕਰਨ ਵਾਲੇ ਤੋਂ ਬਿਨ੍ਹਾਂ ਹੋਰ ਕੋਈ ਨਹੀਂ ਜਾਣਦਾ ਹੈ ।
Revelation 2:29 in Panjabi 29 ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ ।
Revelation 3:6 in Panjabi 6 ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ ।
Revelation 3:13 in Panjabi 13 ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ ।
Revelation 3:22 in Panjabi 22 ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ ।