Psalm 6:10 in Panjabi 10 ਮੇਰੇ ਸਾਰੇ ਵੈਰੀ ਲੱਜਿਆਵਾਨ ਅਤੇ ਅੱਤ ਵਿਆਕੁਲ ਹੋਣਗੇ, ਉਹ ਮੁੜ ਜਾਣਗੇ ਅਤੇ ਅਚਾਨਕ ਲੱਜਿਆਵਾਨ ਹੋ ਜਾਣਗੇ ।
Other Translations King James Version (KJV) Let all mine enemies be ashamed and sore vexed: let them return and be ashamed suddenly.
American Standard Version (ASV) All mine enemies shall be put to shame and sore troubled: They shall turn back, they shall be put to shame suddenly. Psalm 7 Shiggaion of David, which he sang unto Jehova, concerning the words of Cush a Benjamite.
Bible in Basic English (BBE) Let all those who are against me be shamed and deeply troubled; let them be turned back and suddenly put to shame.
Darby English Bible (DBY) All mine enemies shall be ashamed and tremble exceedingly; they will turn, they will be ashamed suddenly.
Webster's Bible (WBT) The LORD hath heard my supplication; the LORD will receive my prayer.
World English Bible (WEB) May all my enemies be ashamed and dismayed. They shall turn back, they shall be disgraced suddenly.
Young's Literal Translation (YLT) Ashamed and troubled greatly are all mine enemies, They turn back -- ashamed `in' a moment!
Cross Reference Job 6:29 in Panjabi 29 ਮੁੜੋ, ਕਿ ਬੇਇਨਸਾਫ਼ੀ ਨਾ ਹੋਵੇ, ਅਤੇ ਫੇਰ ਮੁੜੋ, ਮੈਂ ਉਸ ਵਿੱਚ ਧਰਮ ਉੱਤੇ ਹਾਂ ।
Psalm 2:5 in Panjabi 5 ਤਦ ਉਹ ਓਹਨਾਂ ਨਾਲ ਆਪਣੇ ਕ੍ਰੋਧ ਵਿੱਚ ਬੋਲੇਗਾ, ਅਤੇ ਆਪਣੇ ਕ੍ਰੋਧ ਨਾਲ ਓਹਨਾਂ ਨੂੰ ਘਬਰਾਹਟ ਵਿੱਚ ਪਾ ਦੇਵਾਂਗਾ ।
Psalm 5:10 in Panjabi 10 ਹੇ ਪਰਮੇਸ਼ੁਰ, ਤੂੰ ਉਹਨਾਂ ਨੂੰ ਦੋਸ਼ੀ ਠਹਿਰਾ, ਉਹ ਆਪਣੀਆਂ ਯੋਜਨਾਵਾਂ ਦੇ ਕਾਰਨ ਡਿੱਗ ਪੈਣ, ਉਹਨਾਂ ਦੇ ਅਪਰਾਧਾਂ ਦੇ ਬਹੁਤ ਹੋਣ ਕਾਰਨ ਉਹਨਾਂ ਨੂੰ ਕੱਢ ਦੇ, ਕਿਉਂ ਜੋ ਉਹ ਤੇਰੇ ਵਿਰੁੱਧ ਵਿਦਰੋਹ ਕਰਦੇ ਹਨ ।
