Psalm 137:3 in Panjabi 3 ਕਿਉਂ ਜੋ ਉੱਥੇ ਸਾਨੂੰ ਬੰਧੂਆ ਕਰਨ ਵਾਲਿਆਂ ਨੇ ਸਾਥੋਂ ਗੀਤ ਦਾ, ਅਤੇ ਸਾਡੇ ਮਖੌਲ ਕਰਨ ਵਾਲਿਆਂ ਨੇ ਖੁਸ਼ੀ ਦਾ ਸੁਆਲ ਕੀਤਾ, ਕਿ ਦੇ ਗੀਤਾਂ ਵਿਚੋਂ ਸਾਡੇ ਲਈ ਕੋਈ ਗੀਤ ਗਾਓ !
Other Translations King James Version (KJV) For there they that carried us away captive required of us a song; and they that wasted us required of us mirth, saying, Sing us one of the songs of Zion.
American Standard Version (ASV) For there they that led us captive required of us songs, And they that wasted us `required of us' mirth, `saying', Sing us one of the songs of Zion.
Bible in Basic English (BBE) For there those who had taken us prisoners made request for a song; and those who had taken away all we had gave us orders to be glad, saying, Give us one of the songs of Zion.
Darby English Bible (DBY) For there they that carried us away captive required of us a song; and they that made us wail [required] mirth, [saying,] Sing us [one] of the songs of Zion.
World English Bible (WEB) For there, those who led us captive asked us for songs. Those who tormented us demanded songs of joy: "Sing us one of the songs of Zion!"
Young's Literal Translation (YLT) For there our captors asked us the words of a song, And our spoilers -- joy: `Sing ye to us of a song of Zion.'
Cross Reference 1 Chronicles 15:27 in Panjabi 27 ਦਾਊਦ, ਸਾਰੇ ਲੇਵੀ ਜਿਹੜੇ ਸੰਦੂਕ ਨੂੰ ਚੁੱਕੀ ਲਈ ਜਾਂਦੇ ਸਨ, ਗਵੱਯਾ ਅਤੇ ਗਵੱਯਾਂ ਦੇ ਨਾਲ ਕਨਨਯਾਹ ਜਿਹੜਾ ਗਾਉਣ ਵਾਲਿਆਂ ਦਾ ਆਗੂ ਸੀ, ਸਭ ਨੇ ਕਤਾਨ ਦੇ ਚੋਲੇ ਪਹਿਨੇ ਹੋਏ ਸਨ, ਅਤੇ ਦਾਊਦ ਨੇ ਕਤਾਨ ਦਾ ਏਫੋਦ ਪਹਿਨਿਆ ਹੋਇਆ ਸੀ ।
