Psalm 88:1 in Panjabi 1 ਗੀਤ; ਕੋਰਹ ਵੰਸੀਆਂ ਦਾ ਭਜਨ । ਪ੍ਰਧਾਨ ਵਜਾਉਣ ਵਾਲੇ ਦੇ ਲਈ ਮਹਲਤਲਗੋਨ ਦੇ ਰਾਗ ਵਿੱਚ ਅਜ਼ਰਾ ਵੰਸੀ ਹੇਮਾਨ ਦਾ ਮਸ਼ਕੀਲ ਹੇ ਯਹੋਵਾਹ, ਮੇਰੇ ਮੁਕਤੀ ਦੇ ਪਰਮੇਸ਼ੁਰ, ਮੈਂ ਦਿਨ ਨੂੰ ਵੀ ਅਤੇ ਰਾਤ ਨੂੰ ਵੀ ਤੇਰੇ ਅੱਗੇ ਦੁਹਾਈ ਦਿੱਤੀ ।
Other Translations King James Version (KJV) O lord God of my salvation, I have cried day and night before thee:
American Standard Version (ASV) O Jehovah, the God of my salvation, I have cried day and night before thee.
Bible in Basic English (BBE) <A Song. A Psalm. Of the sons of Korah. To the chief music-maker; put to Mahalath Leannoth. Maschil. Of Heman the Ezrahite.> O Lord, God of my salvation, I have been crying to you for help by day and by night:
Darby English Bible (DBY) {A Song, a Psalm for the sons of Korah. To the chief Musician. Upon Mahalath Leannoth. An instruction. Of Heman the Ezrahite.} Jehovah, God of my salvation, I have cried by day [and] in the night before thee.
World English Bible (WEB) > Yahweh, the God of my salvation, I have cried day and night before you.
Young's Literal Translation (YLT) A Song, a Psalm, by sons of Korah, to the Overseer, `Concerning the Sickness of Afflictions.' -- An instruction, by Heman the Ezrahite. O Jehovah, God of my salvation, Daily I have cried, nightly before Thee,
Cross Reference Genesis 49:18 in Panjabi 18 ਹੇ ਯਹੋਵਾਹ, ਮੈਂ ਤੇਰੇ ਛੁਟਕਾਰੇ ਨੂੰ ਉਡੀਕਿਆ ਹੈ ।
1 Kings 4:31 in Panjabi 31 ਕਿਉਂ ਜੋ ਉਹ ਸਭਨਾਂ ਆਦਮੀਆਂ ਨਾਲੋਂ ਅਰਥਾਤ ਏਥਾਨ ਅਜ਼ਰਾਹੀ, ਹੇਮਾਨ, ਮਾਹੋਲ ਦੇ ਪੁੱਤਰ ਕਲਕੋਲ ਅਤੇ ਦਰਦਾ ਨਾਲੋਂ ਬੁੱਧਵਾਨ ਸੀ ਅਤੇ ਉਸ ਦਾ ਨਾਮ ਆਲੇ-ਦੁਆਲੇ ਦੀਆਂ ਸਾਰੀਆਂ ਕੌਮਾਂ ਵਿੱਚ ਮਸ਼ਹੂਰ ਸੀ ।
1 Chronicles 2:6 in Panjabi 6 ਜ਼ਰਹ ਦੇ ਪੁੱਤਰ: ਜ਼ਿਮਰੀ, ਏਥਾਨ, ਹੇਮਾਨ, ਕਲਕੋਲ ਅਤੇ ਦਾਰਾ ਇਹ ਸਾਰੇ ਪੰਜ ਸਨ ।