Psalm 7:6 in Panjabi 6 ਹੇ ਯਹੋਵਾਹ, ਆਪਣੇ ਕ੍ਰੋਧ ਨਾਲ ਉੱਠ, ਮੇਰੇ ਵਿਰੋਧੀਆਂ ਦੇ ਗ਼ਜ਼ਬ ਦੇ ਵਿਰੁੱਧ ਉੱਠ, ਅਤੇ ਮੇਰੇ ਲਈ ਜਾਗ । ਤੂੰ ਨਿਆਂ ਦਾ ਹੁਕਮ ਕੀਤਾ ਹੈ ।
Psalm 21:8 in Panjabi 8 ਤੇਰਾ ਹੱਥ ਤੇਰੇ ਸਾਰੇ ਵੈਰੀਆਂ ਨੂੰ ਲੱਭ ਕੇ ਕੱਢੇਗਾ, ਤੇਰਾ ਸੱਜਾ ਹੱਥ ਤੇਰੇ ਦੁਸ਼ਮਣਾਂ ਨੂੰ ਲੱਭ ਲਵੇਗਾ ।
Psalm 25:3 in Panjabi 3 ਜਿੰਨ੍ਹੇ ਤੈਂਨੂੰ ਤਕਦੇ ਹਨ ਓਹ ਸ਼ਰਮਿੰਦੇ ਨਾ ਹੋਣਗੇ, ਸ਼ਰਮਿੰਦੇ ਉਹੋ ਹੋਣਗੇ ਜੋ ਮੱਲੋ ਮੱਲੀ ਧੋਖਾ ਦਿੰਦੇ ਹਨ ।
Psalm 35:26 in Panjabi 26 ਜਿਹੜੇ ਮੇਰੇ ਨੁਕਸਾਨ ਦੇ ਕਾਰਨ ਅਨੰਦ ਹੁੰਦੇ ਹਨ, ਓਹ ਇਕੱਠੇ ਸ਼ਰਮਿੰਦੇ ਹੋਣ ਅਤੇ ਉਲਝ ਜਾਣ । ਜਿਹੜੇ ਮੇਰੇ ਵਿਰੁੱਧ ਆਪਣੀ ਵਡਿਆਈ ਕਰਦੇ ਹਨ, ਉਹ ਸ਼ਰਮਿੰਦਗੀ ਅਤੇ ਅਨਾਦਰ ਦਾ ਪਹਿਰਾਵਾ ਪਹਿਨਣ ।
Psalm 40:14 in Panjabi 14 ਜਿਹੜੇ ਮੇਰੀ ਜਾਨ ਨੂੰ ਮਾਰਨ ਲਈ ਭਾਲਦੇ ਹਨ, ਓਹ ਸਾਰੇ ਦੇ ਸਾਰੇ ਲੱਜਿਆਵਾਨ ਹੋਣ ਅਤੇ ਘਾਬਰ ਜਾਣ ! ਜਿਹੜੇ ਮੇਰਾ ਬੁਰਾ ਚਾਹੁੰਦੇ ਹਨ, ਓਹ ਪਿਛਾਂਹ ਹਟਾਏ ਜਾਣ ਅਤੇ ਸ਼ਰਮਿੰਦੇ ਹੋਣ ।
Psalm 71:13 in Panjabi 13 ਜੋ ਮੇਰੀ ਜਾਨ ਦੇ ਵਿਰੋਧੀ ਹਨ ਓਹ ਸ਼ਰਮਿੰਦੇ ਅਤੇ ਨਾਸ ਹੋ ਜਾਣ, ਜੋ ਮੇਰਾ ਬੁਰਾ ਚਾਹੁੰਦੇ ਹਨ ਓਹ ਉਲਾਹਮੇ ਅਤੇ ਨਿਰਾਦਰੀ ਵਿੱਚ ਭਰ ਜਾਣ !
Psalm 71:24 in Panjabi 24 ਮੇਰੀ ਜੀਭ ਵੀ ਸਾਰਾ ਦਿਨ ਤੇਰੇ ਧਰਮ ਦੀ ਚਰਚਾ ਕਰੇਗੀ, ਕਿਉਂਕਿ ਜਿਹੜੇ ਮੇਰਾ ਬੁਰਾ ਚਾਹੁੰਦੇ ਹਨ, ਓਹ ਲੱਜਿਆਵਾਨ ਅਤੇ ਸ਼ਰਮਿੰਦੇ ਹਨ ।
Psalm 73:19 in Panjabi 19 ਓਹ ਛਿੰਨ ਮਾਤ੍ਰ ਵਿੱਚ ਕਿਹੋ ਜਿਹੇ ਉੱਜੜ ਗਏ ! ਓਹ ਮੁੱਕ ਗਏ, ਓਹ ਭੈਜਲ ਨਾਲ ਮਿਟ ਗਏ ਹਨ !
Psalm 83:16 in Panjabi 16 ਹੇ ਯਹੋਵਾਹ, ਉਨ੍ਹਾਂ ਦੇ ਮੂੰਹ ਨੂੰ ਨਮੋਸ਼ੀ ਨਾਲ ਕਾਲੇ ਕਰ, ਤਾਂ ਓਹ ਤੇਰੇ ਨਾਮ ਨੂੰ ਭਾਲਣ ।
Psalm 86:17 in Panjabi 17 ਆਪਣੀ ਭਲਿਆਈ ਦਾ ਕੋਈ ਨਿਸ਼ਾਨ ਮੈਨੂੰ ਵਿਖਾ, ਤਾਂ ਜੋ ਮੇਰੇ ਵੈਰੀ ਉਹ ਨੂੰ ਵੇਖ ਕੇ ਨਿਮੂਝਾਣੇ ਰਹਿ ਜਾਣ, ਕਿਉਂ ਜੋ ਹੇ ਯਹੋਵਾਹ, ਤੂੰ ਮੇਰੀ ਸਹਾਇਤਾ ਕੀਤੀ ਅਤੇ ਮੈਨੂੰ ਸ਼ਾਂਤੀ ਦਿੱਤੀ ਹੈ ।
Psalm 109:28 in Panjabi 28 ਓਹ ਫਿਟਕਾਰਾਂ ਦੇਣ ਪਰ ਤੂੰ ਬਰਕਤ ਦੇ ! ਜਦ ਓਹ ਉੱਠਣ ਤਾਂ ਓਹ ਸ਼ਰਮਿੰਦੇ ਹੋਣ, ਪਰ ਤੇਰਾ ਦਾਸ ਅਨੰਦ ਹੋਵੇ !