1 Chronicles 16:7 in Panjabi 7 ਉਸੇ ਦਿਨ ਦਾਊਦ ਨੇ ਆਸਾਫ਼ ਤੇ ਉਹ ਦੇ ਭਰਾਵਾਂ ਦੇ ਹੱਥ ਵਿੱਚ ਇਹ ਯਹੋਵਾਹ ਲਈ ਧੰਨਵਾਦ ਦਾ ਗੀਤ ਪਹਿਲਾਂ ਸੌਂਪ ਦਿੱਤਾ,
Nehemiah 4:2 in Panjabi 2 ਉਸ ਨੇ ਆਪਣੇ ਭਰਾਵਾਂ ਅਤੇ ਸਾਮਰਿਯਾ ਦੀ ਫ਼ੌਜ ਦੇ ਸਾਹਮਣੇ ਕਿਹਾ, “ਇਹ ਨਿਰਬਲ ਯਹੂਦੀ ਕੀ ਕਰ ਰਹੇ ਹਨ ? ਕੀ ਉਹ ਆਪਣੀਆਂ ਕੰਧਾਂ ਨੂੰ ਮਜ਼ਬੂਤ ਕਰਨਗੇ ? ਕੀ ਉਹ ਬਲੀਆਂ ਚੜ੍ਹਾਉਣਗੇ ? ਕੀ ਉਹ ਇੱਕ ਹੀ ਦਿਨ ਵਿੱਚ ਸਭ ਕੁਝ ਬਣਾ ਲੈਣਗੇ ? ਕੀ ਉਹ ਪੱਥਰਾਂ ਨੂੰ ਕੂੜੇ ਦੇ ਸੜੇ ਹੋਏ ਢੇਰਾਂ ਵਿੱਚੋਂ ਚੁਗ ਕੇ ਫਿਰ ਨਵਾਂ ਬਣਾ ਲੈਣਗੇ ? “
Psalm 9:14 in Panjabi 14 ਤਾਂ ਜੋ ਮੈਂ ਸੀਯੋਨ ਦੇ ਲੋਕਾਂ ਦੇ ਫਾਟਕਾਂ ਵਿੱਚ ਤੇਰੀ ਸਾਰੀ ਉਸਤਤ ਦਾ ਪਰਚਾਰ ਕਰਾਂ, ਅਤੇ ਮੈਂ ਤੇਰੇ ਬਚਾਓ ਤੋਂ ਖੁਸ਼ ਹੋਵਾਂ ।
Psalm 65:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ, ਗੀਤ ਹੇ ਪਰਮੇਸ਼ੁਰ, ਸੀਯੋਨ ਵਿੱਚ ਤੇਰੇ ਲਈ ਸਬਰ ਹੀ ਉਸਤਤ ਹੈ, ਅਤੇ ਤੇਰੇ ਲਈ ਸੁੱਖਣਾ ਪੂਰੀ ਕੀਤੀ ਜਾਵੇਗੀ ।
Psalm 79:1 in Panjabi 1 ਆਸਾਫ਼ ਦਾ ਭਜਨ ਹੇ ਪਰਮੇਸ਼ੁਰ, ਕੌਮਾਂ ਤੇਰੀ ਮਿਰਾਸ ਵਿੱਚ ਆ ਗਈਆਂ ਹਨ, ਉਨ੍ਹਾਂ ਨੇ ਤੇਰੀ ਪਵਿੱਤਰ ਹੈਕਲ ਨੂੰ ਭਰਿਸ਼ਟ ਕਰ ਦਿੱਤਾ ਹੈ, ਉਨ੍ਹਾਂ ਨੇ ਯਰੂਸ਼ਲਮ ਨੂੰ ਥੇਹ ਕਰ ਦਿੱਤਾ ਹੈ ।
Psalm 80:6 in Panjabi 6 ਸਾਡੇ ਗੁਆਂਢੀਆਂ ਦੇ ਲਈ ਤੂੰ ਸਾਨੂੰ ਝਗੜੇ ਦਾ ਕਾਰਨ ਬਣਾਉਂਦਾ ਹੈਂ, ਅਤੇ ਸਾਡੇ ਵੈਰੀ ਆਪੋ ਵਿੱਚ ਹਾਸੀ ਕਰਦੇ ਹਨ ।
Psalm 123:3 in Panjabi 3 ਸਾਡੇ ਉੱਤੇ ਤਰਸ ਖਾ, ਹੇ ਯਹੋਵਾਹ, ਸਾਡੇ ਉੱਤੇ ਤਰਸ ਖਾ, ਅਸੀਂ ਤਾਂ ਨਿਰਾਦਰੀ ਨਾਲ ਬਹੁਤ ਹੀ ਭਰ ਗਏ ਹਾਂ !
Isaiah 35:10 in Panjabi 10 ਯਹੋਵਾਹ ਦੇ ਮੁੱਲ ਲਏ ਹੋਏ ਮੁੜ ਆਉਣਗੇ, ਉਹ ਜੈਕਾਰਿਆਂ ਨਾਲ ਸੀਯੋਨ ਨੂੰ ਆਉਣਗੇ, ਅਤੇ ਸਦੀਪਕ ਅਨੰਦ ਉਹਨਾਂ ਦੇ ਸਿਰਾਂ ਉੱਤੇ ਹੋਵੇਗਾ । ਉਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹਉਂਕੇ ਉੱਥੋਂ ਨੱਠ ਜਾਣਗੇ ।
Isaiah 51:11 in Panjabi 11 ਯਹੋਵਾਹ ਦੇ ਮੁੱਲ ਨਾਲ ਛੁਡਾਏ ਹੋਏ ਮੁੜ ਆਉਣਗੇ, ਅਤੇ ਜੈਕਾਰਿਆਂ ਨਾਲ ਸੀਯੋਨ ਵਿੱਚ ਆਉਣਗੇ, ਸਦੀਪਕ ਅਨੰਦ ਉਹਨਾਂ ਦੇ ਸਿਰਾਂ ਉੱਤੇ ਹੋਵੇਗਾ, ਉਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹਉਂਕੇ ਲੈਣ ਦਾ ਅੰਤ ਹੋ ਜਾਵੇਗਾ ।