Nehemiah 1:6 in Panjabi 6 ਤੇਰੇ ਕੰਨ ਲੱਗੇ ਰਹਿਣ ਅਤੇ ਤੇਰੀਆਂ ਅੱਖਾਂ ਖੁਲ੍ਹੀਆਂ ਰਹਿਣ ਅਤੇ ਇਸ ਸਮੇਂ ਜੋ ਪ੍ਰਾਰਥਨਾ ਮੈਂ ਤੇਰਾ ਦਾਸ ਤੇਰੇ ਦਾਸਾਂ ਇਸਰੇਲੀਆਂ ਦੇ ਲਈ ਦਿਨ ਰਾਤ ਕਰਦਾ ਰਹਿੰਦਾ ਹਾਂ, ਉਸ ਨੂੰ ਤੂੰ ਸੁਣ ਲੈ । ਮੈਂ ਇਸਰੇਲੀਆਂ ਦੇ ਪਾਪਾਂ ਨੂੰ ਜਿਹੜੇ ਅਸੀਂ ਤੇਰੇ ਵਿਰੁੱਧ ਕੀਤੇ ਹਨ ਮੰਨ ਲੈਂਦਾ ਹਾਂ । ਹਾਂ, ਮੈਂ ਅਤੇ ਮੇਰੇ ਪਿਉ-ਦਾਦਿਆਂ ਦੇ ਘਰਾਣੇ ਨੇ ਤੇਰੇ ਵਿਰੁੱਧ ਪਾਪ ਕੀਤਾ ਹੈ ।
Psalm 22:2 in Panjabi 2 ਹੇ ਮੇਰੇ ਪਰਮੇਸ਼ੁਰ, ਮੈਂ ਦਿਨ ਵੇਲੇ ਤੈਨੂੰ ਪੁਕਾਰਦਾ ਹਾਂ ਪਰ ਤੂੰ ਉੱਤਰ ਨਹੀਂ ਦਿੰਦਾ, ਅਤੇ ਰਾਤ ਨੂੰ ਵੀ ਪਰ ਮੈਨੂੰ ਚੈਨ ਨਹੀਂ ।
Psalm 24:5 in Panjabi 5 ਉਸ ਨੂੰ ਯਹੋਵਾਹ ਵੱਲੋਂ ਬਰਕਤ ਅਤੇ ਆਪਣੇ ਮੁਕਤੀਦਾਤੇ ਪਰਮੇਸ਼ੁਰ ਕੋਲੋਂ ਧਰਮ ਮਿਲੇਗਾ ।
Psalm 27:1 in Panjabi 1 ਦਾਊਦ ਦਾ ਭਜਨ ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ, ਮੈਂ ਕਿਸ ਤੋਂ ਡਰਾਂ ? ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ, ਮੈਂ ਕਿਸ ਦਾ ਭੈ ਖਾਵਾਂ ?
Psalm 27:9 in Panjabi 9 ਆਪਣਾ ਮੁੱਖ ਮੇਰੇ ਤੋਂ ਨਾ ਲੁਕਾ, ਆਪਣੇ ਦਾਸ ਨੂੰ ਕ੍ਰੋਧ ਨਾਲ ਦੂਰ ਨਾ ਕਰ, ਤੂੰ ਮੇਰਾ ਸਹਾਇਕ ਰਿਹਾ ਹੈਂ, ਨਾ ਮੈਨੂੰ ਛੱਡ, ਨਾ ਮੈਨੂੰ ਤਿਆਗ, ਹੇ ਮੇਰੇ ਮੁਕਤੀ ਦੇ ਪਰਮੇਸ਼ੁਰ !
Psalm 51:14 in Panjabi 14 ਹੇ ਪਰਮੇਸ਼ੁਰ, ਮੇਰੀ ਮੁਕਤੀ ਦੇ ਪਰਮੇਸ਼ੁਰ, ਮੈਨੂੰ ਖੂਨ ਦੇ ਦੋਸ਼ ਤੋਂ ਛੁਡਾ, ਤਾਂ ਮੇਰੀ ਜੀਭ ਤੇਰੇ ਧਰਮ ਦਾ ਜੈ-ਜੈ ਕਾਰ ਕਰੇਗੀ ।
Psalm 53:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਮਲਹਲ ਦੇ ਰਾਗ ਉੱਤੇ ਦਾਊਦ ਦਾ ਭਜਨ ਮੂਰਖ ਨੇ ਆਪਣੇ ਮਨ ਵਿੱਚ ਆਖਿਆ ਕਿ ਪਰਮੇਸ਼ੁਰ ਹੈ ਹੀ ਨਹੀਂ ! ਓਹ ਵਿਗੜ ਗਏ ਹਨ, ਉਨ੍ਹਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ ।
Psalm 62:7 in Panjabi 7 ਮੇਰਾ ਬਚਾਓ ਅਤੇ ਮੇਰਾ ਪਰਤਾਪ ਪਰਮੇਸ਼ੁਰ ਉੱਤੇ ਕਾਇਮ ਹੈ, ਮੇਰੇ ਬਲ ਦੀ ਚੱਟਾਨ ਅਤੇ ਮੇਰੀ ਪਨਾਹ ਪਰਮੇਸ਼ੁਰ ਵਿੱਚ ਹੈ ।
Psalm 65:5 in Panjabi 5 ਹੇ ਪਰਮੇਸ਼ੁਰ ਸਾਡੇ ਮੁਕਤੀਦਾਤੇ, ਤੂੰ ਧਰਤੀ ਦੀਆਂ ਚਹੁੰ ਕੂਟਾਂ ਨਾਲੋਂ ਦੂਰ ਦੇ ਸਮੁੰਦਰ ਵਾਲਿਆਂ ਦੀ ਆਸ਼ਾ ਹੈਂ, ਤੂੰ ਧਰਮ ਨਾਲ ਭਿਆਣਕ ਕੰਮਾਂ ਦੇ ਦੁਆਰਾ ਸਾਨੂੰ ਉੱਤਰ ਦੇਵੇਂਗਾ !
