Psalm 2:12 in Panjabi 12 ਪੁੱਤਰ ਨੂੰ ਚੁੰਮੋ ਕਿਤੇ ਅਜਿਹਾ ਨਾ ਹੋਵੇ ਉਹ ਕ੍ਰੋਧ ਵਿੱਚ ਆਵੇ, ਅਤੇ ਤੁਸੀਂ ਰਾਹ ਦੇ ਵਿੱਚ ਹੀ ਨਾਸ਼ ਹੋ ਜਾਓ, ਕਿਉਂ ਜੋ ਉਸ ਦਾ ਕ੍ਰੋਧ ਛੇਤੀ ਭੜਕ ਉਠੇਗਾ । ਧੰਨ ਹਨ ਓਹ ਜਿਹੜੇ ਉਸ ਵਿੱਚ ਪਨਾਹ ਲੈਂਦੇ ਹਨ ।
Other Translations King James Version (KJV) Kiss the Son, lest he be angry, and ye perish from the way, when his wrath is kindled but a little. Blessed are all they that put their trust in him.
American Standard Version (ASV) Kiss the son, lest he be angry, and ye perish in the way, For his wrath will soon be kindled. Blessed are all they that take refuge in him. Psalm 3 A Psalm of David, when he fled from Absalom his son.
Bible in Basic English (BBE) For fear that he may be angry, causing destruction to come on you, because he is quickly moved to wrath. Happy are all those who put their faith in him.
Darby English Bible (DBY) Kiss the Son, lest he be angry, and ye perish in the way, though his anger burn but a little. Blessed are all who have their trust in him.
Webster's Bible (WBT) Kiss the Son, lest he be angry, and ye perish from the way, when his wrath is kindled but a little. Blessed are all they that put their trust in him.
World English Bible (WEB) Kiss the son, lest he be angry, and you perish in the way, For his wrath will soon be kindled. Blessed are all those who take refuge in him.
Young's Literal Translation (YLT) Kiss the Chosen One, lest He be angry, And ye lose the way, When His anger burneth but a little, O the happiness of all trusting in Him!
Cross Reference Genesis 41:40 in Panjabi 40 ਤੂੰ ਮੇਰੇ ਘਰ ਉੱਤੇ ਅਧਿਕਾਰੀ ਹੋਵੇਂਗਾ ਅਤੇ ਮੇਰੀ ਸਾਰੀ ਪਰਜਾ ਤੇਰੇ ਆਖੇ ਦੇ ਅਨੁਸਾਰ ਚੱਲੇਗੀ । ਸਿਰਫ਼ ਰਾਜ ਗੱਦੀ ਵਿੱਚ ਮੈਂ ਤੇਰੇ ਨਾਲੋਂ ਵੱਡਾ ਹੋਵਾਂਗਾ ।
Genesis 41:43 in Panjabi 43 ਉਸ ਨੇ ਉਹ ਨੂੰ ਆਪਣੇ ਤੋਂ ਦੂਜੇ ਦਰਜੇ ਦੇ ਰਥ ਵਿੱਚ ਬਿਠਾਲਿਆ ਅਤੇ ਉਨ੍ਹਾਂ ਨੇ ਉਸ ਦੇ ਅੱਗੇ ਮਨਾਦੀ ਕਰਵਾਈ “ਗੋਡੇ ਨਿਵਾਓ ਅਤੇ ਮੱਥਾ ਟੇਕੋ”, ਇਸ ਤਰ੍ਹਾਂ ਉਸ ਨੇ ਯੂਸੁਫ਼ ਨੂੰ ਸਾਰੇ ਮਿਸਰ ਦੇਸ਼ ਉੱਤੇ ਪ੍ਰਧਾਨ ਨਿਯੁਕਤ ਕੀਤਾ ।
1 Samuel 10:1 in Panjabi 1 ਫੇਰ ਸਮੂਏਲ ਨੇ ਇੱਕ ਕੁੱਪੀ ਤੇਲ ਉਹ ਦੇ ਸਿਰ ਉੱਤੇ ਉਂਡੇਲ ਦਿੱਤਾ ਅਤੇ ਉਸ ਨੂੰ ਚੁੰਮ ਕੇ ਆਖਿਆ, ਕੀ ਯਹੋਵਾਹ ਨੇ ਤੈਨੂੰ ਇਸ ਕਰਕੇ ਅਭਿਸ਼ੇਕ ਨਹੀਂ ਕੀਤਾ ਜੋ ਤੂੰ ਉਹ ਦੀ ਵਿਰਾਸਤ ਦਾ ਪ੍ਰਧਾਨ ਬਣੇਂ ?
