Joshua 22:15 in Panjabi 15 ਅਤੇ ਉਹਨਾਂ ਰਊਬੇਨੀਆਂ, ਗਾਦੀਆਂ, ਅਤੇ ਮਨੱਸ਼ਹ ਦੇ ਅੱਧੇ ਗੋਤ ਕੋਲ ਗਿਲਆਦ ਨੂੰ ਜਾ ਕੇ ਉਹਨਾਂ ਨਾਲ ਗੱਲ ਕੀਤੀ ।
Other Translations King James Version (KJV) And they came unto the children of Reuben, and to the children of Gad, and to the half tribe of Manasseh, unto the land of Gilead, and they spake with them, saying,
American Standard Version (ASV) And they came unto the children of Reuben, and to the children of Gad, and to the half-tribe of Manasseh, unto the land of Gilead, and they spake with them, saying,
Bible in Basic English (BBE) And they came to the children of Reuben and the children of Gad and the half-tribe of Manasseh, to the land of Gilead, and said to them,
Darby English Bible (DBY) And they came to the children of Reuben, and to the children of Gad, and to the half tribe of Manasseh, to the land of Gilead, and spoke with them, saying,
Webster's Bible (WBT) And they came to the children of Reuben, and to the children of Gad, and to the half-tribe of Manasseh, to the land of Gilead, and they spoke with them, saying,
World English Bible (WEB) They came to the children of Reuben, and to the children of Gad, and to the half-tribe of Manasseh, to the land of Gilead, and they spoke with them, saying,
Young's Literal Translation (YLT) And they come in unto the sons of Reuben, and unto the sons of Gad, and unto the half of the tribe of Manasseh, unto the land of Gilead, and speak with them, saying,
