Matthew 13:52 in Panjabi 52 ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਇਸ ਲਈ ਹਰੇਕ ਉਪਦੇਸ਼ਕ ਜੋ ਸਵਰਗ ਰਾਜ ਦਾ ਚੇਲਾ ਬਣ ਗਿਆ ਹੈ, ਉਸ ਘਰ ਦੇ ਮਾਲਕ ਵਰਗਾ ਹੈ ਜਿਹੜਾ ਆਪਣੇ ਖ਼ਜ਼ਾਨੇ ਵਿੱਚੋਂ ਨਵੀਆਂ ਅਤੇ ਪੁਰਾਣੀਆਂ ਚੀਜ਼ਾਂ ਬਾਹਰ ਕੱਢਦਾ ਹੈ ।
Other Translations King James Version (KJV) Then said he unto them, Therefore every scribe which is instructed unto the kingdom of heaven is like unto a man that is an householder, which bringeth forth out of his treasure things new and old.
American Standard Version (ASV) And he said unto them, Therefore every scribe who hath been made a disciple to the kingdom of heaven is like unto a man that is a householder, who bringeth forth out of his treasure things new and old.
Bible in Basic English (BBE) And he said to them, For this reason every scribe who has become a disciple of the kingdom of heaven is like the owner of a house, who gives out from his store things new and old.
Darby English Bible (DBY) And he said to them, For this reason every scribe discipled to the kingdom of the heavens is like a man [that is] a householder who brings out of his treasure things new and old.
World English Bible (WEB) He said to them, "Therefore, every scribe who has been made a disciple in the Kingdom of Heaven is like a man who is a householder, who brings out of his treasure new and old things."
Young's Literal Translation (YLT) And he said to them, `Because of this every scribe having been discipled in regard to the reign of the heavens, is like to a man, a householder, who doth bring forth out of his treasure things new and old.'
