Job 33:23 in Panjabi 23 ਹੁਣ ਜੇ ਉਸ ਦੇ ਕੋਲ ਕੋਈ ਦੂਤ ਹੋਵੇ ਜੋ ਹਜ਼ਾਰਾਂ ਵਿੱਚੋਂ ਇੱਕ ਹੋਵੇ ਜੋ ਉਸ ਨੂੰ ਅਰਥ ਕਰਕੇ ਦੱਸੇ ਕਿ ਮਨੁੱਖ ਦੇ ਲਈ ਕੀ ਠੀਕ ਹੈ ।
Other Translations King James Version (KJV) If there be a messenger with him, an interpreter, one among a thousand, to shew unto man his uprightness:
American Standard Version (ASV) If there be with him an angel, An interpreter, one among a thousand, To show unto man what is right for him;
Bible in Basic English (BBE) If now there may be an angel sent to him, one of the thousands which there are to be between him and God, and to make clear to man what is right for him;
Darby English Bible (DBY) If there be a messenger with him, an interpreter, one among a thousand, to shew unto man his duty;
Webster's Bible (WBT) If there is a messenger with him, an interpreter, one among a thousand, to show to man his uprightness:
World English Bible (WEB) "If there is beside him an angel, An interpreter, one among a thousand, To show to man what is right for him;
Young's Literal Translation (YLT) If there is by him a messenger, An interpreter -- one of a thousand, To declare for man his uprightness:
Cross Reference Judges 2:1 in Panjabi 1 ਤਦ ਯਹੋਵਾਹ ਦਾ ਦੂਤ ਗਿਲਗਾਲ ਤੋਂ ਬੋਕੀਮ ਨੂੰ ਆਇਆ ਅਤੇ ਕਹਿਣ ਲੱਗਾ, “ਮੈਂ ਤੁਹਾਨੂੰ ਮਿਸਰ ਤੋਂ ਕੱਢ ਲਿਆਇਆ ਅਤੇ ਤੁਹਾਨੂੰ ਇਸ ਦੇਸ਼ ਵਿੱਚ ਜਿਸ ਦੀ ਮੈਂ ਤੁਹਾਡੇ ਪਿਉ-ਦਾਦਿਆਂ ਨਾਲ ਸੌਂਹ ਖਾਧੀ ਸੀ, ਲੈ ਆਇਆ ਅਤੇ ਮੈਂ ਕਿਹਾ ਕਿ ਮੈਂ ਤੁਹਾਡੇ ਨਾਲ ਆਪਣਾ ਨੇਮ ਕਦੇ ਨਾ ਤੋੜਾਂਗਾ ।
2 Chronicles 36:15 in Panjabi 15 ਅਤੇ ਯਹੋਵਾਹ ਉਨ੍ਹਾਂ ਦੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਦੂਤਾਂ ਦੇ ਰਾਹੀਂ ਉਹਨਾਂ ਨੂੰ ਜਤਨ ਨਾਲ ਭੇਜ ਕੇ ਉਨ੍ਹਾਂ ਦੇ ਕੋਲ ਸੁਨੇਹਾ ਭੇਜਿਆ ਕਿਉਂ ਜੋ ਉਸ ਨੂੰ ਆਪਣੇ ਲੋਕਾਂ ਅਤੇ ਧਾਮ ਉੱਤੇ ਤਰਸ ਆਉਂਦਾ ਸੀ
Nehemiah 9:33 in Panjabi 33 ਤਾਂ ਵੀ ਜੋ ਕੁਝ ਸਾਡੇ ਉੱਤੇ ਬੀਤਿਆ ਹੈ ਉਸ ਵਿੱਚ ਤੂੰ ਧਰਮੀ ਹੈਂ, ਕਿਉਂ ਜੋ ਤੂੰ ਸਾਡੇ ਨਾਲ ਸਚਿਆਈ ਨਾਲ ਵਰਤਿਆ ਹੈ ਪਰ ਅਸੀਂ ਦੁਸ਼ਟਤਾ ਕੀਤੀ ।
Job 9:3 in Panjabi 3 ਜੇ ਉਹ ਉਸ ਦੇ ਨਾਲ ਵਿਵਾਦ ਵੀ ਕਰਨਾ ਚਾਹੇ, ਤਾਂ ਵੀ ਉਹ ਹਜ਼ਾਰ ਵਿੱਚੋਂ ਇੱਕ ਗੱਲ ਦਾ ਵੀ ਜਵਾਬ ਨਹੀਂ ਦੇ ਸਕੇਗਾ ।
Job 11:6 in Panjabi 6 ਅਤੇ ਬੁੱਧ ਦੇ ਭੇਤ ਤੈਨੂੰ ਦੱਸੇ ! ਉਹ ਤਾਂ ਸਮਝ ਵਿੱਚ ਬਹੁ-ਗੁਣਾ ਹੈ, ਤੂੰ ਜਾਣ ਲੈ ਕਿ ਪਰਮੇਸ਼ੁਰ ਤੇਰੇ ਦੋਸ਼ ਦੇ ਅਨੁਸਾਰ ਸਜ਼ਾ ਨਹੀਂ ਦਿੰਦਾ ਹੈ ।
Job 34:10 in Panjabi 10 ਇਸ ਲਈ ਹੇ ਬੁੱਧਵਾਨੋ, ਮੇਰੀ ਸੁਣੋ ! ਇਹ ਪਰਮੇਸ਼ੁਰ ਤੋਂ ਦੂਰ ਹੋਵੇ ਕਿ ਉਹ ਦੁਸ਼ਟਪੁਣਾ ਕਰੇ, ਨਾਲੇ ਸਰਬ ਸ਼ਕਤੀਮਾਨ ਤੋਂ ਕਿ ਉਹ ਬੁਰਿਆਈ ਕਰੇ !