Cross Reference Exodus 32:8 in Panjabi 8 ਉਹ ਉਸ ਰਾਹ ਤੋਂ ਛੇਤੀ ਨਾਲ ਫਿਰ ਗਏ ਹਨ ਜਿਹ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ ਅਤੇ ਉਨ੍ਹਾਂ ਦੇ ਢਾਲ਼ ਕੇ ਆਪਣੇ ਲਈ ਇੱਕ ਵੱਛਾ ਬਣਾਇਆ ਅਤੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਉਹ ਦੇ ਅੱਗੇ ਭੇਟ ਚੜ੍ਹਾ ਦੇ ਉਨ੍ਹਾਂ ਆਖਿਆ, ਹੇ ਇਸਰਾਏਲ ਇਹ ਹੈ ਤੇਰਾ ਦੇਵਤਾ ਜਿਹੜਾ ਤੈਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ ।
Leviticus 5:19 in Panjabi 19 ਇਹ ਦੋਸ਼ ਬਲੀ ਦੀ ਭੇਟ ਹੈ, ਕਿਉਂਕਿ ਉਸ ਨੇ ਜ਼ਰੂਰ ਹੀ ਯਹੋਵਾਹ ਦੇ ਅੱਗੇ ਪਾਪ ਕੀਤਾ ਹੈ ।
Leviticus 17:8 in Panjabi 8 ਤੂੰ ਉਨ੍ਹਾਂ ਨੂੰ ਇਹ ਆਖ, ਭਾਵੇਂ ਇਸਰਾਏਲ ਦੇ ਘਰਾਣੇ ਦਾ ਕੋਈ ਮਨੁੱਖ ਹੋਵੇ, ਜਾਂ ਪਰਦੇਸੀਆਂ ਵਿੱਚੋਂ ਜੋ ਤੁਹਾਡੇ ਵਿਚਕਾਰ ਰਹਿੰਦੇ ਹਨ, ਜਿਹੜਾ ਹੋਮ ਬਲੀ ਦੀ ਭੇਟ ਜਾਂ ਸੁੱਖ-ਸਾਂਦ ਦੀ ਭੇਟ ਚੜ੍ਹਾਵੇ,
Leviticus 26:40 in Panjabi 40 ਪਰ ਜੇਕਰ ਉਹ ਆਪਣੀ ਅਤੇ ਪਿਉ-ਦਾਦਿਆਂ ਦੀਆਂ ਬਦੀਆਂ ਨੂੰ ਮੰਨ ਲੈਣ ਅਤੇ ਉਸ ਬੇਈਮਾਨੀ ਨੂੰ ਜੋ ਉਨ੍ਹਾਂ ਨੇ ਮੇਰੇ ਨਾਲ ਕੀਤੀ ਅਤੇ ਇਹ ਵੀ ਮੰਨ ਲੈਣ ਕਿ ਉਹ ਮੇਰੇ ਵਿਰੁੱਧ ਚੱਲੇ
Numbers 5:6 in Panjabi 6 ਇਸਰਾਏਲੀਆਂ ਨੂੰ ਬੋਲ ਕਿ ਜਦ ਕੋਈ ਪੁਰਖ ਜਾਂ ਇਸਤਰੀ ਕੋਈ ਪਾਪ ਕਰੇ ਜਿਹੜਾ ਇਨਸਾਨ ਕਰਦਾ ਹੈ ਕਿ ਉਹ ਯਹੋਵਾਹ ਤੋਂ ਬੇਈਮਾਨ ਹੋ ਜਾਵੇ ਅਤੇ ਉਹ ਪ੍ਰਾਣੀ ਦੋਸ਼ੀ ਠਹਿਰੇ,
Numbers 14:43 in Panjabi 43 ਅਮਾਲੇਕੀ ਅਤੇ ਕਨਾਨੀ ਉੱਥੇ ਤੁਹਾਡੇ ਸਾਹਮਣੇ ਹਨ ਅਤੇ ਤੁਸੀਂ ਤਲਵਾਰ ਨਾਲ ਡਿੱਗ ਪਓਗੇ । ਇਸ ਲਈ ਕਿ ਤੁਸੀਂ ਯਹੋਵਾਹ ਦੇ ਪਿੱਛੇ ਚੱਲਣ ਤੋਂ ਫਿਰ ਗਏ ਯਹੋਵਾਹ ਤੁਹਾਡੇ ਸੰਗ ਨਹੀਂ ਹੋਵੇਗਾ ।
Numbers 32:15 in Panjabi 15 ਜੇ ਤੁਸੀਂ ਉਸ ਦੇ ਪਿੱਛੇ ਚੱਲਣ ਤੋਂ ਹੱਟ ਜਾਓ ਤਾਂ ਉਹ ਫਿਰ ਇਨ੍ਹਾਂ ਨੂੰ ਉਜਾੜ ਵਿੱਚ ਛੱਡ ਦੇਵੇਗਾ ਇਸ ਤਰ੍ਹਾਂ ਤੁਸੀਂ ਇਸ ਸਾਰੀ ਪਰਜਾ ਦਾ ਨਾਸ ਕਰਵਾ ਦਿਉਗੇ ।