Cross Reference Ezra 7:6 in Panjabi 6 ਇਹ ਅਜ਼ਰਾ ਬਾਬਲ ਤੋਂ ਗਿਆ ਅਤੇ ਉਹ ਮੂਸਾ ਦੀ ਬਿਵਸਥਾ ਵਿੱਚ ਜੋ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਦਿੱਤੀ ਸੀ, ਬਹੁਤ ਨਿਪੁੰਨ ਸ਼ਾਸਤਰੀ ਸੀ ਅਤੇ ਯਹੋਵਾਹ, ਉਸ ਦੇ ਪਰਮੇਸ਼ੁਰ ਦਾ ਹੱਥ ਉਸ ਦੇ ਉੱਤੇ ਸੀ, ਇਸ ਲਈ ਰਾਜਾ ਨੇ ਉਸ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ ।
Ezra 7:10 in Panjabi 10 ਕਿਉਂ ਜੋ ਅਜ਼ਰਾ ਨੇ ਯਹੋਵਾਹ ਦੀ ਬਿਵਸਥਾ ਦੀ ਖੋਜ ਕਰਨ ਅਤੇ ਉਸ ਦੇ ਉੱਤੇ ਚੱਲਣ ਅਤੇ ਇਸਰਾਏਲ ਨੂੰ ਬਿਧੀਆਂ ਤੇ ਨਿਯਮਾਂ ਦੀ ਸਿੱਖਿਆ ਦੇਣ ਉੱਤੇ ਮਨ ਲਗਾਇਆ ਸੀ ।
Ezra 7:21 in Panjabi 21 ਮੈਂ ਰਾਜਾ ਅਰਤਹਸ਼ਸ਼ਤਾ, ਆਪ ਦਰਿਆ ਪਾਰ ਦੇ ਸਾਰੇ ਖ਼ਜ਼ਾਨਚੀਆਂ ਨੂੰ ਆਗਿਆ ਦਿੰਦਾ ਹਾਂ, ਕਿ ਜੋ ਕੁਝ ਅਜ਼ਰਾ ਜਾਜਕ ਸੁਰਗੀ ਪਰਮੇਸ਼ੁਰ ਦੀ ਬਿਵਸਥਾ ਦਾ ਸ਼ਾਸਤਰੀ ਤੁਹਾਡੇ ਤੋਂ ਚਾਹੇ, ਉਹ ਤੁਰੰਤ ਪੂਰਾ ਕੀਤਾ ਜਾਵੇ ।
Proverbs 10:20 in Panjabi 20 ਧਰਮੀ ਦੇ ਬੋਲ ਖਰੀ ਚਾਂਦੀ ਹਨ, ਪਰ ਦੁਸ਼ਟ ਦਾ ਮਨ ਤੁੱਛ ਹੈ ।
Proverbs 11:30 in Panjabi 30 ਧਰਮੀ ਦਾ ਫਲ ਜੀਵਨ ਦਾ ਰੁੱਖ ਹੈ, ਅਤੇ ਜਿਹੜਾ ਬੁੱਧਵਾਨ ਹੈ ਉਹ ਲੋਕਾਂ ਦੇ ਮਨਾਂ ਨੂੰ ਮੋਹ ਲੈਂਦਾ ਹੈ ।
Proverbs 15:7 in Panjabi 7 ਬੁੱਧਵਾਨ ਲੋਕ ਗਿਆਨ ਨੂੰ ਫੈਲਾਉਂਦੇ ਹਨ, ਪਰ ਮੂਰਖਾਂ ਦਾ ਮਨ ਇਸ ਤਰ੍ਹਾਂ ਨਹੀਂ ਕਰਦਾ ।
Proverbs 16:20 in Panjabi 20 ਜਿਹੜਾ ਬਚਨ ਉੱਤੇ ਮਨ ਲਾਉਂਦਾ ਹੈ ਉਹ ਦਾ ਭਲਾ ਹੋਵੇਗਾ, ਅਤੇ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਧੰਨ ਹੋਵੇਗਾ !
Proverbs 18:4 in Panjabi 4 ਮਨੁੱਖ ਦੇ ਮੂੰਹ ਦੇ ਬਚਨ ਡੂੰਘੇ ਪਾਣੀ ਵਰਗੇ ਹਨ, ਬੁੱਧ ਦਾ ਚਸ਼ਮਾ ਵਗਦੀ ਨਦੀ ਜਿਹਾ ਹੈ ।
Proverbs 22:17 in Panjabi 17 ਕੰਨ ਲਾ ਕੇ ਬੁੱਧਵਾਨਾਂ ਦੇ ਬਚਨ ਸੁਣ, ਅਤੇ ਮੇਰੇ ਗਿਆਨ ਵੱਲ ਆਪਣਾ ਮਨ ਲਾ,
Ecclesiastes 12:9 in Panjabi 9 ਉਪਰੰਤ ਉਪਦੇਸ਼ਕ ਜੋ ਬੁੱਧਵਾਨ ਸੀ, ਉਸ ਨੇ ਲੋਕਾਂ ਨੂੰ ਗਿਆਨ ਦੀ ਸਿੱਖਿਆ ਦਿੱਤੀ, ਹਾਂ, ਉਸ ਨੇ ਚੰਗੀ ਤਰ੍ਹਾਂ ਵਿਚਾਰ ਕੀਤਾ ਅਤੇ ਭਾਲ-ਭਾਲ ਕੇ ਬਹੁਤ ਸਾਰੀਆਂ ਕਹਾਉਤਾਂ ਰਚੀਆਂ ।