Psalm 68:19 in Panjabi 19 ਪ੍ਰਭੂ ਮੁਬਾਰਕ ਹੋਵੇ ਜਿਹੜਾ ਰੋਜ ਦਿਹਾੜੇ ਸਾਡਾ ਭਾਰ ਚੁੱਕ ਲੈਂਦਾ ਹੈ, ਉਹੋ ਸਾਡਾ ਮੁਕਤੀਦਾਤਾ ਪਰਮੇਸ਼ੁਰ ਹੈ ! । ਸਲਹ ।
Psalm 79:9 in Panjabi 9 ਹੇ ਸਾਡੇ ਮੁਕਤੀ ਦੇ ਪਰਮੇਸ਼ੁਰ, ਆਪਣੇ ਨਾਮ ਦੇ ਪਰਤਾਪ ਲਈ ਸਾਡੀ ਸਹਾਇਤਾ ਕਰ, ਅਤੇ ਆਪਣੇ ਨਾਮ ਦੇ ਕਾਰਨ ਸਾਨੂੰ ਛੁਡਾ ਅਤੇ ਸਾਡੇ ਪਾਪਾਂ ਨੂੰ ਕੱਜ ਲਈ ।
Psalm 86:3 in Panjabi 3 ਹੇ ਪ੍ਰਭੂ, ਮੇਰੇ ਉੱਤੇ ਕਿਰਪਾ ਕਰ, ਮੈਂ ਤਾਂ ਸਾਰਾ ਦਿਨ ਤੈਨੂੰ ਪੁਕਾਰਦਾ ਹਾਂ ।
Psalm 140:7 in Panjabi 7 ਹੇ ਪ੍ਰਭੂ, ਮੇਰੇ ਬਲਵਾਨ ਬਚਾਊ, ਰਣ ਦੇ ਦਿਨ ਮੈਂ ਸਿਰ ਨੂੰ ਕੱਜਿਆ ਹੈ !
Isaiah 12:2 in Panjabi 2 ਵੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ, ਮੈਂ ਆਸ ਰੱਖਾਂਗਾ ਅਤੇ ਨਾ ਡਰਾਂਗਾ, ਕਿਉਂ ਜੋ ਮੇਰਾ ਬਲ ਅਤੇ ਮੇਰਾ ਗੀਤ ਪ੍ਰਭੂ ਯਹੋਵਾਹ ਹੈ, ਅਤੇ ਉਹ ਹੀ ਮੇਰੀ ਮੁਕਤੀ ਹੈ ।
Isaiah 62:6 in Panjabi 6 ਹੇ ਯਰੂਸ਼ਲਮ, ਮੈਂ ਤੇਰੀਆਂ ਕੰਧਾਂ ਉੱਤੇ ਰਾਖੇ ਲਾਏ ਹਨ, ਸਾਰਾ ਦਿਨ ਅਤੇ ਸਾਰੀ ਰਾਤ ਉਹ ਕਦੀ ਚੁੱਪ ਨਾ ਰਹਿਣਗੇ, ਤੁਸੀਂ ਜਿਹੜੇ ਯਹੋਵਾਹ ਨੂੰ ਪੁਕਾਰਦੇ ਹੋ ਅਰਾਮ ਨਾ ਕਰੋ !