Deuteronomy 7:4 in Panjabi 4 ਕਿਉਂ ਜੋ ਉਹ ਤੁਹਾਡੇ ਪੁੱਤਰਾਂ ਨੂੰ ਮੇਰੇ ਪਿੱਛੇ ਚੱਲਣ ਤੋਂ ਹਟਾ ਦੇਣਗੀਆਂ, ਤਾਂ ਜੋ ਉਹ ਦੂਜੇ ਦੇਵਤਿਆਂ ਦੀ ਪੂਜਾ ਕਰਨ, ਇਸ ਕਾਰਨ ਯਹੋਵਾਹ ਦਾ ਕ੍ਰੋਧ ਤੁਹਾਡੇ ਉੱਤੇ ਭੜਕੇਗਾ ਅਤੇ ਉਹ ਝੱਟ ਪੱਟ ਤੁਹਾਡਾ ਨਾਸ਼ ਕਰ ਦੇਵੇਗਾ ।
Deuteronomy 12:4 in Panjabi 4 ਜਿਵੇਂ ਉਹ ਕਰਦੇ ਹਨ, ਉਸ ਤਰ੍ਹਾਂ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਨਾ ਕਰਨਾ ।
Deuteronomy 12:13 in Panjabi 13 ਖ਼ਬਰਦਾਰ ਰਹੋ, ਤੁਸੀਂ ਆਪਣੀਆਂ ਹੋਮ ਦੀਆਂ ਬਲੀਆਂ ਜਿੱਥੇ ਕਿਤੇ ਤੁਹਾਨੂੰ ਚੰਗਾ ਲੱਗੇ, ਉੱਥੇ ਨਾ ਚੜ੍ਹਾਇਓ,
Deuteronomy 30:17 in Panjabi 17 ਪਰ ਜੇਕਰ ਤੁਹਾਡਾ ਮਨ ਫਿਰ ਜਾਵੇ ਅਤੇ ਤੁਸੀਂ ਨਾ ਸੁਣੋ ਪਰ ਤੁਸੀਂ ਭਟਕ ਕੇ ਦੂਜੇ ਦੇਵਤਿਆਂ ਦੇ ਅੱਗੇ ਮੱਥਾ ਟੇਕਦੇ ਫਿਰੋ ਅਤੇ ਉਹਨਾਂ ਦੀ ਪੂਜਾ ਕਰੋ
Joshua 22:12 in Panjabi 12 ਜਦ ਇਸਰਾਏਲੀਆਂ ਨੇ ਇਹ ਸੁਣਿਆਂ ਤਾਂ ਇਸਰਾਏਲੀਆਂ ਦੀ ਸਾਰੀ ਮੰਡਲੀ ਸ਼ੀਲੋਹ ਵਿੱਚ ਇਕੱਠੀ ਹੋਈ ਕਿ ਉਹਨਾਂ ਨਾਲ ਯੁੱਧ ਕਰਨ ਲਈ ਚੜ੍ਹਾਈ ਕਰਨ ।
Joshua 22:18 in Panjabi 18 ਕੀ ਤੁਸੀਂ ਅੱਜ ਦੇ ਦਿਨ ਯਹੋਵਾਹ ਦੇ ਪਿੱਛੇ ਚੱਲਣ ਤੋਂ ਇਨਕਾਰ ਕਰਦੇ ਹੋ ? ਤਾਂ ਇਸ ਤਰ੍ਹਾਂ ਹੋਵੇਗਾ ਕਿ ਜੇ ਤੁਸੀਂ ਅੱਜ ਦੇ ਦਿਨ ਯਹੋਵਾਹ ਤੋਂ ਪਿੱਛੇ ਮੁੜ ਜਾਵੋਂਗੇ ਤਾਂ ਕਲ ਉਹ ਇਸਰਾਏਲ ਦੀ ਸਾਰੀ ਮੰਡਲੀ ਉੱਤੇ ਗੁੱਸੇ ਹੋ ਜਾਵੇਗਾ ।
1 Samuel 15:23 in Panjabi 23 ਕਿਉਂ ਜੋ ਬਗਾਵਤ ਕਰਨਾ ਅਤੇ ਜਾਦੂਗਰੀ ਦਾ ਪਾਪ ਇੱਕੋ ਜਿਹਾ ਹੈ, ਅਤੇ ਢੀਠਤਾ, ਮੂਰਤੀ ਪੂਜਾ ਜਿਹੀ ਹੈ । ਸੋ ਜਿਵੇਂ ਤੂੰ ਯਹੋਵਾਹ ਦੇ ਬਚਨ ਨੂੰ ਰੱਦਿਆ ਹੈ, ਉਸੇ ਤਰ੍ਹਾਂ ਹੀ ਯਹੋਵਾਹ ਨੇ ਰਾਜਾ ਹੋਣ ਤੋਂ ਤੈਨੂੰ ਰੱਦਿਆ ਹੈ ।
1 Chronicles 21:3 in Panjabi 3 ਪਰ ਯੋਆਬ ਨੇ ਆਖਿਆ, ਯਹੋਵਾਹ ਆਪਣੀ ਪਰਜਾ ਇਸ ਨਾਲੋਂ ਵੀ ਸੌ ਗੁਣਾ ਵੱਧ ਕਰੇ, ਪਰ ਹੇ ਮੇਰੇ ਸੁਆਮੀ ਮਹਾਰਾਜ, ਕੀ ਇਹ ਸਾਰਿਆਂ ਦੇ ਸਾਰੇ ਮੇਰੇ ਸੁਆਮੀ ਦੇ ਦਾਸ ਨਹੀਂ ਹਨ ? ਫੇਰ ਮੇਰਾ ਸੁਆਮੀ ਇਹ ਕਿਉਂ ਚਾਹੁੰਦਾ ਹੈ ? ਤੁਸੀਂ ਕਿਉਂ ਇਸਰਾਏਲ ਦੇ ਲਈ ਅਪਰਾਧੀ ਹੋਣ ਦਾ ਕਾਰਨ ਹੋਵੇ ?
