Romans 1:1 in Panjabi1 ਪੌਲੁਸ ਦੇ ਵਲੋਂ ਜੋ ਯਿਸੂ ਮਸੀਹ ਦਾ ਦਾਸ ਹੈ, ਜੋ ਰਸੂਲ ਬਣਨ ਲਈ ਸੱਦਿਆ ਗਿਆ ਅਤੇ ਪਰਮੇਸ਼ੁਰ ਦੀ ਖੁਸ਼ਖਬਰੀ ਦੇ ਲਈ ਅਲੱਗ ਕੀਤਾ ਗਿਆ ।