Psalm 78:8 in Panjabi 8 ਅਤੇ ਓਹ ਆਪਣੇ ਪਿਉ-ਦਾਦਿਆਂ ਵਾਂਗੂੰ ਨਾ ਹੋਣ, ਇੱਕ ਕੱਬੀ ਪੀੜ੍ਹੀ ਜਿਸ ਆਪਣਾ ਮਨ ਕਾਇਮ ਨਾ ਰੱਖਿਆ, ਅਤੇ ਜਿਹ ਦਾ ਆਤਮਾ ਪਰਮੇਸ਼ੁਰ ਵਿੱਚ ਦ੍ਰਿੜ ਨਾ ਰਿਹਾ ।
Other Translations King James Version (KJV) And might not be as their fathers, a stubborn and rebellious generation; a generation that set not their heart aright, and whose spirit was not stedfast with God.
American Standard Version (ASV) And might not be as their fathers, A stubborn and rebellious generation, A generation that set not their heart aright, And whose spirit was not stedfast with God.
Bible in Basic English (BBE) And not be like their fathers, a stiff-necked and uncontrolled generation; a generation whose heart was hard, whose spirit was not true to God.
Darby English Bible (DBY) And might not be as their fathers, a stubborn and rebellious generation, a generation that prepared not their heart, and whose spirit was not stedfast with ùGod.
Webster's Bible (WBT) And might not be as their fathers, a stubborn and rebellious generation; a generation that set not their heart aright, and whose spirit was not steadfast with God.
World English Bible (WEB) And might not be as their fathers, A stubborn and rebellious generation, A generation that didn't make their hearts loyal, Whose spirit was not steadfast with God.
Young's Literal Translation (YLT) And they are not like their fathers, A generation apostate and rebellious, A generation! it hath not prepared its heart, Nor stedfast with God `is' its spirit.