Song of Solomon 7:13 in Panjabi 13 ਦੁਦਾਫਲ ਸੁਗੰਧ ਦਿੰਦੇ ਹਨ ਅਤੇ ਸਾਡੇ ਦਰਵਾਜ਼ਿਆਂ ਉੱਤੇ ਸਾਰੇ ਮਿੱਠੇ ਫਲ ਹਨ, ਨਵੇਂ ਅਤੇ ਪੁਰਾਣੇ ਵੀ । ਹੇ ਮੇਰੇ ਬਾਲਮ, ਮੈਂ ਉਨ੍ਹਾਂ ਨੂੰ ਤੇਰੇ ਲਈ ਇਕੱਠਾ ਕੀਤਾ ਹੈ ।
Matthew 12:35 in Panjabi 35 ਭਲਾ ਮਨੁੱਖ ਮਨ ਦੇ ਭਲੇ ਖ਼ਜ਼ਾਨੇ ਵਿੱਚੋਂ ਭਲੀਆਂ ਗੱਲਾਂ ਕੱਢਦਾ ਹੈ ਅਤੇ ਬੁਰਾ ਮਨੁੱਖ ਬੁਰੇ ਖ਼ਜ਼ਾਨੇ ਵਿੱਚੋਂ ਬੁਰੀਆਂ ਗੱਲਾਂ ਕੱਢਦਾ ਹੈ ।
Matthew 23:34 in Panjabi 34 ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ । ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ ਅਤੇ ਕਈਆਂ ਨੂੰ ਆਪਣੇ ਪ੍ਰਾਰਥਨਾ ਘਰਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ ਸ਼ਹਿਰ ਉਨ੍ਹਾਂ ਦੇ ਮਗਰ ਪਓਗੇ ।
Luke 11:49 in Panjabi 49 ਇਸ ਲਈ ਪਰਮੇਸ਼ੁਰ ਦੇ ਗਿਆਨ ਨੇ ਵੀ ਆਖਿਆ ਕਿ ਮੈਂ ਉਨ੍ਹਾਂ ਦੇ ਕੋਲ ਨਬੀਆਂ ਅਤੇ ਰਸੂਲਾਂ ਨੂੰ ਭੇਜਾਂਗਾ ਅਤੇ ਉਹ ਉਹਨਾਂ ਵਿੱਚੋਂ ਕਈਆਂ ਨੂੰ ਮਾਰ ਸੁੱਟਣਗੇ ਅਤੇ ਅੱਤਿਆਚਾਰ ਕਰਨਗੇ ।
John 13:34 in Panjabi 34 ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ । ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ । ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕਰਦਾ ਹਾਂ ।
2 Corinthians 3:4 in Panjabi 4 ਅਸੀਂ ਮਸੀਹ ਦੇ ਦੁਆਰਾ ਪਰਮੇਸ਼ੁਰ ਦੇ ਉੱਤੇ ਅਜਿਹਾ ਭਰੋਸਾ ਰੱਖਦੇ ਹਾਂ ।
2 Corinthians 4:5 in Panjabi 5 ਕਿਉਂ ਜੋ ਅਸੀਂ ਆਪਣਾ ਨਹੀਂ ਸਗੋਂ ਮਸੀਹ ਯਿਸੂ ਦਾ ਪ੍ਰਚਾਰ ਕਰਦੇ ਹਾਂ ਜੋ ਉਹ ਪ੍ਰਭੂ ਹੈ ਅਤੇ ਅਸੀਂ ਆਪ ਯਿਸੂ ਦੇ ਕਾਰਨ ਤੁਹਾਡੇ ਦਾਸ ਹਾਂ ।
2 Corinthians 6:10 in Panjabi 10 ਉਦਾਸਾਂ ਵਰਗੇ ਪਰ ਸਦਾ ਅਨੰਦ ਕਰਦੇ ਹਾਂ, ਗਰੀਬਾਂ ਵਰਗੇ ਪਰ ਬਹੁਤਿਆਂ ਨੂੰ ਧਨੀ ਬਣਾਉਂਦੇ ਹਾਂ, ਕੰਗਾਲਾਂ ਵਰਗੇ ਪਰ ਸੱਭੋ ਕੁੱਝ ਦੇ ਮਾਲਕ ਹਾਂ ।
Ephesians 3:4 in Panjabi 4 ਇਸ ਤੋਂ ਤੁਸੀਂ ਪੜ੍ਹ ਕੇ ਜਾਣ ਸਕਦੇ ਹੋ ਜੋ ਮਸੀਹ ਦੇ ਭੇਤ ਵਿੱਚ ਮੇਰੀ ਸਮਝ ਕਿੰਨੀ ਹੈ !
Ephesians 3:8 in Panjabi 8 ਮੇਰੇ ਉੱਤੇ, ਜੋ ਸਾਰਿਆਂ ਸੰਤਾਂ ਵਿੱਚੋਂ ਛੋਟੇ ਤੋਂ ਛੋਟਾ ਹਾਂ, ਇਹ ਕਿਰਪਾ ਹੋਈ ਕਿ ਮੈਂ ਪਰਾਈਆਂ ਕੌਮਾਂ ਨੂੰ ਮਸੀਹ ਦੇ ਅਣਲੱਭ ਧਨ ਦੀ ਖੁਸ਼ਖਬਰੀ ਸੁਣਾਵਾਂ !
