Numbers 28:11 in Panjabi 11 ਆਪਣੇ ਮਹੀਨਿਆਂ ਦੀ ਸ਼ੁਰੁਆਤ ਵਿੱਚ ਤੁਸੀਂ ਯਹੋਵਾਹ ਲਈ ਹੋਮ ਦੀ ਬਲੀ ਲਈ ਦੋ ਵਹਿੜੇ ਅਤੇ ਇੱਕ ਭੇਡੂ ਅਤੇ ਸੱਤ ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਤੋਂ ਰਹਿਤ ਚੜ੍ਹਾਇਆ ਕਰੋ ।
Other Translations King James Version (KJV) And in the beginnings of your months ye shall offer a burnt offering unto the LORD; two young bullocks, and one ram, seven lambs of the first year without spot;
American Standard Version (ASV) And in the beginnings of your months ye shall offer a burnt-offering unto Jehovah: two young bullocks, and one ram, seven he-lambs a year old without blemish;
Bible in Basic English (BBE) And on the first day of every month you are to give a burned offering to the Lord; two oxen, one male sheep, and seven he-lambs of the first year, without any mark;
Darby English Bible (DBY) And in the beginnings of your months ye shall present a burnt-offering to Jehovah: two young bullocks, and one ram, seven yearling lambs without blemish.
Webster's Bible (WBT) And in the beginnings of your months ye shall offer a burnt-offering to the LORD; two young bullocks, and one ram, seven lambs of the first year without spot;
