Mark 10:24 in Panjabi 24 ਚੇਲੇ ਉਹ ਦੀਆਂ ਗੱਲਾਂ ਤੋਂ ਹੈਰਾਨ ਹੋਏ, ਪਰ ਯਿਸੂ ਨੇ ਉਨ੍ਹਾਂ ਨੂੰ ਫੇਰ ਕਿਹਾ, ਹੇ ਬਾਲਕੋ, ਜਿਹੜੇ ਧਨ ਉੱਤੇ ਭਰੋਸਾ ਰੱਖਦੇ ਹਨ ਉਨ੍ਹਾਂ ਲਈ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕਿੰਨ੍ਹਾਂ ਹੀ ਔਖਾ ਹੈ !
Other Translations King James Version (KJV) And the disciples were astonished at his words. But Jesus answereth again, and saith unto them, Children, how hard is it for them that trust in riches to enter into the kingdom of God!
American Standard Version (ASV) And the disciples were amazed at his words. But Jesus answereth again, and saith unto them, Children, how hard is it for them that trust in riches to enter into the kingdom of God!
Bible in Basic English (BBE) And the disciples were full of wonder at his words. But Jesus said to them again, Children, how hard it is for those who put faith in wealth to come into the kingdom of God!
Darby English Bible (DBY) And the disciples were amazed at his words. And Jesus again answering says to them, Children, how difficult it is that those who trust in riches should enter into the kingdom of God!
World English Bible (WEB) The disciples were amazed at his words. But Jesus answered again, "Children, how hard is it for those who trust in riches to enter into the Kingdom of God!
Young's Literal Translation (YLT) And the disciples were astonished at his words, and Jesus again answering saith to them, `Children, how hard is it to those trusting on the riches to enter into the reign of God!
Cross Reference Job 31:24 in Panjabi 24 ਜੇ ਮੈਂ ਸੋਨੇ ਉੱਤੇ ਆਪਣੀ ਆਸ ਰੱਖੀ ਹੁੰਦੀ, ਜਾਂ ਆਖਿਆ ਹੁੰਦਾ ਕਿ ਕੁੰਦਨ ਸੋਨੇ ਤੇ ਮੇਰਾ ਭਰੋਸਾ ਹੈ, -
Psalm 17:14 in Panjabi 14 ਮਨੁੱਖਾਂ ਤੋਂ ਆਪਣੇ ਹੱਥ ਨਾਲ, ਹੇ ਯਹੋਵਾਹ, ਸੰਸਾਰੀ ਮਨੁੱਖਾਂ ਤੋਂ ਜਿਨ੍ਹਾਂ ਦਾ ਹਿੱਸਾ ਇਸੇ ਜਿਉਣ ਵਿੱਚ ਹੈ, ਅਤੇ ਜਿਨ੍ਹਾ ਦਾ ਢਿੱਡ ਤੂੰ ਆਪਣੇ ਭੰਡਾਰ ਤੋਂ ਭਰ ਦਿੰਦਾ ਹੈਂ । ਉਹ ਬੱਚਿਆ ਨਾਲ ਸੰਤੁਸ਼ਟ ਹੋ ਜਾਂਦੇ ਅਤੇ ਆਪਣੇ ਰਹਿੰਦੇ ਮਾਲ ਨੂੰ ਆਪਣਿਆਂ ਬਾਲ-ਬੱਚਿਆ ਲਈ ਛੱਡ ਜਾਂਦੇ ਹਨ ।
Psalm 49:6 in Panjabi 6 ਜਿਹੜੇ ਆਪਣੀ ਮਾਇਆ ਉੱਤੇ ਭਰੋਸਾ ਰੱਖਦੇ ਹਨ, ਅਤੇ ਆਪਣੇ ਧਨ ਦੀ ਬੁਹਤਾਇਤ ਉੱਤੇ ਫੁੱਲਦੇ ਹਨ,
Psalm 52:7 in Panjabi 7 ਵੇਖੋ, ਏਹ ਓਹੋ ਮਨੁੱਖ ਹੈ ਜਿਸ ਨੇ ਪਰਮੇਸ਼ੁਰ ਨੂੰ ਆਪਣਾ ਗੜ੍ਹ ਨਹੀਂ ਮੰਨਿਆ ਸੀ, ਸਗੋਂ ਆਪਣੇ ਧਨ ਦੀ ਬਹੁਤਾਇਤ ਉੱਤੇ ਭਰੋਸਾ ਰੱਖਦਾ ਸੀ, ਅਤੇ ਆਪਣੇ ਲੋਭ ਵਿੱਚ ਪੱਕਾ ਸੀ !