Cross Reference Exodus 32:9 in Panjabi 9 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਮੈਂ ਇਨ੍ਹਾਂ ਲੋਕਾਂ ਨੂੰ ਡਿੱਠਾ ਹੈ, ਵੇਖ ਇਹ ਲੋਕ ਹਠੀ ਹਨ ।
Exodus 33:3 in Panjabi 3 ਉਸ ਦੇਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਪਰ ਮੈਂ ਤੁਹਾਡੇ ਨਾਲ-ਨਾਲ ਉਤਾਹਾਂ ਨਾ ਜਾਂਵਾਂਗਾ ਕਿਉਂ ਜੋ ਤੁਸੀਂ ਹਾਠੇ ਲੋਕ ਹੀ ਮਤੇ ਮੈਂ ਤੁਹਾਨੂੰ ਰਾਹ ਵਿੱਚ ਭਸਮ ਕਰ ਦਿਆਂ ।
Exodus 33:5 in Panjabi 5 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਇਸਰਾਏਲੀਆਂ ਨੂੰ ਆਖ ਕਿ ਤੁਸੀਂ ਢੀਠ ਲੋਕ ਹੋ । ਜੇ ਮੈਂ ਇੱਕ ਪਲ ਲਈ ਤੁਹਾਡੇ ਨਾਲ-ਨਾਲ ਉਤਾਹਾਂ ਜਾਂਵਾਂ ਤਾਂ ਮੈਂ ਤੁਹਾਨੂੰ ਭਸਮ ਕਰ ਦੇਵਾਂਗਾ ਪਰ ਹੁਣ ਆਪਣੇ ਗਹਿਣੇ ਆਪ ਤੋਂ ਲਾਹ ਸੁੱਟੋ ਤਾਂ ਜੋ ਮੈਂ ਜਾਣਾਂ ਕਿ ਤੁਹਾਡੇ ਨਾਲ ਕੀ ਕਰਾਂ ।
Exodus 34:9 in Panjabi 9 ਅਤੇ ਉਸ ਆਖਿਆ, ਹੇ ਪ੍ਰਭੂ, ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈ ਤਾਂ ਪ੍ਰਭੂ ਸਾਡੇ ਨਾਲ ਚੱਲੇ ਭਾਵੇਂ ਇਹ ਹਠੀਏ ਹੀ ਲੋਕ ਹਨ ਅਤੇ ਸਾਡਾ ਕੁਧਰਮ ਅਤੇ ਸਾਡਾ ਪਾਪ ਬਖ਼ਸ਼ੇ ਅਤੇ ਸਾਨੂੰ ਆਪਣਾ ਅਧਿਕਾਰੀ ਬਣਾਵੇ ।
Deuteronomy 4:4 in Panjabi 4 ਪਰ ਤੁਸੀਂ ਜਿਹੜੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਲ ਬਣੇ ਰਹੇ, ਅੱਜ ਤੱਕ ਸਾਰੇ ਜੀਉਂਦੇ ਹੋ ।
Deuteronomy 9:6 in Panjabi 6 ਤੁਸੀਂ ਜਾਣ ਲਓ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਧਰਮ ਦੇ ਕਾਰਨ ਇਹ ਚੰਗਾ ਦੇਸ਼ ਤੁਹਾਨੂੰ ਅਧਿਕਾਰ ਕਰਨ ਲਈ ਨਹੀਂ ਦਿੰਦਾ, ਕਿਉਂ ਜੋ ਤੁਸੀਂ ਹਠੀਲੇ ਲੋਕ ਹੋ ।
Deuteronomy 9:13 in Panjabi 13 ਯਹੋਵਾਹ ਨੇ ਅੱਗੇ ਮੈਨੂੰ ਇਹ ਵੀ ਆਖਿਆ, “ਮੈਂ ਇਸ ਪਰਜਾ ਨੂੰ ਵੇਖਿਆ ਹੈ ਅਤੇ ਵੇਖੋ, ਉਹ ਇੱਕ ਹਠੀਲੀ ਪਰਜਾ ਹੈ ।
Deuteronomy 9:24 in Panjabi 24 ਜਿਸ ਦਿਨ ਤੋਂ ਮੈਂ ਤੁਹਾਨੂੰ ਜਾਣਿਆ, ਤੁਸੀਂ ਯਹੋਵਾਹ ਦੇ ਵਿਰੁੱਧ ਵਿਦਰੋਹੀ ਹੀ ਰਹੇ ਹੋ ।
Deuteronomy 31:27 in Panjabi 27 ਕਿਉਂ ਜੋ ਮੈਂ ਤੁਹਾਡੇ ਢੀਠਪੁਣੇ ਅਤੇ ਤੁਹਾਡੀ ਆਕੜੀ ਧੌਣ ਨੂੰ ਜਾਣਦਾ ਹਾਂ । ਵੇਖੋ, ਅੱਜ ਤੱਕ ਜਦ ਕਿ ਮੈਂ ਜੀਉਂਦਾ ਅਤੇ ਤੁਹਾਡੇ ਨਾਲ ਹਾਂ, ਤੁਸੀਂ ਯਹੋਵਾਹ ਦੇ ਵਿਰੁੱਧ ਆਕੀ ਰਹੇ ਹੋ ਤਾਂ ਮੇਰੀ ਮੌਤ ਤੋਂ ਬਾਅਦ ਕਿੰਨ੍ਹਾਂ ਵੱਧ ਨਾ ਕਰੋਗੇ ?