2 Chronicles 10:19 in Panjabi 19 ਸੋ ਇਸਰਾਏਲ ਅੱਜ ਦੇ ਦਿਨ ਤੱਕ ਦਾਊਦ ਦੇ ਘਰਾਣੇ ਤੋਂ ਆਕੀ ਹੈ ।
2 Chronicles 25:27 in Panjabi 27 ਜਦ ਤੋਂ ਅਮਸਯਾਹ ਯਹੋਵਾਹ ਦੇ ਪਿੱਛੇ ਚੱਲਣ ਤੋਂ ਫਿਰਿਆ ਤਦੋਂ ਹੀ ਯਰੂਸ਼ਲਮ ਦੇ ਲੋਕਾਂ ਨੇ ਉਸ ਦੇ ਵਿਰੁੱਧ ਮਤਾ ਪਕਾਇਆ ਸੋ ਉਹ ਲਾਕੀਸ਼ ਨੂੰ ਭੱਜ ਗਿਆ ਪਰ ਉਨ੍ਹਾਂ ਨੇ ਲਾਕੀਸ਼ ਵਿੱਚ ਉਹ ਦੇ ਪਿੱਛੇ ਆਦਮੀ ਭੇਜ ਕੇ ਉਹ ਨੂੰ ਉੱਥੇ ਕਤਲ ਕੀਤਾ
2 Chronicles 26:18 in Panjabi 18 ਅਤੇ ਉਨ੍ਹਾਂ ਨੇ ਉਜ਼ੀਯਾਹ ਪਾਤਸ਼ਾਹ ਦਾ ਟਾਕਰਾ ਕੀਤਾ ਅਤੇ ਉਹ ਨੂੰ ਆਖਣ ਲੱਗੇ, ਹੇ ਉਜ਼ੀਯਾਹ ! ਯਹੋਵਾਹ ਦੇ ਲਈ ਧੂਪ ਧੁਖਾਉਣਾ ਤੇਰਾ ਕੰਮ ਨਹੀਂ ਸਗੋਂ ਜਾਜਕਾਂ ਅਰਥਾਤ ਹਾਰੂਨ ਦੇ ਪੁੱਤਰਾਂ ਦਾ ਕੰਮ ਹੈ ਜਿਹੜੇ ਧੂਪ ਧੁਖਾਉਣ ਲਈ ਪਵਿੱਤਰ ਕੀਤੇ ਗਏ ਹਨ । ਪਵਿੱਤਰ ਭਵਨ ਤੋਂ ਬਾਹਰ ਜਾ, ਕਿਉਂ ਜੋ ਤੂੰ ਬੇਈਮਾਨੀ ਕੀਤੀ ਹੈ ਅਤੇ ਯਹੋਵਾਹ ਪਰਮੇਸ਼ੁਰ ਵੱਲੋਂ ਇਹ ਤੇਰੀ ਵਡਿਆਈ ਦਾ ਕਾਰਨ ਨਹੀਂ ਹੋਵੇਗਾ
2 Chronicles 28:13 in Panjabi 13 ਅਤੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਬੰਧੂਆਂ ਨੂੰ ਇੱਥੇ ਨਹੀਂ ਲਿਆ ਸਕੋਗੇ ਇਸ ਲਈ ਕਿ ਤੁਸੀਂ ਜੋ ਕੀਤਾ ਹੈ ਉਸ ਕਰਕੇ ਅਸੀਂ ਯਹੋਵਾਹ ਦੇ ਪਾਪੀ ਬਣਾਂਗੇ ਅਤੇ ਸਾਡੀਆਂ ਭੁੱਲਾਂ ਅਤੇ ਪਾਪ ਵੱਧ ਜਾਣਗੇ ਕਿਉਂ ਜੋ ਸਾਡੀ ਭੁੱਲ ਵੱਡੀ ਹੈ ਅਤੇ ਇਸਰਾਏਲ ਉੱਤੇ ਵੱਡਾ ਕਹਿਰ ਹੈ