Psalm 62:10 in Panjabi 10 ਅਨ੍ਹੇਰ ਉੱਤੇ ਭਰੋਸਾ ਨਾ ਰੱਖੋ, ਨਾ ਲੁੱਟ ਮਾਰ ਕਰ ਕੇ ਫੂੰ-ਫੂੰ ਕਰੋ, ਧਨ ਸੰਪਤ ਜੇ ਵਧ ਜਾਵੇ ਤਾਂ ਉਸ ਉੱਤੇ ਮਨ ਨਾ ਲਾਓ ।
Proverbs 11:28 in Panjabi 28 ਜਿਹੜਾ ਆਪਣੇ ਧਨ ਉੱਤੇ ਆਸਰਾ ਰੱਖਦਾ ਹੈ ਉਹ ਡਿੱਗ ਪਵੇਗਾ, ਪਰ ਧਰਮੀ ਹਰੇ ਪੱਤੇ ਵਾਂਗੂੰ ਲਹਿਲਹਾਉਣਗੇ ।
Proverbs 18:11 in Panjabi 11 ਧਨਵਾਨ ਦੀ ਦੌਲਤ ਉਹ ਦੀ ਨਜ਼ਰ ਵਿੱਚ, ਪੱਕਾ ਨਗਰ ਅਤੇ ਉੱਚੀ ਸ਼ਹਿਰਪਨਾਹ ਵਾਂਗੂੰ ਹੈ ।
Proverbs 23:5 in Panjabi 5 ਕੀ ਤੂੰ ਉਸ ਚੀਜ਼ ਉੱਤੇ ਆਪਣੀ ਨਿਗਾਹ ਲਾਵੇਂਗਾ ਜੋ ਹੈ ਹੀ ਨਹੀਂ ? ਉਹ ਨੂੰ ਜ਼ਰੂਰ ਖੰਭ ਲੱਗਦੇ ਅਤੇ ਉਕਾਬ ਵਾਂਗੂੰ ਅਕਾਸ਼ ਵੱਲ ਉੱਡ ਜਾਂਦੀ ਹੈ ।
Jeremiah 9:23 in Panjabi 23 ਯਹੋਵਾਹ ਇਸ ਤਰ੍ਹਾਂ ਆਖਦਾ ਹੈ,- ਬੁੱਧਵਾਨ ਆਪਣੀ ਬੁੱਧ ਉੱਤੇ ਮਾਣ ਨਾ ਕਰੇ, ਨਾ ਬਲਵਾਨ ਆਪਣੇ ਬਲ ਉੱਤੇ ਮਾਣ ਕਰੇ, ਨਾ ਧਨੀ ਆਪਣੇ ਧਨ ਉੱਤੇ ਮਾਣ ਕਰੇ
Ezekiel 28:4 in Panjabi 4 ਤੂੰ ਆਪਣੀ ਸਿਆਣਪ ਅਤੇ ਅਕਲ ਨਾਲ ਧਨ ਪ੍ਰਾਪਤ ਕੀਤਾ ਅਤੇ ਸੋਨੇ, ਚਾਂਦੀ ਨੂੰ ਆਪਣਿਆਂ ਖ਼ਜ਼ਾਨਿਆਂ ਵਿੱਚ ਇਕੱਠਾ ਕੀਤਾ ।
Habakkuk 2:9 in Panjabi 9 ਹਾਇ ਉਸ ਨੂੰ, ਜੋ ਆਪਣੇ ਘਰਾਣੇ ਲਈ ਬੁਰਾ ਲਾਭ ਪ੍ਰਾਪਤ ਕਰੇ, ਤਾਂ ਜੋ ਉਹ ਆਪਣਾ ਆਲ੍ਹਣਾ ਉੱਚੇ ਸਥਾਨ ਤੇ ਰੱਖੇ, ਕਿ ਉਹ ਬਿਪਤਾ ਤੋਂ ਛੁਡਾਇਆ ਜਾਵੇ !