Job 34:12 in Panjabi 12 ਇਹ ਸੱਚੀ ਗੱਲ ਹੈ ਕਿ ਨਾ ਤਾਂ ਪਰਮੇਸ਼ੁਰ ਦੁਸ਼ਟਪੁਣਾ ਕਰਦਾ ਅਤੇ ਨਾ ਹੀ ਸਰਬ ਸ਼ਕਤੀਮਾਨ ਪੁੱਠੇ ਨਿਆਂ ਕਰਦਾ ਹੈ ।
Job 34:32 in Panjabi 32 ਜੋ ਮੈਂ ਸਮਝ ਨਹੀਂ ਸਕਦਾ ਤੂੰ ਉਹ ਮੈਨੂੰ ਸਿਖਾ, ਜੇ ਮੈਂ ਬੁਰਿਆਈ ਕੀਤੀ ਹੋਵੇ ਤਾਂ ਮੈਂ ਫਿਰ ਨਹੀਂ ਕਰਾਂਗਾ ?
Job 35:14 in Panjabi 14 ਖ਼ਾਸ ਕਰਕੇ ਜਦ ਤੂੰ ਕਹਿੰਦਾ ਹੈ ਕਿ ਉਹ ਮੈਨੂੰ ਦਰਸ਼ਣ ਨਹੀਂ ਦਿੰਦਾ, ਇਹ ਮੁਕੱਦਮਾ ਉਹ ਦੇ ਅੱਗੇ ਹੈ ਅਤੇ ਤੂੰ ਉਹ ਦੀ ਉਡੀਕ ਵਿੱਚ ਹੈ !
Job 36:3 in Panjabi 3 ਮੈਂ ਆਪਣਾ ਗਿਆਨ ਦੂਰੋਂ ਲਿਆਵਾਂਗਾ, ਅਤੇ ਮੈਂ ਆਪਣੇ ਸਿਰਜਣਹਾਰ ਨੂੰ ਧਰਮੀ ਠਹਿਰਾਵਾਂਗਾ,
Job 36:8 in Panjabi 8 ਅਤੇ ਜੇਕਰ ਉਹ ਬੇੜੀਆਂ ਨਾਲ ਜਕੜੇ ਜਾਣ, ਅਤੇ ਮੁਸੀਬਤ ਦੀਆਂ ਰੱਸੀਆਂ ਨਾਲ ਬੰਨ੍ਹੇ ਜਾਣ,
Job 37:23 in Panjabi 23 ਸਰਬ ਸ਼ਕਤੀਮਾਨ ਨੂੰ ਜੋ ਸ਼ਕਤੀ ਵਿੱਚ ਮਹਾਨ ਹੈ ਅਤੇ ਜਿਸ ਦਾ ਭੇਤ ਅਸੀਂ ਨਹੀਂ ਪਾ ਸਕਦੇ, ਉਹ ਨਿਆਂ ਅਤੇ ਧਰਮ ਦੀ ਬਹੁਤਾਇਤ ਨੂੰ ਨਿਰਬਲ ਨਹੀਂ ਕਰਦਾ !
Psalm 94:12 in Panjabi 12 ਹੇ ਯਹੋਵਾਹ, ਧੰਨ ਹੈ ਉਹ ਪੁਰਖ ਜਿਹ ਨੂੰ ਤੂੰ ਤਾੜਦਾ ਹੈਂ, ਅਤੇ ਆਪਣੀ ਬਿਵਸਥਾ ਤੋਂ ਸਿੱਖਿਆ ਦਿੰਦਾ ਹੈਂ !
