Psalm 117 in Panjabi

1 ਹੇ ਸਾਰੀਓ ਕੌਮੋ, ਯਹੋਵਾਹ ਦੀ ਉਸਤਤ ਕਰੋ, ਹੇ ਸਾਰੀਓ ਉੱਮਤੋ, ਉਹ ਦੇ ਗੁਣ ਗਾਓ !

2 ਉਹ ਦੀ ਦਯਾ ਸਾਡੇ ਉੱਤੇ ਡਾਢੀ ਜੋ ਹੈ, ਅਤੇ ਯਹੋਵਾਹ ਦੀ ਵਫ਼ਾਦਾਰੀ ਸਦੀਪਕ ਹੈ । ਹਲਲੂਯਾਹ ! ।