1 Kings 19:18 in Panjabi 18 ਪਰ ਮੈਂ ਇਸਰਾਏਲ ਵਿੱਚੋਂ ਆਪਣੇ ਲਈ ਸੱਤ ਹਜ਼ਾਰ ਰੱਖ ਲਏ ਹਨ ਉਹ ਸਭ ਜਿਨ੍ਹਾਂ ਦੇ ਗੋਡੇ ਬਆਲ ਅੱਗੇ ਨਹੀਂ ਨਿਵੇ ਅਤੇ ਉਹ ਸਾਰੇ ਮੂੰਹ ਜਿਨ੍ਹਾਂ ਨੇ ਉਹ ਨੂੰ ਨਹੀਂ ਚੁੰਮਿਆ ।
Psalm 1:6 in Panjabi 6 ਕਿਉਂ ਜੋ ਯਹੋਵਾਹ ਧਰਮੀਆਂ ਦਾ ਰਾਹ ਜਾਣਦਾ ਹੈ, ਪਰ ਦੁਸ਼ਟਾਂ ਦਾ ਰਾਹ ਨਾਸ ਹੋ ਜਾਵੇਗਾ ।
Psalm 2:5 in Panjabi 5 ਤਦ ਉਹ ਓਹਨਾਂ ਨਾਲ ਆਪਣੇ ਕ੍ਰੋਧ ਵਿੱਚ ਬੋਲੇਗਾ, ਅਤੇ ਆਪਣੇ ਕ੍ਰੋਧ ਨਾਲ ਓਹਨਾਂ ਨੂੰ ਘਬਰਾਹਟ ਵਿੱਚ ਪਾ ਦੇਵਾਂਗਾ ।
Psalm 2:7 in Panjabi 7 ਮੈਂ ਬਚਨ ਦਾ ਪ੍ਰਚਾਰ ਕਰਾਂਗਾ, ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਂਨੂੰ ਜਨਮ ਦਿੱਤਾ ਹੈ ।
Psalm 34:8 in Panjabi 8 ਚੱਖੋ ਤੇ ਵੇਖੋ ਕਿ ਯਹੋਵਾਹ ਭਲਾ ਹੈ, ਧੰਨ ਹੈ ਉਹ ਪੁਰਸ਼ ਜੋ ਉਸ ਵਿੱਚ ਪਨਾਹ ਲੈਂਦਾ ਹੈ ।
Psalm 40:4 in Panjabi 4 ਧੰਨ ਹੈ ਉਹ ਮਨੁੱਖ ਜਿਹੜਾ ਯਹੋਵਾਹ ਨੂੰ ਆਪਣਾ ਆਸਰਾ ਬਣਾਉਂਦਾ ਹੈ, ਅਤੇ ਹੰਕਾਰੀਆਂ ਅਤੇ ਝੂਠੇ ਕੁਰਾਹੀਆਂ ਵੱਲ ਮੂੰਹ ਹੀ ਨਹੀਂ ਕਰਦਾ ।
Psalm 84:12 in Panjabi 12 ਹੇ ਸੈਨਾਂ ਦੇ ਯਹੋਵਾਹ, ਧੰਨ ਹੈ ਉਹ ਆਦਮੀ ਜਿਹੜਾ ਤੇਰੇ ਉੱਤੇ ਪਤੀਜਦਾ ਹੈ ! ।
Psalm 146:3 in Panjabi 3 ਹਾਕਮਾਂ ਦੇ ਉੱਤੇ ਭਰੋਸਾ ਨਾ ਰੱਖੋ, ਨਾ ਆਦਮ ਵੰਸ ਉੱਤੇ, ਜਿਹ ਦੇ ਕੋਲ ਬਚਾਓ ਹੈ ਨਹੀਂ ।
Proverbs 16:20 in Panjabi 20 ਜਿਹੜਾ ਬਚਨ ਉੱਤੇ ਮਨ ਲਾਉਂਦਾ ਹੈ ਉਹ ਦਾ ਭਲਾ ਹੋਵੇਗਾ, ਅਤੇ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਧੰਨ ਹੋਵੇਗਾ !
Isaiah 26:3 in Panjabi 3 ਜਿਹੜਾ ਤੇਰੇ ਵਿੱਚ ਲਵਲੀਨ ਹੈ, ਤੂੰ ਉਹ ਦੀ ਪੂਰੀ ਸ਼ਾਂਤੀ ਨਾਲ ਰਾਖੀ ਕਰਦਾ ਹੈਂ, ਇਸ ਲਈ ਭਈ ਉਹ ਦਾ ਭਰੋਸਾ ਤੇਰੇ ਉੱਤੇ ਹੈ ।
Isaiah 30:18 in Panjabi 18 ਇਸ ਲਈ ਯਹੋਵਾਹ ਉਡੀਕਦਾ ਹੈ ਕਿ ਉਹ ਤੁਹਾਡੇ ਉੱਤੇ ਕਿਰਪਾ ਕਰੇ, ਅਤੇ ਇਸ ਲਈ ਉਹ ਆਪ ਨੂੰ ਉੱਚਾ ਕਰਦਾ ਹੈ, ਤਾਂ ਜੋ ਉਹ ਤੁਹਾਡੇ ਉੱਤੇ ਰਹਮ ਕਰੇ, ਕਿਉਂ ਜੋ ਯਹੋਵਾਹ ਇਨਸਾਫ਼ ਦਾ ਪਰਮੇਸ਼ੁਰ ਹੈ, ਧੰਨ ਉਹ ਸਾਰੇ ਜਿਹੜੇ ਉਸ ਨੂੰ ਉਡੀਕਦੇ ਹਨ !
Jeremiah 17:7 in Panjabi 7 ਮੁਬਾਰਕ ਹੈ ਉਹ ਮਰਦ ਜਿਹ ਦਾ ਭਰੋਸਾ ਯਹੋਵਾਹ ਉੱਤੇ ਹੈ, ਜਿਹ ਦਾ ਭਰੋਸਾ ਯਹੋਵਾਹ ਹੈ !
Hosea 13:2 in Panjabi 2 ਹੁਣ ਉਹ ਪਾਪ ਉੱਤੇ ਪਾਪ ਕਰਦੇ ਹਨ, ਅਤੇ ਆਪਣੇ ਲਈ ਢਾਲੀਆਂ ਹੋਈਆਂ ਮੂਰਤਾਂ ਆਪਣੀ ਚਾਂਦੀ ਤੋਂ ਬਣਾਉਂਦੇ ਹਨ, ਆਪਣੀ ਸਮਝ ਦੇ ਅਨੁਸਾਰ ਬੁੱਤ, ਜਿਹੜੇ ਸਾਰੇ ਦੇ ਸਾਰੇ ਕਾਰੀਗਰਾਂ ਦਾ ਕੰਮ ਹਨ, ਉਹ ਉਨ੍ਹਾਂ ਦੇ ਬਾਰੇ ਆਖਦੇ ਹਨ, ਆਦਮੀ ਦੇ ਕੱਟਣ ਵਾਲੇ ਇਹਨਾਂ ਵੱਛਿਆਂ ਨੂੰ ਚੁੰਮਣ !
John 5:23 in Panjabi 23 ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਂ ਕਿ ਸਾਰੇ ਲੋਕ ਪੁੱਤਰ ਦਾ ਉਵੇਂ ਹੀ ਆਦਰ ਕਰਨ ਜਿਵੇਂ ਉਹ ਪਿਤਾ ਦਾ ਆਦਰ ਕਰਦੇ ਹਨ । ਜੋ ਕੋਈ ਆਦਮੀ ਪੁੱਤਰ ਦਾ ਆਦਰ ਨਹੀਂ ਕਰਦਾ, ਉਹ ਆਦਮੀ ਪਿਤਾ ਦਾ ਆਦਰ ਨਹੀਂ ਕਰਦਾ, ਜਿਸ ਨੇ ਉਸ ਨੂੰ ਭੇਜਿਆ ਹੈ ।
John 14:6 in Panjabi 6 ਯਿਸੂ ਨੇ ਆਖਿਆ, “ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ । ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ ।
Romans 9:33 in Panjabi 33 ਜਿਵੇਂ ਲਿਖਿਆ ਹੋਇਆ ਹੈ, ਵੇਖੋ, ਮੈਂ ਸੀਯੋਨ ਵਿੱਚ ਠੇਡਾ ਲੱਗਣ ਦਾ ਪੱਥਰ, ਅਤੇ ਠੋਕਰ ਖਾਣ ਦੀ ਚੱਟਾਨ ਰੱਖਦਾ ਹਾਂ, ਅਤੇ ਜਿਹੜਾ ਉਸ ਉੱਤੇ ਵਿਸ਼ਵਾਸ ਕਰਦਾ ਹੈ, ਉਹ ਸ਼ਰਮਿੰਦਾ ਨਾ ਹੋਵੇਗਾ ।
Romans 10:11 in Panjabi 11 ਪਵਿੱਤਰ ਗ੍ਰੰਥ ਇਸ ਤਰ੍ਹਾਂ ਕਹਿੰਦਾ ਹੈ, ਕਿ ਜੋ ਕੋਈ ਉਸ ਉੱਤੇ ਵਿਸ਼ਵਾਸ ਕਰੇ, ਉਹ ਸ਼ਰਮਿੰਦਾ ਨਾ ਹੋਵੇਗਾ ।
Ephesians 1:12 in Panjabi 12 ਕਿ ਅਸੀਂ ਜਿਹਨਾਂ ਪਹਿਲਾਂ ਮਸੀਹ ਉੱਤੇ ਆਸ ਰੱਖੀ ਸੀ ਉਹ ਦੀ ਮਹਿਮਾ ਦੀ ਵਡਿਆਈ ਦਾ ਕਾਰਨ ਹੋਈਏ !
2 Thessalonians 1:8 in Panjabi 8 ਅਤੇ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ ਉਹਨਾਂ ਨੂੰ ਬਦਲਾ ਦੇਵੇਗਾ ।
1 Peter 1:21 in Panjabi 21 ਜਿਹੜੇ ਉਸ ਦੇ ਰਾਹੀਂ ਪਰਮੇਸ਼ੁਰ ਉੱਤੇ ਵਿਸ਼ਵਾਸ ਰੱਖਦੇ ਹੋ ਜਿਸ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਉਹ ਨੂੰ ਮਹਿਮਾ ਦਿੱਤੀ, ਤਾਂ ਜੋ ਤੁਹਾਡਾ ਵਿਸ਼ਵਾਸ ਅਤੇ ਆਸ ਪਰਮੇਸ਼ੁਰ ਉੱਤੇ ਹੋਵੇ ।
1 Peter 2:6 in Panjabi 6 ਇਸ ਲਈ ਜੋ ਪਵਿੱਤਰ ਗ੍ਰੰਥ ਵਿੱਚ ਇਹ ਆਇਆ ਹੈ ਵੇਖੋ, ਮੈਂ ਸੀਯੋਨ ਵਿੱਚ ਇੱਕ ਖੂੰਜੇ ਦਾ ਪੱਥਰ, ਚੁਣਿਆ ਹੋਇਆ, ਬਹੁਮੁੱਲਾ ਰੱਖਦਾ ਹਾਂ, ਅਤੇ ਜਿਹੜਾ ਉਸ ਉੱਤੇ ਵਿਸ਼ਵਾਸ ਕਰਦਾ ਹੈ, ਕਦੇ ਸ਼ਰਮਿੰਦਾ ਨਾ ਹੋਵੇਗਾ ।
Revelation 6:16 in Panjabi 16 ਅਤੇ ਉਹ ਪਹਾੜਾਂ ਅਤੇ ਚੱਟਾਨਾਂ ਨੂੰ ਕਹਿਣ ਲੱਗੇ ਭਈ ਸਾਡੇ ਉੱਤੇ ਡਿੱਗ ਪਓ ! ਅਤੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਉਹ ਦੇ ਸਾਹਮਣਿਓਂ ਅਤੇ ਲੇਲੇ ਦੇ ਕ੍ਰੋਧ ਤੋਂ ਸਾਨੂੰ ਲੁਕਾ ਲਓ !
Revelation 14:9 in Panjabi 9 ਉਨ੍ਹਾਂ ਦੇ ਬਾਅਦ ਤੀਜਾ ਇੱਕ ਹੋਰ ਦੂਤ ਵੱਡੀ ਅਵਾਜ਼ ਨਾਲ ਇਹ ਕਹਿੰਦਾ ਆਇਆ ਕਿ ਜੋ ਕੋਈ ਉਸ ਦਰਿੰਦੇ ਅਤੇ ਉਹ ਦੀ ਮੂਰਤੀ ਦੀ ਪੂਜਾ ਕਰਦਾ ਅਤੇ ਆਪਣੇ ਮੱਥੇ ਜਾਂ ਆਪਣੇ ਹੱਥ ਉੱਤੇ ਦਾਗ ਲੁਆਉਂਦਾ ਹੈ