Psalm 119:75 in Panjabi 75 ਹੇ ਯਹੋਵਾਹ, ਮੈਂ ਜਾਣਦਾ ਹਾਂ ਕਿ ਤੇਰੇ ਨਿਆਂ ਧਰਮ ਦੇ ਹਨ, ਸੋ ਤੂੰ ਵਫ਼ਾਦਾਰੀ ਨਾਲ ਮੈਨੂੰ ਦੁੱਖ ਦਿੱਤਾ ।
Ecclesiastes 7:28 in Panjabi 28 ਜਿਸ ਨੂੰ ਹੁਣ ਤੱਕ ਮੇਰਾ ਮਨ ਭਾਲਦਾ ਰਹਿੰਦਾ ਹੈ, ਪਰ ਮੈਨੂੰ ਨਹੀਂ ਮਿਲਿਆ: ਹਜ਼ਾਰਾਂ ਵਿੱਚੋਂ ਮੈਂ ਇੱਕ ਮਨੁੱਖ ਨੂੰ ਲੱਭਿਆ ਹੈ ਪਰ ਇੱਕ ਵੀ ਇਸਤਰੀ ਮੈਨੂੰ ਇਹਨਾਂ ਸਾਰਿਆਂ ਵਿੱਚੋਂ ਨਹੀਂ ਲੱਭੀ ।
Isaiah 61:1 in Panjabi 1 ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖ਼ਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁੱਟਣ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ,
Lamentations 3:22 in Panjabi 22 ਇਹ ਯਹੋਵਾਹ ਦੀ ਅੱਤ ਦਯਾ ਹੈ ਕਿ ਅਸੀਂ ਮੁੱਕ ਨਹੀਂ ਗਏ, ਕਿਉਂ ਜੋ ਉਸ ਦੀ ਦਯਾ ਅਟੁੱਟ ਹੈ !
Lamentations 3:32 in Panjabi 32 ਭਾਵੇਂ ਉਹ ਦੁੱਖ ਵੀ ਦੇਵੇ, ਤਾਂ ਵੀ ਉਹ ਆਪਣੀ ਵੱਡੀ ਦਯਾ ਅਨੁਸਾਰ ਰਹਿਮ ਵੀ ਕਰੇਗਾ ।
Lamentations 3:39 in Panjabi 39 ਜੀਉਂਦਾ ਆਦਮੀ ਸ਼ਿਕਾਇਤ ਕਿਉਂ ਕਰੇ, ਕੋਈ ਮਨੁੱਖ ਆਪਣੇ ਪਾਪਾਂ ਦੀ ਸਜ਼ਾ ਲਈ ਬੁਰਾ ਕਿਉਂ ਮੰਨੇ ?
Ezekiel 18:25 in Panjabi 25 ਫਿਰ ਵੀ ਤੁਸੀਂ ਆਖਦੇ ਹੋ ਕਿ ਪ੍ਰਭੂ ਯਹੋਵਾਹ ਦਾ ਮਾਰਗ ਠੀਕ ਨਹੀਂ ਹੈ । ਹੇ ਇਸਰਾਏਲ ਦੇ ਘਰਾਣੇ, ਸੁਣੋ ! ਕੀ ਮੇਰਾ ਮਾਰਗ ਠੀਕ ਨਹੀਂ ਹੈ ? ਕੀ ਇਹ ਨਹੀਂ ਕਿ ਤੁਹਾਡੇ ਮਾਰਗ ਠੀਕ ਨਹੀਂ ਹਨ ?