Joshua 14:8 in Panjabi 8 ਤਦ ਵੀ ਮੇਰੇ ਭਰਾਵਾਂ ਨੇ ਜਿਹੜੇ ਮੇਰੇ ਨਾਲ ਉਤਾਹਾਂ ਗਏ ਲੋਕਾਂ ਦੇ ਦਿਲਾਂ ਨੂੰ ਉਦਾਸ ਕਰ ਦਿੱਤਾ ਪਰ ਮੈਂ ਆਪਣੇ ਪਰਮੇਸ਼ੁਰ ਯਹੋਵਾਹ ਦੇ ਪਿੱਛੇ ਲੱਗਾ ਰਿਹਾ ।
2 Kings 17:14 in Panjabi 14 ਤਦ ਵੀ ਉਨ੍ਹਾਂ ਨੇ ਨਾ ਸੁਣੀ ਪਰ ਆਪਣੇ ਪਿਉ-ਦਾਦਿਆਂ ਵਾਂਗੂੰ ਜਿਨ੍ਹਾਂ ਯਹੋਵਾਹ ਆਪਣੇ ਪਰਮੇਸ਼ੁਰ ਤੇ ਨਿਹਚਾ ਨਾ ਕੀਤੀ, ਢੀਠ ਹੋ ਗਏ ।
2 Chronicles 12:14 in Panjabi 14 ਉਸ ਨੇ ਬੁਰਿਆਈ ਕੀਤੀ ਕਿਉਂ ਜੋ ਉਸ ਨੇ ਯਹੋਵਾਹ ਦੀ ਖੋਜ ਵਿੱਚ ਆਪਣਾ ਮਨ ਨਾ ਲਾਇਆ
2 Chronicles 19:3 in Panjabi 3 ਤਾਂ ਵੀ ਤੇਰੇ ਵਿੱਚ ਗੁਣ ਹਨ ਕਿਉਂ ਜੋ ਤੂੰ ਟੁੰਡਾਂ ਨੂੰ ਦੇਸ ਵਿੱਚੋਂ ਦਫ਼ਾ ਕੀਤਾ ਅਤੇ ਪਰਮੇਸ਼ੁਰ ਦੀ ਖੋਜ ਵਿੱਚ ਆਪਣਾ ਦਿਲ ਲਾਇਆ ਹੈ ।
2 Chronicles 20:33 in Panjabi 33 ਤਾਂ ਵੀ ਉੱਚੇ ਸਥਾਨ ਹਟਾਏ ਨਾ ਗਏ ਕਿਉਂ ਜੋ ਅਜੇ ਲੋਕਾਂ ਨੇ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨਾਲ ਦਿਲ ਨਹੀਂ ਲਾਇਆ ਸੀ
2 Chronicles 30:7 in Panjabi 7 ਅਤੇ ਤੁਸੀਂ ਆਪਣੇ ਪਿਉ-ਦਾਦਿਆਂ ਅਤੇ ਭਰਾਵਾਂ ਵਰਗੇ ਨਾ ਬਣੋ ਜਿਨ੍ਹਾਂ ਨੇ ਯਹੋਵਾਹ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨਾਲ ਬੇਈਮਾਨੀ ਕੀਤੀ ਅਤੇ ਉਸ ਨੇ ਉਨ੍ਹਾਂ ਨੂੰ ਭੈਜਲ ਵਿੱਚ ਪਾ ਦਿੱਤਾ ਜਿਵੇਂ ਤੁਸੀਂ ਵੇਖਦੇ ਹੋ