Zephaniah 1:18 in Panjabi 18 ਯਹੋਵਾਹ ਦੇ ਕਹਿਰ ਦੇ ਦਿਨ ਵਿੱਚ ਨਾ ਉਹਨਾਂ ਦਾ ਸੋਨਾ, ਨਾ ਉਹਨਾਂ ਦੀ ਚਾਂਦੀ, ਉਹਨਾਂ ਨੂੰ ਛੁਡਾਵੇਗੀ, ਪਰ ਉਹ ਦੀ ਅਣਖ ਦੀ ਅੱਗ ਨਾਲ ਸਾਰੀ ਧਰਤੀ ਭਸਮ ਹੋ ਜਾਵੇਗੀ, ਕਿਉਂ ਜੋ ਉਹ ਪੂਰਾ ਅੰਤ ਕਰੇਗਾ, ਹਾਂ ਧਰਤੀ ਦੇ ਸਭ ਵਾਸੀਆਂ ਦਾ ਅਚਾਨਕ ਅੰਤ ਕਰ ਦੇਵੇਗਾ !
Matthew 19:25 in Panjabi 25 ਅਤੇ ਚੇਲੇ ਇਹ ਸੁਣ ਕੇ ਬਹੁਤ ਹੈਰਾਨ ਹੋਏ ਅਤੇ ਬੋਲੇ, ਤਾਂ ਫਿਰ ਕੌਣ ਮੁਕਤੀ ਪਾ ਸਕਦਾ ਹੈ ?
Luke 12:16 in Panjabi 16 ਤਾਂ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦੇ ਕਿ ਕਿਹਾ ਕਿ ਕਿਸੇ ਧਨਵਾਨ ਦੇ ਖੇਤ ਵਿੱਚ ਬਹੁਤ ਫਸਲ ਹੋਈ ।
Luke 16:14 in Panjabi 14 ਫ਼ਰੀਸੀ ਜੋ ਲਾਲਚੀ ਸਨ ਇਹ ਗੱਲਾਂ ਸੁਣ ਕੇ ਉਸ ਨੂੰ ਮਖੌਲ ਕਰਨ ਲੱਗੇ ।
Luke 18:26 in Panjabi 26 ਤਾਂ ਸੁਣਨ ਵਾਲਿਆਂ ਨੇ ਕਿਹਾ, ਤਾਂ ਫਿਰ ਕੌਣ ਮੁਕਤੀ ਪਾ ਸਕਦਾ ਹੈ ?
John 6:60 in Panjabi 60 ਉਸ ਦੇ ਬਹੁਤ ਸਾਰੇ ਚੇਲਿਆਂ ਨੇ ਇਹ ਸੁਣ ਕੇ ਆਖਿਆ, “ਇਹ ਉਪਦੇਸ਼ ਬਹੁਤ ਮੁਸ਼ਕਿਲ ਹੈ । ਕੌਣ ਇਸ ਉਪਦੇਸ਼ ਨੂੰ ਕਬੂਲ ਕਰ ਸਕਦਾ ਹੈ ? ”
John 13:33 in Panjabi 33 ਯਿਸੂ ਨੇ ਕਿਹਾ, “ਮੇਰੇ ਬੱਚਿਓ, ਮੈਂ ਹੋਰ ਥੋੜੀ ਦੇਰ ਤੁਹਾਡੇ ਕੋਲ ਰਹਾਂਗਾ । ਫੇਰ ਤੁਸੀਂ ਮੈਨੂੰ ਲਭੋਂਗੇ, ਪਰ ਜਿਵੇਂ ਕਿ ਮੈਂ ਯਹੂਦੀਆਂ ਨੂੰ ਕਿਹਾ ਸੀ ਮੈਂ ਹੁਣ ਤੁਹਾਨੂੰ ਵੀ ਕਹਿੰਦਾ ਹਾਂ ਕਿ ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ ਜਿੱਥੇ ਮੈਂ ਜਾ ਰਿਹਾ ਹਾਂ ।
John 21:5 in Panjabi 5 ਤਦ ਯਿਸੂ ਨੇ ਚੇਲਿਆਂ ਨੂੰ ਕਿਹਾ, “ਮਿੱਤਰੋ ਕੀ ਤੁਸੀਂ ਕੁੱਝ ਖਾਣ ਲਈ ਫੜਿਆ ? ” ਚੇਲਿਆਂ ਨੇ ਉੱਤਰ ਦਿੱਤਾ, “ਨਹੀਂ ।”