Ezra 9:2 in Panjabi 2 ਕਿਉਂ ਜੋ ਉਹਨਾਂ ਨੇ ਉਨ੍ਹਾਂ ਦੀਆਂ ਧੀਆਂ, ਆਪਣੇ ਲਈ ਤੇ ਆਪਣੇ ਪੁੱਤਰਾਂ ਲਈ ਵਿਆਹ ਲਈਆਂ ਹਨ ਅਤੇ ਪਵਿੱਤਰ ਪਰਜਾ ਇਸ ਦੇਸ਼ ਦੀਆਂ ਕੌਮਾਂ ਵਿੱਚ ਰਲ ਮਿਲ ਗਈ ਹੈ, ਅਤੇ ਇਸ ਧੋਖੇ ਵਿੱਚ ਆਗੂ ਅਤੇ ਹਾਕਮ ਸਭ ਤੋਂ ਅੱਗੇ ਹਨ ।”
Ezra 9:15 in Panjabi 15 ਹੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ! ਤੂੰ ਧਰਮੀ ਹੈਂ ਤਾਂ ਹੀ ਅਸੀਂ ਅੱਜ ਦੇ ਦਿਨ ਤੱਕ ਬਚੇ ਹੋਏ ਹਾਂ । ਵੇਖ ਅਸੀਂ ਆਪਣੇ ਅਪਰਾਧਾਂ ਦੇ ਵਿੱਚ ਤੇਰੇ ਸਾਹਮਣੇ ਹਾਂ, ਕਿਉਂਕਿ ਕੌਣ ਹੈ ਜੋ ਇਨ੍ਹਾਂ ਦੇ ਕਾਰਨ ਤੇਰੇ ਸਾਹਮਣੇ ਖੜਾ ਰਹਿ ਸਕੇ ? “
Psalm 78:8 in Panjabi 8 ਅਤੇ ਓਹ ਆਪਣੇ ਪਿਉ-ਦਾਦਿਆਂ ਵਾਂਗੂੰ ਨਾ ਹੋਣ, ਇੱਕ ਕੱਬੀ ਪੀੜ੍ਹੀ ਜਿਸ ਆਪਣਾ ਮਨ ਕਾਇਮ ਨਾ ਰੱਖਿਆ, ਅਤੇ ਜਿਹ ਦਾ ਆਤਮਾ ਪਰਮੇਸ਼ੁਰ ਵਿੱਚ ਦ੍ਰਿੜ ਨਾ ਰਿਹਾ ।
Isaiah 63:10 in Panjabi 10 ਪਰ ਉਹ ਵਿਦਰੋਹੀ ਹੋ ਗਏ, ਅਤੇ ਉਹ ਦੇ ਪਵਿੱਤਰ ਆਤਮਾ ਨੂੰ ਦੁਖੀ ਕੀਤਾ, ਇਸ ਕਾਰਨ ਉਹ ਉਲਟਾ ਉਹਨਾਂ ਦਾ ਵੈਰੀ ਬਣ ਗਿਆ, ਅਤੇ ਆਪ ਉਹਨਾਂ ਨਾਲ ਲੜਿਆ ।
Matthew 6:14 in Panjabi 14 ਜੇਕਰ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਕਰ ਦੇਵੋ, ਤਾਂ ਤੁਹਾਡਾ ਸਵਰਗੀ ਪਿਤਾ ਤੁਹਾਨੂੰ ਵੀ ਮਾਫ਼ ਕਰ ਦੇਵੇਗਾ ।