World English Bible (WEB) In the beginnings of your months you shall offer a burnt offering to Yahweh: two young bulls, and one ram, seven he-lambs a year old without blemish;
Young's Literal Translation (YLT) `And in the beginnings of your months ye bring near a burnt-offering to Jehovah: two bullocks, sons of the herd, and one ram, seven lambs, sons of a year, perfect ones;
Cross Reference Leviticus 1:3 in Panjabi 3 ਜੇਕਰ ਉਸ ਦੀ ਭੇਟ ਵੱਗ ਵਿੱਚੋਂ ਇੱਕ ਹੋਮ ਬਲੀ ਹੋਵੇ ਤਾਂ ਉਹ ਇੱਕ ਦੋਸ਼ ਰਹਿਤ ਨਰ ਯਹੋਵਾਹ ਦੇ ਅੱਗੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਚੜ੍ਹਾਵੇ ਤਾਂ ਜੋ ਉਹ ਯਹੋਵਾਹ ਨੂੰ ਸਵੀਕਾਰ ਹੋਵੇ ।
Numbers 10:10 in Panjabi 10 ਆਪਣੇ ਅਨੰਦ ਦੇ ਦਿਨ, ਆਪਣੇ ਠਹਿਰਾਏ ਹੋਏ ਪਰਬਾਂ ਅਤੇ ਆਪਣੇ ਮਹੀਨਿਆਂ ਦੇ ਆਰੰਭ ਵਿੱਚ ਆਪਣੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਬਲੀਆਂ ਉੱਤੇ ਤੁਰ੍ਹੀਆਂ ਨੂੰ ਫੂਕੋ ਅਤੇ ਉਹ ਤੁਹਾਡੇ ਲਈ ਤੁਹਾਡੇ ਪਰਮੇਸ਼ੁਰ ਅੱਗੇ ਇੱਕ ਯਾਦਗਾਰੀ ਠਹਿਰਨ । ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ।
Numbers 15:3 in Panjabi 3 ਅਤੇ ਜਦ ਤੁਸੀਂ ਯਹੋਵਾਹ ਲਈ ਅੱਗ ਦੀ ਭੇਟ ਭਾਵੇਂ ਹੋਮ ਦੀ ਭਾਵੇਂ ਬਲੀ ਦੀ ਚੜ੍ਹਾਓ ਤਾਂ ਜੋ ਤੁਸੀਂ ਸੁੱਖਣਾ ਪੂਰੀ ਕਰੋ ਜਾਂ ਖੁਸ਼ੀ ਦੀ ਭੇਟ ਵਾਂਗੂੰ ਜਾਂ ਤੁਹਾਡੇ ਠਹਿਰਾਏ ਹੋਏ ਪਰਬਾਂ ਵਿੱਚ ਦੀ ਭੇਟ ਵਾਂਗੂੰ ਤਾਂ ਜੋ ਯਹੋਵਾਹ ਲਈ ਸੁਗੰਧਤਾ ਚੋਣੇ ਤੋਂ ਜਾਂ ਇੱਜੜ ਤੋਂ ਹੋਵੇ ।
Numbers 28:19 in Panjabi 19 ਪਰ ਤੁਸੀਂ ਅੱਗ ਦੀ ਭੇਟ ਚੜ੍ਹਾਇਓ ਜਿਹੜੀ ਯਹੋਵਾਹ ਲਈ ਹੋਮ ਦੀ ਬਲੀ ਹੋਵੇ । ਦੋ ਵਹਿੜੇ, ਇੱਕ ਭੇਡੂ ਅਤੇ ਸੱਤ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਇਹ ਦੋਸ਼ ਰਹਿਤ ਹੋਣ ।
1 Samuel 20:5 in Panjabi 5 ਦਾਊਦ ਨੇ ਯੋਨਾਥਾਨ ਨੂੰ ਆਖਿਆ, ਵੇਖ, ਕੱਲ ਨਵੇਂ ਚੰਨ ਦਾ ਤਿਉਹਾਰ ਹੈ ਅਤੇ ਮੇਰੇ ਲਈ ਜਰੂਰੀ ਹੈ ਜੋ ਉਸ ਦਿਨ ਮੈਂ ਰਾਜੇ ਨਾਲ ਭੋਜਨ ਕਰਾਂ ਪਰ ਤੂੰ ਮੈਨੂੰ ਇਜ਼ਾਜਤ ਦੇ ਜੋ ਮੈਂ ਤੀਜੇ ਦਿਨ ਦੀ ਸ਼ਾਮ ਤੱਕ ਖੇਤਾਂ ਵਿੱਚ ਲੁਕਿਆ ਰਹਾਂ ।
2 Kings 4:23 in Panjabi 23 ਅੱਗੋਂ ਉਹ ਬੋਲਿਆ, “ਅੱਜ ਤੂੰ ਕਿਉਂ ਉਹ ਦੇ ਕੋਲ ਜਾਂਦੀ ਹੈਂ, ਨਾ ਨਵਾਂ ਚੰਦ ਹੈ ਨਾ ਸਬਤ ? ” ਪਰ ਉਹ ਬੋਲੀ ਸਲਾਮਤੀ ਹੀ ਹੋਵੇਗੀ ।
1 Chronicles 23:31 in Panjabi 31 ਅਤੇ ਸਬਤਾਂ ਤੇ ਅਮੱਸਿਆ ਤੇ ਠਹਿਰਾਏ ਹੋਏ ਪਰਬਾਂ ਦੇ ਸਮਿਆਂ ਉੱਤੇ ਜਿਨ੍ਹਾਂ ਦੀ ਗਿਣਤੀ ਹੁਕਮਨਾਮੇ ਅਨੁਸਾਰ ਹੈ, ਉਹ ਯਹੋਵਾਹ ਲਈ ਸਾਰੀਆਂ ਹੋਮ ਬਲੀਆਂ ਨੂੰ ਨੇਮ ਦੇ ਅਨੁਸਾਰ ਹਰ ਰੋਜ਼ ਯਹੋਵਾਹ ਦੇ ਹਜ਼ੂਰ ਚੜਾਇਆ ਕਰਨ
2 Chronicles 2:4 in Panjabi 4 ਵੇਖ, ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਲਈ ਇੱਕ ਭਵਨ ਬਣਾਉਣ ਲੱਗਾ ਹਾਂ ਕਿ ਉਹ ਦੇ ਲਈ ਪਵਿੱਤਰ ਕਰਾਂ ਤੇ ਉਹ ਦੇ ਸਨਮੁਖ ਸੁਗੰਧੀ ਧੂਪ ਧੁਖਾਵਾਂ ਅਤੇ ਉਹ ਸਬਤਾਂ ਅਤੇ ਅਮੱਸਿਆ ਅਤੇ ਯਹੋਵਾਹ ਸਾਡੇ ਪਰਮੇਸ਼ੁਰ ਦੇ ਠਹਿਰਾਇਆਂ ਹੋਇਆਂ ਪਰਬਾਂ ਉੱਤੇ ਹਮੇਸ਼ਾਂ ਦੀ ਰੋਟੀ ਤੇ ਸੰਝ ਸਵੇਰ ਦੀਆਂ ਹੋਮ ਬਲੀਆਂ ਦੇ ਲਈ ਹੋਵੇ । ਇਹ ਇਸਰਾਏਲ ਉੱਤੇ ਸਦੀਪਕਾਲ ਹੈ