2 Chronicles 30:19 in Panjabi 19 ਕਿ ਯਹੋਵਾਹ ਜੋ ਨੇਕ ਹੈ ਹਰ ਇੱਕ ਨੂੰ ਮਾਫ਼ ਕਰੇ ਜਿਸ ਨੇ ਪਰਮੇਸ਼ੁਰ ਦੀ ਭਾਲ ਲਈ ਆਪਣਾ ਦਿਲ ਲਾਇਆ ਹੈ ਅਰਥਾਤ ਯਹੋਵਾਹ ਉਸ ਦੇ ਪਿਉ-ਦਾਦਿਆਂ ਦਾ ਪਰਮੇਸ਼ੁਰ, ਭਾਵੇਂ ਹੀ ਉਹ ਪਵਿੱਤਰ ਸਥਾਨ ਦੀ ਪਵਿੱਤਰਤਾਈ ਅਨੁਸਾਰ ਸਾਫ਼ ਨਾ ਹੋਇਆ ਹੋਵੇ
Job 11:13 in Panjabi 13 ਜੇ ਤੂੰ ਆਪਣੇ ਦਿਲ ਨੂੰ ਸੁਧਾਰੇਂ, ਅਤੇ ਪਰਮੇਸ਼ੁਰ ਦੇ ਅੱਗੇ ਆਪਣੇ ਹੱਥ ਅੱਡੇਂ,
Psalm 68:6 in Panjabi 6 ਪਰਮੇਸ਼ੁਰ ਇਕੱਲੇ ਨੂੰ ਘਰਾਣੇ ਵਿੱਚ ਵਸਾਉਂਦਾ ਹੈ, ਉਹ ਗ਼ੁਲਾਮਾਂ ਨੂੰ ਭਾਗਵਾਨੀ ਵਿੱਚ ਨਿਕਾਲਦਾ ਹੈ, ਪਰ ਆਕੀ ਸੁੱਕੀ ਸੜੀ ਧਰਤੀ ਵਿੱਚ ਹੀ ਵੱਸਦੇ ਹਨ ।
Psalm 78:37 in Panjabi 37 ਕਿਉਂ ਜੋ ਉਨ੍ਹਾਂ ਦੇ ਮਨ ਉਸ ਦੇ ਨਾਲ ਕਾਇਮ ਨਹੀਂ ਸਨ, ਨਾ ਓਹ ਉਸ ਦੇ ਨੇਮ ਵਿੱਚ ਵਫ਼ਾਦਾਰ ਰਹੇ,
Psalm 106:7 in Panjabi 7 ਸਾਡੇ ਪਿਉ-ਦਾਦਿਆਂ ਨੇ ਮਿਸਰ ਵਿੱਚ ਤੇਰੇ ਅਚਰਜਾਂ ਨੂੰ ਨਾ ਸਮਝਿਆ, ਨਾ ਤੇਰੀਆਂ ਬਹੁਤੀਆਂ ਦਿਆਲਗੀਆਂ ਨੂੰ ਚੇਤੇ ਰੱਖਿਆ, ਪਰ ਓਹ ਸਮੁੰਦਰ ਅਰਥਾਤ ਲਾਲ ਸਮੁੰਦਰ ਉੱਤੇ ਆਕੀ ਹੋ ਗਏ ।
Isaiah 30:9 in Panjabi 9 ਇਹ ਤਾਂ ਵਿਦਰੋਹੀ ਪਰਜਾ, ਅਤੇ ਝੂਠੇ ਬਾਲਕ ਹਨ, ਬਾਲਕ ਜਿਹੜੇ ਯਹੋਵਾਹ ਦੀ ਬਿਵਸਥਾ ਨੂੰ ਸੁਣਨਾ ਨਹੀਂ ਚਾਹੁੰਦੇ,
Ezekiel 2:3 in Panjabi 3 ਉਸ ਨੇ ਮੈਨੂੰ ਆਖਿਆ ਕਿ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲੀਆਂ ਦੇ ਕੋਲ ਅਥਵਾ ਉਹਨਾਂ ਵਿਦਰੋਹੀ ਕੌਮਾਂ ਦੇ ਕੋਲ ਜਿਹਨਾਂ ਨੇ ਮੇਰੇ ਵਿਰੁੱਧ ਵਿਦਰੋਹ ਕੀਤਾ, ਭੇਜਦਾ ਹਾਂ । ਉਹ ਅਤੇ ਉਹਨਾਂ ਦੇ ਪਿਉ-ਦਾਦੇ ਅੱਜ ਦੇ ਦਿਨ ਤੱਕ ਮੇਰੇ ਅਪਰਾਧੀ ਹੁੰਦੇ ਆਏ ਹਨ ।