Daniel 9:14 in Panjabi 14 ਇਸ ਲਈ ਯਹੋਵਾਹ ਬਦੀ ਨੂੰ ਤੱਕਦਾ ਰਿਹਾ ਅਤੇ ਉਹ ਨੇ ਸਾਡੇ ਉੱਤੇ ਉਹ ਪਾ ਦਿੱਤੀ ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਆਪਣਿਆਂ ਸਭਨਾਂ ਕੰਮਾਂ ਵਿੱਚ ਜੋ ਕਰਦਾ ਹੈ ਸੱਚਾ ਹੈ, ਪਰ ਅਸੀਂ ਉਹ ਦਾ ਕਹਿਣਾ ਨਾ ਮੰਨਿਆ ।
Haggai 1:13 in Panjabi 13 ਤਦ ਯਹੋਵਾਹ ਦੇ ਦੂਤ ਹੱਜਈ ਨੇ ਯਹੋਵਾਹ ਦਾ ਸੰਦੇਸ਼ ਲੋਕਾਂ ਨੂੰ ਦੇ ਕੇ ਆਖਿਆ, ਯਹੋਵਾਹ ਦਾ ਵਾਕ ਹੈ ਕਿ ਮੈਂ ਤੁਹਾਡੇ ਨਾਲ ਹਾਂ ।
Malachi 2:7 in Panjabi 7 ਜਾਜਕ ਦੇ ਬੁੱਲ੍ਹ ਤਾਂ ਗਿਆਨ ਦੀ ਰਾਖੀ ਕਰਨ ਅਤੇ ਲੋਕ ਉਸ ਦੇ ਮੂੰਹ ਤੋਂ ਬਿਵਸਥਾ ਨੂੰ ਭਾਲਣ, ਕਿਉਂ ਜੋ ਉਹ ਸੈਨਾਂ ਦੇ ਯਹੋਵਾਹ ਦਾ ਦੂਤ ਹੈ ।
Malachi 3:1 in Panjabi 1 ਵੇਖੋ, ਮੈਂ ਆਪਣੇ ਦੂਤ ਨੂੰ ਭੇਜਦਾ ਹਾਂ, ਉਹ ਮੇਰੇ ਅੱਗੇ ਰਾਹ ਨੂੰ ਤਿਆਰ ਕਰੇਗਾ ਅਤੇ ਪ੍ਰਭੂ ਜਿਹ ਨੂੰ ਤੁਸੀਂ ਭਾਲਦੇ ਹੋ ਅਚਾਨਕ ਆਪਣੀ ਹੈਕਲ ਵਿੱਚ ਆ ਜਾਵੇਗਾ, ਹਾਂ, ਨੇਮ ਦਾ ਦੂਤ ਜਿਸ ਤੋਂ ਤੁਸੀਂ ਖੁਸ਼ ਹੋ, - ਵੇਖੋ, ਉਹ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ ।
Acts 8:30 in Panjabi 30 ਫ਼ਿਲਿਪੁੱਸ ਨੇ ਉਸ ਵੱਲ ਦੌੜ ਕੇ ਉਸ ਨੂੰ ਯਸਾਯਾਹ ਨਬੀ ਦੀ ਪੋਥੀ ਨੂੰ ਪੜਦੇ ਸੁਣਿਆ ਅਤੇ ਕਿਹਾ, ਜੋ ਕੁੱਝ ਤੁਸੀਂ ਪੜਦੇ ਹੋ ਸਮਝਦੇ ਵੀ ਹੋ ?
Romans 11:13 in Panjabi 13 ਮੈਂ ਗ਼ੈਰ-ਕੌਮ ਵਾਲਿਆਂ ਨਾਲ ਬੋਲਦਾ ਹਾਂ । ਅਤੇ ਮੈਂ ਜੋ ਪਰਾਈਆਂ ਕੌਮਾਂ ਦਾ ਰਸੂਲ ਹਾਂ, ਮੈਂ ਆਪਣੀ ਸੇਵਾ ਦੀ ਵਡਿਆਈ ਕਰਦਾ ਹਾਂ ।
1 Corinthians 11:30 in Panjabi 30 ਇਸੇ ਕਾਰਨ ਤੁਹਾਡੇ ਵਿੱਚ ਬਹੁਤ ਸਾਰੇ ਕਮਜ਼ੋਰ ਅਤੇ ਰੋਗੀ ਹਨ, ਅਤੇ ਕਈ ਮਰ ਗਏ ਹਨ ।
2 Corinthians 5:20 in Panjabi 20 ਅਸੀਂ ਮਸੀਹ ਦੇ ਰਾਜਦੂਤ ਹਾਂ, ਤੁਸੀਂ ਸਮਝੋ ਪਰਮੇਸ਼ੁਰ ਸਾਡੇ ਰਾਹੀਂ ਮਿੰਨਤ ਕਰਦਾ ਹੈ, ਸੋ ਅਸੀਂ ਮਸੀਹ ਵੱਲੋਂ ਬੇਨਤੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਨਾਲ ਮੇਲ-ਮਿਲਾਪ ਕਰ ਲਓ ।
Hebrews 12:5 in Panjabi 5 ਅਤੇ ਤੁਸੀਂ ਉਸ ਉਪਦੇਸ਼ ਨੂੰ ਭੁੱਲ ਗਏ ਹੋ ਜਿਸ ਤੋਂ ਤੁਹਾਨੂੰ ਪੁੱਤ੍ਰਾਂ ਵਾਂਗੂੰ ਸਮਝਿਆ ਜਾਂਦਾ ਹੈ, - ਹੇ ਮੇਰੇ ਪੁੱਤ੍ਰ, ਤੂੰ ਪ੍ਰਭੂ ਦੀ ਤਾੜ ਨੂੰ ਤੁਛ ਨਾ ਜਾਣ, ਅਤੇ ਜਦੋਂ ਉਹ ਤੈਨੂੰ ਝਿੜਕੇ ਤਾਂ ਅੱਕ ਨਾ ਜਾਈਂ,