Ezra 3:5 in Panjabi 5 ਇਸ ਤੋਂ ਬਾਦ ਸਦਾ ਦੀ ਹੋਮ ਬਲੀ ਅਤੇ ਮੱਸਿਆ ਅਤੇ ਯਹੋਵਾਹ ਦੇ ਸਾਰੇ ਠਹਿਰਾਏ ਹੋਏ ਤਿਉਹਾਰਾਂ ਅਤੇ ਪਵਿੱਤਰ ਕੀਤੀਆਂ ਵਸਤੂਆਂ ਦੀਆਂ ਭੇਟਾਂ ਚੜ੍ਹਾਈਆਂ ਅਤੇ ਹਰ ਪੁਰਸ਼ ਦੀ ਖੁਸ਼ੀ ਦੀ ਭੇਟ ਜੋ ਉਹ ਆਪਣੀ ਖੁਸ਼ੀ ਨਾਲ ਯਹੋਵਾਹ ਨੂੰ ਚੜ੍ਹਾਉਂਦਾ ਸੀ ।
Nehemiah 10:33 in Panjabi 33 ਅਰਥਾਤ ਚੜ੍ਹਾਵੇ ਦੀ ਰੋਟੀ, ਅਤੇ ਰੋਜ ਮੈਦੇ ਦੀਆਂ ਭੇਟਾਂ ਅਤੇ ਸਦਾ ਲਈ ਹੋਮ ਦੀਆਂ ਬਲੀਆਂ, ਸਬਤਾਂ, ਅਮੱਸਿਆ, ਠਹਿਰਾਏ ਹੋਏ ਪਰਬਾਂ ਦੀਆਂ ਬਲੀਆਂ ਅਤੇ ਹੋਰ ਪਵਿੱਤਰ ਭੇਟਾਂ ਅਤੇ ਪਾਪ ਬਲੀਆਂ ਲਈ, ਜਿਹੜੀਆਂ ਇਸਰਾਏਲ ਦੇ ਪਰਾਸਚਿਤ ਲਈ ਹਨ ਅਤੇ ਪਰਮੇਸ਼ੁਰ ਦੇ ਭਵਨ ਦੇ ਸਾਰੇ ਕੰਮ ਲਈ ਵੀ ਹਨ ।
Psalm 40:6 in Panjabi 6 ਬਲੀਦਾਨ ਅਤੇ ਭੇਟ ਤੋਂ ਤੂੰ ਪਰਸੰਨ ਨਹੀਂ ਹੁੰਦਾ, ਤੂੰ ਮੇਰੇ ਕੰਨ ਖੋਲੇ ਹਨ, ਹੋਮ ਬਲੀ ਅਤੇ ਪਾਪ ਬਲੀ ਤੂੰ ਨਹੀਂ ਮੰਗੀਆਂ ।
Psalm 40:8 in Panjabi 8 ਕਿ ਤੇਰੀ ਇੱਛਿਆ ਨੂੰ ਪੂਰਿਆਂ ਕਰਨ ਵਿੱਚ, ਹੇ ਮੇਰੇ ਪਰਮੇਸ਼ੁਰ, ਮੈਂ ਪਰਸੰਨ ਹਾਂ, ਅਤੇ ਤੇਰੀ ਬਿਵਸਥਾ ਮੇਰੇ ਹਿਰਦੇ ਦੇ ਅੰਦਰ ਹੈ ।
Psalm 81:3 in Panjabi 3 ਅਮੱਸਿਆ ਉੱਤੇ ਤੁਰ੍ਹੀ ਵਜਾਓ, ਨਾਲੇ ਪੂਰਨਮਾਸੀ ਉੱਤੇ ਵੀ ਜੋ ਸਾਡੇ ਪਰਬ ਦਾ ਦਿਨ ਹੈ ।
Isaiah 1:13 in Panjabi 13 ਅੱਗੇ ਨੂੰ ਵਿਅਰਥ ਚੜ੍ਹਾਵੇ ਨਾ ਲਿਆਓ, ਤੁਹਾਡੀ ਧੂਪ ਮੇਰੇ ਲਈ ਘਿਣਾਉਣੀ ਹੈ, ਅਮੱਸਿਆ ਅਤੇ ਸਬਤ, ਸਭਾ ਦਾ ਦਿਨ - ਤੁਹਾਡੀ ਬਦੀ ਅਤੇ ਵਿਅਰਥ ਸਭਾਵਾਂ ਮੈਂ ਨਹੀਂ ਝੱਲ ਸਕਦਾ ।
Isaiah 66:23 in Panjabi 23 ਅਜਿਹਾ ਹੋਵੇਗਾ ਕਿ ਨਵੇਂ ਚੰਦ ਤੋਂ ਨਵੇਂ ਚੰਦ ਤੱਕ ਅਤੇ ਸਬਤ ਤੋਂ ਸਬਤ ਤੱਕ, ਸਾਰੇ ਪ੍ਰਾਣੀ ਆਉਣਗੇ ਤਾਂ ਜੋ ਮੇਰੇ ਸਨਮੁਖ ਮੱਥਾ ਟੇਕਣ, ਯਹੋਵਾਹ ਆਖਦਾ ਹੈ ।