Ezekiel 20:8 in Panjabi 8 ਪਰ ਉਹ ਮੇਰੇ ਤੋਂ ਬਾਗੀ ਹੋਏ ਅਤੇ ਮੇਰੀ ਗੱਲ ਸੁਣਨੀ ਨਾ ਚਾਹੀ । ਉਹਨਾਂ ਵਿੱਚੋਂ ਕਿਸੇ ਨੇ ਵੀ ਆਪਣੀਆਂ ਅੱਖਾਂ ਦੀਆਂ ਘਿਣਾਉਣੀਆਂ ਵਸਤੂਆਂ ਨੂੰ ਨਾ ਸੁੱਟਿਆ, ਨਾ ਮਿਸਰ ਦੀਆਂ ਮੂਰਤੀਆਂ ਨੂੰ ਛੱਡਿਆ । ਤਦੋਂ ਮੈਂ ਆਖਿਆ, ਮੈਂ ਆਪਣਾ ਕਹਿਰ ਉਹਨਾਂ ਉੱਤੇ ਵਹਾਵਾਂਗਾ, ਤਾਂ ਜੋ ਆਪਣੇ ਕ੍ਰੋਧ ਨੂੰ ਮਿਸਰ ਦੇ ਦੇਸ ਵਿੱਚ ਉਹਨਾਂ ਤੇ ਪੂਰਾ ਕਰਾਂ ।
Ezekiel 20:18 in Panjabi 18 ਮੈਂ ਉਜਾੜ ਵਿੱਚ ਉਹਨਾਂ ਦੇ ਪੁੱਤਰਾਂ ਨੂੰ ਆਖਿਆ ਕਿ ਤੁਸੀਂ ਆਪਣੇ ਪਿਉ-ਦਾਦਿਆਂ ਦੀਆਂ ਬਿਧੀਆਂ ਅਨੁਸਾਰ ਨਾ ਚੱਲੋ, ਨਾ ਉਹਨਾਂ ਦੇ ਹੁਕਮਾਂ ਦੀ ਪਾਲਣਾ ਕਰੋ ਅਤੇ ਉਹਨਾਂ ਦੀਆਂ ਮੂਰਤੀਆਂ ਨਾਲ ਆਪਣੇ ਆਪ ਨੂੰ ਭ੍ਰਿਸ਼ਟ ਨਾ ਕਰੋ ।
Matthew 23:31 in Panjabi 31 ਸੋ ਤੁਸੀਂ ਆਪਣੇ ਉੱਤੇ ਗਵਾਹੀ ਦਿੰਦੇ ਹੋ ਜੋ ਅਸੀਂ ਨਬੀਆਂ ਦੇ ਖ਼ੂਨੀਆਂ ਦੇ ਪੁੱਤਰ ਹਾਂ ।
Acts 7:51 in Panjabi 51 ਹੇ ਹਠੀਲੇ ਲੋਕੋ, ਤੁਹਾਡੇ ਮਨ ਅਤੇ ਕੰਨ ਬੇਸੁੰਨਤ ਹਨ, ਤੁਸੀਂ ਸਦਾ ਪਵਿੱਤਰ ਆਤਮਾ ਦਾ ਵਿਰੋਧ ਕਰਦੇ ਆਏ ਹੋ ! ਤੁਸੀਂ ਵੀ ਉਸ ਤਰ੍ਹਾਂ ਕਰਦੇ ਹੋ ਜਿਵੇਂ ਤੁਹਾਡੇ ਪਿਉ-ਦਾਦਿਆਂ ਨੇ ਕੀਤਾ ।
Acts 11:23 in Panjabi 23 ਸੋ ਜਦੋਂ ਉਹ ਉੱਥੇ ਪਹੁੰਚਿਆ ਅਤੇ ਪਰਮੇਸ਼ੁਰ ਦੀ ਕਿਰਪਾ ਵੇਖੀ ਤਾਂ ਅਨੰਦ ਹੋਇਆ, ਉਨ੍ਹਾਂ ਸਾਰਿਆਂ ਨੂੰ ਉਪਦੇਸ਼ ਦਿੱਤਾ ਕਿ ਦਿਲ ਤੋਂ ਪ੍ਰਭੂ ਵਿੱਚ ਵਧਦੇ ਜਾਓ ।