Galatians 4:19 in Panjabi 19 ਹੇ ਮੇਰੇ ਬੱਚਿਓ, ਜਿੰਨਾਂ ਚਿਰ ਤੁਹਾਡੇ ਵਿੱਚ ਮਸੀਹ ਦੀ ਸੂਰਤ ਨਾ ਬਣ ਜਾਵੇ ਉਦੋਂ ਤੱਕ ਮੈਂ ਤੁਹਾਡੇ ਲਈ ਫਿਰ ਪੀੜਾਂ ਸਹਿੰਦਾ ਰਹਿੰਦਾ ਹਾਂ ।
1 Timothy 6:17 in Panjabi 17 ਜਿਹੜੇ ਇਸ ਸੰਸਾਰ ਵਿੱਚ ਧਨਵਾਨ ਹਨ ਉਹਨਾਂ ਨੂੰ ਉਪਦੇਸ਼ ਦੇ ਕਿ ਹੰਕਾਰ ਨਾ ਕਰਨ ਅਤੇ ਬੇ ਠਿਕਾਣੇ ਧਨ ਉੱਤੇ ਨਹੀਂ, ਪਰ ਪਰਮੇਸ਼ੁਰ ਉੱਤੇ ਆਸ ਰੱਖਣ ਜਿਹੜਾ ਸਾਨੂੰ ਭੋਗਣ ਲਈ ਸੱਭੋ ਕੁੱਝ ਭਰਪੂਰੀ ਨਾਲ ਦਿੰਦਾ ਹੈ ।
James 5:1 in Panjabi 1 ਹੇ ਧਨਵਾਨੋ, ਤੁਸੀਂ ਉਨ੍ਹਾਂ ਬਿਪਤਾ ਲਈ ਜਿਹੜੀਆਂ ਤੁਹਾਡੇ ਉੱਤੇ ਆਉਣ ਵਾਲੀਆਂ ਹਨ ਚੀਕਾਂ ਮਾਰ-ਮਾਰ ਕੇ ਰੋਵੋ !
1 John 2:1 in Panjabi 1 ਹੇ ਮੇਰੇ ਬੱਚਿਓ, ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਲਿਖਦਾ ਹਾਂ ਕਿ ਤੁਸੀਂ ਪਾਪ ਨਾ ਕਰੋ ਅਤੇ ਜੇ ਕੋਈ ਪਾਪ ਕਰੇ ਤਾਂ ਪਿਤਾ ਦੇ ਕੋਲ ਸਾਡਾ ਪੱਖ ਰੱਖਣ ਵਾਲਾ ਇੱਕ ਹੈ ਅਰਥਾਤ ਯਿਸੂ ਮਸੀਹ ਜਿਹੜਾ ਧਰਮੀ ਹੈ ।
1 John 4:4 in Panjabi 4 ਹੇ ਬੱਚਿਓ, ਤੁਸੀਂ ਤਾਂ ਪਰਮੇਸ਼ੁਰ ਤੋਂ ਹੋ ਅਤੇ ਉਨ੍ਹਾਂ ਨੂੰ ਜਿੱਤ ਲਿਆ ਹੈ, ਕਿਉਂਕਿ ਜਿਹੜਾ ਤੁਹਾਡੇ ਵਿੱਚ ਹੈ ਸੋ ਉਸ ਨਾਲੋਂ ਵੱਡਾ ਹੈ ਜਿਹੜਾ ਸੰਸਾਰ ਵਿੱਚ ਹੈ ।
1 John 5:21 in Panjabi 21 ਹੇ ਬੱਚਿਓ, ਤੁਸੀਂ ਆਪਣੇ ਆਪ ਨੂੰ ਮੂਰਤੀਆਂ ਤੋਂ ਬਚਾਈ ਰੱਖੋ ।
Revelation 3:17 in Panjabi 17 ਤੂੰ ਜੋ ਆਖਦਾ ਹੈਂ ਜੋ ਮੈਂ ਧਨਵਾਨ ਹਾਂ ਅਤੇ ਮੈਂ ਮਾਇਆ ਇਕੱਠੀ ਕੀਤੀ ਹੈ ਅਤੇ ਮੈਨੂੰ ਕਿਸੇ ਚੀਜ਼ ਦੀ ਲੋੜ ਨਹੀਂ ਹੈ ਪਰ ਤੂੰ ਨਹੀਂ ਜਾਣਦਾ ਹੈਂ ਕਿ ਤੂੰ ਦੁੱਖੀ, ਮੰਦਭਾਗਾ, ਕੰਗਾਲ, ਅੰਨ੍ਹਾ ਅਤੇ ਨੰਗਾ ਹੈਂ ।