Colossians 1:7 in Panjabi 7 ਜਿਵੇਂ ਤੁਸੀਂ ਸਾਡੇ ਸਹਿਕਰਮੀ ਪਿਆਰੇ ਇਪਫ਼ਰਾਸ ਤੋਂ ਸਿੱਖਿਆ, ਜਿਹੜਾ ਸਾਡੇ ਲਈ ਮਸੀਹ ਦਾ ਵਿਸ਼ਵਾਸਯੋਗ ਸੇਵਕ ਹੈ ।
Colossians 3:16 in Panjabi 16 ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵਸੇ ਅਤੇ ਤੁਸੀਂ ਜ਼ਬੂਰਾਂ, ਭਜਨਾਂ ਅਤੇ ਆਤਮਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਸੁਚੇਤ ਕਰੋ ਅਤੇ ਧੰਨਵਾਦੀ ਹੋ ਕੇ ਪਰਮੇਸ਼ੁਰ ਦੇ ਲਈ ਆਪਣੇ ਮਨਾਂ ਵਿੱਚ ਗਾਇਆ ਕਰੋ ।
1 Timothy 3:6 in Panjabi 6 ਉਹ ਨਵਾਂ ਚੇਲਾ ਨਾ ਹੋਵੇ, ਕਿ ਕਿਤੇ ਘਮੰਡ ਵਿੱਚ ਆ ਕੇ ਸ਼ੈਤਾਨ ਦੀ ਤਰ੍ਹਾਂ ਸਜ਼ਾ ਪਾਵੇ ।
1 Timothy 3:15 in Panjabi 15 ਪਰ ਜੇ ਮੇਰੇ ਆਉਣ ਵਿੱਚ ਦੇਰੀ ਹੋ ਜਾਵੇ, ਤਾਂ ਤੂੰ ਜਾਣ ਲਵੇਂ ਜੋ ਪਰਮੇਸ਼ੁਰ ਦੇ ਘਰ ਵਿੱਚ ਕਿਹੋ ਜਿਹਾ ਵਿਹਾਰ ਕਰਨਾ ਚਾਹੀਦਾ ਹੈ, ਜਿਹੜਾ ਜਿਉਂਦੇ ਪਰਮੇਸ਼ੁਰ ਦੀ ਕਲੀਸਿਯਾ, ਸਚਿਆਈ ਦਾ ਥੰਮ੍ਹ ਅਤੇ ਨੀਂਹ ਹੈ ।
2 Timothy 3:16 in Panjabi 16 ਸਾਰਾ ਪਵਿੱਤਰ ਗ੍ਰੰਥ ਪਰਮੇਸ਼ੁਰ ਦੇ ਆਤਮਾ ਦੀ ਪ੍ਰੇਰਨਾ ਤੋਂ ਹੈ, ਅਤੇ ਸਿੱਖਿਆ, ਤਾੜਨ, ਸੁਧਾਰਨ ਅਤੇ ਧਾਰਮਿਕਤਾ ਦੇ ਸਿੱਖਿਆ ਲਈ ਗੁਣਕਾਰ ਹੈ ।
Titus 1:9 in Panjabi 9 ਅਤੇ ਵਿਸ਼ਵਾਸਯੋਗ ਬਚਨ ਨੂੰ ਜਿਹੜਾ ਇਸ ਸਿੱਖਿਆ ਦੇ ਅਨੁਸਾਰ ਹੈ ਫੜੀ ਰੱਖੇ ਭਈ ਉਹ ਖ਼ਰੀ ਸਿੱਖਿਆ ਨਾਲ ਉਪਦੇਸ਼ ਕਰੇ ਅਤੇ ਵਿਵਾਦ ਕਰਨ ਵਾਲਿਆਂ ਨੂੰ ਚੁੱਪ ਕਰਾ ਸਕੇ ।
Titus 2:6 in Panjabi 6 ਇਸੇ ਤਰ੍ਹਾਂ ਨੌਜਵਾਨਾਂ ਨੂੰ ਸਮਝਾ ਜੋ ਬਹੁਤੇ ਕਾਹਲੇ ਨਾ ਹੋਣ ।
1 John 2:7 in Panjabi 7 ਹੇ ਪਿਆਰਿਓ, ਮੈਂ ਕੋਈ ਨਵਾਂ ਹੁਕਮ ਤੁਹਾਨੂੰ ਨਹੀਂ ਲਿਖਦਾ ਸਗੋਂ ਪੁਰਾਣਾ ਹੁਕਮ ਜਿਹੜਾ ਤੁਹਾਨੂੰ ਸ਼ੁਰੂ ਤੋਂ ਮਿਲਿਆ ਸੀ । ਪੁਰਾਣਾ ਹੁਕਮ ਉਹੀ ਬਚਨ ਹੈ ਜਿਹੜਾ ਤੁਸੀਂ ਸੁਣਿਆ ।