Luke 1:47 in Panjabi 47 ਅਤੇ ਮੇਰੀ ਆਤਮਾ ਮੇਰੇ ਮੁਕਤੀਦਾਤੇ ਪਰਮੇਸ਼ੁਰ ਵਿੱਚ ਅਨੰਦ ਹੋਈ,
Luke 2:30 in Panjabi 30 ਕਿਉਂਕਿ ਮੇਰੀਆਂ ਅੱਖਾਂ ਨੇ ਤੇਰੀ ਮੁਕਤੀ ਨੂੰ ਵੇਖ ਲਿਆ ਹੈ,
Luke 2:37 in Panjabi 37 ਅਤੇ ਉਹ ਚੁਰਾਸੀਆਂ ਸਾਲਾਂ ਤੋਂ ਵਿਧਵਾ ਸੀ ਅਤੇ ਹੈਕਲ ਨੂੰ ਨਹੀਂ ਛੱਡਦੀ ਸੀ, ਪਰ ਵਰਤ ਰੱਖਣ ਅਤੇ ਬੇਨਤੀ ਕਰਨ ਨਾਲ ਰਾਤ-ਦਿਨ ਬੰਦਗੀ ਕਰਦੀ ਰਹਿੰਦੀ ਸੀ ।
Luke 18:7 in Panjabi 7 ਫੇਰ ਭਲਾ, ਪਰਮੇਸ਼ੁਰ ਆਪਣੇ ਚੁਣਿਆਂ ਹੋਇਆਂ ਦਾ ਬਦਲਾ ਨਾ ਲਵੇਗਾ, ਜਿਹੜੇ ਰਾਤ-ਦਿਨ ਉਸ ਦੀ ਦੁਹਾਈ ਦਿੰਦੇ ਹਨ, ਭਾਵੇਂ ਉਹ ਉਹਨਾਂ ਦੇ ਨਿਆਂ ਵਿੱਚ ਦੇਰੀ ਕਰੇ ?
1 Thessalonians 3:10 in Panjabi 10 ਅਸੀਂ ਰਾਤ-ਦਿਨ ਬਹੁਤ ਹੀ ਪ੍ਰਾਰਥਨਾ ਕਰਦੇ ਰਹਿੰਦੇ ਹਾਂ ਜੋ ਤੁਹਾਡਾ ਦਰਸ਼ਣ ਕਰੀਏ ਅਤੇ ਤੁਹਾਡੀ ਵਿਸ਼ਵਾਸ ਦੀ ਘਾਟ ਨੂੰ ਪੂਰਾ ਕਰ ਦੇਈਏ ।
2 Timothy 1:3 in Panjabi 3 ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ, ਜਿਸ ਦੀ ਸੇਵਾ ਮੈਂ ਆਪਣੇ ਪੁਰਖਿਆਂ ਦੀ ਤਰ੍ਹਾਂ ਸ਼ੁੱਧ ਵਿਵੇਕ ਨਾਲ ਕਰਦਾ ਹਾਂ ! ਜਦ ਮੈਂ ਆਪਣੀਆਂ ਪ੍ਰਾਰਥਨਾਵਾਂ ਵਿੱਚ ਦਿਨ ਰਾਤ ਤੈਨੂੰ ਚੇਤੇ ਕਰਦਾ ਹਾਂ ।
Titus 2:10 in Panjabi 10 ਚੋਰੀ ਚਲਾਕੀ ਨਾ ਕਰਨ ਸਗੋਂ ਪੂਰੀ ਜਿੰਮੇਵਾਰੀ ਵਿਖਾਉਣ ਜੋ ਸਾਰੀਆਂ ਗੱਲਾਂ ਵਿੱਚ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਸਿੱਖਿਆ ਨੂੰ ਸ਼ੋਭਾ ਮਿਲੇ ।
Titus 2:13 in Panjabi 13 ਅਤੇ ਉਸ ਪਵਿੱਤਰ ਆਸ ਦੀ ਅਤੇ ਆਪਣੇ ਮਹਾਨ ਪਰਮੇਸ਼ੁਰ ਅਤੇ ਮੁਕਤੀਦਾਤਾ ਯਿਸੂ ਮਸੀਹ ਦੀ ਮਹਿਮਾ ਦੇ ਪਰਗਟ ਹੋਣ ਦੀ ਉਡੀਕ ਕਰੀਏ ।
Titus 3:4 in Panjabi 4 ਪਰ ਜਦੋਂ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਕਿਰਪਾ ਅਤੇ ਪਿਆਰ ਜੋ ਮਨੁੱਖਾਂ ਦੇ ਨਾਲ ਸੀ, ਸਾਡੇ ਉੱਤੇ ਪਰਗਟ ਹੋਇਆ ।