Ezekiel 45:17 in Panjabi 17 ਰਾਜਕੁਮਾਰ ਹੋਮ ਦੀ ਬਲੀ, ਮੈਦੇ ਦੀ ਭੇਟ, ਪੀਣ ਦੀ ਭੇਟ, ਨਵੇਂ ਚੰਨ ਦੇ ਪਰਬਾਂ ਵਿੱਚ, ਸਬਤਾਂ ਵਿੱਚ ਅਤੇ ਇਸਰਾਏਲ ਦੇ ਘਰਾਣੇ ਦੇ ਸਾਰੇ ਠਹਿਰਾਏ ਹੋਏ ਪਰਬਾਂ ਉੱਤੇ ਦੇਵੇਗਾ । ਉਹ ਪਾਪ ਦੀ ਬਲੀ, ਮੈਦੇ ਦੀ ਭੇਟ, ਹੋਮ ਦੀ ਭੇਟ ਅਤੇ ਸੁੱਖ ਦੀ ਭੇਟ ਇਸਰਾਏਲ ਦੇ ਘਰਾਣੇ ਦੇ ਪ੍ਰਾਸਚਿਤ ਲਈ ਦੇਵੇਗਾ ।
Ezekiel 46:1 in Panjabi 1 ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਅੰਦਰਲੇ ਵੇਹੜੇ ਦਾ ਫਾਟਕ ਜਿਸ ਦਾ ਮੂੰਹ ਪੂਰਬ ਵੱਲ ਹੈ, ਕੰਮ ਕਾਜ ਦੇ ਛੇ ਦਿਨ ਬੰਦ ਰਹੇਗਾ, ਪਰ ਸਬਤ ਦੇ ਦਿਨ ਖੋਲ੍ਹਿਆ ਜਾਵੇਗਾ ਅਤੇ ਨਵੇਂ ਚੰਨ ਦੇ ਦਿਨ ਵੀ ਖੋਲ੍ਹਿਆ ਜਾਵੇਗਾ ।
Ezekiel 46:6 in Panjabi 6 ਨਵੇਂ ਚੰਨ ਦੇ ਦਿਨ ਇੱਕ ਬੇਕਜ ਵੱਛਾ, ਛੇ ਬੇਕਜ ਵਹਿੜੇ ਅਤੇ ਇੱਕ ਬੇਕਜ ਦੁੰਬਾ ਹੋਣਗੇ ।
Hosea 2:11 in Panjabi 11 ਮੈਂ ਉਹ ਦੀ ਸਾਰੀ ਖੁਸ਼ੀ ਨੂੰ ਖਤਮ ਕਰ ਦਿਆਂਗਾ, ਉਹ ਦੇ ਪਰਬ, ਉਹ ਦੀਆਂ ਅਮੱਸਿਆ, ਉਹ ਦੇ ਸਬਤ, ਅਤੇ ਉਹ ਦੇ ਸਭ ਮਿਥੇ ਹੋਏ ਪਰਬ ।
Amos 3:5 in Panjabi 5 ਭਲਾ, ਪੰਛੀ ਧਰਤੀ ਉੱਤੇ ਬਿਨ੍ਹਾਂ ਜਾਲ ਵਿਛਾਏ ਉਸ ਵਿੱਚ ਫਸੇਗਾ ? ਕੀ ਬਿਨ੍ਹਾਂ ਕੁਝ ਫੜ੍ਹੇ ਜਾਲ ਧਰਤੀ ਉੱਤੋਂ ਉੱਛਲੇਗਾ ?
Galatians 4:10 in Panjabi 10 ਤੁਸੀਂ ਦਿਨਾਂ, ਮਹੀਨਿਆਂ, ਸਮਿਆਂ ਅਤੇ ਸਾਲਾਂ ਨੂੰ ਮੰਨਦੇ ਹੋ !
Colossians 2:6 in Panjabi 6 ਸੋ ਜਿਵੇਂ ਤੁਸੀਂ ਪ੍ਰਭੂ ਯਿਸੂ ਮਸੀਹ ਨੂੰ ਕਬੂਲ ਕੀਤਾ, ਤਿਵੇਂ ਤੁਸੀਂ ਉਹ ਦੇ ਵਿੱਚ ਚੱਲਦੇ ਜਾਓ ।
Colossians 2:16 in Panjabi 16 ਇਸ ਲਈ ਖਾਣ-ਪੀਣ, ਤਿਉਹਾਰ, ਅਮੱਸਿਆ ਜਾਂ ਸਬਤਾਂ ਦੇ ਵਿਖੇ ਕੋਈ ਤੁਹਾਡੇ ਉੱਤੇ ਗਲਤ ਦੋਸ਼ ਨਾ ਲਾਵੇ ।
Hebrews 10:10 in Panjabi 10 ਅਤੇ ਉਸੇ ਇੱਛਾ ਕਰਕੇ ਅਸੀਂ ਯਿਸੂ ਮਸੀਹ ਦੀ ਦੇਹੀ ਦੇ ਇੱਕੋ ਵਾਰ ਬਲੀਦਾਨ ਚੜ੍ਹਾਏ ਜਾਣ ਦੇ ਰਾਹੀਂ ਪਵਿੱਤਰ ਕੀਤੇ ਗਏ ਹਾਂ ।