Matthew 18:17 in Panjabi 17 ਅਤੇ ਜੇ ਉਹ ਉਨ੍ਹਾਂ ਦੀ ਵੀ ਨਾ ਸੁਣੇ ਤਾਂ ਕਲੀਸਿਯਾ ਨੂੰ ਦੱਸ ਦੇ । ਫੇਰ ਜੇ ਉਹ ਕਲੀਸਿਯਾ ਦੀ ਵੀ ਨਾ ਸੁਣੇ, ਤਾਂ ਉਹ ਤੇਰੇ ਲਈ ਪਰਾਈ ਕੌਮ ਵਾਲੇ ਅਤੇ ਚੁੰਗੀ ਲੈਣ ਵਾਲੇ ਵਰਗਾ ਹੋਵੇ ।
1 Corinthians 1:10 in Panjabi 10 ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਦਾ ਵਾਸਤਾ ਦੇ ਕੇ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਜੋ ਤੁਸੀਂ ਸਾਰੇ ਇੱਕ ਮਨ ਦੇ ਹੋ ਜਾਓ ਅਤੇ ਤੁਹਾਡੇ ਵਿੱਚ ਕੋਈ ਮਤਭੇਦ ਨਾ ਹੋਣ ।
1 Corinthians 5:4 in Panjabi 4 ਜਦ ਪ੍ਰਭੂ ਯਿਸੂ ਮਸੀਹ ਦੇ ਨਾਮ ਉੱਤੇ ਤੁਸੀਂ ਅਤੇ ਮੇਰਾ ਆਤਮਾ ਸਾਡੇ ਪ੍ਰਭੂ ਯਿਸੂ ਦੀ ਸਮਰੱਥਾ ਨਾਲ ਇਕੱਠੇ ਹੋਏ ।
Galatians 1:1 in Panjabi 1 ਪੌਲੁਸ, ਜਿਹੜਾ ਮਨੁੱਖਾਂ ਦੇ ਵੱਲੋਂ ਨਹੀਂ, ਨਾ ਕਿਸੇ ਮਨੁੱਖ ਦੇ ਰਾਹੀਂ, ਸਗੋਂ ਯਿਸੂ ਮਸੀਹ ਅਤੇ ਪਿਤਾ ਪਰਮੇਸ਼ੁਰ ਦੇ ਰਾਹੀਂ ਰਸੂਲ ਹਾਂ, ਜਿਸ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ।
Hebrews 12:25 in Panjabi 25 ਵੇਖੋ, ਤੁਸੀਂ ਉਸ ਤੋਂ ਜਿਹੜਾ ਬੋਲਦਾ ਹੈ ਮੂੰਹ ਨਾ ਮੋੜਨਾ, ਕਿਉਂਕਿ ਜਦੋਂ ਉਹ ਨਾ ਬਚੇ ਜਿਨ੍ਹਾਂ ਉਸ ਤੋਂ ਮੂੰਹ ਮੋੜੇ ਜਿਹੜਾ ਧਰਤੀ ਉੱਤੇ ਚਿਤਾਰਦਾ ਸੀ, ਤਾਂ ਉਸ ਤੋਂ ਕਿਵੇਂ ਬਚਾਂਗੇ ਜਿਹੜਾ ਸਵਰਗ ਉੱਤੋਂ ਚਿਤਾਰਦਾ ਹੈ ।