Jeremiah 9:11 in Panjabi 11 ਮੈਂ ਯਰੂਸ਼ਲਮ ਨੂੰ ਬਰਬਾਦ ਹੋਏ ਹੋਏ ਪੱਥਰਾਂ ਦਾ ਢੇਰ, ਅਤੇ ਗਿਦੜਾਂ ਦੀ ਖੋਹ ਬਣਾ ਦਿਆਂਗਾ । ਮੈਂ ਯਹੂਦਾਹ ਦੇ ਸ਼ਹਿਰਾਂ ਨੂੰ ਵਿਰਾਨ ਕਰ ਦਿਆਂਗਾ, ਜਿੱਥੇ ਕੋਈ ਵੱਸਣ ਵਾਲਾ ਨਹੀਂ ।
Jeremiah 26:18 in Panjabi 18 ਮੀਕਾਹ ਮੋਰਸ਼ਤੀ ਨੇ ਯਹੂਦਾਹ ਦੇ ਰਾਜਾ ਹਿਜਕੀਯਾਹ ਦੇ ਦਿਨਾਂ ਵਿੱਚ ਅਗੰਮ ਵਾਚਿਆ । ਉਸ ਨੇ ਯਹੂਦਾਹ ਦੇ ਸਾਰੇ ਲੋਕਾਂ ਨੂੰ ਆਖਿਆ, ਸੈਨਾ ਦਾ ਯਹੋਵਾਹ ਇਸ ਤਰ੍ਹਾਂ ਫਰਮਾਉਦਾ ਹੈ, - ਸੀਯੋਨ ਖੇਤ ਵਾਂਘ ਵਾਹਿਆ ਜਾਵੇਗਾ, ਯਰੂਸ਼ਲਮ ਥੇਹ ਬਣ ਜਾਵੇਗਾ, ਅਤੇ ਇਸ ਭਵਨ ਦਾ ਪਹਾੜ ਬਣ ਦੀ ਉਚਿਆਈ ਹੋਵੇਗਾ ।
Jeremiah 31:12 in Panjabi 12 ਉਹ ਆਉਣਗੇ ਅਤੇ ਸੀਯੋਨ ਦੀ ਚੋਟੀ ਉੱਤੇ ਜੈਕਾਰੇ ਗਜਾਉਣਗੇ, ਅਤੇ ਯਹੋਵਾਹ ਦੀ ਭਲਿਆਈ ਦੇ ਕਾਰਨ ਚਮਕਣਗੇ, ਅੰਨ, ਨਵੀਂ ਮੈਂ ਅਤੇ ਤੇਲ, ਇੱਜੜ ਦੇ ਬੱਚੇ ਅਤੇ ਗਾਈਆਂ ਬਲਦ ਦੇ ਕਾਰਨ, ਉਹਨਾਂ ਦੀ ਜਾਨ ਸਿੰਜੇ ਹੋਏ ਬਾਗ ਵਾਂਗੂੰ ਹੋਵੇਗੀ, ਉਹ ਫਿਰ ਕਦੀ ਉਦਾਸ ਨਾ ਹੋਣਗੇ ।
Lamentations 2:15 in Panjabi 15 ਸਭ ਲੰਘਣ ਵਾਲੇ ਤੇਰੇ ਉੱਤੇ ਤਾਲੀਆਂ ਵਜਾਉਂਦੇ ਹਨ, ਉਹ ਯਰੂਸ਼ਲਮ ਦੀ ਧੀ ਦੇ ਉੱਤੇ, ਨੱਕ ਚੜ੍ਹਾਉਂਦੇ ਅਤੇ ਸਿਰ ਹਿਲਾਉਂਦੇ ਹੋਏ ਕਹਿੰਦੇ ਹਨ, ਕੀ ਇਹ ਉਹੋ ਸ਼ਹਿਰ ਹੈ ਜਿਸ ਨੂੰ ਉਹ ਇਹ ਨਾਮ ਦਿੰਦੇ ਸਨ, “ਸੁੰਦਰਤਾ ਵਿੱਚ ਸਿੱਧ, ਸਾਰੇ ਸੰਸਾਰ ਦਾ ਅਨੰਦ ? “
Micah 3:12 in Panjabi 12 ਇਸ ਲਈ ਤੁਹਾਡੇ ਕਾਰਨ ਸੀਯੋਨ ਖੇਤ ਵਾਂਗੂੰ ਵਾਹਿਆ ਜਾਵੇਗਾ, ਯਰੂਸ਼ਲਮ ਮਲਬੇ ਦਾ ਢੇਰ ਹੋ ਜਾਵੇਗਾ, ਅਤੇ ਭਵਨ ਦਾ ਪਰਬਤ ਇੱਕ ਜੰਗਲੀ ਉੱਚਿਆਈ ਵਰਗਾ ਹੋ ਜਾਵੇਗਾ ।
Luke 21:6 in Panjabi 6 ਜੋ ਇਹ ਚੀਜ਼ਾਂ ਜਿਹੜੀਆਂ ਤੁਸੀਂ ਵੇਖਦੇ ਹੋ ਉਹ ਦਿਨ ਆਉਣਗੇ ਜਿਨ੍ਹਾਂ ਵਿੱਚ ਇੱਥੇ ਪੱਥਰ ਉੱਤੇ ਪੱਥਰ ਨਾ ਛੱਡਿਆ ਜਾਵੇਗਾ ਜਿਹੜਾ ਡੇਗਿਆ ਨਾ ਜਾਵੇਗਾ ।
Revelation 14:1 in Panjabi 1 ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਲੇਲਾ ਸੀਯੋਨ ਦੇ ਪਹਾੜ ਉੱਤੇ ਖੜ੍ਹਾ ਹੈ ਅਤੇ ਉਹ ਦੇ ਨਾਲ ਇੱਕ ਲੱਖ ਚੁਤਾਲੀ ਹਜ਼ਾਰ ਹਨ, ਜਿਨ੍ਹਾਂ ਦੇ ਮੱਥੇ ਉੱਤੇ ਉਹ ਦਾ ਅਤੇ ਉਹ ਦੇ ਪਿਤਾ ਦਾ ਨਾਮ ਲਿਖਿਆ ਹੋਇਆ ਹੈ ।