Matthew 7:15 in Panjabi15 ਝੂਠੇ ਨਬੀਆਂ ਤੋਂ ਸਾਵਧਾਨ ਰਹੋ, ਜਿਹੜੇ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ ਪਰ ਅੰਦਰੋਂ ਉਹ ਪਾੜਨ ਵਾਲੇ ਬਘਿਆੜ ਹਨ ।