Psalm 112:10 in Panjabi 10 ਦੁਸ਼ਟ ਇਹ ਨੂੰ ਵੇਖ ਕੇ ਕੁੜ੍ਹੇਗਾ, ਦੰਦ ਪੀਹ ਪੀਹ ਕੇ ਉਹ ਗਲ਼ ਜਾਵੇਗਾ, ਦੁਸ਼ਟ ਦੀ ਹਿਰਸ ਨਾਸ ਹੋ ਜਾਵੇਗੀ ।
Psalm 132:18 in Panjabi 18 ਉਹ ਦੇ ਵੈਰੀਆਂ ਨੂੰ ਮੈਂ ਸ਼ਰਮ ਦਾ ਲਿਬਾਸ ਪੁਆਵਾਂਗਾ, ਪਰ ਉਹ ਦੇ ਉੱਤੇ ਉਹ ਦਾ ਮੁਕਟ ਚਮਕੇਗਾ ।
Proverbs 29:1 in Panjabi 1 ਜਿਹੜਾ ਬਾਰ-ਬਾਰ ਤਾੜਨਾ ਖਾ ਕੇ ਵੀ ਹਠ ਕਰੇ, ਉਹ ਅਚਾਨਕ ਭੰਨਿਆ ਜਾਵੇਗਾ, ਅਤੇ ਤਦ ਉਹ ਦਾ ਕੋਈ ਉਪਾਓ ਨਾ ਹੋਵੇਗਾ ।
Isaiah 26:11 in Panjabi 11 ਹੇ ਯਹੋਵਾਹ, ਤੇਰਾ ਹੱਥ ਚੁੱਕਿਆ ਹੋਇਆ ਹੈ, ਪਰ ਉਹ ਵੇਖਦੇ ਨਹੀਂ, ਉਹ ਪਰਜਾ ਲਈ ਤੇਰੀ ਅਣਖ ਨੂੰ ਵੇਖਣਗੇ ਅਤੇ ਸ਼ਰਮਿੰਦੇ ਹੋਣਗੇ, ਹਾਂ, ਅੱਗ ਤੇਰੇ ਵਿਰੋਧੀਆਂ ਨੂੰ ਭਸਮ ਕਰੇ !
Jeremiah 20:11 in Panjabi 11 ਪਰ ਯਹੋਵਾਹ ਇੱਕ ਡਰਾਉਣੇ ਜੋਧੇ ਵਾਂਗੂੰ ਮੇਰੇ ਸੰਗ ਹੈ, ਇਸ ਲਈ ਮੇਰੇ ਸਤਾਉਣ ਵਾਲੇ ਠੋਕਰ ਖਾਣਗੇ, ਉਹ ਪਰਬਲ ਨਾ ਪੈ ਸੱਕਣਗੇ ! ਉਹ ਬਹੁਤ ਲੱਜਿਆਵਾਨ ਹੋਣਗੇ, ਉਹ ਸਫਲ ਨਾ ਹੋਣਗੇ, ਉਹਨਾਂ ਦੀ ਸ਼ਰਮਿੰਦਗੀ ਸਦਾ ਦੀ ਹੋਵੇਗੀ, ਜੋ ਕਦੀ ਨਾ ਭੁੱਲੇਗੀ ।
Malachi 3:18 in Panjabi 18 ਤਦ ਤੁਸੀਂ ਮੁੜੋਗੇ ਅਤੇ ਧਰਮੀ ਅਤੇ ਦੁਸ਼ਟ ਵਿੱਚ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਵਾਲੇ ਵਿੱਚ ਅਤੇ ਜਿਹੜਾ ਸੇਵਾ ਨਹੀਂ ਕਰਦਾ ਉਹ ਦੇ ਵਿੱਚ ਪਰਖ ਕਰੋਗੇ ।
1 Thessalonians 5:3 in Panjabi 3 ਜਦ ਲੋਕ ਆਖਦੇ ਹੋਣਗੇ ਕਿ ਅਮਨ ਚੈਨ ਅਤੇ ਸੁੱਖ-ਸਾਂਦ ਹੈ ਤਦ ਜਿਵੇਂ ਗਰਭਵਤੀ ਇਸਤ੍ਰੀ ਨੂੰ ਪੀੜਾਂ ਲੱਗਦੀਆਂ ਹਨ ਤਿਵੇਂ ਉਨ੍ਹਾਂ ਦਾ ਅਚਾਨਕ ਨਾਸ ਹੋ ਜਾਵੇਗਾ ਅਤੇ ਉਹ ਕਦੀ ਨਾ ਬਚਣਗੇ ।