Psalm 134 in Panjabi

1 ਯਾਤਰਾ ਦਾ ਗੀਤ ਵੇਖੋ, ਹੇ ਯਹੋਵਾਹ ਦੇ ਸਾਰੇ ਸੇਵਕੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ ਰਾਤ ਨੂੰ ਖੜ੍ਹੇ ਰਹਿੰਦੇ ਹੋ,

2 ਪਵਿੱਤਰ ਸਥਾਨ ਵੱਲ ਆਪਣੇ ਹੱਥ ਚੁੱਕ ਕੇ ਯਹੋਵਾਹ ਨੂੰ ਮੁਬਾਰਕ ਆਖੋ !

3 ਯਹੋਵਾਹ ਤੈਨੂੰ ਸੀਯੋਨ ਤੋਂ ਬਰਕਤ ਦੇਵੇ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ ।