Psalm 20:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ ਬਿਪਤਾ ਦੇ ਦਿਨ ਯਹੋਵਾਹ ਤੈਨੂੰ ਉੱਤਰ ਦੇਵੇ, ਯਾਕੂਬ ਦੇ ਪਰਮੇਸ਼ੁਰ ਦਾ ਨਾਮ ਤੈਨੂੰ ਉੱਚਿਆਂ ਕਰੇ ।
Other Translations King James Version (KJV) The LORD hear thee in the day of trouble; the name of the God of Jacob defend thee;
American Standard Version (ASV) Jehovah answer thee in the day of trouble; The name of the God of Jacob set thee up on high;
Bible in Basic English (BBE) <To the chief music-maker. A Psalm. Of David.> May the Lord give ear to you in the day of trouble; may you be placed on high by the name of the God of Jacob;
Darby English Bible (DBY) {To the chief Musician. A Psalm of David.} Jehovah answer thee in the day of trouble; the name of the God of Jacob protect thee;
World English Bible (WEB) > May Yahweh answer you in the day of trouble. May the name of the God of Jacob set you up on high,
Young's Literal Translation (YLT) To the Overseer. -- A Psalm of David. Jehovah doth answer thee, In a day of adversity, The name of the God of Jacob doth set thee on high,
Cross Reference Genesis 32:27 in Panjabi 27 ਤਾਂ ਉਸ ਨੇ ਪੁੱਛਿਆ, ਤੇਰਾ ਨਾਮ ਕੀ ਹੈ ? ਉਸ ਨੇ ਆਖਿਆ, ਯਾਕੂਬ ।
Genesis 48:15 in Panjabi 15 ਉਸ ਨੇ ਯੂਸੁਫ਼ ਨੂੰ ਬਰਕਤ ਦੇ ਕੇ ਆਖਿਆ, ਪਰਮੇਸ਼ੁਰ ਜਿਸ ਦੇ ਸਨਮੁਖ ਮੇਰਾ ਪਿਤਾ ਅਬਰਾਹਾਮ ਅਤੇ ਇਸਹਾਕ ਚੱਲਦੇ ਰਹੇ ਅਤੇ ਉਹ ਪਰਮੇਸ਼ੁਰ ਜਿਸ ਨੇ ਜੀਵਨ ਭਰ ਅੱਜ ਦੇ ਦਿਨ ਤੱਕ ਮੇਰੀ ਪਾਲਣਾ ਕੀਤੀ,
Exodus 3:13 in Panjabi 13 ਫਿਰ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, ਵੇਖ, ਜਦ ਮੈਂ ਇਸਰਾਏਲੀਆਂ ਦੇ ਕੋਲ ਜਾਂਵਾਂ ਅਤੇ ਉਨ੍ਹਾਂ ਨੂੰ ਆਖਾਂ ਕਿ ਤੁਹਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ ਤਦ ਉਹ ਮੈਨੂੰ ਆਖਣਗੇ ਕਿ ਉਸ ਦਾ ਨਾਮ ਕੀ ਹੈ ? ਤਾਂ ਮੈਂ ਉਨ੍ਹਾਂ ਨੂੰ ਕੀ ਦੱਸਾਂ ?
Exodus 34:5 in Panjabi 5 ਯਹੋਵਾਹ ਬੱਦਲ ਵਿੱਚ ਉੱਤਰਿਆ ਅਤੇ ਉੱਥੇ ਉਸ ਦੇ ਨਾਲ ਖੜੇ ਹੋ ਕੇ ਯਹੋਵਾਹ ਦੇ ਨਾਮ ਦਾ ਪਰਚਾਰ ਕੀਤਾ
Psalm 9:10 in Panjabi 10 ਤੇਰੇ ਨਾਮ ਦੇ ਜਾਨਣ ਵਾਲੇ ਤੇਰੇ ਉੱਤੇ ਭਰੋਸਾ ਰੱਖਦੇ ਹਨ, ਕਿਉਂ ਜੋ ਹੇ ਯਹੋਵਾਹ, ਤੂੰ ਆਪਣਿਆਂ ਤਾਲਿਬਾਂ ਨੂੰ ਤਿਆਗ ਨਹੀਂ ਦਿੱਤਾ ।
Psalm 18:2 in Panjabi 2 ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ ਅਤੇ ਮੇਰਾ ਛੁਡਾਉਣ ਵਾਲਾ ਹੈ, ਮੇਰਾ ਪਰਮੇਸ਼ੁਰ, ਮੇਰੀ ਚੱਟਾਨ, ਜਿਸ ਦੀ ਸ਼ਰਨ ਵਿੱਚ ਮੈਂ ਆਇਆ ਹਾਂ, ਮੇਰੀ ਢਾਲ, ਮੇਰੇ ਬਚਾਓ ਦਾ ਸਿੰਗ ਅਤੇ ਮੇਰਾ ਉੱਚਾ ਗੜ੍ਹ ਹੈ ।
Psalm 41:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ ਧੰਨ ਹੈ ਉਹ ਜਿਹੜਾ ਗਰੀਬ ਦੀ ਸੁੱਧ ਲੈਂਦਾ ਹੈ, ਯਹੋਵਾਹ ਉਹ ਨੂੰ ਬੁਰਿਆਈ ਦੇ ਵੇਲੇ ਛੁਡਾਵੇਗਾ ।
Psalm 46:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸੀਆਂ ਦਾ ਅਲਾਮੋਤ ਦੀ ਰਾਗ ਉੱਤੇ ਇੱਕ ਗੀਤ ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ, ਉਹ ਦੁੱਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ,
Psalm 46:7 in Panjabi 7 ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ । ਸਲਹ ।
Psalm 46:11 in Panjabi 11 ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ । ਸਲਹ ।
Psalm 50:5 in Panjabi 5 ਮੇਰੇ ਸੰਤਾਂ ਨੂੰ ਮੇਰੇ ਕੋਲ ਇਕੱਠਿਆਂ ਕਰੋ, ਜਿਨ੍ਹਾਂ ਮੇਰੇ ਨਾਲ ਬਲੀਦਾਨ ਦੇ ਰਾਹੀਂ ਨੇਮ ਬੰਨ੍ਹਿਆ ਹੈ ।
Psalm 60:11 in Panjabi 11 ਵਿਰੋਧੀ ਤੋਂ ਸਾਡੀ ਸਹਾਇਤਾ ਕਰ, ਕਿਉਂ ਜੋ ਆਦਮੀ ਵੱਲੋਂ ਬਚਾਓ ਵਿਅਰਥ ਹੈ ।
Psalm 83:18 in Panjabi 18 ਕਿ ਓਹ ਜਾਣਨ ਕਿ ਇਕੱਲਾ ਤੂੰ ਹੀ ਜਿਹ ਦਾ ਨਾਮ ਯਹੋਵਾਹ ਹੈ ਸਾਰੀ ਧਰਤੀ ਉੱਤੇ ਅੱਤ ਮਹਾਨ ਹੈਂ ! ।
Psalm 91:14 in Panjabi 14 ਉਸ ਨੇ ਤਾਂ ਮੇਰੇ ਨਾਲ ਪ੍ਰੀਤ ਲਾਈ ਹੈ, ਸੋ ਮੈਂ ਉਹ ਨੂੰ ਛੁਡਾਵਾਂਗਾ, ਮੈਂ ਉਹ ਨੂੰ ਉੱਚਾ ਕਰਾਂਗਾ, ਉਹ ਨੇ ਮੇਰਾ ਨਾਮ ਜੋ ਜਾਤਾ ਹੈ ।
Psalm 114:2 in Panjabi 2 ਤਾਂ ਯਹੂਦਾਹ ਉਹ ਦਾ ਪਵਿੱਤਰ ਸਥਾਨ, ਇਸਰਾਏਲ ਉਹ ਦਾ ਰਾਜ ਹੋਇਆ ।
Psalm 138:7 in Panjabi 7 ਭਾਵੇਂ ਮੈਂ ਦੁੱਖਾਂ ਵਿੱਚ ਚੱਲਾਂ, ਤੂੰ ਮੈਨੂੰ ਜਿਉਂਦਾ ਰੱਖੇਂਗਾ, ਮੇਰੇ ਵੈਰੀਆਂ ਦੇ ਕ੍ਰੋਧ ਉੱਤੇ ਤੂੰ ਆਪਣਾ ਹੱਥ ਵਧਾਵੇਂਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਬਚਾਵੇਗਾ ।
Proverbs 18:10 in Panjabi 10 ਯਹੋਵਾਹ ਦਾ ਨਾਮ ਇੱਕ ਪੱਕਾ ਬੁਰਜ ਹੈ, ਧਰਮੀ ਭੱਜ ਕੇ ਉਹ ਦੇ ਵਿੱਚ ਜਾਂਦਾ ਤੇ ਬਚਿਆ ਰਹਿੰਦਾ ਹੈ ।
Isaiah 50:10 in Panjabi 10 ਤੁਹਾਡੇ ਵਿੱਚ ਕੌਣ ਯਹੋਵਾਹ ਤੋਂ ਡਰਦਾ ਹੈ, ਅਤੇ ਉਸ ਦੇ ਦਾਸ ਦੀ ਅਵਾਜ਼ ਸੁਣਦਾ ਹੈ ? ਜਿਹੜਾ ਹਨੇਰੇ ਵਿੱਚ ਚੱਲਦਾ ਅਤੇ ਉਸ ਦੇ ਲਈ ਚਾਨਣ ਨਾ ਹੋਵੇ, ਉਹ ਯਹੋਵਾਹ ਦੇ ਨਾਮ ਉੱਤੇ ਭਰੋਸਾ ਰੱਖੇ, ਅਤੇ ਆਪਣੇ ਪਰਮੇਸ਼ੁਰ ਉੱਤੇ ਢਾਸਣਾ ਲਾਵੇ ।
Jeremiah 30:7 in Panjabi 7 ਹਾਇ ! ਉਹ ਦਿਨ ਐਡਾ ਵੱਡਾ ਹੈ, ਕਿ ਉਹ ਦੇ ਜਿਹਾ ਹੋਰ ਹੈ ਨਹੀਂ ! ਇਹ ਯਾਕੂਬ ਦੇ ਦੁੱਖ ਦਾ ਵੇਲਾ ਹੈ, ਤਾਂ ਵੀ ਉਹ ਇਸ ਵਿੱਚੋਂ ਬਚ ਜਾਵੇਗਾ ।
Matthew 26:38 in Panjabi 38 ਫੇਰ ਉਸ ਨੇ ਉਨ੍ਹਾਂ ਨੂੰ ਆਖਿਆ, ਮੇਰਾ ਮਨ ਬਹੁਤ ਉਦਾਸ ਹੈ, ਸਗੋਂ ਮਰਨ ਦੇ ਦਰਜੇ ਤੱਕ । ਤੁਸੀਂ ਇੱਥੇ ਠਹਿਰੋ ਅਤੇ ਮੇਰੇ ਨਾਲ ਜਾਗਦੇ ਰਹੋ ।
Hebrews 5:7 in Panjabi 7 ਉਹ ਨੇ ਉਨ੍ਹੀਂ ਦਿਨੀਂ ਜਦੋਂ ਉਹ ਸਰੀਰ ਵਿੱਚ ਸੀ, ਬਹੁਤ ਧਾਂਹਾਂ ਮਾਰ-ਮਾਰ ਕੇ ਅਤੇ ਹੰਝੂਆਂ ਨਾਲ ਬੇਨਤੀਆਂ ਅਤੇ ਮਿੰਨਤਾਂ ਕੀਤੀਆਂ, ਉਸ ਦੇ ਅੱਗੇ ਜਿਹੜਾ ਉਹ ਨੂੰ ਮੌਤ ਤੋਂ ਬਚਾ ਸਕਦਾ ਸੀ ਅਤੇ ਪਰਮੇਸ਼ੁਰ ਦੇ ਡਰ ਵਿੱਚ ਬਣੇ ਰਹਿਣ ਦੇ ਕਾਰਨ ਉਹ ਦੀ ਸੁਣੀ ਗਈ ।